• Latest
  • Trending
Comedian ਜਸਵਿੰਦਰ ਭੱਲਾ ਦੇ ਨਾਮ ‘ਤੇ ਰੱਖਿਆ ਜਾਵੇਗਾ ਚੌਂਕ ਦਾ ਨਾਮ

2 hours ago
Amritsar : ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫ਼ਾਸ਼ ; 12 ਕਿੱਲੋ ਹੈਰੋਇਨ ਸਮੇਤ 3 ਕਾਬੂ

1 minute ago
IPL 2026 : ਗੁਜਰਾਤ ਟਾਈਟਨਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ ; ਪੰਜਾਬ ਨੂੰ ਲੱਗਿਆ 5ਵਾਂ ਝਟਕਾ ; ਟੀਮ ਨੇ ਪਾਵਰਪਲੇ ‘ਚ ਹੀ ਗਵਾਈਆਂ ਤਿੰਨ ਵਿਕਟਾਂ

8 minutes ago
IPL 2026 ‘ਚ ਕੋਲਕਾਤਾ ਦੀ ਲਗਾਤਾਰ ਤੀਜੀ ਜਿੱਤ! ਹੈਦਰਾਬਾਦ ਨੂੰ 7 ਵਿਕਟਾਂ ਨਾਲ ਹਰਾਇਆ

35 minutes ago
Punjab : 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ‘ਚ ਰੂਪਨਗਰ ਦੀਆਂ ਲੜਕੀਆਂ ਨੇ ਜਿੱਤੀ ਓਵਰਆਲ ਚੈਂਪੀਅਨਸ਼ਿਪ

55 minutes ago
12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ‘ਚ ਰੂਪਨਗਰ ਦੀਆਂ ਲੜਕੀਆਂ ਨੇ ਓਵਰਆਲ ਚੈਂਪੀਅਨਸ਼ਿਪ ਜਿੱਤੀ

IPL 2026 GT vs PBKS: ਗੁਜਰਾਤ ਦੇ ਕਪਤਾਨ ਸ਼ੁਭਮਨ ਗਿੱਲ ਨੇ ਜਿੱਤਿਆ Toss

1 hour ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
LPG Crisis Relief :ਅਮਰੀਕੀ ਨਾਕਾਬੰਦੀ ਦੇ ਵਿਚਕਾਰ “ਸਰਵ ਸ਼ਕਤੀ’ ਨੇ ਪਾਰ ਕੀਤਾ ਹੋਰਮੁਜ਼ ਜਲਡਮਰੂ; ਜਾਣੋ ਕਦੋ ਪੁੱਜੇਗਾ ਭਾਰਤ?

IPL 2026 SRH vs KKR : ਕੋਲਕਾਤਾ ਦੇ ਗੇਂਦਬਾਜ਼ਾਂ ਦਾ ਕਹਿਰ: 19 ਓਵਰਾਂ ‘ਚ ਹੀ ਢੇਰ ਹੋਈ ਹੈਦਰਾਬਾਦ ਟੀਮ!

3 hours ago
Chennai ਹਵਾਈ ਅੱਡੇ ‘ਤੇ ਹੜਕੰਪ! ਚੱਲਦੇ ਜਹਾਜ਼ ਦਾ ਐਮਰਜੈਂਸੀ ਗੇਟ ਖੋਲ੍ਹ ਕੇ ਯਾਤਰੀ ਨੇ ਮਾਰੀ ਛਾਲ

4 hours ago
Amritsar ਵਿਖੇ ਹੋਈ ਪੰਥਕ ਇਕੱਤਰਤਾ ‘ਚ ਵੱਡਾ ਫੈਸਲਾ: ਨਵਾਂ ਬੇਅਦਬੀ ਕਾਨੂੰਨ ਨਾਮਨਜ਼ੂਰ!

5 hours ago
IPL 2026 SRH vs KKR :ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ Toss

Hindi News
English News
Sunday, May 3, 2026
No Result
View All Result
28 °c
Chandigarh
26 ° Mon
28 ° Tue
28 ° Wed
30 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Comedian ਜਸਵਿੰਦਰ ਭੱਲਾ ਦੇ ਨਾਮ ‘ਤੇ ਰੱਖਿਆ ਜਾਵੇਗਾ ਚੌਂਕ ਦਾ ਨਾਮ

May 3, 2026
in ਖਬਰਾਂ, ਪੰਜਾਬ, ਫ਼ਿਲਮੀ
Comedian ਜਸਵਿੰਦਰ ਭੱਲਾ ਦੇ ਨਾਮ ‘ਤੇ ਰੱਖਿਆ ਜਾਵੇਗਾ ਚੌਂਕ ਦਾ ਨਾਮ

Comedian ਜਸਵਿੰਦਰ ਭੱਲਾ ਦੇ ਨਾਮ ‘ਤੇ ਰੱਖਿਆ ਜਾਵੇਗਾ ਚੌਂਕ ਦਾ ਨਾਮ

– ਬੇਟੇ ਪੁਖਰਾਜ ਭੱਲਾ ਨੇ ਕਿਹਾ, “ਇਹ ਸਾਡੇ ਪਰਿਵਾਰ ਲਈ ਮਾਣ ਵਾਲਾ ਪਲ”

ਚੰਡੀਗੜ੍ਹ,3 ਮਈ 2026 (ਵਿਸ਼ਵ ਵਾਰਤਾ): ਸਵਰਗੀ ਹਾਸਰਸ ਕਲਾਕਾਰ ਅਤੇ ਅਦਾਕਾਰ ਜਸਵਿੰਦਰ ਸਿੰਘ ਭੱਲਾ ਦੇ ਨਾਂ ‘ਤੇ ਮੋਹਾਲੀ ਦੇ ਇਕ ਚੌਕ ਦਾ ਨਾਮ ਰੱਖਿਆ ਜਾਵੇਗਾ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦੇ ਨਾਮ ਵਾਲਾ ਇਹ ਚੌਕ ‘ਮੋਹਾਲੀ ਵਾਕ’ ਤੇ ਫੋਰਟਿਸ ਹਸਪਤਾਲ ਦੇ ਨੇੜੇ ਹੋਵੇਗਾ ਇਸ ਦੇ ਸੰਬੰਧ ‘ਚ ਜਸਵਿੰਦਰ ਭੱਲਾ ਦੇ ਜਨਮ ਦਿਹਾੜੇ ਮੌਕੇ 4 ਮਈ ਨੂੰ ਇਕ ਸਮਾਗਮ ਵੀ ਰੱਖਿਆ ਗਿਆ ਹੈ ਜਿਸ ਚ ਮੰਤਰੀ ਤਰੁਨਪ੍ਰੀਤ ਸੌਂਧ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ।

ਦੱਸ ਦਈਏ ਕਿ ਟ੍ਰਾਈਸਿਟੀ ਵਿੱਚ ਕਈ ਚੌਕਾਂ ਅਤੇ ਸੜਕਾਂ ਦੇ ਨਾਂ ਸਿਆਸੀ ਆਗੂਆਂ, ਸ਼ਹੀਦਾਂ ਅਤੇ ਕੌਮੀ ਹਸਤੀਆਂ ਦੇ ਨਾਂ ‘ਤੇ ਰੱਖੇ ਗਏ ਹਨ, ਪਰ ਫ਼ਿਲਮ ਅਤੇ ਮਨੋਰੰਜਨ ਜਗਤ ਦੀਆਂ ਹਸਤੀਆਂ ਨੂੰ ਅਜਿਹੀ ਪਛਾਣ ਮਿਲਣਾ ਬਹੁਤ ਘੱਟ ਹੁੰਦਾ ਹੈ। ਜਸਵਿੰਦਰ ਭੱਲਾ ਦੇ ਬੇਟੇ, ਅਦਾਕਾਰ ਪੁਖਰਾਜ ਭੱਲਾ ਨੇ ਕਿਹਾ, “ਇਹ ਸਾਡੇ ਪਰਿਵਾਰ ਲਈ ਮਾਣ ਵਾਲਾ ਅਤੇ ਭਾਵੁਕ ਪਲ ਹੈ ਕਿ ਮੇਰੇ ਪਿਤਾ ਜੀ ਦੇ 66ਵੇਂ ਜਨਮ ਦਿਹਾੜੇ ਨੂੰ ਇੰਨੀ ਸਾਰਥਕ ਸ਼ਰਧਾਂਜਲੀ ਨਾਲ ਮਨਾਇਆ ਜਾ ਰਿਹਾ ਹੈ। ਹੁਣ ਅਸੀਂ ਇੱਕ ਅਜਿਹੀ ਸਮਰਪਿਤ ਜਗ੍ਹਾ ਬਣਾਉਣ ਵੱਲ ਵਧ ਰਹੇ ਹਾਂ ਜਿੱਥੇ ਰੰਗਮੰਚ, ਕਲਾ ਅਤੇ ਹਾਸਰਸ ਦਾ ਵਿਕਾਸ ਹੋ ਸਕੇ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Amritsar : ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫ਼ਾਸ਼ ; 12 ਕਿੱਲੋ ਹੈਰੋਇਨ ਸਮੇਤ 3 ਕਾਬੂ

Amritsar : ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫ਼ਾਸ਼ ; 12 ਕਿੱਲੋ ਹੈਰੋਇਨ ਸਮੇਤ 3 ਕਾਬੂ

by Navjot
May 3, 2026
0

Amritsar : ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫ਼ਾਸ਼ ; 12 ਕਿੱਲੋ ਹੈਰੋਇਨ ਸਮੇਤ 3 ਕਾਬੂ ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ...

IPL 2026 : ਗੁਜਰਾਤ ਟਾਈਟਨਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ ; ਪੰਜਾਬ ਨੂੰ ਲੱਗਿਆ 5ਵਾਂ ਝਟਕਾ ; ਟੀਮ ਨੇ ਪਾਵਰਪਲੇ ‘ਚ ਹੀ ਗਵਾਈਆਂ ਤਿੰਨ ਵਿਕਟਾਂ

IPL 2026 : ਗੁਜਰਾਤ ਟਾਈਟਨਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ ; ਪੰਜਾਬ ਨੂੰ ਲੱਗਿਆ 5ਵਾਂ ਝਟਕਾ ; ਟੀਮ ਨੇ ਪਾਵਰਪਲੇ ‘ਚ ਹੀ ਗਵਾਈਆਂ ਤਿੰਨ ਵਿਕਟਾਂ

by Navjot
May 3, 2026
0

IPL 2026 : ਗੁਜਰਾਤ ਟਾਈਟਨਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ ; ਪੰਜਾਬ ਨੂੰ ਲੱਗਿਆ 5ਵਾਂ ਝਟਕਾ ; ਟੀਮ ਨੇ...

IPL 2026 ‘ਚ ਕੋਲਕਾਤਾ ਦੀ ਲਗਾਤਾਰ ਤੀਜੀ ਜਿੱਤ! ਹੈਦਰਾਬਾਦ ਨੂੰ 7 ਵਿਕਟਾਂ ਨਾਲ ਹਰਾਇਆ

IPL 2026 ‘ਚ ਕੋਲਕਾਤਾ ਦੀ ਲਗਾਤਾਰ ਤੀਜੀ ਜਿੱਤ! ਹੈਦਰਾਬਾਦ ਨੂੰ 7 ਵਿਕਟਾਂ ਨਾਲ ਹਰਾਇਆ

by Jaspreet Kaur
May 3, 2026
0

IPL 2026 'ਚ ਕੋਲਕਾਤਾ ਦੀ ਲਗਾਤਾਰ ਤੀਜੀ ਜਿੱਤ! ਹੈਦਰਾਬਾਦ ਨੂੰ 7 ਵਿਕਟਾਂ ਨਾਲ ਹਰਾਇਆ ਨਵੀ ਦਿੱਲੀ, 3 ਮਈ 2026 (ਵਿਸ਼ਵ...

Punjab : 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ‘ਚ ਰੂਪਨਗਰ ਦੀਆਂ ਲੜਕੀਆਂ ਨੇ ਜਿੱਤੀ ਓਵਰਆਲ ਚੈਂਪੀਅਨਸ਼ਿਪ

Punjab : 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ‘ਚ ਰੂਪਨਗਰ ਦੀਆਂ ਲੜਕੀਆਂ ਨੇ ਜਿੱਤੀ ਓਵਰਆਲ ਚੈਂਪੀਅਨਸ਼ਿਪ

by Jaspreet Kaur
May 3, 2026
0

Punjab: 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ‘ਚ ਰੂਪਨਗਰ ਦੀਆਂ ਲੜਕੀਆਂ ਨੇ ਜਿੱਤੀ ਓਵਰਆਲ ਚੈਂਪੀਅਨਸ਼ਿਪ - ਗੱਤਕਾ ਸਵੈ-ਰੱਖਿਆ, ਅਧਿਆਤਮਿਕਤਾ ਤੇ ਉੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Amritsar : ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫ਼ਾਸ਼ ; 12 ਕਿੱਲੋ ਹੈਰੋਇਨ ਸਮੇਤ 3 ਕਾਬੂ

Amritsar : ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫ਼ਾਸ਼ ; 12 ਕਿੱਲੋ ਹੈਰੋਇਨ ਸਮੇਤ 3 ਕਾਬੂ

by Navjot
May 3, 2026
0

Amritsar : ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫ਼ਾਸ਼ ; 12 ਕਿੱਲੋ ਹੈਰੋਇਨ ਸਮੇਤ 3 ਕਾਬੂ ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ...

Most Popular

ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

by Ankit
1 week ago
0

ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ — ਪੁਲਿਸ ਟੀਮਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 