• Latest
  • Trending
ਅਪਰਾਧ ਦੀ ਗੰਭੀਰਤਾ ਦੇ ਅਨੁਸਾਰ ਪੀੜਤ ਨੂੰ ਉਚਿਤ ਮੁਆਵਜ਼ਾ ਯਕੀਨੀ ਬਣਾਇਆ ਜਾਵੇ – DC

ਅਪਰਾਧ ਦੀ ਗੰਭੀਰਤਾ ਦੇ ਅਨੁਸਾਰ ਪੀੜਤ ਨੂੰ ਉਚਿਤ ਮੁਆਵਜ਼ਾ ਯਕੀਨੀ ਬਣਾਇਆ ਜਾਵੇ – DC

1 year ago
IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

12 minutes ago
Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

37 minutes ago
Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

1 hour ago
Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

2 hours ago
Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

2 hours ago
Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

3 hours ago
International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

3 hours ago
Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਨੂੰ ਸਦਮਾ, ਮਾਤਾ ਦਾ ਦੇਹਾਂਤ

Punjab: ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਨੂੰ ਸਦਮਾ, ਮਾਤਾ ਦਾ ਦੇਹਾਂਤ

4 hours ago
Punjab: ਪਰਵਿੰਦਰ ਝੋਟੇ ਦਾ ਮਾਨਸਾ ‘ਚ ਅੰਤਿਮ ਸਸਕਾਰ ਅੱਜ

Punjab: ਪਰਵਿੰਦਰ ਝੋਟੇ ਦਾ ਮਾਨਸਾ ‘ਚ ਅੰਤਿਮ ਸਸਕਾਰ ਅੱਜ

4 hours ago
National: PM ਮੋਦੀ ਨੇ ਦੀਵਾਲੀ ਮੌਕੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ

National: PM ਮੋਦੀ ਨੇ ਦੀਵਾਲੀ ਮੌਕੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ

4 hours ago
Hindi News
English News
Sunday, November 8, 2026
No Result
View All Result
27 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਪਰਾਧ ਦੀ ਗੰਭੀਰਤਾ ਦੇ ਅਨੁਸਾਰ ਪੀੜਤ ਨੂੰ ਉਚਿਤ ਮੁਆਵਜ਼ਾ ਯਕੀਨੀ ਬਣਾਇਆ ਜਾਵੇ – DC

ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਨੂੰ ਐਕਟ ਦੀਆਂ ਧਾਰਾਵਾਂ ਬਾਰੇ ਆਮ ਜਨਤਾ ਨੂੰ ਜਾਗਰੂਕ ਕਰਨ ਲਈ ਕਿਹਾ

June 9, 2025
in ਖਬਰਾਂ, ਪੰਜਾਬ
ਅਪਰਾਧ ਦੀ ਗੰਭੀਰਤਾ ਦੇ ਅਨੁਸਾਰ ਪੀੜਤ ਨੂੰ ਉਚਿਤ ਮੁਆਵਜ਼ਾ ਯਕੀਨੀ ਬਣਾਇਆ ਜਾਵੇ – DC

ਅਪਰਾਧ ਦੀ ਗੰਭੀਰਤਾ ਦੇ ਅਨੁਸਾਰ ਪੀੜਤ ਨੂੰ ਉਚਿਤ ਮੁਆਵਜ਼ਾ ਯਕੀਨੀ ਬਣਾਇਆ ਜਾਵੇ – DC

ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਨੂੰ ਐਕਟ ਦੀਆਂ ਧਾਰਾਵਾਂ ਬਾਰੇ ਆਮ ਜਨਤਾ ਨੂੰ ਜਾਗਰੂਕ ਕਰਨ ਲਈ ਕਿਹਾ

ਐਸ.ਏ.ਐਸ.ਨਗਰ, 09 ਜੂਨ, 2025 (ਸਤੀਸ਼ ਕੁਮਾਰ ਪੱਪੀ):- ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਦੀ ਪ੍ਰਧਾਨਗੀ ਹੇਠ ਅੱਜ ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਪੀੜਤਾਂ ਨੂੰ ਮੁਆਵਜ਼ਾ ਦੇਣ ਲਈ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਸ੍ਰੀ ਅਸ਼ੀਸ਼ ਕਥੂਰੀਆ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ-ਕਮ-ਮੈਂਬਰ ਸਕੱਤਰ ਵਲੋਂ ਦੱਸਿਆ ਗਿਆ ਕਿ ਅੱਤਿਆਚਾਰ ਰੋਕਥਾਮ ਐਕਟ ਤਹਿਤ ਜ਼ਿਲ੍ਹਾ ਪੱਧਰੀ ਵਿਜੀਲੈਂਸ ਅਤੇ ਮੋਨੀਟਰਿੰਗ ਕਮੇਟੀ ਗਠਿਤ ਕੀਤੀ ਗਈ ਹੈ, ਜਿਸ ਅਧੀਨ ਇਹ ਮੀਟਿੰਗ ਕੀਤੀ ਜਾ ਰਹੀ ਹੈ। ਇਸ ਐਕਟ ਤਹਿਤ ਤਿਮਾਹੀ ਮੀਟਿੰਗ ਕੀਤੀ ਜਾਂਦੀ ਹੈ। ਇਸ ਕਮੇਟੀ ਅਧੀਨ ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਪੀੜਤਾਂ ਨੂੰ ਮੁਆਵਜਾ ਦੇਣ ਲਈ 16 ਕੇਸਾਂ ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਸ੍ਰੀ ਅਸ਼ੀਸ਼ ਕਥੂਰੀਆ ਵਲੋਂ ਦੱਸਿਆ ਗਿਆ ਕਿ 02 ਜੂਨ 2025 ਨੂੰ ਇਨ੍ਹਾਂ ਕੇਸਾਂ ਵਿਚੋਂ 6 ਕੇਸਾਂ ਨੂੰ 25 ਲੱਖ 87 ਹਜਾਰ ਰੁਪਏ ਦਾ ਮੁਆਵਜ਼ਾ ਦਿੱਤਾ ਜਾ ਚੁੱਕਾ ਹੈ।

ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਵੱਲੋ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਨੂੰ ਕਿਹਾ ਗਿਆ ਕਿ ਬਾਕੀ ਰਹਿੰਦੇ ਕੇਸਾਂ ਚ ਵੀ ਮੁਆਵਜਾ ਦੇਣ ਦੀ ਕਾਰਵਾਈ ਜਲਦ ਤੋਂ ਜਲਦ ਆਰੰਭ ਕੀਤੀ ਜਾਵੇ ਅਤੇ ਬਜਟ ਪ੍ਰਾਪਤ ਕੀਤਾ ਜਾਵੇ।
ਮੀਟਿੰਗ ਦੌਰਾਨ ਉਨ੍ਹਾਂ ਐਸ.ਸੀ./ਐਸ.ਟੀ (ਅੱਤਿਆਚਾਰ ਰੋਕਥਾਮ) ਐਕਟ 1989 ਅਧੀਨ ਬਣਾਏ ਗਏ ਉਪਬੰਧਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ‘ਤੇ ਜ਼ੋਰ ਦਿੱਤਾ ਤਾਂ ਜੋ ਪੀੜਤ ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਦਫ਼ਤਰ, ਡੀ ਏ ਸੀ ਮੋਹਾਲੀ ਤੱਕ ਮੁਆਵਜ਼ੇ ਅਤੇ ਹੋਰ ਮੱਦਦ ਲਈ ਪਹੁੰਚ ਕਰ ਸਕਣ।
ਉਨ੍ਹਾਂ ਨੇ ਐਕਟ ਦੀਆਂ ਇਨ੍ਹਾਂ ਧਾਰਾਵਾਂ ਦੀ ਪਾਲਣਾ ਕਰਨ ‘ਤੇ ਜ਼ੋਰ ਦਿੱਤਾ ਕਿ ਜੇਕਰ ਅਜਿਹਾ ਕੋਈ ਮਾਮਲਾ ਥਾਣੇ ਵਿੱਚ ਦਰਜ ਹੁੰਦਾ ਹੈ, ਤਾਂ ਜਾਂਚ ਅਧਿਕਾਰੀ ਡੀ ਐਸ ਪੀ ਪੱਧਰ ਦਾ ਅਧਿਕਾਰੀ ਹੋਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਦੋਂ ਐਸ ਸੀ/ਐਸ ਟੀ (ਅੱਤਿਆਚਾਰ ਦੀ ਰੋਕਥਾਮ) ਐਕਟ 1989 ਅਧੀਨ ਐਫ ਆਈ ਆਰ ਦਰਜ ਕੀਤੀ ਜਾਂਦੀ ਹੈ, ਉਸ ਵੇਲੇ ਪੀੜਤ/ਪਰਿਵਾਰਕ ਮੈਂਬਰਾਂ ਨੂੰ ਐਕਟ ਦੇ ਤਹਿਤ ਵੱਖ ਵੱਖ ਪੜਾਵਾਂ ‘ਤੇ ਅਪਰਾਧ ਦੀ ਗੰਭੀਰਤਾ ਦੇ ਅਨੁਸਾਰ ਵਿੱਤੀ ਮੁਆਵਜ਼ੇ ਦੀ ਵਿਵਸਥਾ ਤੋਂ ਜਾਣੂ ਕਰਵਾਇਆ ਜਾਣਾ ਚਾਹੀਦਾ ਹੈ (ਜਿਵੇਂ ਕਿ ਕਤਲ ਵਿੱਚ ਕੁੱਲ ਮੁਆਵਜ਼ਾ 8.25 ਲੱਖ ਹੈ) ਅਤੇ ਦੱਸਿਆ ਜਾਵੇ ਕਿ ਕਿਸ ਦਫ਼ਤਰ ਨਾਲ ਸੰਪਰਕ ਕਰਨਾ ਹੈ।
ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਆਸ਼ੀਸ਼ ਕਥੂਰੀਆ ਨੂੰ ਪੁਲਿਸ ਅਤੇ ਜ਼ਿਲ੍ਹਾ ਅਟਾਰਨੀ ਨਾਲ ਬਿਹਤਰ ਤਾਲਮੇਲ ਯਕੀਨੀ ਬਣਾਉਣ ਲਈ ਕਿਹਾ ਗਿਆ ਤਾਂ ਜੋ ਸਾਰੇ ਪੀੜਤਾਂ ਨੂੰ ਸਮੇਂ ਸਿਰ ਮੁਆਵਜ਼ਾ ਮਿਲ ਸਕੇ।

Tags: BREAKING NEWSBreaking news in PunjabiLatest Punjab newsLatest Punjab news in Punjabimohalipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

by Ranjit Singh
November 8, 2026
0

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ 'ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ ਚੰਡੀਗੜ੍ਹ, 8...

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

by Ranjit Singh
November 8, 2026
0

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ ਅੰਮ੍ਰਿਤਸਰ, 8 ਨਵੰਬਰ (ਵਿਸ਼ਵ ਵਾਰਤਾ): ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੌਕੇ...

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

by Ranjit Singh
November 8, 2026
0

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ? ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਅੱਜ 8...

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
November 8, 2026
0

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

by Ranjit Singh
November 8, 2026
0

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ 'ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ ਚੰਡੀਗੜ੍ਹ, 8...

Most Popular

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ED ਦੀ ਰੇਡ!

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ED ਦੀ ਰੇਡ!

by Navjot
6 days ago
0

ਹੁਸ਼ਿਆਰਪੁਰ  2 ਨਵੰਬਰ (ਵਿਸ਼ਵ ਵਾਰਤਾ) - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸੋਮਵਾਰ ਨੂੰ ਹੁਸ਼ਿਆਰਪੁਰ ਵਿੱਚ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 