• Latest
  • Trending
ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

19 minutes ago
ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

25 seconds ago
Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

9 minutes ago
ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

13 minutes ago
ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

25 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

34 minutes ago
Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

35 minutes ago
ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

2 hours ago
ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

3 hours ago
New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

4 hours ago
ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ 350 ਕਿਲੋਗ੍ਰਾਮ ਮਿਲਾਵਟੀ ਪਨੀਰ ਜ਼ਬਤ

ਯੂਪੀ: ਗਾਜ਼ੀਆਬਾਦ ਵਿੱਚ ਪਲਾਸਟਿਕ ਗੋਦਾਮ ‘ਚ ਲੱਗੀ ਭਿਆਨਕ ਅੱਗ

Hindi News
English News
Sunday, November 22, 2026
No Result
View All Result
18 °c
Chandigarh
19 ° Mon
19 ° Tue
19 ° Wed
18 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

November 22, 2026
in ਸਿਆਸੀ, ਪੰਜਾਬ

Political News

ਚੰਡੀਗੜ੍ਹ, 22 ਨਵੰਬਰ ( ਵਿਸ਼ਵ ਵਾਰਤਾ)-ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਦੱਸਣਾਯੋਗ ਹੈ ਕਿ ਉਨ੍ਹਾਂ ਵੱਲੋਂ ਇਹ ਨਿਖੇਧੀ, ‘ਕੱਚੀ ਦਰਗਾਹ-ਬਿਦੂਪੁਰ’ ਛੇ-ਮਾਰਗੀ ਪੁਲ ਦਾ ਨਾਮ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਹਾਨ ਵਿਰਾਸਤ ਨੂੰ ਸਨਮਾਨ ਦੇਣ ਦੀ ਬਜਾਏ ਸਾਬਕਾ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਨਾਮ ’ਤੇ ‘ਨਿਤੀਸ਼ ਸੇਤੂ’ ਰੱਖਣ ਕਾਰਨ ਕੀਤੀ ਗਈ ਹੈ।

ਇਸ ਫੈਸਲੇ ਨੂੰ ਬੇਹੱਦ ਮੰਦਭਾਗਾ ਅਤੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਕਰਾਰ ਦਿੰਦਿਆਂ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਬਿਹਾਰ ਸਰਕਾਰ ਨੇ ਪਹਿਲਾਂ ਇਸ ਪੁਲ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ’ਤੇ ਰੱਖਣ ਦੇ ਪ੍ਰਸਤਾਵ ਨੂੰ ਸਵੀਕਾਰ ਕੀਤਾ ਸੀ। ਇਹ ਪ੍ਰਸਤਾਵ ਇਸ ਲਈ ਪੇਸ਼ ਕੀਤਾ ਗਿਆ ਸੀ ਕਿਉਂਕਿ ਇਹ ਪੁਲ ਸਿੱਖਾਂ ਦੇ ਦਸਵੇਂ ਗੁਰੂ ਦੇ ਪਵਿੱਤਰ ਜਨਮ ਅਸਥਾਨ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਬਿਲਕੁਲ ਨੇੜੇ ਸਥਿਤ ਹੈ। ਪਰ, ਬਾਅਦ ਵਿੱਚ ਇਸਦਾ ਨਾਮ ਇੱਕ ਸਿਆਸੀ ਆਗੂ ਦੇ ਨਾਮ ’ਤੇ ਰੱਖਣ ਦਾ ਫੈਸਲਾ ਲੈ ਲਿਆ ਗਿਆ, ਜੋ ਭਾਜਪਾ-ਅਗਵਾਈ ਵਾਲੀ ਸਰਕਾਰ ਦੀਆਂ ਸੌੜੀਆਂ ਸਿਆਸੀ ਤਰਜੀਹਾਂ ਅਤੇ ਲੱਖਾਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਪ੍ਰਤੀ ਅਣਦੇਖੀ ਦੀ ਗਵਾਹੀ ਭਰਦਾ ਹੈ।

ਉਨ੍ਹਾਂ ਕਿਹਾ ਕਿ ਮਨੁੱਖਤਾ, ਕੁਰਬਾਨੀ, ਧਰਮ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਰਾਖੀ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਲਾਸਾਨੀ ਯੋਗਦਾਨ ਸਿਆਸੀ ਹੱਦਾਂ ਤੋਂ ਕਿਤੇ ਉੱਪਰ ਹੈ। ਉਨ੍ਹਾਂ ਦੀ ਮਹਾਨ ਵਿਰਾਸਤ ਪੂਰੇ ਦੇਸ਼ ਦੀ ਧਰੋਹਰ ਹੈ ਅਤੇ ਇਸ ਨੂੰ ਉੱਚਤਮ ਸਤਿਕਾਰ ਅਤੇ ਮਾਨਤਾ ਦਿੱਤੀ ਜਾਣੀ ਲਾਜ਼ਮੀ ਹੈ।

ਮੰਤਰੀ ਨੇ ਸਵਾਲ ਕੀਤਾ ਕਿ ਮਹਾਨ ਸਿੱਖ ਗੁਰੂ ਨੂੰ ਸਨਮਾਨ ਦੇਣ ਦੇ ਪ੍ਰਸਤਾਵ ਨੂੰ ਅੱਖੋਂ-ਪਰੋਖੇ ਕਰਨ ਪਿੱਛੇ ਕੀ ਤਰਕ ਸੀ? ਉਨ੍ਹਾਂ ਕਿਹਾ ਕਿ ਜਨਤਕ ਬੁਨਿਆਦੀ ਢਾਂਚੇ ਨੂੰ ਸਿਆਸੀ ਪ੍ਰਚਾਰ ਜਾਂ ਚੋਣ ਲਾਭਾਂ ਲਈ ਵਰਤਿਆ ਨਹੀਂ ਜਾਣਾ ਚਾਹੀਦਾ। ਸਿਆਸੀ ਆਗੂਆਂ ਦੇ ਯੋਗਦਾਨ ਨੂੰ ਮਾਨਤਾ ਦੇਣ ਦੇ ਹੋਰ ਵੀ ਕਈ ਤਰੀਕੇ ਹਨ, ਪਰ ਇੱਕ ਪੂਜਣਯੋਗ ਅਧਿਆਤਮਿਕ ਸ਼ਖਸੀਅਤ ਦੇ ਨਾਮ ਨੂੰ ਹਟਾ ਕੇ ਕਿਸੇ ਹੋਰ ਦਾ ਨਾਮ ਰੱਖਣਾ ਬਿਲਕੁਲ ਵੀ ਸਵੀਕਾਰਯੋਗ ਨਹੀਂ ਹੈ।

ਹਰਭਜਨ ਸਿੰਘ ਈ.ਟੀ.ਓ. ਨੇ ਬਿਹਾਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰੇ ਅਤੇ ਇਸ ਪੁਲ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ’ਤੇ ਰੱਖਿਆ ਜਾਵੇ ਤਾਂ ਜੋ ਸਿੱਖ ਭਾਈਚਾਰੇ ਅਤੇ ਦੇਸ਼ ਭਰ ਦੇ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕੀਤਾ ਜਾ ਸਕੇ।

Tags: Cabinet Minister Harbhajan Singh ETO
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

by Navjot
November 22, 2026
0

ਲੁਧਿਆਣਾ : 22 ਨਵੰਬਰ (ਵਿਸ਼ਵ ਵਾਰਤਾ ) ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਤੀਸਰਾ ਸਾਲਾਨਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ...

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Wishavwarta
November 22, 2026
0

* ਅਧਿਆਪਕ ਦੇ ਪੁੱਤਰ ਨੂੰ ਮੁੱਖ ਮੰਤਰੀ ਬਣਾਉਣ ਵਾਲੇ ਲੋਕਾਂ ਦੇ ਭਰੋਸੇ ਨੂੰ ਕਦੇ ਨਹੀਂ ਤੋੜਾਂਗਾ: ਮੁੱਖ ਮੰਤਰੀ ਭਗਵੰਤ ਸਿੰਘ...

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

by Navjot
November 22, 2026
0

ਦੇਹਰਾਦੂਨ, 22 ਨਵੰਬਰ (ਵਿਸ਼ਵ ਵਾਰਤਾ) - ਇੱਕ ਅਧਿਕਾਰੀ ਨੇ ਐਤਵਾਰ ਨੂੰ ਦੱਸਿਆ ਕਿ ਨੈਸ਼ਨਲ ਸਕਿਓਰਿਟੀ ਕੌਂਸਲ ਸਕੱਤਰੇਤ (NSCS) ਦੇ ਫੌਜੀ...

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

by Navjot
November 22, 2026
0

ਚੰਡੀਗੜ੍ਹ/ਅੰਮ੍ਰਿਤਸਰ, 22 ਨਵੰਬਰ(ਵਿਸ਼ਵ ਵਾਰਤਾ) ਗੁੰਮ ਅਤੇ ਚੋਰੀ ਹੋਏ ਮੋਬਾਈਲ ਫ਼ੋਨਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਅਸਲ ਮਾਲਕਾਂ ਤੱਕ ਵਾਪਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

by Navjot
November 22, 2026
0

ਲੁਧਿਆਣਾ : 22 ਨਵੰਬਰ (ਵਿਸ਼ਵ ਵਾਰਤਾ ) ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਤੀਸਰਾ ਸਾਲਾਨਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ...

Most Popular

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

by Ranjit Singh
4 days ago
0

Delhi ਦੇ ਇੱਕ ਗੁਰਦੁਆਰਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੱਛਮੀ ਦਿੱਲੀ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 