• Latest
  • Trending
ਮੁੱਖ ਮੰਤਰੀ ਮਾਨ ਅੱਜ ਸ਼ਾਮ ਅਹਿਮ ਪ੍ਰੈੱਸ ਕਾਨਫਰੰਸ ਨੂੰ ਕਰਨਗੇ ਸੰਬੋਧਨ 

3 weeks ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

7 minutes ago
Punjab: ਫਲਾਈਓਵਰ ‘ਤੇ ਜਾ ਰਹੀ ਕਾਰ ਬਣੀ ਅੱਗ ਦਾ ਗੋਲਾ

11 minutes ago
Punjab Weather: ਸੂਬੇ ‘ਚ ਅੱਜ ਮੀਂਹ ਅਤੇ ਤੂਫ਼ਾਨ ਲਈ ਅਲਰਟ ਜਾਰੀ

20 minutes ago
PM Modi ਅੱਜ ‘ਵਿਕਾਸਿਤ ਭਾਰਤ ਰੁਜ਼ਗਾਰ ਯੋਜਨਾ’ ਤਹਿਤ ਹਜ਼ਾਰਾਂ ਨੌਜਵਾਨਾਂ ਨੂੰ ਦੇਣਗੇ ਤੋਹਫ਼ੇ

29 minutes ago
International: ਅਮਰੀਕੀ ਉਪ ਰਾਸ਼ਟਰਪਤੀ ਨੇ ਇਜ਼ਰਾਈਲ ਨੂੰ ਦਿੱਤੀ ਨਸੀਹਤ, ਪੜ੍ਹੋ ਕੀ ਕਿਹਾ ?

35 minutes ago
Hukamnama Sri Darbar Sahib Today – 19 June 2026 | Ang 597 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
UAE ਵਿੱਚ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ

ਲੈਂਟਰ ਡਿੱਗਣ ਕਾਰਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦਾ ਦਿਹਾਂਤ

11 hours ago
ਬਰਨਾਲਾ ਦੇ ਅਗਨੀਵੀਰ ਜਵਾਨ ਦੀ ਉੱਤਰ ਪ੍ਰਦੇਸ਼ ‘ਚ ਮੌਤ

ਪੰਜਾਬ ਵਿਧਾਨ ਸਭਾ ਸਪੀਕਰ ਨੇ ਆਲ ਇੰਡੀਆ ਸੀ.ਏ. ਫਾਈਨਲ ਪ੍ਰੀਖਿਆ ਚੋਂ ਮੋਹਰੀ ਰਹਿਣ ਵਾਲੇ ਨੂਰ ਸਿੰਗਲਾ ਨੂੰ ਵਧਾਈ ਦਿੱਤੀ

12 hours ago
ਪੰਜਾਬ ‘ਚ ਸਿਆਸੀ ਸਰਗਰਮੀਆਂ ਤੇਜ਼! ਪੰਜਾਬ ਦੇ 3 ਰੋਜ਼ਾ ਦੌਰੇ ‘ਤੇ ਆਉਣਗੇ ਭਾਜਪਾ ਆਗੂ ਨਿਤਿਨ ਨਿਬਿਨ

13 hours ago
Hindi News
English News
Friday, June 19, 2026
No Result
View All Result
32 °c
Chandigarh
35 ° Sat
35 ° Sun
35 ° Mon
36 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਮਾਨ ਅੱਜ ਸ਼ਾਮ ਅਹਿਮ ਪ੍ਰੈੱਸ ਕਾਨਫਰੰਸ ਨੂੰ ਕਰਨਗੇ ਸੰਬੋਧਨ 

May 29, 2026
in ਖਬਰਾਂ, ਪੰਜਾਬ
ਮੁੱਖ ਮੰਤਰੀ ਮਾਨ ਅੱਜ ਸ਼ਾਮ ਅਹਿਮ ਪ੍ਰੈੱਸ ਕਾਨਫਰੰਸ ਨੂੰ ਕਰਨਗੇ ਸੰਬੋਧਨ 

ਮੁੱਖ ਮੰਤਰੀ ਮਾਨ ਅੱਜ ਸ਼ਾਮ ਅਹਿਮ ਪ੍ਰੈੱਸ ਕਾਨਫਰੰਸ ਨੂੰ ਕਰਨਗੇ ਸੰਬੋਧਨ 

ਚੰਡੀਗੜ੍ਹ, 29 ਮਈ 2026 (ਵਿਸ਼ਵ ਵਾਰਤਾ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ 29 ਮਈ ਨੂੰ ਸ਼ਾਮ 05:00 ਵਜੇ ਮੁੱਖ ਮੰਤਰੀ ਰਿਹਾਇਸ਼ , ਚੰਡੀਗੜ੍ਹ ਵਿਖੇ ਇੱਕ ਅਹਿਮ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਨਗੇ।

ਦੱਸ ਦਈਏ ਕਿ ਪੰਜਾਬ ਵਿੱਚ 8 ਨਗਰ ਨਿਗਮਾਂ, 75 ਨਗਰ ਕੌਂਸਲਾਂ ਅਤੇ 20 ਨਗਰ ਪੰਚਾਇਤਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਦਬਦਬਾ ਦੇਖਣ ਨੂੰ ਮਿਲਿਆ । ਸਵੇਰੇ 8 ਵਜੇ ਤੋਂ ਹੋ ਰਹੀ ਵੋਟਾਂ ਦੀ ਗਿਣਤੀ ਵਿੱਚ 706 ਵਾਰਡਾਂ ਵਿੱਚ ‘ਆਪ’ ਜਿੱਤ ਚੁੱਕੀ ਹੈ।

ਨਗਰ ਨਿਗਮ ਚੋਣਾਂ ‘ਚ ਵੱਡੀਆਂ ਜਿੱਤਾਂ ਦਰਜ ਕਰਨ ਤੋਂ ਬਾਅਦ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਢੋਲ ਦੀ ਥਾਪ ‘ਤ ਭੰਗੜੇ ਪਏ ਅਤੇ ਸਮੂਹ ਵਲੰਟੀਅਰ, ਪਾਰਟੀ ਆਗੂ ਅਤੇ ਸੀਨੀਅਰ ਲੀਡਰਸ਼ਿਪ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਇਸ ਖ਼ੁਸ਼ੀ ਨੂੰ ਸਾਂਝਾ ਕੀਤਾ। ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਾਰਟੀ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਵੀ ਇਸ ਮੌਕੇ ਖ਼ਾਸ ਤੌਰ ‘ਤੇ ਪਹੁੰਚੇ ਅਤੇ ਸਭ ਨੂੰ ਮੁਬਾਰਕਾਂ ਦਿੱਤੀਆਂ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 19, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 19 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Punjab: ਫਲਾਈਓਵਰ ‘ਤੇ ਜਾ ਰਹੀ ਕਾਰ ਬਣੀ ਅੱਗ ਦਾ ਗੋਲਾ

Punjab: ਫਲਾਈਓਵਰ ‘ਤੇ ਜਾ ਰਹੀ ਕਾਰ ਬਣੀ ਅੱਗ ਦਾ ਗੋਲਾ

by Ranjit Singh
June 19, 2026
0

Punjab: ਫਲਾਈਓਵਰ 'ਤੇ ਜਾ ਰਹੀ ਕਾਰ ਬਣੀ ਅੱਗ ਦਾ ਗੋਲਾ - ਪਤੀ-ਪਤਨੀ ਵਾਲ-ਵਾਲ ਬਚੇ - ਕਾਰ ਸੜ ਕੇ ਹੋਈ ਸੁਆਹ...

Punjab Weather: ਸੂਬੇ ‘ਚ ਅੱਜ ਮੀਂਹ ਅਤੇ ਤੂਫ਼ਾਨ ਲਈ ਅਲਰਟ ਜਾਰੀ

Punjab Weather: ਸੂਬੇ ‘ਚ ਅੱਜ ਮੀਂਹ ਅਤੇ ਤੂਫ਼ਾਨ ਲਈ ਅਲਰਟ ਜਾਰੀ

by Ranjit Singh
June 19, 2026
0

Punjab Weather: ਸੂਬੇ 'ਚ ਅੱਜ ਮੀਂਹ ਅਤੇ ਤੂਫ਼ਾਨ ਲਈ ਅਲਰਟ ਜਾਰੀ - 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ...

PM Modi ਅੱਜ ‘ਵਿਕਾਸਿਤ ਭਾਰਤ ਰੁਜ਼ਗਾਰ ਯੋਜਨਾ’ ਤਹਿਤ ਹਜ਼ਾਰਾਂ ਨੌਜਵਾਨਾਂ ਨੂੰ ਦੇਣਗੇ ਤੋਹਫ਼ੇ

PM Modi ਅੱਜ ‘ਵਿਕਾਸਿਤ ਭਾਰਤ ਰੁਜ਼ਗਾਰ ਯੋਜਨਾ’ ਤਹਿਤ ਹਜ਼ਾਰਾਂ ਨੌਜਵਾਨਾਂ ਨੂੰ ਦੇਣਗੇ ਤੋਹਫ਼ੇ

by Ranjit Singh
June 19, 2026
0

PM Modi ਅੱਜ 'ਵਿਕਾਸਿਤ ਭਾਰਤ ਰੁਜ਼ਗਾਰ ਯੋਜਨਾ' ਤਹਿਤ ਹਜ਼ਾਰਾਂ ਨੌਜਵਾਨਾਂ ਨੂੰ ਦੇਣਗੇ ਤੋਹਫ਼ੇ - ਰੁਜ਼ਗਾਰ ਯੋਜਨਾ ਤਹਿਤ ₹2,400 ਕਰੋੜ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 19, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 19 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Most Popular

National: ਰਾਹੁਲ ਗਾਂਧੀ ਅੱਜ ਤੋਂ ਪਹਾੜੀ ਸੂਬੇ ਉੱਤਰਾਖੰਡ ਦੇ ਦੌਰੇ ‘ਤੇ

National: ਰਾਹੁਲ ਗਾਂਧੀ ਅੱਜ ਤੋਂ ਪਹਾੜੀ ਸੂਬੇ ਉੱਤਰਾਖੰਡ ਦੇ ਦੌਰੇ ‘ਤੇ

by Ranjit Singh
2 weeks ago
0

National: ਰਾਹੁਲ ਗਾਂਧੀ ਅੱਜ ਤੋਂ ਪਹਾੜੀ ਸੂਬੇ ਉੱਤਰਾਖੰਡ ਦੇ ਦੌਰੇ 'ਤੇ ਚੰਡੀਗੜ੍ਹ, 4 ਜੂਨ (ਵਿਸ਼ਵ ਵਾਰਤਾ): ਕਾਂਗਰਸ ਦੀ ਸੂਬਾ ਇੰਚਾਰਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 