• Latest
  • Trending
Congress ਪ੍ਰਧਾਨ ਖੜਗੇ ਨੇ ਪਹਿਲਗਾਮ ਹਮਲੇ ਨੂੰ ਲੈ ਕੇ ਕੀਤਾ ਵੱਡਾ ਦਾਅਵਾ

Congress ਪ੍ਰਧਾਨ ਖੜਗੇ ਨੇ ਪਹਿਲਗਾਮ ਹਮਲੇ ਨੂੰ ਲੈ ਕੇ ਕੀਤਾ ਵੱਡਾ ਦਾਅਵਾ

1 year ago
ਗੁਰੂ ਘਰਾਂ ਅੰਦਰ ਯੋਗਾ ਕਰਨ ਵਾਲਿਆਂ ਲਈ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਸਖ਼ਤ ਸੰਦੇਸ਼

ਗੁਰੂ ਘਰਾਂ ਅੰਦਰ ਯੋਗਾ ਕਰਨ ਵਾਲਿਆਂ ਲਈ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਸਖ਼ਤ ਸੰਦੇਸ਼

6 minutes ago
ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ

ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ

19 minutes ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
ਅਸਤੀਫ਼ਾ ਦੇਣ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮਿੰਦਰ ਪ੍ਰਧਾਨ ; NDA ਦੇ ਸੰਸਦ ਮੈਂਬਰਾਂ ਨੇ ਕੀਤਾ ਸਵਾਗਤ

ਅਸਤੀਫ਼ਾ ਦੇਣ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮਿੰਦਰ ਪ੍ਰਧਾਨ ; NDA ਦੇ ਸੰਸਦ ਮੈਂਬਰਾਂ ਨੇ ਕੀਤਾ ਸਵਾਗਤ

2 hours ago
ਲੋਕ ਸਭਾ ਅਤੇ ਰਾਜ ਸਭਾ ਵਿੱਚ ਹੰਗਾਮਾ ; ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ

ਲੋਕ ਸਭਾ ਅਤੇ ਰਾਜ ਸਭਾ ਵਿੱਚ ਹੰਗਾਮਾ ; ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ

2 hours ago
Assam Floods : ਅਸਾਮ ਵਿਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 60 ਤੋਂ ਪਾਰ

Assam Floods : ਅਸਾਮ ਵਿਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 60 ਤੋਂ ਪਾਰ

3 hours ago
ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

3 hours ago
ਅਮਰੀਕਾ ਦੇ ਸੀਏਟਲ ਫੂਡ ਫੈਸਟੀਵਲ ਵਿੱਚ ਗੋਲੀਬਾਰੀ ; 2 ਦੀ ਮੌਤ ,ਕਈ ਜਖ਼ਮੀ

ਅਮਰੀਕਾ ਦੇ ਸੀਏਟਲ ਫੂਡ ਫੈਸਟੀਵਲ ਵਿੱਚ ਗੋਲੀਬਾਰੀ ; 2 ਦੀ ਮੌਤ ,ਕਈ ਜਖ਼ਮੀ

3 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਚਾਰ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 800 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਚਾਰ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 800 ਤੋਂ ਪਾਰ

4 hours ago
ਫਿਲਮ ‘ਨਿਊਟਨ’ਜ਼ ਥਰਡ ਲਾਅ’ ਦਾ ਟ੍ਰੇਲਰ ਰਿਲੀਜ਼

ਫਿਲਮ ‘ਨਿਊਟਨ’ਜ਼ ਥਰਡ ਲਾਅ’ ਦਾ ਟ੍ਰੇਲਰ ਰਿਲੀਜ਼

4 hours ago
ਅਲੀ ਅੱਬਾਸ ਜ਼ਫਰ ਦੀ ਆਉਣ ਵਾਲੀ ਫਿਲਮ ਅਗਲੇ ਸਾਲ ਮਾਰਚ ਵਿੱਚ ਹੋਵੇਗੀ ਰਿਲੀਜ਼

ਅਲੀ ਅੱਬਾਸ ਜ਼ਫਰ ਦੀ ਆਉਣ ਵਾਲੀ ਫਿਲਮ ਅਗਲੇ ਸਾਲ ਮਾਰਚ ਵਿੱਚ ਹੋਵੇਗੀ ਰਿਲੀਜ਼

4 hours ago
ਇੰਡੀਆ ਬਲਾਕ ਦੀ ਅਹਿਮ ਮੀਟਿੰਗ ਥੋੜ੍ਹੀ ਦੇਰ ‘ਚ 

ਇੰਡੀਆ ਬਲਾਕ ਦੀ ਅਹਿਮ ਮੀਟਿੰਗ ਥੋੜ੍ਹੀ ਦੇਰ ‘ਚ 

4 hours ago
Hindi News
English News
Monday, July 27, 2026
No Result
View All Result
37 °c
Chandigarh
29 ° Tue
29 ° Wed
27 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Congress ਪ੍ਰਧਾਨ ਖੜਗੇ ਨੇ ਪਹਿਲਗਾਮ ਹਮਲੇ ਨੂੰ ਲੈ ਕੇ ਕੀਤਾ ਵੱਡਾ ਦਾਅਵਾ

May 6, 2025
in ਖਬਰਾਂ, ਰਾਸ਼ਟਰੀ
Congress ਪ੍ਰਧਾਨ ਖੜਗੇ ਨੇ ਪਹਿਲਗਾਮ ਹਮਲੇ ਨੂੰ ਲੈ ਕੇ ਕੀਤਾ ਵੱਡਾ ਦਾਅਵਾ

Congress ਪ੍ਰਧਾਨ ਖੜਗੇ ਨੇ ਪਹਿਲਗਾਮ ਹਮਲੇ ਨੂੰ ਲੈ ਕੇ ਕੀਤਾ ਵੱਡਾ ਦਾਅਵਾ

ਕਿਹਾ- “PM ਮੋਦੀ ਕੋਲ ਪਹਿਲਗਾਮ ਹਮਲੇ ਦੀ ਪਹਿਲਾ ਹੀ ਸੀ ਖ਼ੂਫੀਆ ਰਿਪੋਰਟ”

ਨਵੀ ਦਿੱਲੀ, 6 ਮਈ (ਵਿਸ਼ਵ ਵਾਰਤਾ): ਕਾਂਗਰਸ (Congress) ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਰਾਂਚੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਮੰਗਲਵਾਰ ਨੂੰ ਦਾਅਵਾ ਕੀਤਾ ਕਿ ਪੀਐਮ ਮੋਦੀ ਨੂੰ ਜੰਮੂ-ਕਸ਼ਮੀਰ ਵਿੱਚ ਅੱਤਵਾਦੀ ਹਮਲੇ ਬਾਰੇ ਖੁਫੀਆ ਰਿਪੋਰਟਾਂ ਮਿਲੀਆਂ ਸਨ, ਜਿਸ ਤੋਂ ਬਾਅਦ ਉਨ੍ਹਾਂ ਨੇ ਕੇਂਦਰ ਸ਼ਾਸਤ ਪ੍ਰਦੇਸ਼ ਦਾ ਆਪਣਾ ਦੌਰਾ ਰੱਦ ਕਰ ਦਿੱਤਾ।

ਮੰਗਲਵਾਰ ਨੂੰ ਰਾਂਚੀ ਵਿੱਚ ਕਾਂਗਰਸ ਦੀ ਸੰਵਿਧਾਨ ਬਚਾਓ ਰੈਲੀ ਵਿੱਚ ਪਾਰਟੀ ਪ੍ਰਧਾਨ ਖੜਗੇ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਕੋਲ 22 ਅਪ੍ਰੈਲ ਨੂੰ ਪਹਿਲਗਾਮ ਅੱਤਵਾਦੀ ਹਮਲੇ ਤੋਂ 3 ਦਿਨ ਪਹਿਲਾਂ ਖੁਫੀਆ ਜਾਣਕਾਰੀ ਸੀ। ਇਸ ਲਈ ਉਨ੍ਹਾਂ ਨੇ ਆਪਣਾ ਕਸ਼ਮੀਰ ਦੌਰਾ ਰੱਦ ਕਰ ਦਿੱਤਾ ਪਰ ਆਮ ਲੋਕਾਂ ਦੀ ਸੁਰੱਖਿਆ ਦਾ ਪ੍ਰਬੰਧ ਨਹੀਂ ਕੀਤਾ। 26 ਨਿਰਦੋਸ਼ ਲੋਕ ਮਾਰੇ ਗਏ ਅਤੇ ਸਰਕਾਰ ਨੇ ਮੰਨਿਆ ਕਿ ਖੁਫੀਆ ਤੰਤਰ ਦੀ ਅਸਫਲਤਾ ਸੀ ਅਤੇ ਉਹ ਇਸਨੂੰ ਸੁਧਾਰਣਗੇ। ਜੇਕਰ ਉਨ੍ਹਾਂ ਨੂੰ ਇਹ ਪਤਾ ਹੈ ਤਾਂ ਉਨ੍ਹਾਂ ਨੇ ਢੁਕਵੇਂ ਪ੍ਰਬੰਧ ਕਿਉਂ ਨਹੀਂ ਕੀਤੇ।

ਉਨ੍ਹਾਂ ਪੁੱਛਿਆ, ‘ਕੀ ਕੇਂਦਰ ਨੂੰ ਪਹਿਲਗਾਮ ਹਮਲੇ ਵਿੱਚ ਹੋਈਆਂ ਮੌਤਾਂ ਲਈ ਜਵਾਬਦੇਹ ਨਹੀਂ ਹੋਣਾ ਜਾਣਾ ਚਾਹੀਦਾ ਜਦੋਂ ਉਨ੍ਹਾਂ ਨੇ ਖੁਫੀਆ ਜਾਣਕਾਰੀ ਦੀਆਂ ਗਲਤੀਆਂ ਮੰਨ ਲਈਆਂ ਹਨ?’ ਉਨ੍ਹਾਂ ਕਿਹਾ ਕਿ ਅਸੀਂ ਭਾਰਤ ਲਈ, ਗਰੀਬਾਂ ਲਈ, ਆਦਿਵਾਸੀਆਂ ਲਈ ਲੜਦੇ ਹਾਂ। ਭਾਜਪਾ ਸਿਰਫ਼ ‘ਜੁਮਲਾ’ (ਬਿਆਨਬਾਜ਼ੀ) ਵਿੱਚ ਵਿਸ਼ਵਾਸ ਰੱਖਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ “ਪਹਿਲਗਾਮ ਹਮਲੇ ਤੋਂ ਬਾਅਦ ਪਾਕਿਸਤਾਨ ਵਿਰੁੱਧ ਕਿਸੇ ਵੀ ਕਾਰਵਾਈ ਲਈ ਕਾਂਗਰਸ ਕੇਂਦਰ ਦੇ ਨਾਲ ਖੜ੍ਹੀ ਹੈ। ਕਿਉਂਕਿ ਦੇਸ਼ ਸਰਵਉੱਚ ਹੈ ਅਤੇ ਪਾਰਟੀ, ਧਰਮ ਅਤੇ ਜਾਤ ਤੋਂ ਪਰੇ ਹੈ।”

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/

Tags: Breaking news in PunjabiCongressLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੁਰੂ ਘਰਾਂ ਅੰਦਰ ਯੋਗਾ ਕਰਨ ਵਾਲਿਆਂ ਲਈ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਸਖ਼ਤ ਸੰਦੇਸ਼

ਗੁਰੂ ਘਰਾਂ ਅੰਦਰ ਯੋਗਾ ਕਰਨ ਵਾਲਿਆਂ ਲਈ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਸਖ਼ਤ ਸੰਦੇਸ਼

by Navjot
July 27, 2026
0

ਗੁਰੂ ਘਰਾਂ ਅੰਦਰ ਯੋਗਾ ਕਰਨ ਵਾਲਿਆਂ ਲਈ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਸਖ਼ਤ ਸੰਦੇਸ਼ ਚੰਡੀਗੜ੍ਹ, 27 ਜੁਲਾਈ(ਵਿਸ਼ਵ ਵਾਰਤਾ) ਸ਼੍ਰੀ ਅਕਾਲ...

ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ

ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ

by Navjot
July 27, 2026
0

ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਚੰਡੀਗੜ੍ਹ, 27 ਜੁਲਾਈ (ਵਿਸ਼ਵ ਵਾਰਤਾ)  ਪੰਜਾਬ ਭਾਜਪਾ...

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
July 27, 2026
0

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ, 27 ਜੁਲਾਈ (ਵਿਸ਼ਵ ਵਾਰਤਾ) ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

ਅਸਤੀਫ਼ਾ ਦੇਣ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮਿੰਦਰ ਪ੍ਰਧਾਨ ; NDA ਦੇ ਸੰਸਦ ਮੈਂਬਰਾਂ ਨੇ ਕੀਤਾ ਸਵਾਗਤ

ਅਸਤੀਫ਼ਾ ਦੇਣ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮਿੰਦਰ ਪ੍ਰਧਾਨ ; NDA ਦੇ ਸੰਸਦ ਮੈਂਬਰਾਂ ਨੇ ਕੀਤਾ ਸਵਾਗਤ

by Navjot
July 27, 2026
0

ਅਸਤੀਫ਼ਾ ਦੇਣ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮਿੰਦਰ ਪ੍ਰਧਾਨ ; NDA ਦੇ ਸੰਸਦ ਮੈਂਬਰਾਂ ਨੇ ਕੀਤਾ ਸਵਾਗਤ    ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗੁਰੂ ਘਰਾਂ ਅੰਦਰ ਯੋਗਾ ਕਰਨ ਵਾਲਿਆਂ ਲਈ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਸਖ਼ਤ ਸੰਦੇਸ਼

ਗੁਰੂ ਘਰਾਂ ਅੰਦਰ ਯੋਗਾ ਕਰਨ ਵਾਲਿਆਂ ਲਈ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਸਖ਼ਤ ਸੰਦੇਸ਼

by Navjot
July 27, 2026
0

ਗੁਰੂ ਘਰਾਂ ਅੰਦਰ ਯੋਗਾ ਕਰਨ ਵਾਲਿਆਂ ਲਈ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਸਖ਼ਤ ਸੰਦੇਸ਼ ਚੰਡੀਗੜ੍ਹ, 27 ਜੁਲਾਈ(ਵਿਸ਼ਵ ਵਾਰਤਾ) ਸ਼੍ਰੀ ਅਕਾਲ...

Most Popular

National: ਭੂਟਾਨ ਨੇ ਭਾਰਤ ਤੋਂ E20 ਪੈਟਰੋਲ ਲੈਣ ਤੋਂ ਕੀਤਾ ਇਨਕਾਰ

National: ਭੂਟਾਨ ਨੇ ਭਾਰਤ ਤੋਂ E20 ਪੈਟਰੋਲ ਲੈਣ ਤੋਂ ਕੀਤਾ ਇਨਕਾਰ

by Ranjit Singh
3 weeks ago
0

National: ਭੂਟਾਨ ਨੇ ਭਾਰਤ ਤੋਂ E20 ਪੈਟਰੋਲ ਲੈਣ ਤੋਂ ਕੀਤਾ ਇਨਕਾਰ ਨਵੀਂ ਦਿੱਲੀ, 5 ਜੁਲਾਈ (ਵਿਸ਼ਵ ਵਾਰਤਾ): ਭੂਟਾਨ ਆਪਣੀਆਂ ਈਂਧਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 