• Latest
  • Trending
Commonwealth Games: ਨੀਰਜ ਚੋਪੜਾ ਨੇ ਜੈਵਲਿਨ ਥ੍ਰੋਅ ਵਿੱਚ ਜਿੱਤਿਆ ਚਾਂਦੀ ਦਾ ਤਗਮਾ

1 hour ago
Breaking: ਚੜ੍ਹੇ ਮਹੀਨੇ ਵੱਡੀ ਰਾਹਤ: LPG ਸਿਲੰਡਰ ਹੋਇਆ ਸਸਤਾ

8 minutes ago
Punjab ਕਾਂਗਰਸ ਇੰਚਾਰਜ ਫੇਰ ਅੱਜ ਪਟਿਆਲਾ ਤੇ ਸੁਨਾਮ ‘ਚ ਕਰਨਗੇ ਅਹਿਮ ਮੀਟਿੰਗਾਂ

29 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

PM Modi ਅੱਜ ਆਂਧਰਾ ਪ੍ਰਦੇਸ਼ ਅਤੇ ਕਰਨਾਟਕ ਦਾ ਕਰਨਗੇ ਦੌਰਾ

Punjab: ਅੱਜ ਫੇਰ ਸੂਬੇ ਦੀਆਂ ਔਰਤਾਂ ਦੇ ਖਾਤਿਆਂ ‘ਚ ਆਉਣਗੇ ਪੈਸੇ

2 hours ago
PM Modi ਨੇ ਰਾਤ ਨੂੰ ਫੇਰ ਜਾਰੀ ਕੀਤਾ ਵੀਡੀਓ ਸੰਦੇਸ਼

Hukamnama Sri Darbar Sahib Today – 01 August 2026 | Ang 875 I ਅੱਜ ਦਾ ਹੁਕਮਨਾਮਾ

4 hours ago
ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤਾ Suicide

11 hours ago
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪੰਜਾਬ ਵਿੱਚ ਘਰੇਲੂ ਅਤੇ ਸਜਾਵਟੀ ਪੇਂਟਾਂ ਨੂੰ ਲੈੱਡ-ਮੁਕਤ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ

ਗੈਂਗਸਟਰਾਂ ‘ਤੇ ਵਾਰ ਦਾ 192ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 365 ਕਾਬੂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ

Hindi News
English News
Saturday, August 1, 2026
No Result
View All Result
31 °c
Chandigarh
31 ° Sun
30 ° Mon
28 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Commonwealth Games: ਨੀਰਜ ਚੋਪੜਾ ਨੇ ਜੈਵਲਿਨ ਥ੍ਰੋਅ ਵਿੱਚ ਜਿੱਤਿਆ ਚਾਂਦੀ ਦਾ ਤਗਮਾ

August 1, 2026
in ਖਬਰਾਂ, ਖੇਡਾਂ
Commonwealth Games: ਨੀਰਜ ਚੋਪੜਾ ਨੇ ਜੈਵਲਿਨ ਥ੍ਰੋਅ ਵਿੱਚ ਜਿੱਤਿਆ ਚਾਂਦੀ ਦਾ ਤਗਮਾ

Commonwealth Games: ਨੀਰਜ ਚੋਪੜਾ ਨੇ ਜੈਵਲਿਨ ਥ੍ਰੋਅ ਵਿੱਚ ਜਿੱਤਿਆ ਚਾਂਦੀ ਦਾ ਤਗਮਾ

– ਯਸ਼ਵੀਰ ਨੇ ਜਿੱਤਿਆ ਕਾਂਸੀ ਦਾ ਤਗਮਾ
– ਭਾਰਤ ਨੇ ਜੂਡੋ ਵਿੱਚ 15 ਮਿੰਟਾਂ ਵਿੱਚ ਜਿੱਤੇ 2 ਸੋਨੇ ਦੇ ਤਗਮੇ
– ਅੱਠਵੇਂ ਦਿਨ ਭਾਰਤ ਨੇ ਕੁੱਲ ਛੇ ਤਗਮੇ ਜਿੱਤੇ

ਨਵੀ ਦਿੱਲੀ, 1 ਅਗਸਤ 2026 (ਵਿਸ਼ਵ ਵਾਰਤਾ): ਭਾਰਤੀ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਚਾਂਦੀ ਦਾ ਤਗਮਾ ਜਿੱਤ ਲਿਆ ਹੈ। ਉਸਨੇ 85.83 ਮੀਟਰ ਸੁੱਟਿਆ ਥ੍ਰੋਅਰ ਸੁੱਟ ਕੇ ਚਾਂਦੀ ਦਾ ਤਗਮਾ ਹਾਸਲ ਕੀਤਾ ਹੈ। ਭਾਰਤ ਦੇ ਹੀ ਯਸ਼ਵੀਰ ਸਿੰਘ ਨੇ 85.41 ਮੀਟਰ ਦੇ ਨਿੱਜੀ ਸਰਵੋਤਮ ਪ੍ਰਦਰਸ਼ਨ ਨਾਲ ਕਾਂਸੀ ਦਾ ਤਗਮਾ ਜਿੱਤਿਆ। ਸ਼੍ਰੀਲੰਕਾ ਦੇ ਰੁਮੇਸ਼ ਪਥੀਰਾਜੇ ਨੇ 89.75 ਮੀਟਰ ਦੇ ਥ੍ਰੋਅਰ ਸੁੱਟ ਕੇ ਸੋਨ ਤਗਮਾ ਜਿੱਤਿਆ।

ਗਲਾਸਗੋ ਵਿੱਚ ਚੱਲ ਰਹੀਆਂ ਖੇਡਾਂ ਦੇ ਅੱਠਵੇਂ ਦਿਨ, ਭਾਰਤ ਨੇ ਕੁੱਲ ਛੇ ਤਗਮੇ ਜਿੱਤੇ: ਦੋ ਸੋਨ, ਦੋ ਚਾਂਦੀ ਅਤੇ ਦੋ ਕਾਂਸੀ। ਜੂਡੋ ਵਿੱਚ, ਅਸਮਿਤਾ ਡੇ ਨੇ ਖੇਡਾਂ ਦੇ ਇਤਿਹਾਸ ਵਿੱਚ ਭਾਰਤ ਦਾ ਪਹਿਲਾ ਸੋਨ ਤਗਮਾ ਜਿੱਤਿਆ। ਸਿਰਫ਼ 15 ਮਿੰਟ ਬਾਅਦ, ਹਰਸ਼ ਸਿੰਘ ਨੇ ਦੂਜਾ ਸੋਨ ਤਗਮਾ ਜਿੱਤਿਆ। ਯਾਮਿਨੀ ਮੌਰੀਆ ਨੇ ਚਾਂਦੀ ਦਾ ਤਗਮਾ ਜਿੱਤਿਆ।

ਐਥਲੈਟਿਕਸ ਵਿੱਚ, ਤੇਜਸਵਿਨ ਸ਼ੰਕਰ ਨੇ ਡੇਕੈਥਲੋਨ ਈਵੈਂਟ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਇਤਿਹਾਸ ਰਚ ਦਿੱਤਾ, ਰਾਸ਼ਟਰਮੰਡਲ ਖੇਡਾਂ ਵਿੱਚ ਇਸ ਈਵੈਂਟ ਵਿੱਚ ਤਗਮਾ ਜਿੱਤਣ ਵਾਲਾ ਉਹ ਪਹਿਲਾ ਭਾਰਤੀ ਬਣ ਗਿਆ ਹੈ। ਭਾਰਤ ਤਗਮਾ ਸੂਚੀ ਵਿੱਚ 10ਵੇਂ ਸਥਾਨ ‘ਤੇ ਹੈ। ਟੀਮ ਨੇ 23 ਤਗਮੇ ਜਿੱਤੇ ਹਨ, ਜਿਨ੍ਹਾਂ ਵਿੱਚ ਪੰਜ ਸੋਨ, 12 ਚਾਂਦੀ ਅਤੇ ਛੇ ਕਾਂਸੀ ਸ਼ਾਮਲ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiCommonwealth GamesLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਚੜ੍ਹੇ ਮਹੀਨੇ ਵੱਡੀ ਰਾਹਤ: LPG ਸਿਲੰਡਰ ਹੋਇਆ ਸਸਤਾ

Breaking: ਚੜ੍ਹੇ ਮਹੀਨੇ ਵੱਡੀ ਰਾਹਤ: LPG ਸਿਲੰਡਰ ਹੋਇਆ ਸਸਤਾ

by Ranjit Singh
August 1, 2026
0

Breaking: ਚੜ੍ਹੇ ਮਹੀਨੇ ਵੱਡੀ ਰਾਹਤ: LPG ਸਿਲੰਡਰ ਹੋਇਆ ਸਸਤਾ ਚੰਡੀਗੜ੍ਹ, 1 ਅਗਸਤ (ਵਿਸ਼ਵ ਵਾਰਤਾ): ਅੱਜ 1 ਅਗਸਤ ਨੂੰ ਐੱਮ ਲੋਕਾਂ...

Punjab ਕਾਂਗਰਸ ਇੰਚਾਰਜ ਫੇਰ ਅੱਜ ਪਟਿਆਲਾ ਤੇ ਸੁਨਾਮ ‘ਚ ਕਰਨਗੇ ਅਹਿਮ ਮੀਟਿੰਗਾਂ

Punjab ਕਾਂਗਰਸ ਇੰਚਾਰਜ ਫੇਰ ਅੱਜ ਪਟਿਆਲਾ ਤੇ ਸੁਨਾਮ ‘ਚ ਕਰਨਗੇ ਅਹਿਮ ਮੀਟਿੰਗਾਂ

by Ranjit Singh
August 1, 2026
0

Punjab ਕਾਂਗਰਸ ਇੰਚਾਰਜ ਫੇਰ ਅੱਜ ਪਟਿਆਲਾ ਤੇ ਸੁਨਾਮ 'ਚ ਕਰਨਗੇ ਅਹਿਮ ਮੀਟਿੰਗਾਂ ਚੰਡੀਗੜ੍ਹ, 1 ਅਗਸਤ (ਵਿਸ਼ਵ ਵਾਰਤਾ): ਪੰਜਾਬ ਕਾਂਗਰਸ ਦੇ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 1, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 1...

PM Modi ਅੱਜ ਆਂਧਰਾ ਪ੍ਰਦੇਸ਼ ਅਤੇ ਕਰਨਾਟਕ ਦਾ ਕਰਨਗੇ ਦੌਰਾ

PM Modi ਅੱਜ ਆਂਧਰਾ ਪ੍ਰਦੇਸ਼ ਅਤੇ ਕਰਨਾਟਕ ਦਾ ਕਰਨਗੇ ਦੌਰਾ

by Ranjit Singh
August 1, 2026
0

PM Modi ਅੱਜ ਆਂਧਰਾ ਪ੍ਰਦੇਸ਼ ਅਤੇ ਕਰਨਾਟਕ ਦਾ ਕਰਨਗੇ ਦੌਰਾ - ਸੂਬਾ ਵਾਸੀਆਂ ਨੂੰ ਦੇਣਗੇ ਵੱਡੀ ਸੌਗਾਤ ਨਵੀ ਦਿੱਲੀ, 1...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਚੜ੍ਹੇ ਮਹੀਨੇ ਵੱਡੀ ਰਾਹਤ: LPG ਸਿਲੰਡਰ ਹੋਇਆ ਸਸਤਾ

Breaking: ਚੜ੍ਹੇ ਮਹੀਨੇ ਵੱਡੀ ਰਾਹਤ: LPG ਸਿਲੰਡਰ ਹੋਇਆ ਸਸਤਾ

by Ranjit Singh
August 1, 2026
0

Breaking: ਚੜ੍ਹੇ ਮਹੀਨੇ ਵੱਡੀ ਰਾਹਤ: LPG ਸਿਲੰਡਰ ਹੋਇਆ ਸਸਤਾ ਚੰਡੀਗੜ੍ਹ, 1 ਅਗਸਤ (ਵਿਸ਼ਵ ਵਾਰਤਾ): ਅੱਜ 1 ਅਗਸਤ ਨੂੰ ਐੱਮ ਲੋਕਾਂ...

Most Popular

ਵਿਦੇਸ਼ ਮੰਤਰੀ ਜੈਸ਼ੰਕਰ ਨੇ Brussels ਵਿੱਚ ਯੂਰਪੀਅਨ ਕੌਂਸਲ ਦੇ ਪ੍ਰਧਾਨ ਨਾਲ ਕੀਤੀ ਮੁਲਾਕਾਤ ; ਵਪਾਰ, ਤਕਨਾਲੋਜੀ, ਰਣਨੀਤਕ ਸਹਿਯੋਗ ‘ਤੇ ਕੀਤੀ ਚਰਚਾ

by Navjot
2 weeks ago
0

ਵਿਦੇਸ਼ ਮੰਤਰੀ ਜੈਸ਼ੰਕਰ ਨੇ Brussels ਵਿੱਚ ਯੂਰਪੀਅਨ ਕੌਂਸਲ ਦੇ ਪ੍ਰਧਾਨ ਨਾਲ ਕੀਤੀ ਮੁਲਾਕਾਤ ; ਵਪਾਰ, ਤਕਨਾਲੋਜੀ, ਰਣਨੀਤਕ ਸਹਿਯੋਗ 'ਤੇ ਕੀਤੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 