• Latest
  • Trending
ਕਾਮੇਡੀਅਨ-ਐਕਟਰ ਰਾਜੀਵ ਠਾਕੁਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ; ਪਿਤਾ ਦਾ ਹੋਇਆ ਦਿਹਾਂਤ

ਕਾਮੇਡੀਅਨ-ਐਕਟਰ ਰਾਜੀਵ ਠਾਕੁਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ; ਪਿਤਾ ਦਾ ਹੋਇਆ ਦਿਹਾਂਤ

3 weeks ago
ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ 

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ 

20 minutes ago
ਭਾਰਤੀ ਪੁਰਸ਼ ਟੀਮ ਨੇ ਛੇਵੀਂ ਵਾਰ ਜਿੱਤਿਆ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ; ਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ

ਭਾਰਤੀ ਪੁਰਸ਼ ਟੀਮ ਨੇ ਛੇਵੀਂ ਵਾਰ ਜਿੱਤਿਆ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ; ਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ

26 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

28 minutes ago
ਕੋਲਕਾਤਾ ਤੋਂ ਚੰਡੀਗੜ੍ਹ ਆ ਰਹੀ ਇੰਡੀਗੋ ਫਲਾਈਟ ਜੈਪੁਰ ਡਾਇਵਰਟ

ਕੋਲਕਾਤਾ ਤੋਂ ਚੰਡੀਗੜ੍ਹ ਆ ਰਹੀ ਇੰਡੀਗੋ ਫਲਾਈਟ ਜੈਪੁਰ ਡਾਇਵਰਟ

2 hours ago
Breaking : ਥਾਣਾ ਸਿਟੀ ਜਲਾਲਾਬਾਦ ਵਿਖੇ ਧਮਾਕਾ

Breaking : ਥਾਣਾ ਸਿਟੀ ਜਲਾਲਾਬਾਦ ਵਿਖੇ ਧਮਾਕਾ

2 hours ago
Hockey : ਭਾਰਤੀ ਮਹਿਲਾ ਟੀਮ ਨੇ ਚੀਨ ਨੂੰ ਹਰਾ ਕੇ ਲਗਾਤਾਰ ਤੀਜੀ ਵਾਰ ਜਿੱਤਿਆ ਜੂਨੀਅਰ ਏਸ਼ੀਆ ਕੱਪ ਦਾ ਖਿਤਾਬ

Hockey : ਭਾਰਤੀ ਮਹਿਲਾ ਟੀਮ ਨੇ ਚੀਨ ਨੂੰ ਹਰਾ ਕੇ ਲਗਾਤਾਰ ਤੀਜੀ ਵਾਰ ਜਿੱਤਿਆ ਜੂਨੀਅਰ ਏਸ਼ੀਆ ਕੱਪ ਦਾ ਖਿਤਾਬ

3 hours ago
ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਮੋਡਿਊਲਦਾ ਪਰਦਾਫਾਸ਼ ; ਗੁਰਦਾਸਪੁਰ ਵਿੱਚ 6 ਪਿਸਤੌਲਾਂ ਅਤੇ 49 ਕਾਰਤੂਸਾਂ ਸਮੇਤ 5 ਕਾਬੂ

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਮੋਡਿਊਲਦਾ ਪਰਦਾਫਾਸ਼ ; ਗੁਰਦਾਸਪੁਰ ਵਿੱਚ 6 ਪਿਸਤੌਲਾਂ ਅਤੇ 49 ਕਾਰਤੂਸਾਂ ਸਮੇਤ 5 ਕਾਬੂ

3 hours ago
US Open  : ਰਾਇਬਾਕਿਨਾ ਨੇ ਮੌਜੂਦਾ ਚੈਂਪੀਅਨ ਸਾਬਾਲੇਂਕਾ ਨੂੰ ਹਰਾ ਕੇ ਜਿੱਤਿਆ ਮਹਿਲਾ ਸਿੰਗਲਜ਼ ਦਾ ਖਿਤਾਬ ; ਬਣੀ ਵਿਸ਼ਵ ਦੀ ਨੰਬਰ 1 ਖਿਡਾਰਨ

US Open  : ਰਾਇਬਾਕਿਨਾ ਨੇ ਮੌਜੂਦਾ ਚੈਂਪੀਅਨ ਸਾਬਾਲੇਂਕਾ ਨੂੰ ਹਰਾ ਕੇ ਜਿੱਤਿਆ ਮਹਿਲਾ ਸਿੰਗਲਜ਼ ਦਾ ਖਿਤਾਬ ; ਬਣੀ ਵਿਸ਼ਵ ਦੀ ਨੰਬਰ 1 ਖਿਡਾਰਨ

4 hours ago
ਮੁੰਬਈ ਵਿੱਚ ਭਾਰੀ ਮੀਂਹ ; ਪਾਣੀ ਭਰਨ ਕਾਰਨ ਆਵਾਜਾਈ ਅਤੇ ਰੇਲ ਸੇਵਾਵਾਂ ਪ੍ਰਭਾਵਿਤ

ਮੁੰਬਈ ਵਿੱਚ ਭਾਰੀ ਮੀਂਹ ; ਪਾਣੀ ਭਰਨ ਕਾਰਨ ਆਵਾਜਾਈ ਅਤੇ ਰੇਲ ਸੇਵਾਵਾਂ ਪ੍ਰਭਾਵਿਤ

4 hours ago
ਕਾਂਗੋ ‘ਚ ਲਗਾਤਾਰ ਖਤਰਿਆਂ ਦੇ ਬਾਵਜੂਦ ਈਬੋਲਾ ਦਾ ਪ੍ਰਕੋਪ ‘ਕਾਬੂ ਹੇਠ’

ਕਾਂਗੋ ‘ਚ ਲਗਾਤਾਰ ਖਤਰਿਆਂ ਦੇ ਬਾਵਜੂਦ ਈਬੋਲਾ ਦਾ ਪ੍ਰਕੋਪ ‘ਕਾਬੂ ਹੇਠ’

4 hours ago
WHO ਦੇ ਡਾਇਰੈਕਟਰ-ਜਨਰਲ ਨੇ ਨਿੱਘੇ ਸਵਾਗਤ ਲਈ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਧੰਨਵਾਦ

WHO ਦੇ ਡਾਇਰੈਕਟਰ-ਜਨਰਲ ਨੇ ਨਿੱਘੇ ਸਵਾਗਤ ਲਈ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਧੰਨਵਾਦ

4 hours ago
ਲੁਧਿਆਣਾ ਦੀ ਸਾਈਕਲ ਸਨਅਤ ਲੰਬੇ ਬਿਜਲੀ ਕੱਟਾਂ ਕਾਰਨ ਪ੍ਰਭਾਵਿਤ

ਲੁਧਿਆਣਾ ਦੀ ਸਾਈਕਲ ਸਨਅਤ ਲੰਬੇ ਬਿਜਲੀ ਕੱਟਾਂ ਕਾਰਨ ਪ੍ਰਭਾਵਿਤ

4 hours ago
Hindi News
English News
Sunday, September 13, 2026
No Result
View All Result
30 °c
Chandigarh
28 ° Mon
29 ° Tue
28 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਾਮੇਡੀਅਨ-ਐਕਟਰ ਰਾਜੀਵ ਠਾਕੁਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ; ਪਿਤਾ ਦਾ ਹੋਇਆ ਦਿਹਾਂਤ

August 23, 2026
in ਖਬਰਾਂ, ਫ਼ਿਲਮੀ
ਕਾਮੇਡੀਅਨ-ਐਕਟਰ ਰਾਜੀਵ ਠਾਕੁਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ; ਪਿਤਾ ਦਾ ਹੋਇਆ ਦਿਹਾਂਤ

ਕਾਮੇਡੀਅਨ-ਐਕਟਰ ਰਾਜੀਵ ਠਾਕੁਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ; ਪਿਤਾ ਦਾ ਹੋਇਆ ਦਿਹਾਂਤ

ਮੁੰਬਈ, 23 ਅਗਸਤ 2026 (ਵਿਸ਼ਵ ਵਾਰਤਾ): ਕਾਮੇਡੀਅਨ-ਐਕਟਰ ਰਾਜੀਵ ਠਾਕੁਰ ‘ਤੇ ਦੁੱਖਾਂ ਦਾ ਪਹਾੜ ਟੁੱਟਿਆ ਹੈ। ਰਾਜੀਵ ਠਾਕੁਰ ਦੇ ਪਿਤਾ ਹੁਣ ਇਸ ਦੁਨੀਆ ਵਿੱਚ ਨਹੀਂ ਰਹੇ। ਕਾਮੇਡੀਅਨ ਅਤੇ ਐਕਟਰ ਕ੍ਰਿਸ਼ਨਾ ਅਭਿਸ਼ੇਕ ਨੇ ਇੱਕ ਵੀਡੀਓ ਰਾਹੀਂ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ, ਜਿਸ ਨੂੰ ਈਵੈਂਟ ਮੈਨੇਜਮੈਂਟ ਕੰਪਨੀ ਨੇ ਸਾਂਝਾ ਕੀਤਾ ਸੀ।

ਦਰਅਸਲ, ਕ੍ਰਿਸ਼ਨਾ ਅਭਿਸ਼ੇਕ, ਰਾਜੀਵ ਠਾਕੁਰ ਨਾਲ ਇੰਦੌਰ ਵਿੱਚ ਇੱਕ ਈਵੈਂਟ ਵਿੱਚ ਪਰਫਾਰਮ ਕਰਨ ਵਾਲੇ ਸਨ, ਪਰ ਪਿਤਾ ਦੇ ਦਿਹਾਂਤ ਦੇ ਚੱਲਦਿਆਂ ਹੁਣ ਰਾਜੀਵ ਠਾਕੁਰ ਇਸ ਈਵੈਂਟ ਦਾ ਹਿੱਸਾ ਨਹੀਂ ਬਣ ਸਕਣਗੇ। ਅਜਿਹੇ ਵਿੱਚ ਕ੍ਰਿਸ਼ਨਾ ਅਭਿਸ਼ੇਕ ਨੇ ਵੀ ਇਹ ਈਵੈਂਟ ਰੱਦ ਕਰ ਦਿੱਤਾ ਹੈ, ਜਿਸ ਦਾ ਐਲਾਨ ਉਨ੍ਹਾਂ ਨੇ ਇੱਕ ਵੀਡੀਓ ਰਾਹੀਂ ਕੀਤਾ। ਵੀਡੀਓ ਵਿੱਚ ਕ੍ਰਿਸ਼ਨਾ ਅਭਿਸ਼ੇਕ, ਆਰਗੇਨਾਈਜ਼ਰ ਦੇ ਨਾਲ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਕਿਹਾ ਕਿ ਉਹ ਈਵੈਂਟ ਲਈ ਇੰਦੌਰ ਪਹੁੰਚ ਚੁੱਕੇ ਸਨ, ਪਰ ਰਾਜੀਵ ਦੇ ਪਿਤਾ ਦੇ ਦਿਹਾਂਤ ਤੋਂ ਬਾਅਦ ਹੁਣ ਈਵੈਂਟ ਨੂੰ ਰੀਸ਼ੈਡਿਊਲ ਕੀਤਾ ਜਾਵੇਗਾ।

ਉਨ੍ਹਾਂ ਕਿਹਾ ‘ ਜਦੋਂ ਅਸੀਂ ਇੰਦੌਰ ਲਈ ਟੇਕ ਆਫ਼ ਕਰ ਹੀ ਰਹੇ ਸੀ, ਉਦੋਂ ਹੀ ਸਾਨੂੰ ਪਤਾ ਲੱਗਿਆ ਕਿ ਰਾਜੀਵ ਠਾਕੁਰ ਦੇ ਪਿਤਾ ਦਾ ਦਿਹਾਂਤ ਹੋ ਗਿਆ ਹੈ। ਇਹ ਸਾਡੇ ਲਈ ਬਹੁਤ ਹੀ ਦੁਖਦ ਖ਼ਬਰ ਹੈ। ਤਾਂ ਮੇਰੀ ਤੁਹਾਡੇ ਸਭ ਤੋਂ ਬੇਨਤੀ ਹੈ ਕਿ ਜਿਨ੍ਹਾਂ ਵੀ ਲੋਕਾਂ ਨੇ ਟਿਕਟਾਂ ਲਈਆਂ ਹਨ, ਅਸੀਂ ਆਪਣਾ ਇਹ ਸ਼ੋਅ ਰੀਸ਼ੈਡਿਊਲ ਕਰ ਰਹੇ ਹਾਂ ਅਤੇ ਇਸ ਨੂੰ ਕਿਸੇ ਦੂਜੀ ਤਾਰੀਖ਼ ‘ਤੇ ਕਰਾਂਗੇ, ਇਸ ਸਥਿਤੀ ਨੂੰ ਸਮਝਣ ਦੀ ਕੋਸ਼ਿਸ਼ ਕਰੋ।’

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share204Tweet128SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ 

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ 

by Navjot
September 13, 2026
0

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ    ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਤਿੰਨ...

ਭਾਰਤੀ ਪੁਰਸ਼ ਟੀਮ ਨੇ ਛੇਵੀਂ ਵਾਰ ਜਿੱਤਿਆ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ; ਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ

ਭਾਰਤੀ ਪੁਰਸ਼ ਟੀਮ ਨੇ ਛੇਵੀਂ ਵਾਰ ਜਿੱਤਿਆ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ; ਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ

by Navjot
September 13, 2026
0

ਭਾਰਤੀ ਪੁਰਸ਼ ਟੀਮ ਨੇ ਛੇਵੀਂ ਵਾਰ ਜਿੱਤਿਆ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ; ਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
September 13, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ...

ਕੋਲਕਾਤਾ ਤੋਂ ਚੰਡੀਗੜ੍ਹ ਆ ਰਹੀ ਇੰਡੀਗੋ ਫਲਾਈਟ ਜੈਪੁਰ ਡਾਇਵਰਟ

ਕੋਲਕਾਤਾ ਤੋਂ ਚੰਡੀਗੜ੍ਹ ਆ ਰਹੀ ਇੰਡੀਗੋ ਫਲਾਈਟ ਜੈਪੁਰ ਡਾਇਵਰਟ

by Navjot
September 13, 2026
0

ਕੋਲਕਾਤਾ ਤੋਂ ਚੰਡੀਗੜ੍ਹ ਆ ਰਹੀ ਇੰਡੀਗੋ ਫਲਾਈਟ ਜੈਪੁਰ ਡਾਇਵਰਟ   ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ) ਖਰਾਬ ਮੌਸਮ ਕਾਰਨ ਕੋਲਕਾਤਾ ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ 

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ 

by Navjot
September 13, 2026
0

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ    ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਤਿੰਨ...

Most Popular

ਦੋ ਸਾਲਾਂ ਵਿੱਚ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 39,320 ਓ.ਬੀ.ਸੀ. ਵਿਦਿਆਰਥੀਆਂ ਨੂੰ 15.72 ਕਰੋੜ ਰੁਪਏ ਦੀ ਵਜ਼ੀਫ਼ਾ ਸਹਾਇਤਾ: ਡਾ. ਬਲਜੀਤ ਕੌਰ

ਦੋ ਸਾਲਾਂ ਵਿੱਚ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 39,320 ਓ.ਬੀ.ਸੀ. ਵਿਦਿਆਰਥੀਆਂ ਨੂੰ 15.72 ਕਰੋੜ ਰੁਪਏ ਦੀ ਵਜ਼ੀਫ਼ਾ ਸਹਾਇਤਾ: ਡਾ. ਬਲਜੀਤ ਕੌਰ

by Ankit
2 weeks ago
0

ਦੋ ਸਾਲਾਂ ਵਿੱਚ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 39,320 ਓ.ਬੀ.ਸੀ. ਵਿਦਿਆਰਥੀਆਂ ਨੂੰ 15.72 ਕਰੋੜ ਰੁਪਏ ਦੀ ਵਜ਼ੀਫ਼ਾ ਸਹਾਇਤਾ: ਡਾ. ਬਲਜੀਤ ਕੌਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 