• Latest
  • Trending
CM ਕੇਜਰੀਵਾਲ ਦੀ ਅੱਜ ਅਦਾਲਤ ‘ਚ ਪੇਸ਼ੀ, ਆਪ ਵਰਕਰਾਂ ਵਲੋਂ ਅੱਜ ਦੇਸ਼ ਭਰ ‘ਚ ਪ੍ਰਦਰਸ਼ਨ

CM ਕੇਜਰੀਵਾਲ ਦੀ ਅੱਜ ਅਦਾਲਤ ‘ਚ ਪੇਸ਼ੀ, ਆਪ ਵਰਕਰਾਂ ਵਲੋਂ ਅੱਜ ਦੇਸ਼ ਭਰ ‘ਚ ਪ੍ਰਦਰਸ਼ਨ

2 years ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਹਿਲੀ ਵਾਰ ਹਾਂਗ ਕਾਂਗ ਦਾ ਦੌਰਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਹਿਲੀ ਵਾਰ ਹਾਂਗ ਕਾਂਗ ਦਾ ਦੌਰਾ

52 minutes ago
ਮਾਨਸਾ ਦੇ ਡਰਾਈਵਰ ਨੇ ਤਾਮਿਲਨਾਡੂ ‘ਚ ਖੁਦ ਨੂੰ ਲਾਈ ਅੱਗ

ਮਾਨਸਾ ਦੇ ਡਰਾਈਵਰ ਨੇ ਤਾਮਿਲਨਾਡੂ ‘ਚ ਖੁਦ ਨੂੰ ਲਾਈ ਅੱਗ

60 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਲੁਧਿਆਣਾ ਦੇ ਸਕੂਲ ਨੂੰ ਮਿਲੀ ਬੰਬ ਦੀ ਧਮਕੀ; ਮੌਕੇ ‘ਤੇ ਪਹੁੰਚੀ ਪੁਲਿਸ ਅਤੇ ਬੰਬ ਸਕੁਐਡ

ਲੁਧਿਆਣਾ ਦੇ ਸਕੂਲ ਨੂੰ ਮਿਲੀ ਬੰਬ ਦੀ ਧਮਕੀ; ਮੌਕੇ ‘ਤੇ ਪਹੁੰਚੀ ਪੁਲਿਸ ਅਤੇ ਬੰਬ ਸਕੁਐਡ

2 hours ago
ਮੁੱਖ ਮੰਤਰੀ ਭਗਵੰਤ ਮਾਨ ਨੇ 516 ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ 516 ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

2 hours ago
ਬੁਢਲਾਡਾ ਨਗਰ ਕੌਂਸਲ ‘ਤੇ ਆਮ ਆਦਮੀ ਪਾਰਟੀ ਕਾਬਜ਼

ਬੁਢਲਾਡਾ ਨਗਰ ਕੌਂਸਲ ‘ਤੇ ਆਮ ਆਦਮੀ ਪਾਰਟੀ ਕਾਬਜ਼

2 hours ago
ਸਕੂਲ ਫੀਸ ਰੈਗੂਲੇਸ਼ਨ ਆਰਡੀਨੈਂਸ ਨੂੰ ਰਾਜਪਾਲ ਵੱਲੋਂ ਮਿਲੀ ਮਨਜ਼ੂਰੀ ; ਮੁੱਖ ਮੰਤਰੀ ਨੇ ਕੀਤਾ ਧੰਨਵਾਦ

ਸਕੂਲ ਫੀਸ ਰੈਗੂਲੇਸ਼ਨ ਆਰਡੀਨੈਂਸ ਨੂੰ ਰਾਜਪਾਲ ਵੱਲੋਂ ਮਿਲੀ ਮਨਜ਼ੂਰੀ ; ਮੁੱਖ ਮੰਤਰੀ ਨੇ ਕੀਤਾ ਧੰਨਵਾਦ

2 hours ago
ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ ; ਸੁਪਰੀਮ ਕੋਰਟ ਨੇ ਯੂਪੀ ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ ; ਸੁਪਰੀਮ ਕੋਰਟ ਨੇ ਯੂਪੀ ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ

3 hours ago
ਏਸ਼ੀਅਨ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ 8 ਭਾਰਤੀ ਅੰਡਰ-23 ਕੈਟੇਗਰੀ ਦੇ ਫਾਈਨਲ ਵਿੱਚ ਪਹੁੰਚੇ

ਏਸ਼ੀਅਨ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ 8 ਭਾਰਤੀ ਅੰਡਰ-23 ਕੈਟੇਗਰੀ ਦੇ ਫਾਈਨਲ ਵਿੱਚ ਪਹੁੰਚੇ

4 hours ago
ਕਾਂਗੋ ਨੇ ਪੰਜ ਸੂਬਿਆਂ ਵਿੱਚ ਇਬੋਲਾ ਦੇ ਨਵੇਂ ਕੇਸਾਂ ਦੀ ਕੀਤੀ ਰਿਪੋਰਟ ; ਕੁੱਲ ਮਾਮਲੇ 1900 ਦੇ ਕਰੀਬ

ਕਾਂਗੋ ਨੇ ਪੰਜ ਸੂਬਿਆਂ ਵਿੱਚ ਇਬੋਲਾ ਦੇ ਨਵੇਂ ਕੇਸਾਂ ਦੀ ਕੀਤੀ ਰਿਪੋਰਟ ; ਕੁੱਲ ਮਾਮਲੇ 1900 ਦੇ ਕਰੀਬ

4 hours ago
 Typhoon Bavi ਕਾਰਨ ਫਿਲੀਪੀਨਜ਼ ਵਿੱਚ 18 ਲੋਕਾਂ ਦੀ ਮੌਤ

 Typhoon Bavi ਕਾਰਨ ਫਿਲੀਪੀਨਜ਼ ਵਿੱਚ 18 ਲੋਕਾਂ ਦੀ ਮੌਤ

4 hours ago
ਵਾਪਰਿਆ ਭਿਆਨਕ ਸੜਕ ਹਾਦਸਾ ; 5 ਦੀ ਮੌਤ, ਤਿੰਨ ਹੋਰ ਗੰਭੀਰ ਜ਼ਖਮੀ 

ਵਾਪਰਿਆ ਭਿਆਨਕ ਸੜਕ ਹਾਦਸਾ ; 5 ਦੀ ਮੌਤ, ਤਿੰਨ ਹੋਰ ਗੰਭੀਰ ਜ਼ਖਮੀ 

4 hours ago
Hindi News
English News
Monday, July 13, 2026
No Result
View All Result
40 °c
Chandigarh
34 ° Tue
35 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CM ਕੇਜਰੀਵਾਲ ਦੀ ਅੱਜ ਅਦਾਲਤ ‘ਚ ਪੇਸ਼ੀ, ਆਪ ਵਰਕਰਾਂ ਵਲੋਂ ਅੱਜ ਦੇਸ਼ ਭਰ ‘ਚ ਪ੍ਰਦਰਸ਼ਨ

June 30, 2024
in ਖਬਰਾਂ
CM ਕੇਜਰੀਵਾਲ ਦੀ ਅੱਜ ਅਦਾਲਤ ‘ਚ ਪੇਸ਼ੀ, ਆਪ ਵਰਕਰਾਂ ਵਲੋਂ ਅੱਜ ਦੇਸ਼ ਭਰ ‘ਚ ਪ੍ਰਦਰਸ਼ਨ

CM

ਨਵੀਂ ਦਿੱਲੀ 29ਜੂਨ (ਵਿਸ਼ਵ ਵਾਰਤਾ): ਦਿੱਲੀ ਦੇ ਮੁੱਖ ਮੰਤਰੀ  (CM )ਅਤੇ ਆਮ ਆਦਮੀ ਪਾਰਟੀ (AAP) ਦੇ ਮੁਖੀ ਅਰਵਿੰਦ ਕੇਜਰੀਵਾਲ ARVIND KEJRIWAL ਅੱਜ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਹੋਣਗੇ । ਕੇਜਰੀਵਾਲ ਦਾ ਸੀਬੀਆਈ ਰਿਮਾਂਡ ਅੱਜ ਖ਼ਤਮ ਹੋ ਰਿਹਾ ਹੈ। ਕੇਜਰੀਵਾਲ ਨੂੰ ਸੀਬੀਆਈ ਨੇ 26 ਜੂਨ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਅਦਾਲਤ ਨੇ ਉਸ ਨੂੰ ਤਿੰਨ ਦਿਨਾਂ ਲਈ ਸੀਬੀਆਈ ਹਿਰਾਸਤ ਵਿੱਚ ਭੇਜ ਦਿੱਤਾ ਸੀ। ਅੱਜ ਸੀ.ਐਮ. ਨੂੰ ਰਾਉਸ ਐਵੇਨਿਊ ਕੋਰਟ ‘ਚ ਪੇਸ਼ ਕੀਤਾ ਜਾ ਰਿਹਾ ਹੈ। ਕੇਜਰੀਵਾਲ ਦਾ ਸੀਬੀਆਈ ਰਿਮਾਂਡ ਅੱਜ ਖ਼ਤਮ ਹੋ ਰਿਹਾ ਹੈ। ਇਸ ਤੋਂ ਪਹਿਲਾਂ 21 ਮਾਰਚ ਨੂੰ ਕੇਜਰੀਵਾਲ ਨੂੰ ਈਡੀ ਨੇ ਕਥਿਤ ਸ਼ਰਾਬ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਸੀਬੀਆਈ ਨੇ ਅਦਾਲਤ ਤੋਂ ਕੇਜਰੀਵਾਲ ਦਾ ਪੰਜ ਦਿਨ ਦਾ ਰਿਮਾਂਡ ਮੰਗਿਆ ਸੀ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮੁੱਖ ਮੰਤਰੀ ਕੇਜਰੀਵਾਲ ਨੂੰ ਤਿੰਨ ਦਿਨਾਂ ਲਈ ਸੀਬੀਆਈ ਰਿਮਾਂਡ ‘ਤੇ ਭੇਜਣ ਦਾ ਹੁਕਮ ਦਿੱਤਾ ਸੀ। ਇਸ ਤੋਂ ਪਹਿਲਾਂ 20 ਜੂਨ ਨੂੰ ਹੇਠਲੀ ਅਦਾਲਤ ਨੇ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਕੇਜਰੀਵਾਲ ਨੂੰ ਜ਼ਮਾਨਤ ਦਿੱਤੀ ਸੀ। ਜਿਸ ਤੋਂ ਬਾਅਦ ਈਡੀ ਨੇ ਹੇਠਲੀ ਅਦਾਲਤ ਦੇ ਇਸ ਫੈਸਲੇ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਹਾਈਕੋਰਟ ਨੇ ਹੇਠਲੀ ਅਦਾਲਤ ਦੇ ਫੈਸਲੇ ‘ਤੇ ਅੰਤਰਿਮ ਰੋਕ ਲਗਾ ਦਿੱਤੀ ਸੀ।

ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ‘ਚ ਅੱਜ ‘ਆਪ’ ਵੱਲੋਂ ਭਾਜਪਾ ਦਫਤਰਾਂ ਅੱਗੇ ਪ੍ਰਦਰਸ਼ਨ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਆਮ ਆਦਮੀ ਪਾਰਟੀ ਸ਼ਨੀਵਾਰ ਨੂੰ ਦੇਸ਼ ਭਰ ਵਿੱਚ ਭਾਜਪਾ ਦੇ ਦਫਤਰਾਂ ਨੇੜੇ ਰੋਸ ਪ੍ਰਦਰਸ਼ਨ ਕਰੇਗੀ। ਇਸ ਤਹਿਤ ‘ਆਪ’ ਵਰਕਰ ਦਿੱਲੀ ‘ਚ ਭਾਜਪਾ ਦੇ ਮੁੱਖ ਦਫ਼ਤਰ ‘ਤੇ ਵਿਸ਼ਾਲ ਰੋਸ ਪ੍ਰਦਰਸ਼ਨ ਕਰਨਗੇ। ‘ਆਪ’ ਵਰਕਰ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਮਹਾਰਾਸ਼ਟਰ, ਗੁਜਰਾਤ, ਮੱਧ ਪ੍ਰਦੇਸ਼ ਸਮੇਤ 22 ਸੂਬਿਆਂ ‘ਚ ਭਾਜਪਾ ਦੇ ਮੁੱਖ ਦਫਤਰਾਂ ‘ਤੇ ਰੋਸ ਪ੍ਰਦਰਸ਼ਨ ਕਰਕੇ ਆਪਣੀ ਆਵਾਜ਼ ਬੁਲੰਦ ਕਰਨਗੇ।

Tags: BREAKING NEWSChandigarhCmKEJRIWALWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਹਿਲੀ ਵਾਰ ਹਾਂਗ ਕਾਂਗ ਦਾ ਦੌਰਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਹਿਲੀ ਵਾਰ ਹਾਂਗ ਕਾਂਗ ਦਾ ਦੌਰਾ

by Jaspreet Kaur
July 13, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਹਿਲੀ ਵਾਰ ਹਾਂਗ ਕਾਂਗ ਦਾ ਦੌਰਾ - ਗੁਰਦੁਆਰੇ ਸਿੱਖ ਕੌਮ ਲਈ ਆਪਸੀ ਜਾਣ-ਪਛਾਣ...

ਮਾਨਸਾ ਦੇ ਡਰਾਈਵਰ ਨੇ ਤਾਮਿਲਨਾਡੂ ‘ਚ ਖੁਦ ਨੂੰ ਲਾਈ ਅੱਗ

ਮਾਨਸਾ ਦੇ ਡਰਾਈਵਰ ਨੇ ਤਾਮਿਲਨਾਡੂ ‘ਚ ਖੁਦ ਨੂੰ ਲਾਈ ਅੱਗ

by Jaspreet Kaur
July 13, 2026
0

ਮਾਨਸਾ ਦੇ ਡਰਾਈਵਰ ਨੇ ਤਾਮਿਲਨਾਡੂ 'ਚ ਖੁਦ ਨੂੰ ਲਾਈ ਅੱਗ ਇਲਾਜ ਦੌਰਾਨ ਹੋਈ ਮੌਤ ਮਾਨਸਾ, 13 ਜੁਲਾਈ (ਵਿਸ਼ਵ ਵਾਰਤਾ): ਮਾਨਸਾ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 13, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਲੁਧਿਆਣਾ ਦੇ ਸਕੂਲ ਨੂੰ ਮਿਲੀ ਬੰਬ ਦੀ ਧਮਕੀ; ਮੌਕੇ ‘ਤੇ ਪਹੁੰਚੀ ਪੁਲਿਸ ਅਤੇ ਬੰਬ ਸਕੁਐਡ

ਲੁਧਿਆਣਾ ਦੇ ਸਕੂਲ ਨੂੰ ਮਿਲੀ ਬੰਬ ਦੀ ਧਮਕੀ; ਮੌਕੇ ‘ਤੇ ਪਹੁੰਚੀ ਪੁਲਿਸ ਅਤੇ ਬੰਬ ਸਕੁਐਡ

by Jaspreet Kaur
July 13, 2026
0

ਲੁਧਿਆਣਾ ਦੇ ਸਕੂਲ ਨੂੰ ਮਿਲੀ ਬੰਬ ਦੀ ਧਮਕੀ; ਮੌਕੇ 'ਤੇ ਪਹੁੰਚੀ ਪੁਲਿਸ ਅਤੇ ਬੰਬ ਸਕੁਐਡ ਚੰਡੀਗੜ੍ਹ, 13 ਜੁਲਾਈ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਹਿਲੀ ਵਾਰ ਹਾਂਗ ਕਾਂਗ ਦਾ ਦੌਰਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਹਿਲੀ ਵਾਰ ਹਾਂਗ ਕਾਂਗ ਦਾ ਦੌਰਾ

by Jaspreet Kaur
July 13, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਹਿਲੀ ਵਾਰ ਹਾਂਗ ਕਾਂਗ ਦਾ ਦੌਰਾ - ਗੁਰਦੁਆਰੇ ਸਿੱਖ ਕੌਮ ਲਈ ਆਪਸੀ ਜਾਣ-ਪਛਾਣ...

Most Popular

Punjab: ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਨੂੰ ਦਾਖਾ ਵਿਧਾਨ ਸਭਾ ਹਲਕੇ ਲਈ ਆਬਜ਼ਰਵਰ ਕੀਤਾ ਨਿਯੁਕਤ

Punjab: ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਨੂੰ ਦਾਖਾ ਵਿਧਾਨ ਸਭਾ ਹਲਕੇ ਲਈ ਆਬਜ਼ਰਵਰ ਕੀਤਾ ਨਿਯੁਕਤ

by Ranjit Singh
2 weeks ago
0

Punjab: ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਨੂੰ ਦਾਖਾ ਵਿਧਾਨ ਸਭਾ ਹਲਕੇ ਲਈ ਆਬਜ਼ਰਵਰ ਕੀਤਾ ਨਿਯੁਕਤ ਚੰਡੀਗੜ੍ਹ, 27...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 