• Latest
  • Trending
CM Mann ਨੇ ਪੰਜਾਬੀ ਗਾਇਕ ਮਨਕੀਰਤ ਔਲਖ ਨਾਲ ਕੀਤੀ ਗੱਲ: ਹੜ੍ਹ ਵਿੱਚ ਕੀਤੇ ਜਾ ਰਹੇ ਕੰਮ ਦੀ ਕੀਤੀ ਪ੍ਰਸ਼ੰਸਾ

CM Mann ਨੇ ਪੰਜਾਬੀ ਗਾਇਕ ਮਨਕੀਰਤ ਔਲਖ ਨਾਲ ਕੀਤੀ ਗੱਲ: ਹੜ੍ਹ ਵਿੱਚ ਕੀਤੇ ਜਾ ਰਹੇ ਕੰਮ ਦੀ ਕੀਤੀ ਪ੍ਰਸ਼ੰਸਾ

1 year ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

47 minutes ago
Cricket: ਅਫਗਾਨਿਸਤਾਨ ਖ਼ਿਲਾਫ਼ T20 ਸੀਰੀਜ਼ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਬਾਹਰ

Cricket: ਅਫਗਾਨਿਸਤਾਨ ਖ਼ਿਲਾਫ਼ T20 ਸੀਰੀਜ਼ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਬਾਹਰ

1 hour ago
Punjab: ਆਪ’ ਵਿਧਾਇਕਾ ਨੇ ਟਰੱਕ ਡਰਾਈਵਰ ਨੂੰ ਮਾਰਿਆ ਥੱਪੜ !, ਵੀਡੀਓ ਵਾਇਰਲ

Punjab: ਆਪ’ ਵਿਧਾਇਕਾ ਨੇ ਟਰੱਕ ਡਰਾਈਵਰ ਨੂੰ ਮਾਰਿਆ ਥੱਪੜ !, ਵੀਡੀਓ ਵਾਇਰਲ

2 hours ago
Punjab: ਅੱਜ ED ਸਾਹਮਣੇ ਪੇਸ਼ ਹੋਣਗੇ GLADA ਦੇ ਚੀਫ ਐਡਮਿਨਿਸਟ੍ਰੇਟਰ

Punjab: ਅੱਜ ED ਸਾਹਮਣੇ ਪੇਸ਼ ਹੋਣਗੇ GLADA ਦੇ ਚੀਫ ਐਡਮਿਨਿਸਟ੍ਰੇਟਰ

2 hours ago
Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਦੂਜਾ T20 ਅੱਜ

Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਦੂਜਾ T20 ਅੱਜ

3 hours ago
Delhi ’ਚ ਜਿਮ ਟ੍ਰੇਨਰ ਦਾ ਗੋਲੀਆਂ ਮਾਰ ਕੇ ਕਤਲ

Delhi ’ਚ ਜਿਮ ਟ੍ਰੇਨਰ ਦਾ ਗੋਲੀਆਂ ਮਾਰ ਕੇ ਕਤਲ

3 hours ago
International: ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ’ਤੇ ਨਸਲੀ ਹਮਲਾ

International: ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ’ਤੇ ਨਸਲੀ ਹਮਲਾ

3 hours ago
National: ਪਾਰਟੀ ਬਦਲਣ ਵਾਲੇ MP-MLA ’ਤੇ 10 ਸਾਲ ਦੀ ਪਾਬੰਦੀ ਦੀ ਮੰਗ, CJP ਦਾ ਵੀ ਸਮਰਥਨ

National: ਪਾਰਟੀ ਬਦਲਣ ਵਾਲੇ MP-MLA ’ਤੇ 10 ਸਾਲ ਦੀ ਪਾਬੰਦੀ ਦੀ ਮੰਗ, CJP ਦਾ ਵੀ ਸਮਰਥਨ

4 hours ago
Punjab Weather: ਸੂਬੇ ‘ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ

4 hours ago
Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਅੱਜ ਪਹਿਲੀ ਵਾਰ ਆਉਣਗੇ ਪੰਜਾਬ

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਅੱਜ ਪਹਿਲੀ ਵਾਰ ਆਉਣਗੇ ਪੰਜਾਬ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਜਿੰਦਵੜੀ ਪਿੰਡ ਦਾ ਦੌਰਾ ਕਰਨਗੇ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਜਿੰਦਵੜੀ ਪਿੰਡ ਦਾ ਦੌਰਾ ਕਰਨਗੇ

5 hours ago
Hindi News
English News
Tuesday, September 15, 2026
No Result
View All Result
32 °c
Chandigarh
27 ° Wed
28 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CM Mann ਨੇ ਪੰਜਾਬੀ ਗਾਇਕ ਮਨਕੀਰਤ ਔਲਖ ਨਾਲ ਕੀਤੀ ਗੱਲ: ਹੜ੍ਹ ਵਿੱਚ ਕੀਤੇ ਜਾ ਰਹੇ ਕੰਮ ਦੀ ਕੀਤੀ ਪ੍ਰਸ਼ੰਸਾ

September 11, 2025
in ਸਿਆਸੀ, ਖਬਰਾਂ, ਪੰਜਾਬ, ਫ਼ਿਲਮੀ
CM Mann ਨੇ ਪੰਜਾਬੀ ਗਾਇਕ ਮਨਕੀਰਤ ਔਲਖ ਨਾਲ ਕੀਤੀ ਗੱਲ: ਹੜ੍ਹ ਵਿੱਚ ਕੀਤੇ ਜਾ ਰਹੇ ਕੰਮ ਦੀ ਕੀਤੀ ਪ੍ਰਸ਼ੰਸਾ

CM Mann

CM Mann ਨੇ ਪੰਜਾਬੀ ਗਾਇਕ ਮਨਕੀਰਤ ਔਲਖ ਨਾਲ ਕੀਤੀ ਗੱਲ: ਹੜ੍ਹ ਵਿੱਚ ਕੀਤੇ ਜਾ ਰਹੇ ਕੰਮ ਦੀ ਕੀਤੀ ਪ੍ਰਸ਼ੰਸਾ

ਚੰਡੀਗੜ੍ਹ, 11 ਸਤੰਬਰ 2025 – ਪੰਜਾਬ (CM Mann) ਦੇ ਸਾਰੇ 23 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਡੈਮਾਂ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਜਾਣ ਦੇ ਬਾਵਜੂਦ, ਸੂਬੇ ਦੇ 2 ਹਜ਼ਾਰ ਤੋਂ ਵੱਧ ਪਿੰਡ ਡੁੱਬੇ ਹੋਏ ਹਨ। ਸਰਕਾਰ, ਪ੍ਰਸ਼ਾਸਨ ਅਤੇ ਸਮਾਜ ਭਲਾਈ ਸੰਸਥਾਵਾਂ ਲਗਾਤਾਰ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਸਪਤਾਲ ਤੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਚੰਗਾ ਕੰਮ ਕਰਨ ਲਈ ਵੀਡੀਓ ਕਾਨਫਰੰਸਿੰਗ ਰਾਹੀਂ ਪੰਜਾਬੀ ਗਾਇਕ ਮਨਕੀਰਤ ਔਲਖ ਨਾਲ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਪ੍ਰਸਿੱਧ ਪੰਜਾਬੀ ਗਾਇਕ ਮਨਕੀਰਤ ਔਲਖ ਅਤੇ ਉੱਘੇ ਉਦਯੋਗਪਤੀ ਪ੍ਰਿਤਪਾਲ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਉਨ੍ਹਾਂ ਦੇ ਹੜ੍ਹ ਵਿੱਚ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਹੈ। ਇਸ ਦੌਰਾਨ, ਮੁੱਖ ਮੰਤਰੀ ਨੇ ਪੁੱਛਿਆ ਕਿ ਤੁਸੀਂ ਕਿਵੇਂ ਹੋ, ਇਸ ‘ਤੇ ਮਨਕੀਰਤ ਨੇ ਕਿਹਾ ਕਿ ਚੜ੍ਹਦੀ ਕਲਾਂ।

CM Mann
CM Mann

ਇਸ ਮੌਕੇ ਮਨਕੀਰਤ ਔਲਖ ਸੀਐੱਮ (CM Mann) ਨੂੰ ਅਪੀਲ ਕੀਤੀ ਕਿ ਉਹ ਛੋਟੋ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਤਾਂ ਕਿ ਕੁਝ ਬੋਝ ਹਲਕਾ ਹੋ ਸਕੇ। ਮੁੱਖ ਮੰਤਰੀ ਨੇ ਕਿਹਾ ਹੈ ਕਿ ਅਸੀਂ ਕਰਜਾ ਮੁਆਫ ਕਰਨ ਉੱਤੇ ਵਿਚਾਰ ਕਰ ਰਹੇ ਹਾਂ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਮੈਂ ਛੇਤੀ ਆਵਾਂਗਾ ਲੋਕਾਂ ਕੋਲ, ਕੋਈ ਚੁੱਲ੍ਹਾ ਬੁਝਣ ਨਹੀਂ ਦੇਣਾ।

ਮੁੱਖ ਮੰਤਰੀ (CM Mann), ਜੋ ਇੱਕ ਨਿੱਜੀ ਹਸਪਤਾਲ ਵਿੱਚ ਜੇਰੇ ਇਲਾਜ ਹਨ, ਨੇ ਸਮਾਜ ਸੇਵੀ ਲੋਕਾਂ ਨਾਲ ਟੈਲੀਫੋਨ ‘ਤੇ ਗੱਲਬਾਤ ਦੌਰਾਨ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੰਕਟ ਵਿੱਚੋਂ ਬਾਹਰ ਕੱਢਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਇਸ ਨੇਕ ਕਾਰਜ ਲਈ ਕੋਈ ਕਸਰ ਨਹੀਂ ਛੱਡ ਰਹੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਦੋਵਾਂ ਸਮਾਜ ਸੇਵੀਆਂ ਵੱਲੋਂ ਕੀਤਾ ਗਿਆ ਮਿਸਾਲੀ ਕੰਮ ਸੱਚਮੁੱਚ ਸ਼ਲਾਘਾਯੋਗ ਹੈ ਕਿਉਂਕਿ ਦੋਵੇਂ ਹੀ ਮਿਸ਼ਨਰੀ ਭਾਵਨਾ ਨਾਲ ਹੜ੍ਹ ਪੀੜਤਾਂ ਦੀ ਸੇਵਾ ਕਰ ਰਹੇ ਹਨ।

ਮੁੱਖ ਮੰਤਰੀ (CM Mann) ਨੇ ਕਿਹਾ ਕਿ ਇਸੇ ਤਰ੍ਹਾਂ ਲੋਕ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ ਮਦਦ ਲਈ ਫਰਾਖਦਿਲੀ ਨਾਲ ‘ਮੁੱਖ ਮੰਤਰੀ ਰਾਹਤ ਫੰਡ’ ਵਿੱਚ ਯੋਗਦਾਨ ਪਾ ਰਹੇ ਹਨ। ਇਸ ਔਖੀ ਘੜੀ ਵਿੱਚ ਦੁਖੀ ਲੋਕਾਂ ਦੀ ਮਦਦ ਲਈ ਅੱਗੇ ਆ ਰਹੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਜ਼ਰੂਰੀ ਹੈ ਕਿ ਲੋੜਵੰਦ ਲੋਕਾਂ ਨੂੰ ਸਮੇਂ ਸਿਰ ਮਦਦ ਮਿਲੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੇ ਯੋਗਦਾਨ ਦਾ ਇੱਕ-ਇੱਕ ਪੈਸਾ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਵੱਡੀ ਰਾਹਤ ਦੇਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਉਪਰਾਲੇ ਕੁਦਰਤੀ ਕਹਿਰ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਸਮੇਂ ਸਿਰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਵਿੱਚ ਬਹੁਤ ਸਹਾਈ ਸਾਬਤ ਹੋਣਗੇ। ਭਗਵੰਤ ਸਿੰਘ ਮਾਨ (CM Mann) ਨੇ ਕਿਹਾ ਕਿ ਦਾਨੀ ਸੱਜਣਾਂ ਵੱਲੋਂ ਦਿਖਾਈ ਗਈ ਦਰਿਆਦਿਲੀ ਯਕੀਨੀ ਤੌਰ ‘ਤੇ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਰਾਹਤ ਪਹੁੰਚਾਏਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਕਾਰਨ ਪਹਿਲਾਂ ਹੀ ਵੱਡਾ ਨੁਕਸਾਨ ਹੋਇਆ ਹੈ ਅਤੇ ਸੂਬਾ ਸਰਕਾਰ ਨੇ ਲੋਕਾਂ ਨੂੰ ਹੋਏ ਭਾਰੀ ਨੁਕਸਾਨ ਦੀ ਭਰਪਾਈ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਹੜ੍ਹ ਕਾਰਨ ਰਾਸ਼ਟਰੀ ਰਾਜਮਾਰਗ ਨੂੰ ਹੋਏ ਨੁਕਸਾਨ ਬਾਰੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਵਿੱਚ, ਉਨ੍ਹਾਂ ਨੇ ਅਧਿਕਾਰੀਆਂ ਨੂੰ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਹਾਈਵੇਅ ਨੂੰ ਪਹਿਲ ਦੇ ਆਧਾਰ ‘ਤੇ ਸੁਧਾਰਿਆ ਜਾਣਾ ਚਾਹੀਦਾ ਹੈ। ਭਵਿੱਖ ਵਿੱਚ ਇਨ੍ਹਾਂ ਚੀਜ਼ਾਂ ਨੂੰ ਰੋਕਣ ਲਈ ਯੋਜਨਾ ਤਿਆਰ ਕਰੋ।

ਇਸ ਦੌਰਾਨ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬੁੱਧਵਾਰ ਨੂੰ ਪੰਜਾਬ ਵਿੱਚ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਨਾਲ ਭਰੇ 20 ਟਰੱਕ ਭੇਜੇ। ਇਨ੍ਹਾਂ ਵਿੱਚ ਖਾਣ-ਪੀਣ ਦੀਆਂ ਵਸਤਾਂ, ਜਾਨਵਰਾਂ ਲਈ ਚਾਰਾ, ਦਵਾਈਆਂ ਅਤੇ ਹੋਰ ਜ਼ਰੂਰੀ ਚੀਜ਼ਾਂ ਸ਼ਾਮਲ ਹਨ। ਹਰਿਆਣਾ ਪਹਿਲਾਂ ਹੀ ਰਾਹਤ ਸਮੱਗਰੀ ਦੇ 15 ਟਰੱਕ ਭੇਜ ਚੁੱਕਾ ਹੈ।

ਮੰਗਲਵਾਰ ਨੂੰ, ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ ਅਤੇ ਰਾਜ ਨੂੰ 1600 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ। ਇਸ ‘ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ 1600 ਕਰੋੜ ਰੁਪਏ ਦੀ ਟੋਕਨ ਰਾਸ਼ੀ ਦਾ ਐਲਾਨ ਕੀਤਾ ਹੈ। ਬਾਕੀ ਰਕਮ ਵੱਖ-ਵੱਖ ਏਜੰਸੀਆਂ ਦੁਆਰਾ ਮੁਲਾਂਕਣ ਤੋਂ ਬਾਅਦ ਅਦਾ ਕੀਤੀ ਜਾਵੇਗੀ। ਪੰਜਾਬ ਨੂੰ 100% ਮੁਆਵਜ਼ਾ ਮਿਲੇਗਾ। ਪ੍ਰਧਾਨ ਮੰਤਰੀ ਨੇ ਇਹ ਯਕੀਨੀ ਬਣਾਇਆ ਹੈ ਕਿ ਕੋਈ ਕਮੀ ਨਾ ਰਹੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiCM MannLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 15, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Cricket: ਅਫਗਾਨਿਸਤਾਨ ਖ਼ਿਲਾਫ਼ T20 ਸੀਰੀਜ਼ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਬਾਹਰ

Cricket: ਅਫਗਾਨਿਸਤਾਨ ਖ਼ਿਲਾਫ਼ T20 ਸੀਰੀਜ਼ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਬਾਹਰ

by Ranjit Singh
September 15, 2026
0

Cricket: ਅਫਗਾਨਿਸਤਾਨ ਖ਼ਿਲਾਫ਼ T20 ਸੀਰੀਜ਼ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਬਾਹਰ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ):...

Punjab: ਆਪ’ ਵਿਧਾਇਕਾ ਨੇ ਟਰੱਕ ਡਰਾਈਵਰ ਨੂੰ ਮਾਰਿਆ ਥੱਪੜ !, ਵੀਡੀਓ ਵਾਇਰਲ

Punjab: ਆਪ’ ਵਿਧਾਇਕਾ ਨੇ ਟਰੱਕ ਡਰਾਈਵਰ ਨੂੰ ਮਾਰਿਆ ਥੱਪੜ !, ਵੀਡੀਓ ਵਾਇਰਲ

by Ranjit Singh
September 15, 2026
0

Punjab: ਆਪ’ ਵਿਧਾਇਕਾ ਨੇ ਟਰੱਕ ਡਰਾਈਵਰ ਨੂੰ ਮਾਰਿਆ ਥੱਪੜ !, ਵੀਡੀਓ ਵਾਇਰਲ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ): ਲੁਧਿਆਣਾ ਵਿੱਚ ਆਮ...

Punjab: ਅੱਜ ED ਸਾਹਮਣੇ ਪੇਸ਼ ਹੋਣਗੇ GLADA ਦੇ ਚੀਫ ਐਡਮਿਨਿਸਟ੍ਰੇਟਰ

Punjab: ਅੱਜ ED ਸਾਹਮਣੇ ਪੇਸ਼ ਹੋਣਗੇ GLADA ਦੇ ਚੀਫ ਐਡਮਿਨਿਸਟ੍ਰੇਟਰ

by Ranjit Singh
September 15, 2026
0

Punjab: ਅੱਜ ED ਸਾਹਮਣੇ ਪੇਸ਼ ਹੋਣਗੇ GLADA ਦੇ ਚੀਫ ਐਡਮਿਨਿਸਟ੍ਰੇਟਰ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 15, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Malerkotla: ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ ‘ਚ ਸ਼ਾਮਲ

Malerkotla: ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ ‘ਚ ਸ਼ਾਮਲ

by Ranjit Singh
3 weeks ago
0

Malerkotla: ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ 'ਚ ਸ਼ਾਮਲ - ਆਮ ਆਦਮੀ ਪਾਰਟੀ ਮਲੇਰਕੋਟਲਾ ਵਿੱਚ ਹੋਈ ਹੋਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 