• Latest
  • Trending
Congress Rally: ਗੁਲਜ਼ਾਰ ਸੁਸਾਈਡ ਕੇਸ ’ਚ ਕਾਂਗਰਸ ਦਾ ਹੱਲਾ-ਬੋਲ: ਪੁਲਿਸ ਨੇ ਸਚਿਨ ਪਾਇਲਟ ਸਮੇਤ ਆਗੂਆਂ ਨੂੰ ਲਿਆ ਹਿਰਾਸਤ ’ਚ

Congress Rally: ਗੁਲਜ਼ਾਰ ਸੁਸਾਈਡ ਕੇਸ ’ਚ ਕਾਂਗਰਸ ਦਾ ਹੱਲਾ-ਬੋਲ: ਪੁਲਿਸ ਨੇ ਸਚਿਨ ਪਾਇਲਟ ਸਮੇਤ ਆਗੂਆਂ ਨੂੰ ਲਿਆ ਹਿਰਾਸਤ ’ਚ

3 weeks ago
ਦਿੱਲੀ ਪੁਲਿਸ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਰਿਹਾਅ

ਦਿੱਲੀ ਪੁਲਿਸ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਰਿਹਾਅ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਰਾਹੁਲ ਅਤੇ ਪ੍ਰਿਯੰਕਾ ਗਾਂਧੀ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ ‘ਚ

ਰਾਹੁਲ ਅਤੇ ਪ੍ਰਿਯੰਕਾ ਗਾਂਧੀ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ ‘ਚ

2 hours ago
ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

3 hours ago
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

4 hours ago
ਆਸ਼ੂਤੋਸ਼ ਦੀਕਸ਼ਿਤ ਹੋਣਗੇ ਭਾਰਤੀ ਹਵਾਈ ਸੈਨਾ ਦੇ ਨਵੇਂ ਚੀਫ਼

ਆਸ਼ੂਤੋਸ਼ ਦੀਕਸ਼ਿਤ ਹੋਣਗੇ ਭਾਰਤੀ ਹਵਾਈ ਸੈਨਾ ਦੇ ਨਵੇਂ ਚੀਫ਼

4 hours ago
‘ਯੁੱਧ ਨਸ਼ਿਆਂ ਵਿਰੁੱਧ’: ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ 274 ਹੌਸਪਾਟਾਂ ’ਤੇ ਛਾਪੇਮਾਰੀ ; 386 ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ 274 ਹੌਸਪਾਟਾਂ ’ਤੇ ਛਾਪੇਮਾਰੀ ; 386 ਕਾਬੂ

4 hours ago
ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

4 hours ago
19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਰੁਪਏ ਜਮ੍ਹਾਂ: ਲਾਲ ਚੰਦ ਕਟਾਰੂਚੱਕ

19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਰੁਪਏ ਜਮ੍ਹਾਂ: ਲਾਲ ਚੰਦ ਕਟਾਰੂਚੱਕ

4 hours ago
ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ

5 hours ago
30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

5 hours ago
AAP ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਮੌਕੇ ਤੋਂ ਫਰਾਰ

AAP ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਮੌਕੇ ਤੋਂ ਫਰਾਰ

5 hours ago
Hindi News
English News
Wednesday, October 7, 2026
No Result
View All Result
27 °c
Chandigarh
27 ° Wed
27 ° Thu
25 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Congress Rally: ਗੁਲਜ਼ਾਰ ਸੁਸਾਈਡ ਕੇਸ ’ਚ ਕਾਂਗਰਸ ਦਾ ਹੱਲਾ-ਬੋਲ: ਪੁਲਿਸ ਨੇ ਸਚਿਨ ਪਾਇਲਟ ਸਮੇਤ ਆਗੂਆਂ ਨੂੰ ਲਿਆ ਹਿਰਾਸਤ ’ਚ

September 15, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Congress Rally: ਗੁਲਜ਼ਾਰ ਸੁਸਾਈਡ ਕੇਸ ’ਚ ਕਾਂਗਰਸ ਦਾ ਹੱਲਾ-ਬੋਲ: ਪੁਲਿਸ ਨੇ ਸਚਿਨ ਪਾਇਲਟ ਸਮੇਤ ਆਗੂਆਂ ਨੂੰ ਲਿਆ ਹਿਰਾਸਤ ’ਚ

Congress Rally: ਗੁਲਜ਼ਾਰ ਸੁਸਾਈਡ ਕੇਸ ’ਚ ਕਾਂਗਰਸ ਦਾ ਹੱਲਾ-ਬੋਲ: ਪੁਲਿਸ ਨੇ ਸਚਿਨ ਪਾਇਲਟ ਸਮੇਤ ਆਗੂਆਂ ਨੂੰ ਲਿਆ ਹਿਰਾਸਤ ’ਚ

ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ): ਸੰਗਰੂਰ ਦੇ ਗੁਲਜ਼ਾਰ ਸਿੰਘ ਸੁਸਾਈਡ ਮਾਮਲੇ ਨੂੰ ਲੈ ਕੇ ਪੰਜਾਬ ਕਾਂਗਰਸ ਨੇ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਪੰਜਾਬ ਕਾਂਗਰਸ ਭਵਨ, ਸੈਕਟਰ-15 ਤੋਂ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਚੀਮਾ ਦੀ ਰਿਹਾਇਸ਼ ਵੱਲ ਮਾਰਚ ਕੀਤਾ, ਪਰ ਪੁਲਿਸ ਨੇ ਰਸਤੇ ਵਿੱਚ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕ ਦਿੱਤਾ। ਪ੍ਰਦਰਸ਼ਨ ਦੌਰਾਨ ਕੁਝ ਕਾਂਗਰਸੀ ਵਰਕਰ ਬੈਰੀਕੇਡਾਂ ’ਤੇ ਚੜ੍ਹ ਗਏ, ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਪਿੱਛੇ ਹਟਾਉਣ ਲਈ ਵਾਟਰ ਕੈਨਨ ਦੀ ਵਰਤੋਂ ਕੀਤੀ। ਇਸ ਦੌਰਾਨ ਮਾਰਚ ਦੀ ਅਗਵਾਈ ਕਰ ਰਹੇ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਅਤੇ ਰਾਜਸਥਾਨ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਸਚਿਨ ਪਾਇਲਟ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ।

ਮਾਰਚ ਤੋਂ ਪਹਿਲਾਂ ਸੰਬੋਧਨ ਕਰਦਿਆਂ ਸਚਿਨ ਪਾਇਲਟ ਨੇ ਪੰਜਾਬ ਸਰਕਾਰ ’ਤੇ ਨਸ਼ੇ ਦੇ ਮੁੱਦੇ ਨੂੰ ਲੈ ਕੇ ਤਿੱਖੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਚਿੱਟੇ’ ਦੀ ਹੋਮ ਡਿਲਿਵਰੀ ਹੋ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਗਰੀਬ ਦਲਿਤ ਗੁਲਜ਼ਾਰ ਨੇ ਮਰਨ ਤੋਂ ਪਹਿਲਾਂ ਮੰਤਰੀ ਹਰਪਾਲ ਚੀਮਾ ਦਾ ਨਾਮ ਲਿਆ ਸੀ। ਪਾਇਲਟ ਨੇ ਕਿਹਾ ਕਿ ਪੰਜਾਬ ਦੀ ਲੜਾਈ ਵਿੱਚ ਉਹ ਕਾਂਗਰਸੀ ਵਰਕਰਾਂ ਦੇ ਨਾਲ ਸਭ ਤੋਂ ਅੱਗੇ ਖੜ੍ਹੇ ਰਹਿਣਗੇ। ਉਨ੍ਹਾਂ ਕਿਹਾ, “ਪਹਿਲੀ ਲਾਠੀ ਮੈਂ ਖਾਵਾਂਗਾ, ਵਰਕਰਾਂ ਦੀ ਵਾਰੀ ਬਾਅਦ ਵਿੱਚ ਆਵੇਗੀ।”

ਇਸ ਪ੍ਰਦਰਸ਼ਨ ਦੌਰਾਨ ਕਾਂਗਰਸ ਦੇ ਅੰਦਰੂਨੀ ਸਿਆਸੀ ਸਮੀਕਰਨ ਵੀ ਚਰਚਾ ਵਿੱਚ ਰਹੇ। ਕਰੀਬ ਤਿੰਨ ਮਹੀਨੇ ਬਾਅਦ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਇੱਕੋ ਮੰਚ ’ਤੇ ਨਜ਼ਰ ਆਏ। ਮੰਚ ’ਤੇ ਸਚਿਨ ਪਾਇਲਟ ਦੇ ਸੱਜੇ ਪਾਸੇ ਚੰਨੀ ਅਤੇ ਖੱਬੇ ਪਾਸੇ ਰਾਜਾ ਵੜਿੰਗ ਬੈਠੇ ਸਨ। ਦੋਵੇਂ ਆਗੂ ਇਸ ਦੌਰਾਨ ਆਪਸ ਵਿੱਚ ਗੱਲਬਾਤ ਕਰਦੇ ਵੀ ਨਜ਼ਰ ਆਏ। ਜਦੋਂ ਮੰਚ ਤੋਂ ਚੰਨੀ ਦਾ ਨਾਮ ਲਿਆ ਗਿਆ ਤਾਂ ਕਾਂਗਰਸੀ ਵਰਕਰਾਂ ਨੇ ਨਾਅਰੇਬਾਜ਼ੀ ਕੀਤੀ। ਹਾਲਾਂਕਿ, ਚੰਨੀ ਨੇ ਆਪਣੇ ਭਾਸ਼ਣ ਦੌਰਾਨ ਰਾਜਾ ਵੜਿੰਗ ਦਾ ਨਾਮ ਨਹੀਂ ਲਿਆ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੰਚ ਤੋਂ ਕਿਹਾ, “ਇਹ ਲਓ, ਮੰਚ ’ਤੇ ਸਾਰੇ ਕਾਂਗਰਸੀ ਇਕੱਠੇ ਹੋ ਗਏ ਹਨ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiCongress RallyLatest News In Punjabipunjab newsPunjab news in Punjabitop headlines in Punjabi
Share203Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਿੱਲੀ ਪੁਲਿਸ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਰਿਹਾਅ

ਦਿੱਲੀ ਪੁਲਿਸ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਰਿਹਾਅ

by Jaspreet Kaur
October 6, 2026
0

ਦਿੱਲੀ ਪੁਲਿਸ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਰਿਹਾਅ ਨਵੀ ਦਿੱਲੀ, 6 ਅਕਤੂਬਰ (ਵਿਸ਼ਵ ਵਾਰਤਾ): ਦਿੱਲੀ ਪੁਲਿਸ ਨੇ ਰਾਹੁਲ ਗਾਂਧੀ ਅਤੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 6, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਅਕਤੂਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਰਾਹੁਲ ਅਤੇ ਪ੍ਰਿਯੰਕਾ ਗਾਂਧੀ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ ‘ਚ

ਰਾਹੁਲ ਅਤੇ ਪ੍ਰਿਯੰਕਾ ਗਾਂਧੀ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ ‘ਚ

by Jaspreet Kaur
October 6, 2026
0

ਰਾਹੁਲ ਅਤੇ ਪ੍ਰਿਯੰਕਾ ਗਾਂਧੀ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ 'ਚ ਨਵੀ ਦਿੱਲੀ, 6 ਅਕਤੂਬਰ (ਵਿਸ਼ਵ ਵਾਰਤਾ): ਚੋਣ ਕਮਿਸ਼ਨ ਅਤੇ...

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

by Ankit
October 6, 2026
0

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ *...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦਿੱਲੀ ਪੁਲਿਸ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਰਿਹਾਅ

ਦਿੱਲੀ ਪੁਲਿਸ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਰਿਹਾਅ

by Jaspreet Kaur
October 6, 2026
0

ਦਿੱਲੀ ਪੁਲਿਸ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਰਿਹਾਅ ਨਵੀ ਦਿੱਲੀ, 6 ਅਕਤੂਬਰ (ਵਿਸ਼ਵ ਵਾਰਤਾ): ਦਿੱਲੀ ਪੁਲਿਸ ਨੇ ਰਾਹੁਲ ਗਾਂਧੀ ਅਤੇ...

Most Popular

ਕੈਰੀਅਰ ਅਤੇ ਪਲੇਸਮੈਂਟ ਸੈੱਲ ਵੱਲੋਂ ਕਰੀਅਰ ਕਾਊਂਸਲਿੰਗ ਸੈਮੀਨਾਰ ਦਾ ਆਯੋਜਨ

ਕੈਰੀਅਰ ਅਤੇ ਪਲੇਸਮੈਂਟ ਸੈੱਲ ਵੱਲੋਂ ਕਰੀਅਰ ਕਾਊਂਸਲਿੰਗ ਸੈਮੀਨਾਰ ਦਾ ਆਯੋਜਨ

by Ankit
2 weeks ago
0

ਕੈਰੀਅਰ ਅਤੇ ਪਲੇਸਮੈਂਟ ਸੈੱਲ ਵੱਲੋਂ ਕਰੀਅਰ ਕਾਊਂਸਲਿੰਗ ਸੈਮੀਨਾਰ ਦਾ ਆਯੋਜਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਸਤੰਬਰ (ਸਤੀਸ਼ ਕੁਮਾਰ ਪੱਪੀ);- ਸਰਕਾਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 