• Latest
  • Trending
Congress ਨੂੰ ਲੱਗਿਆ ਵੱਡਾ ਝਟਕਾ !

Congress ਨੂੰ ਲੱਗਿਆ ਵੱਡਾ ਝਟਕਾ !

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 hours ago
Punjabi Singer ਜੈਸਮੀਨ ਸੈਂਡਲਸ ਨੇ ਲਾਈਵ ਕੰਸਰਟ ‘ਚ ਪ੍ਰਸ਼ੰਸਕਾਂ ਨੂੰ ਦਿੱਤਾ ਵੱਡਾ ਸਰਪ੍ਰਾਈਜ਼

Punjabi Singer ਜੈਸਮੀਨ ਸੈਂਡਲਸ ਨੇ ਲਾਈਵ ਕੰਸਰਟ ‘ਚ ਪ੍ਰਸ਼ੰਸਕਾਂ ਨੂੰ ਦਿੱਤਾ ਵੱਡਾ ਸਰਪ੍ਰਾਈਜ਼

4 hours ago
ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ

ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ

4 hours ago
ਵੀਅਤਨਾਮ ‘ਚ 15 ਭਾਰਤੀਆਂ ਦੀ ਮੌਤ ਮਾਮਲੇ ‘ਚ ਵੱਡੀ ਕਾਰਵਾਈ

ਵੀਅਤਨਾਮ ‘ਚ 15 ਭਾਰਤੀਆਂ ਦੀ ਮੌਤ ਮਾਮਲੇ ‘ਚ ਵੱਡੀ ਕਾਰਵਾਈ

5 hours ago
IND W vs ENG W: ਭਾਰਤੀ ਮਹਿਲਾ ਕ੍ਰਿਕਟ ਟੀਮ ਲਈ ਇਤਿਹਾਸਕ ਪਲ; ਯਸਤਿਕਾ ਭਾਟੀਆ ਨੇ ਰਚਿਆ ਇਤਿਹਾਸ

IND W vs ENG W: ਭਾਰਤੀ ਮਹਿਲਾ ਕ੍ਰਿਕਟ ਟੀਮ ਲਈ ਇਤਿਹਾਸਕ ਪਲ; ਯਸਤਿਕਾ ਭਾਟੀਆ ਨੇ ਰਚਿਆ ਇਤਿਹਾਸ

5 hours ago
ਭਲਕੇ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ

ਭਲਕੇ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ

6 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

7 hours ago
ਬੰਗਲਾਦੇਸ਼ ਵਿੱਚ ਹੜ੍ਹਾਂ ਕਾਰਨ ਘੱਟੋ-ਘੱਟ 44 ਲੋਕਾਂ ਦੀ ਮੌਤ

ਬੰਗਲਾਦੇਸ਼ ਵਿੱਚ ਹੜ੍ਹਾਂ ਕਾਰਨ ਘੱਟੋ-ਘੱਟ 44 ਲੋਕਾਂ ਦੀ ਮੌਤ

7 hours ago
ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ

ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ

7 hours ago
ਪਠਾਨਕੋਟ ਵਿੱਚ ਸਵਾਰੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ; 16 ਯਾਤਰੀ ਜ਼ਖ਼ਮੀ

ਪਠਾਨਕੋਟ ਵਿੱਚ ਸਵਾਰੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ; 16 ਯਾਤਰੀ ਜ਼ਖ਼ਮੀ

7 hours ago
IND W – ENG W Day 3: ਮਜ਼ਬੂਤ ਸਥਿਤੀ ‘ਚ ਭਾਰਤੀ ਮਹਿਲਾ ਟੀਮ; ਯਸਤਿਕਾ ਭਾਟੀਆ ਸੈਂਕੜੇ ਦੇ ਕਰੀਬ

IND W – ENG W Day 3: ਮਜ਼ਬੂਤ ਸਥਿਤੀ ‘ਚ ਭਾਰਤੀ ਮਹਿਲਾ ਟੀਮ; ਯਸਤਿਕਾ ਭਾਟੀਆ ਸੈਂਕੜੇ ਦੇ ਕਰੀਬ

7 hours ago
ਸੁਖਨਾ ਲੇਕ ‘ਚ ਵਧਿਆ ਪਾਣੀ ਦਾ ਪੱਧਰ; ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

ਸੁਖਨਾ ਲੇਕ ‘ਚ ਵਧਿਆ ਪਾਣੀ ਦਾ ਪੱਧਰ; ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

8 hours ago
Hindi News
English News
Monday, July 13, 2026
No Result
View All Result
31 °c
Chandigarh
35 ° Mon
34 ° Tue
35 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Congress ਨੂੰ ਲੱਗਿਆ ਵੱਡਾ ਝਟਕਾ !

November 2, 2024
in Politics, ਸਿਆਸੀ, ਖਬਰਾਂ, ਪੰਜਾਬ
Congress ਨੂੰ ਲੱਗਿਆ ਵੱਡਾ ਝਟਕਾ !

Congress ਨੂੰ ਲੱਗਿਆ ਵੱਡਾ ਝਟਕਾ !

ਚੱਬੇਵਾਲ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਕੁਲਵਿੰਦਰ ਸਿੰਘ ਰਸੂਲਪੁਰੀ ਹੋਏ ‘ਆਪ’ ਵਿੱਚ ਸ਼ਾਮਲ

ਹੁਸ਼ਿਆਰਪੁਰ/ਚੰਡੀਗੜ੍ਹ, 2 ਨਵੰਬਰ(ਵਿਸ਼ਵ ਵਾਰਤਾ) ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਹੁਲਾਰਾ ਮਿਲਿਆ ਹੈ ਅਤੇ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਸ਼ਨੀਵਾਰ ਨੂੰ ਚੱਬੇਵਾਲ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਕੁਲਵਿੰਦਰ ਸਿੰਘ ਰਸੂਲਪੁਰੀ ਅਤੇ ਸਾਬਕਾ ਵਿਧਾਇਕ ਚੌਧਰੀ ਰਾਮ ਚਰਨ ਦੇ ਪੋਤਰੇ ਗੁਰਪ੍ਰੀਤ ਸਿੰਘ ‘ਆਪ’ ਵਿੱਚ ਸ਼ਾਮਲ ਹੋ ਗਏ।

ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ‘ਤੇ ਦੋਵਾਂ ਆਗੂਆਂ ਨੂੰ ਪਾਰਟੀ ‘ਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ। ਇਸ ਮੌਕੇ ਪਾਰਟੀ ਦੇ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਹਾਜ਼ਰ ਸਨ।

ਕੁਲਵਿੰਦਰ ਸਿੰਘ ਰਸੂਲਪੁਰੀ ਕਰੀਬ 35 ਸਾਲਾਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਸਨ। ਡਾ. ਰਾਜਕੁਮਾਰ ਚੱਬੇਵਾਲ ਦੇ ਪਾਰਟੀ ਛੱਡਣ ਤੋਂ ਬਾਅਦ ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਜ਼ਿਮਨੀ ਚੋਣ ਲਈ ਟਿਕਟ ਦੇਣ ਦਾ ਵਾਅਦਾ ਕੀਤਾ ਸੀ, ਪਰ ਟਿਕਟ ਨਹੀਂ ਦਿੱਤੀ | ਇਸ ਤੋਂ ਬਾਅਦ ਉਹ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸਨ। ਉਹ ਪੰਜਾਬ ਕਾਂਗਰਸ ਵਪਾਰ ਸੈੱਲ ਦੇ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਹੁਸ਼ਿਆਰਪੁਰ ਦੇ ਮੀਤ ਪ੍ਰਧਾਨ ਵੀ ਸਨ। ਉਹ ਇਸ ਹਲਕੇ ਅਧੀਨ ਪੈਂਦੇ ਬਲਾਕ ਮਾਹਿਲਪੁਰ ਤੋਂ 20 ਸਾਲਾਂ ਤੱਕ ਸਰਪੰਚ ਯੂਨੀਅਨ ਦੇ ਪ੍ਰਧਾਨ ਵੀ ਰਹੇ ਹਨ। ਉਨ੍ਹਾਂ ਦਾ ‘ਆਪ’ ‘ਚ ਸ਼ਾਮਲ ਹੋਣਾ ਕਾਂਗਰਸ ਪਾਰਟੀ ਲਈ ਇਕ ਬਹੁਤ ਵੱਡਾ ਝਟਕਾ ਹੈ।

ਗੁਰਪ੍ਰੀਤ ਸਿੰਘ ਇਹ ਜ਼ਿਮਨੀ ਚੋਣ ਚੱਬੇਵਾਲ ਤੋਂ ਆਜ਼ਾਦ ਉਮੀਦਵਾਰ ਵਜੋਂ ਲੜ ਰਹੇ ਸਨ, ਜੋ ਕਿ ਹੁਣ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੀ ਇਸ ਖੇਤਰ ਵਿੱਚ ਚੰਗੀ ਜਾਣਕਾਰੀ ਅਤੇ ਪਕੜ ਹੈ। ਉਨ੍ਹਾਂ ਦੇ ਦਾਦਾ ਚੌਧਰੀ ਰਾਮ ਰਤਨ 1962 ਤੋਂ 1967 ਤੱਕ ਚੱਬੇਵਾਲ ਵਿਧਾਨ ਸਭਾ ਤੋਂ ਵਿਧਾਇਕ ਸਨ।

ਇਸ ਮੌਕੇ ਪਾਰਟੀ ਦਫ਼ਤਰ ਤੋਂ ਜਾਰੀ ਆਪਣੇ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦੋਵਾਂ ਆਗੂਆਂ ਦੇ ਪਾਰਟੀ ਵਿੱਚ ਸ਼ਾਮਿਲ ਹੋਣ ਨਾਲ ਨਾ ਸਿਰਫ਼ ਚੱਬੇਵਾਲ ਬਲਕਿ ਪੂਰੇ ਹੁਸ਼ਿਆਰਪੁਰ ਵਿੱਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਈ ਹੈ। ਅਸੀਂ ਚੱਬੇਵਾਲ ਦੇ ਵਿਕਾਸ ਲਈ ਮਿਲ ਕੇ ਕੰਮ ਕਰਾਂਗੇ। ਉਨ੍ਹਾਂ ਦਾਅਵਾ ਕੀਤਾ ਕਿ ਅਸੀਂ ਇਹ ਚੋਣ ਵੱਡੇ ਫ਼ਰਕ ਨਾਲ ਜਿੱਤਾਂਗੇ।

Tags: Aam Aadmi PartyBreaking news in PunjabiChabbewalCongressKulwinder Singh Rasulpuri joins AAPLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 12 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjabi Singer ਜੈਸਮੀਨ ਸੈਂਡਲਸ ਨੇ ਲਾਈਵ ਕੰਸਰਟ ‘ਚ ਪ੍ਰਸ਼ੰਸਕਾਂ ਨੂੰ ਦਿੱਤਾ ਵੱਡਾ ਸਰਪ੍ਰਾਈਜ਼

Punjabi Singer ਜੈਸਮੀਨ ਸੈਂਡਲਸ ਨੇ ਲਾਈਵ ਕੰਸਰਟ ‘ਚ ਪ੍ਰਸ਼ੰਸਕਾਂ ਨੂੰ ਦਿੱਤਾ ਵੱਡਾ ਸਰਪ੍ਰਾਈਜ਼

by Jaspreet Kaur
July 12, 2026
0

Punjabi Singer ਜੈਸਮੀਨ ਸੈਂਡਲਸ ਨੇ ਲਾਈਵ ਕੰਸਰਟ 'ਚ ਪ੍ਰਸ਼ੰਸਕਾਂ ਨੂੰ ਦਿੱਤਾ ਵੱਡਾ ਸਰਪ੍ਰਾਈਜ਼ - ਪਰਫਾਰਮੈਂਸ ਦੌਰਾਨ ਮੰਗੇਤਰ ਨੂੰ ਸਟੇਜ 'ਤੇ...

ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ

ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ

by Jaspreet Kaur
July 12, 2026
0

ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ - ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ...

ਵੀਅਤਨਾਮ ‘ਚ 15 ਭਾਰਤੀਆਂ ਦੀ ਮੌਤ ਮਾਮਲੇ ‘ਚ ਵੱਡੀ ਕਾਰਵਾਈ

ਵੀਅਤਨਾਮ ‘ਚ 15 ਭਾਰਤੀਆਂ ਦੀ ਮੌਤ ਮਾਮਲੇ ‘ਚ ਵੱਡੀ ਕਾਰਵਾਈ

by Jaspreet Kaur
July 12, 2026
0

ਵੀਅਤਨਾਮ 'ਚ 15 ਭਾਰਤੀਆਂ ਦੀ ਮੌਤ ਮਾਮਲੇ 'ਚ ਵੱਡੀ ਕਾਰਵਾਈ - ਪੁਲਿਸ ਨੇ ਸਪੀਡਬੋਟ ਕੈਪਟਨ ਨੂੰ ਲਿਆ ਹਿਰਾਸਤ ਨਵੀ ਦਿੱਲੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 12 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Punjab: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਅੱਜ

Punjab: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਅੱਜ

by Ranjit Singh
3 weeks ago
0

Punjab: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਅੱਜ ਅੰਮ੍ਰਿਤਸਰ, 20 ਜੂਨ: (ਵਿਸ਼ਵ ਵਾਰਤਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 