• Latest
  • Trending
1 ਨਵੰਬਰ ਨੂੰ ਹੋਣ ਵਾਲੀ ਕਾਂਗਰਸ ਦੀ ਰੈਲੀ ਨੂੰ ਲੈ ਕੇ ਸਿਆਸਤ ਤੇਜ਼! ਭਾਜਪਾ ਨੇ ਬੋਲਿਆ ਹਮਲਾ

3 weeks ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

20 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

57 minutes ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

1 hour ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

2 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

5 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

Hindi News
English News
Friday, November 13, 2026
No Result
View All Result
18 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

1 ਨਵੰਬਰ ਨੂੰ ਹੋਣ ਵਾਲੀ ਕਾਂਗਰਸ ਦੀ ਰੈਲੀ ਨੂੰ ਲੈ ਕੇ ਸਿਆਸਤ ਤੇਜ਼! ਭਾਜਪਾ ਨੇ ਬੋਲਿਆ ਹਮਲਾ

October 24, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
1 ਨਵੰਬਰ ਨੂੰ ਹੋਣ ਵਾਲੀ ਕਾਂਗਰਸ ਦੀ ਰੈਲੀ ਨੂੰ ਲੈ ਕੇ ਸਿਆਸਤ ਤੇਜ਼! ਭਾਜਪਾ ਨੇ ਬੋਲਿਆ ਹਮਲਾ

1 ਨਵੰਬਰ ਨੂੰ ਹੋਣ ਵਾਲੀ ਕਾਂਗਰਸ ਦੀ ਰੈਲੀ ਨੂੰ ਲੈ ਕੇ ਸਿਆਸਤ ਤੇਜ਼! ਭਾਜਪਾ ਨੇ ਬੋਲਿਆ ਹਮਲਾ

ਨਵੀ ਦਿੱਲੀ, 24 ਅਕਤੂਬਰ 2026 (ਵਿਸ਼ਵ ਵਾਰਤਾ): ਦਿੱਲੀ ਵਿੱਚ 1 ਨਵੰਬਰ ਨੂੰ ਹੋਣ ਵਾਲੀ ਕਾਂਗਰਸ ਦੀ ਰੈਲੀ ਨੂੰ ਲੈ ਕੇ ਸਿਆਸਤ ਤੇਜ਼ ਹੋ ਗਈ ਹੈ। ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ 1 ਨਵੰਬਰ ਨੂੰ ਵਿਰੋਧੀ ਧਿਰ ਵੱਲੋਂ ਵੱਡੀ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਰੈਲੀ ਵਿੱਚ ਇੰਡੀਆ ਗਠਜੋੜ ਦੇ ਸਾਰੇ ਦਲਾਂ ਦੇ ਆਗੂ ਸ਼ਾਮਲ ਹੋਣਗੇ। ਕਾਂਗਰਸ ਇਸ ਰੈਲੀ ਨੂੰ ਮਹਾਰੈਲੀ ਬਣਾਉਣ ਲਈ ਲਗਾਤਾਰ ਆਗੂਆਂ ਨਾਲ ਮੀਟਿੰਗਾਂ ਕਰ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਦਿੱਲੀ ਤੋਂ ਇਲਾਵਾ ਹਰਿਆਣਾ, ਯੂ.ਪੀ., ਰਾਜਸਥਾਨ, ਉੱਤਰਾਖੰਡ, ਹਿਮਾਚਲ ਅਤੇ ਪੰਜਾਬ ਤੋਂ ਵੀ ਵਰਕਰ ਸ਼ਾਮਿਲ ਹੋ ਸਕਦੇ ਹਨ ।

ਕਾਂਗਰਸ ਦੀ ਰੈਲੀ ਨੂੰ ਲੈ ਕੇ ਭਾਜਪਾ ਨੇ ਤਨਜ਼ ਕੱਸਿਆ ਹੈ। ਭਾਜਪਾ ਵੱਲੋਂ ਟਵੀਟ ਕੀਤਾ ਗਿਆ ਹੈ ਕਿ 1 ਨਵੰਬਰ ਦੇ ਜ਼ਖ਼ਮਾਂ ਉੱਤੇ ਸਿਆਸਤ ਦਾ ਨਮਕ: ਕਾਂਗਰਸ ਦੀ ਸੰਵੇਦਨਹੀਣਤਾ ਦੇਖੋ! 1984 ਦੇ ਸਿੱਖ ਵਿਰੋਧੀ ਦੰਗਿਆਂ ਦਾ ਦਰਦ, ਆਪਣੇ-ਪਿਆਰਿਆਂ ਨੂੰ ਗੁਆਉਣ ਦਾ ਗ਼ਮ ਅਤੇ ਉੱਜੜੇ ਘਰ ਅੱਜ ਵੀ ਦੇਸ਼ ਨੂੰ ਯਾਦ ਹਨ। ਪਰ ਉਸੇ 1 ਨਵੰਬਰ ਨੂੰ ਕਾਂਗਰਸ ਨੇ ਆਪਣੀ ਮੇਗਾ ਰੈਲੀ ਦਾ ਐਲਾਨ ਕਰ ਦਿੱਤਾ ਹੈ! ਕਾਂਗਰਸ ਯਾਦ ਰੱਖੇ, ਇਤਿਹਾਸ ਉਨ੍ਹਾਂ ਦੀ ਇਸ ਕ੍ਰੂਰਤਾ ਨੂੰ ਕਦੇ ਮਾਫ਼ ਨਹੀਂ ਕਰੇਗਾ!

ਇਸ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਰਾਵੀ ਸ਼ੰਕਰ ਪ੍ਰਸਾਦ ਨੇ ਰਾਹੁਲ ਗਾਂਧੀ ਉੱਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਉਹ ਜਾਣਬੁੱਝ ਕੇ ਰੈਲੀ ਦੀ ਤਾਰੀਖ ਬਦਲਣ ਤੋਂ ਇਨਕਾਰ ਕਰ ਰਹੇ ਹਨ। ਉਨ੍ਹਾਂ ਮੁਤਾਬਕ, 1 ਨਵੰਬਰ ਨੂੰ ਰੈਲੀ ਕਰਨ ਨਾਲ 1984 ਦੇ ਸਿੱਖ ਵਿਰੋਧੀ ਦੰਗਿਆਂ ਦੀਆਂ ਯਾਦਾਂ ਤਾਜ਼ਾ ਹੋਣਗੀਆਂ ਅਤੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ।

ਸ਼ਨੀਵਾਰ ਨੂੰ ਪ੍ਰੈੱਸ ਕਾਨਫਰੰਸ ਵਿੱਚ ਰਾਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਰਾਹੁਲ ਗਾਂਧੀ ਇੱਕ ਸੋਚੀ-ਸਮਝੀ ਰਣਨੀਤੀ ਤਹਿਤ 1 ਨਵੰਬਰ ਨੂੰ ਹੀ ਰੈਲੀ ਕਰਨ ਉੱਤੇ ਅੜੇ ਹੋਏ ਹਨ। ਉਨ੍ਹਾਂ ਕਾਂਗਰਸ ਆਗੂ ਦੇ ਇਸ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਆਲੋਚਨਾ ਕੀਤੀ। ਪ੍ਰਸਾਦ ਨੇ ਸਵਾਲ ਉਠਾਇਆ ਕਿ ਰਾਹੁਲ ਗਾਂਧੀ ਇਸੇ ਤਾਰੀਖ ਉੱਤੇ ਰੈਲੀ ਕਿਉ ਕਰਨਾ ਚਾਹੁੰਦੇ ਹਨ ਅਤੇ ਇਸ ਰਾਹੀਂ ਲੋਕਾਂ ਨੂੰ ਕੀ ਸੁਨੇਹਾ ਦੇਣਾ ਚਾਹੁੰਦੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share202Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ (MEA) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਬੰਗਲਾਦੇਸ਼ ਨਾਲ "ਸਕਾਰਾਤਮਕ,...

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

by Navjot
November 13, 2026
0

  ਇਸਲਾਮਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀ ਸ਼ੁੱਕਰਵਾਰ ਦੀ ਰਿਪੋਰਟ ਅਨੁਸਾਰ, ਪਾਕਿਸਤਾਨ ਦੇ ਪੰਜਾਬ ਅਤੇ ਸਿੰਧ ਸੂਬਿਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
4 days ago
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 