• Latest
  • Trending
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਪੈਸ਼ਲ ਇੰਟੈਂਸਿਵ-2026 ਸਬੰਧੀ ਵਿਆਪਕ ਜਾਗਰੂਕਤਾ ਮੁਹਿੰਮ

3 weeks ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

7 hours ago
ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ

8 hours ago
Apple ਨੇ ਦਿੱਤਾ ਵੱਡਾ ਝਟਕਾ! iPhone ਦੀਆਂ ਕੀਮਤਾਂ ‘ਚ ਹੋਇਆ ਇਜ਼ਾਫਾ

ਈਥਾਨੌਲ ਦੇ ਮੁੱਦੇ ‘ਤੇ ਸਰਕਾਰ ਨੇ ਸੰਸਦ ਵਿੱਚ ਦਿੱਤਾ ਜਵਾਬ; ਪੜੋ ਕੀ ਕੀ ਕਿਹਾ?

9 hours ago
‘ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ ਲਾਭ 36–59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਨੂੰ, ਜੋ ਜੀਵਨ ਦੇ ਸਭ ਤੋਂ ਵੱਧ ਆਰਥਿਕ ਜ਼ਿੰਮੇਵਾਰੀਆਂ ਵਾਲੇ ਪੜਾਅ ਵਿੱਚ ਹਨ

’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਭਗਵੰਤ ਮਾਨ ਸਰਕਾਰ ਨੇ ਨਸ਼ਾ ਛੁਡਾਊ ਇਲਾਜ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਮੈਥਾਡੋਨ ਮੇਨਟੇਨੈਂਸ ਥੈਰੇਪੀ ਦੀ ਕੀਤੀ ਸ਼ੁਰੂਆਤ

ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਦਿੜ੍ਹਬਾ ਅਤੇ ਨਿਹਾਲ ਸਿੰਘ ਵਾਲਾ ਦੀਆਂ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ

‘ਗੈਂਗਸਟਰਾਂ ‘ਤੇ ਵਾਰ’: 6 ਮਹੀਨਿਆਂ ਵਿੱਚ 50,930 ਵਿਅਕਤੀ ਗ੍ਰਿਫ਼ਤਾਰ

Amritsar : ਸੜਕ ਕਿਨਾਰੇ ਖੜ੍ਹੀ ਥਾਰ ਗੱਡੀ ‘ਚੋਂ ਮਿਲੀ ਨੌਜਵਾਨ ਦੀ ਲਾਸ਼; ਇਲਾਕੇ ‘ਚ ਦਹਿਸ਼ਤ ਦਾ ਮਾਹੌਲ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

10 hours ago
ਪੰਜਾਬ ਸਰਕਾਰ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਰਾਹੀਂ ਮਹਿਲਾ ਸਸ਼ਕਤੀਕਰਨ ਲਈ ਵਚਨਬੱਧ: ਕੁਲਦੀਪ ਸਿੰਘ ਧਾਲੀਵਾਲ

Hindi News
English News
Tuesday, July 21, 2026
No Result
View All Result
26 °c
Chandigarh
27 ° Wed
25 ° Thu
28 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਪੈਸ਼ਲ ਇੰਟੈਂਸਿਵ-2026 ਸਬੰਧੀ ਵਿਆਪਕ ਜਾਗਰੂਕਤਾ ਮੁਹਿੰਮ

June 30, 2026
in ਖਬਰਾਂ, ਪੰਜਾਬ
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਪੈਸ਼ਲ ਇੰਟੈਂਸਿਵ-2026 ਸਬੰਧੀ ਵਿਆਪਕ ਜਾਗਰੂਕਤਾ ਮੁਹਿੰਮ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਪੈਸ਼ਲ ਇੰਟੈਂਸਿਵ-2026 ਸਬੰਧੀ ਵਿਆਪਕ ਜਾਗਰੂਕਤਾ ਮੁਹਿੰਮ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਜੂਨ (ਸਤੀਸ਼ ਕੁਮਾਰ ਪੱਪੀ);- ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਦੀ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਸਵੀਪ ਟੀਮ ਵੱਲੋਂ ਪੂਰੇ ਜ਼ਿਲ੍ਹੇ ਵਿੱਚ ਵਿਆਪਕ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਉਦੇਸ਼ ਵੱਧ ਤੋਂ ਵੱਧ ਯੋਗ ਵੋਟਰਾਂ ਦੇ ਐਨੂਮਰੇਸ਼ਨ ਫਾਰਮ ਭਰਵਾਉਣ ਅਤੇ ਵੋਟਰ ਸੂਚੀ ਨੂੰ ਸ਼ੁੱਧ ਤੇ ਸਹੀ ਬਣਾਉਣਾ ਹੈ।

ਜ਼ਿਲ੍ਹਾ ਨੋਡਲ ਅਫ਼ਸਰ (ਸਵੀਪ) ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ, ਚੋਣ ਤਹਿਸੀਲਦਾਰ ਹਰਪ੍ਰੀਤ ਕੌਰ ਅਤੇ ਸਵੀਪ ਟੀਮ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਉੱਘੀਆਂ ਸ਼ਖ਼ਸੀਅਤਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੇ ਬ੍ਰਾਂਡ ਐਂਬੈਸਡਰ ਵਜੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ, ਤਾਂ ਜੋ ਵੱਧ ਤੋਂ ਵੱਧ ਨਾਗਰਿਕ ਇਸ ਮੁਹਿੰਮ ਨਾਲ ਜੁੜ ਸਕਣ।

ਸਵੀਪ ਟੀਮ ਵੱਲੋਂ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਬਜ਼ੁਰਗਾਂ, ਘੱਟ ਪੜ੍ਹੇ-ਲਿਖੇ ਅਤੇ ਹੋਰ ਲੋੜਵੰਦ ਵੋਟਰਾਂ ਨੂੰ ਐਨੂਮਰੇਸ਼ਨ ਫਾਰਮ ਭਰਨ ਵਿੱਚ ਨਿੱਜੀ ਸਹਾਇਤਾ ਵੀ ਦਿੱਤੀ ਜਾ ਰਹੀ ਹੈ, ਤਾਂ ਜੋ ਕੋਈ ਵੀ ਯੋਗ ਵੋਟਰ ਇਸ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੀ.ਐਲ.ਓ. ਨਾਲ ਸੰਪਰਕ ਕਰਕੇ ਜਾਂ ਨਿਰਧਾਰਿਤ ਪ੍ਰਕਿਰਿਆ ਅਨੁਸਾਰ ਆਪਣੇ ਅਤੇ ਆਪਣੇ ਪਰਿਵਾਰ ਦੇ ਯੋਗ ਮੈਂਬਰਾਂ ਦੇ ਐਨੂਮਰੇਸ਼ਨ ਫਾਰਮ ਸਮੇਂ ਸਿਰ ਭਰਨ ਨੂੰ ਯਕੀਨੀ ਬਣਾਉਣ ਅਤੇ ਵੋਟਰ ਸੂਚੀ ਨੂੰ ਸਹੀ ਤੇ ਸ਼ੁੱਧ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ।

Tags: BREAKING NEWSLatest Punjab news in PunjabiPUNJABpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 20, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 20 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

by Jaspreet Kaur
July 20, 2026
0

10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਚੰਡੀਗੜ੍ਹ, 20 ਜੁਲਾਈ (ਵਿਸ਼ਵ ਵਾਰਤਾ) :ਪੰਜਾਬ ਵਿਜੀਲੈਂਸ ਬਿਊਰੋ...

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ

by Jaspreet Kaur
July 20, 2026
0

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ - ਕੀਰ ਸਟਾਰਮਰ ਦੇ ਅਸਤੀਫ਼ੇ ਤੋਂ ਬਾਅਦ ਸੰਭਾਲੀ ਕਮਾਨ ਇੰਗਲੈਂਡ , 20...

Apple ਨੇ ਦਿੱਤਾ ਵੱਡਾ ਝਟਕਾ! iPhone ਦੀਆਂ ਕੀਮਤਾਂ ‘ਚ ਹੋਇਆ ਇਜ਼ਾਫਾ

Apple ਨੇ ਦਿੱਤਾ ਵੱਡਾ ਝਟਕਾ! iPhone ਦੀਆਂ ਕੀਮਤਾਂ ‘ਚ ਹੋਇਆ ਇਜ਼ਾਫਾ

by Jaspreet Kaur
July 20, 2026
0

Apple ਨੇ ਦਿੱਤਾ ਵੱਡਾ ਝਟਕਾ! iPhone ਦੀਆਂ ਕੀਮਤਾਂ 'ਚ ਹੋਇਆ ਇਜ਼ਾਫਾ ਨਵੀ ਦਿੱਲੀ, 20 ਜੁਲਾਈ (ਵਿਸ਼ਵ ਵਾਰਤਾ) - ਐਪਲ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 20, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 20 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

National: ਭਾਰਤ ਦੇ ਇਸ ਸੂਬੇ ‘ਚ ਵੀ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

by Ranjit Singh
4 weeks ago
0

National: ਭਾਰਤ ਦੇ ਇਸ ਸੂਬੇ 'ਚ ਵੀ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ - ਵੈਨੇਜ਼ੁਏਲਾ ਅਤੇ ਜਾਪਾਨ 'ਚ ਵੀ ਆਇਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 