• Latest
  • Trending
ਮਹਿੰਗਾਈ ਦੀ ਇੱਕ ਹੋਰ ਮਾਰ! ਪੈਟਰੋਲ-ਡੀਜ਼ਲ ਤੇ ਐਲਪੀਜੀ ਤੋਂ ਬਾਅਦ ਹੁਣ ਸੀਐਨਜੀ ਵੀ ਹੋਈ ਮਹਿੰਗੀ

58 minutes ago
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਮਗਰੋਂ ਨਗਰ ਕੌਂਸਲ ਖਰੜ ਦੀਆਂ ਚੋਣਾਂ ਮੁਲਤਵੀ

13 minutes ago
IPL 2026 PBKS vs RCB :ਪੰਜਾਬ ਕਿੰਗਜ਼ ਨੇ ਜਿੱਤਿਆ Toss ; ਜਾਣੋ ਕੀ ਲਿਆ ਫੈਸਲਾ

25 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

37 minutes ago
Punjab: ਸੰਗਠਿਤ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼: ਆਧੁਨਿਕ ਪਿਸਤੌਲਾਂ ਸਮੇਤ ਚਾਰ ਗ੍ਰਿਫਤਾਰ

Punjab: ਸੰਗਠਿਤ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼: ਆਧੁਨਿਕ ਪਿਸਤੌਲਾਂ ਸਮੇਤ ਚਾਰ ਗ੍ਰਿਫਤਾਰ

58 minutes ago
National: ਕੇਂਦਰ ਸਰਕਾਰ ਨੇ ਚਾਂਦੀ ‘Import’ ਕਰਨ ‘ਤੇ ਲਾਈ ਪਾਬੰਦੀ

2 hours ago
Punjab ਪੁਲਿਸ ਨੇ ਗੁਰਦਾਸਪੁਰ ਹੈਂਡ ਗ੍ਰਨੇਡ ਮਾਮਲੇ ਨੂੰ ਸੁਲਝਾਇਆ, ਤਿੰਨ ਗ੍ਰਿਫ਼ਤਾਰ

Breaking: ਨੀਦਰਲੈਂਡ ਤੋਂ ਹੈਦਰਾਬਾਦ ਆ ਰਹੀ ਫਲਾਈਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

3 hours ago
Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ

ਮਾਨਸਿਕ ਰੋਗੀ ਦਾ ਹੁਣ ਨਹੀਂ ਚੱਲੇਗਾ ਬਹਾਨਾ, ਬੇਅਦਬੀ ਕਰਨ ‘ਤੇ ਹੋਵੇਗੀ ਸਖ਼ਤ ਸਜ਼ਾ- ਭਗਵੰਤ ਸਿੰਘ ਮਾਨ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅਦਾਲਤ ਨੇ ਕੀਤਾ ਬਰੀ

ਪੰਜਾਬ ਵਿੱਚ ਭੂਗਰਭੀ ਜਲ ਸੰਕਟ: 2039 ਤੱਕ ਪਾਣੀ ਖਤਮ? ਕਿਸਾਨਾਂ ਲਈ ਚੇਤਾਵਨੀ ਅਤੇ ਸਰਕਾਰੀ ਅਸਫਲਤਾਵਾਂ

Hindi News
English News
Sunday, May 17, 2026
No Result
View All Result
42 °c
Chandigarh
38 ° Mon
38 ° Tue
39 ° Wed
39 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਹਿੰਗਾਈ ਦੀ ਇੱਕ ਹੋਰ ਮਾਰ! ਪੈਟਰੋਲ-ਡੀਜ਼ਲ ਤੇ ਐਲਪੀਜੀ ਤੋਂ ਬਾਅਦ ਹੁਣ ਸੀਐਨਜੀ ਵੀ ਹੋਈ ਮਹਿੰਗੀ

May 17, 2026
in ਖਬਰਾਂ, ਪੰਜਾਬ, ਰਾਸ਼ਟਰੀ
ਮਹਿੰਗਾਈ ਦੀ ਇੱਕ ਹੋਰ ਮਾਰ! ਪੈਟਰੋਲ-ਡੀਜ਼ਲ ਤੇ ਐਲਪੀਜੀ ਤੋਂ ਬਾਅਦ ਹੁਣ ਸੀਐਨਜੀ ਵੀ ਹੋਈ ਮਹਿੰਗੀ

ਮਹਿੰਗਾਈ ਦੀ ਇੱਕ ਹੋਰ ਮਾਰ! ਪੈਟਰੋਲ-ਡੀਜ਼ਲ ਤੇ ਐਲਪੀਜੀ ਤੋਂ ਬਾਅਦ ਹੁਣ ਸੀਐਨਜੀ ਵੀ ਹੋਈ ਮਹਿੰਗੀ

ਨਵੀ ਦਿੱਲੀ, 17 ਮਈ 2026 (ਵਿਸ਼ਵ ਵਾਰਤਾ): ਪੈਟਰੋਲ-ਡੀਜ਼ਲ, ਐਲਪੀਜੀ ਅਤੇ ਦੁੱਧ ਤੋਂ ਬਾਅਦ ਹੁਣ ਸੀਐਨਜੀ (ਕੰਪਰੈੱਸਡ ਨੈਚੁਰਲ ਗੈਸ) ਦੀਆਂ ਕੀਮਤਾਂ ਵੀ ਵਧ ਚੁੱਕੀਆਂ ਹਨ। ਸ਼ਨੀਵਾਰ ਰਾਤ ਤੋਂ ਸੀਐਨਜੀ ਦੀ ਕੀਮਤ ਵਿੱਚ ਲਗਭਗ 3 ਰੁਪਏ ਪ੍ਰਤੀ ਕਿੱਲੋ ਤੱਕ ਦਾ ਵਾਧਾ ਕੀਤਾ ਗਿਆ ਹੈ, ਅਤੇ ਇਹ ਨਵੀਆਂ ਕੀਮਤਾਂ ਅੱਜ ਤੋਂ ਲਾਗੂ ਹੋ ਗਈਆਂ ਹਨ। ਅਚਾਨਕ ਹੋਏ ਇਸ ਵਾਧੇ ਕਾਰਨ ਟੈਕਸੀ, ਆਟੋ ਅਤੇ ਨਿੱਜੀ ਵਾਹਨ ਚਾਲਕਾਂ ਵਿੱਚ ਹਲਚਲ ਮਚ ਗਈ ਹੈ।

ਭੋਪਾਲ ਵਿੱਚ 1 ਕਿੱਲੋ ਗੈਸ ਦੀ ਕੀਮਤ ਹੁਣ 93.75 ਰੁਪਏ ਹੋ ਗਈ ਹੈ। ਦੱਸ ਦਈਏ ਕਿ 3 ਗੈਸ ਏਜੰਸੀਆਂ- ਥਿੰਕ (Think), ਗੇਲ (GAIL) ਅਤੇ ਅਵੰਤਿਕਾ (Avantika) ਸੀਐਨਜੀ ਦੀ ਸਪਲਾਈ ਕਰਦੀਆਂ ਹਨ। ਭੋਪਾਲ, ਸੀਹੋਰ, ਰਾਜਗੜ੍ਹ, ਵਿਦਿਸ਼ਾ ਸਮੇਤ ਆਸ-ਪਾਸ ਦੇ ਜ਼ਿਲ੍ਹਿਆਂ ਵਿੱਚ ਥਿੰਕ ਕੰਪਨੀ ਸਪਲਾਈ ਕਰਦੀ ਹੈ, ਜਦਕਿ ਇੰਦੌਰ, ਉੱਜੇਨ, ਗਵਾਲੀਅਰ ਡਿਵੀਜ਼ਨ (ਸੰਭਾਗ) ਵਿੱਚ ਅਵੰਤਿਕਾ ਦੀ ਸਪਲਾਈ ਹੈ।

ਇਸ ਦੇ ਨਾਲ ਹੀ ਦਿੱਲੀ ਵਿੱਚ ਮਹਿਜ਼ ਤਿੰਨ ਦਿਨਾਂ ਦੇ ਅੰਦਰ ਸੀਐਨਜੀ ਦੀਆਂ ਕੀਮਤਾਂ ਵਿੱਚ ਦੋ ਵਾਰ ਵਾਧਾ ਦਰਜ ਕੀਤਾ ਗਿਆ ਹੈ। 15 ਮਈ ਨੂੰ 2 ਰੁਪਏ ਅਤੇ ਅੱਜ 17 ਮਈ 2026 ਨੂੰ 1 ਰੁਪਏ ਪ੍ਰਤੀ ਕਿੱਲੋ ਦਾ ਵਾਧਾ ਦਰਜ ਕੀਤਾ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਸੀਐਨਜੀ ਸਪਲਾਈ ਕਰਨ ਵਾਲੀ ਪ੍ਰਮੁੱਖ ਕੰਪਨੀ ‘ਥਿੰਕ ਗੈਸ’ ਨੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਵੀ ਕੀਮਤਾਂ ਵਿੱਚ ਸਿੱਧਾ 2 ਰੁਪਏ ਪ੍ਰਤੀ ਕਿੱਲੋਗ੍ਰਾਮ ਦਾ ਵਾਧਾ ਕਰ ਦਿੱਤਾ ਹੈ। ਵਧੀਆਂ ਹੋਈਆਂ ਕੀਮਤਾਂ ਬੀਤੀ ਰਾਤ ਤੋਂ ਹੀ ਲਾਗੂ ਹੋ ਚੁੱਕੀਆਂ ਹਨ। ਇਸ ਵਾਧੇ ਤੋਂ ਪਹਿਲਾਂ ਲੁਧਿਆਣਾ ਵਿੱਚ ਥਿੰਕ ਸੀਐਨਜੀ ਦਾ ਰੇਟ 86.75 ਰੁਪਏ ਪ੍ਰਤੀ ਕਿੱਲੋਗ੍ਰਾਮ ਸੀ, ਜੋ ਹੁਣ ਵਧ ਕੇ 88.75 ਰੁਪਏ ਪ੍ਰਤੀ ਕਿੱਲੋਗ੍ਰਾਮ ‘ਤੇ ਪਹੁੰਚ ਗਿਆ ਹੈ। ਦੱਸ ਦਈਏ ਕਿ ਆਮ ਜਨਤਾ ‘ਤੇ ਮਹਿੰਗਾਈ ਦੀ ਚੌਤਰਫਾ ਮਾਰ ਪਈ ਹੈ। ਇਸ ਤੋਂ ਪਹਿਲਾ 15 ਮਈ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 3 ਰੁਪਏ ਦਾ ਵਾਧਾ ਕੀਤਾ ਗਿਆ ਸੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਮਗਰੋਂ ਨਗਰ ਕੌਂਸਲ ਖਰੜ ਦੀਆਂ ਚੋਣਾਂ ਮੁਲਤਵੀ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਮਗਰੋਂ ਨਗਰ ਕੌਂਸਲ ਖਰੜ ਦੀਆਂ ਚੋਣਾਂ ਮੁਲਤਵੀ

by Ankit
May 17, 2026
0

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਮਗਰੋਂ ਨਗਰ ਕੌਂਸਲ ਖਰੜ ਦੀਆਂ ਚੋਣਾਂ ਮੁਲਤਵੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਮਈ...

IPL 2026 PBKS vs RCB :ਪੰਜਾਬ ਕਿੰਗਜ਼ ਨੇ ਜਿੱਤਿਆ Toss ; ਜਾਣੋ ਕੀ ਲਿਆ ਫੈਸਲਾ

IPL 2026 PBKS vs RCB :ਪੰਜਾਬ ਕਿੰਗਜ਼ ਨੇ ਜਿੱਤਿਆ Toss ; ਜਾਣੋ ਕੀ ਲਿਆ ਫੈਸਲਾ

by Jaspreet Kaur
May 17, 2026
0

IPL 2026 PBKS vs RCB :ਪੰਜਾਬ ਕਿੰਗਜ਼ ਨੇ ਜਿੱਤਿਆ Toss ; ਜਾਣੋ ਕੀ ਲਿਆ ਫੈਸਲਾ  ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਪੰਜਾਬ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 17, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਸੰਗਠਿਤ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼: ਆਧੁਨਿਕ ਪਿਸਤੌਲਾਂ ਸਮੇਤ ਚਾਰ ਗ੍ਰਿਫਤਾਰ

Punjab: ਸੰਗਠਿਤ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼: ਆਧੁਨਿਕ ਪਿਸਤੌਲਾਂ ਸਮੇਤ ਚਾਰ ਗ੍ਰਿਫਤਾਰ

by Ranjit Singh
May 17, 2026
0

Punjab: ਸੰਗਠਿਤ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼: ਆਧੁਨਿਕ ਪਿਸਤੌਲਾਂ ਸਮੇਤ ਚਾਰ ਗ੍ਰਿਫਤਾਰ ਜਲੰਧਰ, 17 ਮਈ – ਜਲੰਧਰ ਪੁਲਿਸ ਕਮਿਸ਼ਨਰੇਟ ਵੱਲੋਂ ਵੱਡੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਮਗਰੋਂ ਨਗਰ ਕੌਂਸਲ ਖਰੜ ਦੀਆਂ ਚੋਣਾਂ ਮੁਲਤਵੀ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਮਗਰੋਂ ਨਗਰ ਕੌਂਸਲ ਖਰੜ ਦੀਆਂ ਚੋਣਾਂ ਮੁਲਤਵੀ

by Ankit
May 17, 2026
0

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਮਗਰੋਂ ਨਗਰ ਕੌਂਸਲ ਖਰੜ ਦੀਆਂ ਚੋਣਾਂ ਮੁਲਤਵੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਮਈ...

Most Popular

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

2 weeks ago
0

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ, 30 ਅਪ੍ਰੈਲ, 2026 (ਵਿਸ਼ਵ ਵਾਰਤਾ);-...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 