• Latest
  • Trending
Commonwealth Games 2026: ਮੀਰਾਬਾਈ ਚਾਨੂ ਨੇ ਜਿੱਤਿਆ ਭਾਰਤ ਲਈ ਪਹਿਲਾ ਸੋਨ ਤਗਮਾ

Commonwealth Games 2026: ਮੀਰਾਬਾਈ ਚਾਨੂ ਨੇ ਜਿੱਤਿਆ ਭਾਰਤ ਲਈ ਪਹਿਲਾ ਸੋਨ ਤਗਮਾ

3 weeks ago
Hukamnama Sri Darbar Sahib Today – 17 August 2026 | Ang 586 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 August 2026 | Ang 586 I ਅੱਜ ਦਾ ਹੁਕਮਨਾਮਾ

29 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

8 hours ago
ਵੱਡਾ ਫੇਰਬਦਲ:  124 IPS/PPS ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

ਵੱਡਾ ਫੇਰਬਦਲ: 124 IPS/PPS ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

9 hours ago
ਸੁਤੰਤਰਤਾ ਦਿਵਸ ਮੌਕੇ ਪੰਜਾਬ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਮੀਨੀ ਪੱਧਰ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ

ਸੁਤੰਤਰਤਾ ਦਿਵਸ ਮੌਕੇ ਪੰਜਾਬ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਮੀਨੀ ਪੱਧਰ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ

9 hours ago
ਪੰਜਾਬ ਪੁਲਿਸ ਨੇ ਪੁਲਿਸ ਅਦਾਰੇ ‘ਤੇ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਕੀਤਾ; ਅੰਮ੍ਰਿਤਸਰ ਵਿੱਚ ਆਈਈਡੀ ਬਰਾਮਦ

ਪੰਜਾਬ ਪੁਲਿਸ ਨੇ ਪੁਲਿਸ ਅਦਾਰੇ ‘ਤੇ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਕੀਤਾ; ਅੰਮ੍ਰਿਤਸਰ ਵਿੱਚ ਆਈਈਡੀ ਬਰਾਮਦ

10 hours ago
ਗੈਂਗਸਟਰਾਂ ‘ਤੇ ਵਾਰ ਦਾ 208ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 307 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 208ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 307 ਕਾਬੂ

10 hours ago
ਸਕੂਲੀ ਵਿਦਿਆਰਥੀਆਂ ਲਈ ਅਹਿਮ ਖਬਰ: ਹਰਿਆਣਾ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਲਕੇ ਬੰਦ ਰਹਿਣਗੇ ਵਿੱਦਿਅਕ ਅਦਾਰੇ

ਸਕੂਲੀ ਵਿਦਿਆਰਥੀਆਂ ਲਈ ਅਹਿਮ ਖਬਰ: ਹਰਿਆਣਾ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਲਕੇ ਬੰਦ ਰਹਿਣਗੇ ਵਿੱਦਿਅਕ ਅਦਾਰੇ

10 hours ago
ਮਹਿਲਾ ਹਾਕੀ ਵਿਸ਼ਵ ਕੱਪ 2026: ਭਾਰਤ – ਚੀਨ ਵਿਚਾਲੇ ਰੋਮਾਂਚਕ ਮੁਕਾਬਲਾ 2-2 ਨਾਲ ਡਰਾਅ

ਮਹਿਲਾ ਹਾਕੀ ਵਿਸ਼ਵ ਕੱਪ 2026: ਭਾਰਤ – ਚੀਨ ਵਿਚਾਲੇ ਰੋਮਾਂਚਕ ਮੁਕਾਬਲਾ 2-2 ਨਾਲ ਡਰਾਅ

10 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

12 hours ago
ਸੁਖਬੀਰ ਸਿੰਘ ਬਾਦਲ ਨੂੰ ਮੇਦਾਂਤਾ ਹਸਪਤਾਲ ਤੋਂ ਮਿਲੀ ਛੁੱਟੀ

ਸੁਖਬੀਰ ਸਿੰਘ ਬਾਦਲ ਨੂੰ ਮੇਦਾਂਤਾ ਹਸਪਤਾਲ ਤੋਂ ਮਿਲੀ ਛੁੱਟੀ

12 hours ago
ਹੰਗਰੀ ਵਿੱਚ ਪਲਟੀ ਸਵਾਰੀਆਂ ਨਾਲ ਭਰੀ ਬੱਸ, 12 ਲੋਕਾਂ ਦੀ ਮੌਤ

ਹੰਗਰੀ ਵਿੱਚ ਪਲਟੀ ਸਵਾਰੀਆਂ ਨਾਲ ਭਰੀ ਬੱਸ, 12 ਲੋਕਾਂ ਦੀ ਮੌਤ

12 hours ago
ਹਰਸਿਮਰਤ ਕੌਰ ਬਾਦਲ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ NIA ਜਾਂਚ ਦੀ ਕੀਤੀ ਮੰਗ

ਹਰਸਿਮਰਤ ਕੌਰ ਬਾਦਲ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ NIA ਜਾਂਚ ਦੀ ਕੀਤੀ ਮੰਗ

13 hours ago
Hindi News
English News
Monday, August 17, 2026
No Result
View All Result
26 °c
Chandigarh
28 ° Tue
28 ° Wed
29 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Commonwealth Games 2026: ਮੀਰਾਬਾਈ ਚਾਨੂ ਨੇ ਜਿੱਤਿਆ ਭਾਰਤ ਲਈ ਪਹਿਲਾ ਸੋਨ ਤਗਮਾ

July 26, 2026
in ਖਬਰਾਂ, ਖੇਡਾਂ
Commonwealth Games 2026: ਮੀਰਾਬਾਈ ਚਾਨੂ ਨੇ ਜਿੱਤਿਆ ਭਾਰਤ ਲਈ ਪਹਿਲਾ ਸੋਨ ਤਗਮਾ

Commonwealth Games 2026: ਮੀਰਾਬਾਈ ਚਾਨੂ ਨੇ ਜਿੱਤਿਆ ਭਾਰਤ ਲਈ ਪਹਿਲਾ ਸੋਨ ਤਗਮਾ

– ਪੀ.ਐੱਮ. ਨਰਿੰਦਰ ਮੋਦੀ ਨੇ ਸ਼ਾਨਦਾਰ ਪ੍ਰਾਪਤੀ ਲਈ ਦਿੱਤੀ ਵਧਾਈ

ਨਵੀ ਦਿੱਲੀ, 26 ਜੁਲਾਈ 2026 (ਵਿਸ਼ਵ ਵਾਰਤਾ): ਦੇਸ਼ ਦੀ ਹੋਣਹਾਰ ਧੀ ਮੀਰਾਬਾਈ ਚਾਨੂ ਨੇ ਗਲਾਸਗੋ ਵਿੱਚ ਇਤਿਹਾਸ ਰਚ ਦਿੱਤਾ ਹੈ। ਮੀਰਾਬਾਈ ਚਾਨੂ ਨੇ ਰਾਸ਼ਟਰਮੰਡਲ ਖੇਡਾਂ 2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਗੋਲਡ ਮੈਡਲ ਹਾਸਲ ਕੀਤਾ ਹੈ। ਜਿਸ ਤੋਂ ਬਾਅਦ ਹਰ ਕੋਈ ਉਨ੍ਹਾਂ ਦੀ ਸ਼ਲਾਘਾ ਕਰ ਰਿਹਾ ਹੈ।

ਮੀਰਾਬਾਈ ਚਾਨੂ ਨੇ ਮਹਿਲਾਵਾਂ ਦੇ 48 ਕਿਲੋਗ੍ਰਾਮ ਵੇਟਲਿਫਟਿੰਗ ਮੁਕਾਬਲੇ ਵਿੱਚ 190 ਕਿਲੋਗ੍ਰਾਮ (85 ਕਿਲੋਗ੍ਰਾਮ ਸਨੈਚ + 105 ਕਿਲੋਗ੍ਰਾਮ ਕਲੀਨ ਐਂਡ ਜਰਕ) ਭਾਰ ਚੁੱਕ ਕੇ ਰਾਸ਼ਟਰਮੰਡਲ ਖੇਡਾਂ ਦਾ ਰਿਕਾਰਡ ਬਣਾਉਂਦੇ ਹੋਏ ਸੋਨ ਤਗਮਾ ਆਪਣੇ ਨਾਂ ਕੀਤਾ। ਇਹ ਰਾਸ਼ਟਰਮੰਡਲ ਖੇਡਾਂ (ਕਾਮਨਵੇਲਥ ਗੇਮਜ਼) ਵਿੱਚ ਮੀਰਾਬਾਈ ਦਾ ਲਗਾਤਾਰ ਤੀਜਾ ਸੋਨ ਤਗਮਾ (ਗੋਲਡ ਮੈਡਲ) ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ 2018 ਅਤੇ 2022 ਦੇ ਸੰਸਕਰਣਾਂ ਵਿੱਚ ਵੀ ਸੋਨ ਤਗਮੇ ਜਿੱਤੇ ਸਨ।

ਭਾਰਤ ਦੇ ਹਿੱਸੇ ਹੁਣ 3 ਤਗਮੇ (1 ਸੋਨ, 1 ਚਾਂਦੀ ਅਤੇ 1 ਕਾਂਸੀ) ਹੋ ਗਏ ਹਨ। ਭਾਰਤ ਹੁਣ ਤਗਮਾ ਸੂਚੀ ਵਿੱਚ ਸੱਤਵੇਂ ਸਥਾਨ ‘ਤੇ ਪਹੁੰਚ ਗਿਆ ਹੈ। ਆਸਟ੍ਰੇਲੀਆ 12 ਸੋਨ ਤਗਮਿਆਂ ਸਮੇਤ 24 ਤਗਮਿਆਂ ਨਾਲ ਸਿਖਰ ‘ਤੇ ਬਣਿਆ ਹੋਇਆ ਹੈ।

ਮੀਰਾਬਾਈ ਚਾਨੂ ਦੇ ਸੋਨ ਤਗਮਾ ਜਿੱਤਣ ‘ਤੇ ਪੀ.ਐੱਮ. ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ “ਭਾਰਤੀ ਵੇਟਲਿਫਟਿੰਗ ਵਿੱਚ ਇੱਕ ਹੋਰ ਸ਼ਾਨਦਾਰ ਅਧਿਆਏ! ਪ੍ਰਤਿਭਾਸ਼ਾਲੀ ਮੀਰਾਬਾਈ ਚਾਨੂ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਇੱਕ ਵਾਰ ਫਿਰ ਆਪਣਾ ਹੁਨਰ ਵਿਖਾਇਆ। ਉਨ੍ਹਾਂ ਨੇ 48 ਕਿਲੋਗ੍ਰਾਮ ਵਰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨ ਤਗਮਾ ਜਿੱਤਿਆ। ਲਗਾਤਾਰ ਰਾਸ਼ਟਰਮੰਡਲ ਖੇਡਾਂ ਵਿੱਚ ਗੋਲਡ ਮੈਡਲ ਜਿੱਤਣ ਅਤੇ ਕੁੱਲ ਮਿਲਾ ਕੇ ਚੌਥਾ ਰਾਸ਼ਟਰਮੰਡਲ ਤਗਮਾ ਆਪਣੇ ਨਾਂ ਕਰਨ ਦੇ ਨਾਲ, ਉਹ ਹਰ ਭਾਰਤੀ ਲਈ ਪ੍ਰੇਰਨਾ ਬਣੀ ਹੋਈ ਹਨ। ਉਨ੍ਹਾਂ ਨੂੰ ਵਧਾਈ! ਭਵਿੱਖ ਲਈ ਸ਼ੁਭਕਾਮਨਾਵਾਂ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਵੱਡਾ ਫੇਰਬਦਲ:  124 IPS/PPS ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

ਵੱਡਾ ਫੇਰਬਦਲ: 124 IPS/PPS ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

by Jaspreet Kaur
August 16, 2026
0

ਵੱਡਾ ਫੇਰਬਦਲ: 124 IPS/PPS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਮੁਕੰਮਲ ਸੂਚੀ ਚੰਡੀਗੜ੍ਹ, 16 ਅਗਸਤ (ਵਿਸ਼ਵ ਵਾਰਤਾ): ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ...

ਸੁਤੰਤਰਤਾ ਦਿਵਸ ਮੌਕੇ ਪੰਜਾਬ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਮੀਨੀ ਪੱਧਰ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ

ਸੁਤੰਤਰਤਾ ਦਿਵਸ ਮੌਕੇ ਪੰਜਾਬ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਮੀਨੀ ਪੱਧਰ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ

by Ankit
August 16, 2026
0

ਸੁਤੰਤਰਤਾ ਦਿਵਸ ਮੌਕੇ ਪੰਜਾਬ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਮੀਨੀ ਪੱਧਰ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ ਪੰਜਾਬ ਵਿੱਚ ਕੌਮੀ ਦਿਵਸ...

ਪੰਜਾਬ ਪੁਲਿਸ ਨੇ ਪੁਲਿਸ ਅਦਾਰੇ ‘ਤੇ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਕੀਤਾ; ਅੰਮ੍ਰਿਤਸਰ ਵਿੱਚ ਆਈਈਡੀ ਬਰਾਮਦ

ਪੰਜਾਬ ਪੁਲਿਸ ਨੇ ਪੁਲਿਸ ਅਦਾਰੇ ‘ਤੇ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਕੀਤਾ; ਅੰਮ੍ਰਿਤਸਰ ਵਿੱਚ ਆਈਈਡੀ ਬਰਾਮਦ

by Ankit
August 16, 2026
0

ਪੰਜਾਬ ਪੁਲਿਸ ਨੇ ਪੁਲਿਸ ਅਦਾਰੇ 'ਤੇ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਕੀਤਾ; ਅੰਮ੍ਰਿਤਸਰ ਵਿੱਚ ਆਈਈਡੀ ਬਰਾਮਦ — ਸਥਾਪਿਤ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 17 August 2026 | Ang 586 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 August 2026 | Ang 586 I ਅੱਜ ਦਾ ਹੁਕਮਨਾਮਾ

by Ankit
August 17, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 17-08-2026 |...

Most Popular

Punjab: ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਅੱਜ ਆਖਰੀ ਦਿਨ

Punjab: ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਅੱਜ ਆਖਰੀ ਦਿਨ

by Ranjit Singh
2 weeks ago
0

Punjab: ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਅੱਜ ਆਖਰੀ ਦਿਨ - ਖ਼ਾਲਸਾ ਮਾਰਚ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਹੋਵੇਗਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 