• Latest
  • Trending
ਬਿਕਰਮ ਮਜੀਠੀਆ ਖ਼ਿਲਾਫ਼ ਦਰਜ FIR ਦੀ ਕਾਪੀ ਹੋਈ ਜਨਤਕ

1 hour ago
ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ

14 minutes ago
ਪੰਜਾਬ ਸਰਕਾਰ  ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ – ਡਾ. ਹਿਮਾਂਸ਼ੂ ਅਗਰਵਾਲ

17 minutes ago
ਜ਼ਿਲ੍ਹਾ ਚੋਣ ਅਫਸਰ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

20 minutes ago
ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ: ਅਮਨ ਅਰੋੜਾ

24 minutes ago
ਸਿਹਤ ਮੰਤਰੀ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ

27 minutes ago
ਧੂਰੀ ਦੇ ਵਾਰਡ ਨੰਬਰ 5 ਤੇ 6 ‘ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਦੀ ਰਜਿਸਟ੍ਰੇਸ਼ਨ ਲਈ ਕੈਂਪ ਲਗਾਇਆ

31 minutes ago
ਚੀਨ ਨੇ ਨਿਊਜ਼ੀਲੈਂਡ ਦੇ ਚਾਰ ਸੰਸਦ ਮੈਂਬਰਾਂ ‘ਤੇ ਲਗਾਈ ਪਾਬੰਦੀ

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

34 minutes ago
SC ਕਮਿਸ਼ਨ ਅੱਗੇ ਰਵਨੀਤ ਸਿੰਘ ਬਿੱਟੂ ਵੱਲੋਂ 15 ਜੂਨ ਨੂੰ ਰੱਖਿਆ ਜਾਵੇਗਾ ਆਪਣਾ ਪੱਖ

54 minutes ago
ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

2 hours ago
Ludhiana: ਮਾਮੂਲੀ ਵਿਵਾਦ ਪਿੱਛੋਂ ਫੈਕਟਰੀ ਮਾਲਕ ‘ਤੇ ਦਰਜਨਾਂ ਲੋਕਾਂ ਵੱਲੋਂ ਹਮਲਾ, ਕੀਤਾ ਅੱਧਮੋਇਆ!

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ; ਜਾਇਜ਼ ਮੰਗਾਂ ’ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ

Hindi News
English News
Thursday, June 4, 2026
No Result
View All Result
41 °c
Chandigarh
33 ° Fri
35 ° Sat
36 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਿਕਰਮ ਮਜੀਠੀਆ ਖ਼ਿਲਾਫ਼ ਦਰਜ FIR ਦੀ ਕਾਪੀ ਹੋਈ ਜਨਤਕ

June 4, 2026
in ਖਬਰਾਂ, ਪੰਜਾਬ
ਬਿਕਰਮ ਮਜੀਠੀਆ ਖ਼ਿਲਾਫ਼ ਦਰਜ FIR ਦੀ ਕਾਪੀ ਹੋਈ ਜਨਤਕ

ਬਿਕਰਮ ਮਜੀਠੀਆ ਖ਼ਿਲਾਫ਼ ਦਰਜ FIR ਦੀ ਕਾਪੀ ਹੋਈ ਜਨਤਕ

ਅੰਮ੍ਰਿਤਸਰ : 4 ਜੂਨ 2026 (ਵਿਸ਼ਵ ਵਾਰਤਾ): ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ਦੇ ਨਿਰਦੇਸ਼ਾਂ ਤੋਂ ਬਾਅਦ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਦਰਜ ਐੱਫ.ਆਈ.ਆਰ. ਨੰਬਰ 91 ਦੀ ਕਾਪੀ ਮੁਹੱਈਆ ਕਰਵਾ ਦਿੱਤੀ ਹੈ।

ਅਦਾਲਤ ਨੇ ਕੱਲ੍ਹ ਪੁਲਿਸ ਨੂੰ 24 ਘੰਟਿਆਂ ਦੇ ਅੰਦਰ ਐੱਫ.ਆਈ.ਆਰ. ਦੀ ਕਾਪੀ ਦੇਣ ਦਾ ਹੁਕਮ ਦਿੱਤਾ ਸੀ, ਜਿਸ ਦੀ ਪਾਲਣਾ ਕਰਦਿਆਂ ਇਹ ਦਸਤਾਵੇਜ਼ ਉਪਲਬਧ ਕਰਵਾਇਆ ਗਿਆ। ਐੱਫ.ਆਈ.ਆਰ. ਵਿੱਚ ਮਜੀਠੀਆ ਸਮੇਤ 5 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ।

ਐੱਫ.ਆਈ.ਆਰ. ਮੁਤਾਬਕ, 31 ਮਈ 2026 ਨੂੰ ਸਵੇਰੇ ਕਰੀਬ 11:30 ਵਜੇ ਥਾਣਾ ਮਜੀਠਾ ਵਿਖੇ ਇੱਕ ਗੰਭੀਰ ਘਟਨਾ ਵਾਪਰੀ। ਉਸ ਸਮੇਂ ਜੋਬਨਪ੍ਰੀਤ ਸਿੰਘ ਨਾਮਕ ਮੁਲਜ਼ਮ ਪੁਲਿਸ ਹਿਰਾਸਤ ਵਿੱਚ ਸੀ ਅਤੇ ਏ.ਐੱਸ.ਆਈ. ਹਰਪਾਲ ਸਿੰਘ ਉਸ ਕੋਲੋਂ ਪੁੱਛਗਿੱਛ ਕਰ ਰਹੇ ਸਨ। ਦੋਸ਼ ਹੈ ਕਿ ਇਸੇ ਦੌਰਾਨ ਬਿਕਰਮ ਸਿੰਘ ਮਜੀਠੀਆ ਆਪਣੇ ਕੁਝ ਨਾਮਜ਼ਦ ਸਾਥੀਆਂ ਅਤੇ ਕਰੀਬ 50 ਤੋਂ ਵੱਧ ਸਮਰਥਕਾਂ ਸਮੇਤ ਅਚਾਨਕ ਥਾਣਾ ਕੰਪਲੈਕਸ ਵਿੱਚ ਪਹੁੰਚ ਗਏ।

ਪੁਲਿਸ ਦਾ ਕਹਿਣਾ ਹੈ ਕਿ ਮਜੀਠੀਆ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਬਿਨਾਂ ਕਿਸੇ ਕਾਨੂੰਨੀ ਇਜਾਜ਼ਤ ਦੇ ਥਾਣਾ ਕੰਪਲੈਕਸ ਵਿੱਚ ਪ੍ਰਵੇਸ਼ ਕੀਤਾ ਅਤੇ ਸਮੂਹ ਬਣਾ ਕੇ ਹਿਰਾਸਤ ਵਿੱਚ ਮੌਜੂਦ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਵੱਲੋਂ ਰੋਕਣ ਦੇ ਬਾਵਜੂਦ ਉਹ ਥਾਣਾ ਕੰਪਲੈਕਸ ਦੇ ਵੱਖ-ਵੱਖ ਕਮਰਿਆਂ ਅਤੇ ਦਫ਼ਤਰਾਂ ਵਿੱਚ ਵੜਦੇ ਰਹੇ। ਇਸ ਕਾਰਨ ਥਾਣਾ ਕੰਪਲੈਕਸ ਵਿੱਚ ਤਣਾਅਪੂਰਨ ਮਾਹੌਲ ਪੈਦਾ ਹੋ ਗਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ

ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ

by Ankit
June 4, 2026
0

ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ ਜੁਆਇੰਟ ਕਮਿਸ਼ਨਰ ਮਨਰੀਤ ਰਾਣਾ ਵੱਲੋਂ ਟੀਮ ਪ੍ਰਸ਼ੰਸਾ ਪੱਤਰ...

ਪੰਜਾਬ ਸਰਕਾਰ  ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ – ਡਾ. ਹਿਮਾਂਸ਼ੂ ਅਗਰਵਾਲ

ਪੰਜਾਬ ਸਰਕਾਰ  ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ – ਡਾ. ਹਿਮਾਂਸ਼ੂ ਅਗਰਵਾਲ

by Ankit
June 4, 2026
0

ਪੰਜਾਬ ਸਰਕਾਰ  ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ - ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਰੋਜ਼ਗਾਰ...

ਜ਼ਿਲ੍ਹਾ ਚੋਣ ਅਫਸਰ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਜ਼ਿਲ੍ਹਾ ਚੋਣ ਅਫਸਰ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

by Ankit
June 4, 2026
0

ਜ਼ਿਲ੍ਹਾ ਚੋਣ ਅਫਸਰ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ — ਜਿ਼ਲ੍ਹੇ ਦੇ 829 ਪੋਲਿੰਗ ਬੂਥਾਂ ਤੇ 7 ਜੂਨ...

ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ: ਅਮਨ ਅਰੋੜਾ

ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ: ਅਮਨ ਅਰੋੜਾ

by Ankit
June 4, 2026
0

ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ: ਅਮਨ ਅਰੋੜਾ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਕੈਬਨਿਟ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ

ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ

by Ankit
June 4, 2026
0

ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ ਜੁਆਇੰਟ ਕਮਿਸ਼ਨਰ ਮਨਰੀਤ ਰਾਣਾ ਵੱਲੋਂ ਟੀਮ ਪ੍ਰਸ਼ੰਸਾ ਪੱਤਰ...

Most Popular

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ -ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਦੀ ਜਾਨ ਬਚਾਈ

4 weeks ago
0

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ -ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 