• Latest
  • Trending
ਸੀਰੀਆ ਦੇ ਸਾਬਕਾ ਰਾਸ਼ਟਰਪਤੀ ਅਸਦ ਨੂੰ ਅਦਾਲਤ ਨੇ ਸੁਣਾਈ ਮੌਤ ਦੀ ਸਜ਼ਾ

ਸੀਰੀਆ ਦੇ ਸਾਬਕਾ ਰਾਸ਼ਟਰਪਤੀ ਅਸਦ ਨੂੰ ਅਦਾਲਤ ਨੇ ਸੁਣਾਈ ਮੌਤ ਦੀ ਸਜ਼ਾ

1 hour ago
ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ

26 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

26 minutes ago
ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਵੱਲੋਂ ਸਮਾਰੋਹ ਵਾਲੇ ਪ੍ਰਮੁੱਖ ਸਥਾਨਾਂ ‘ਤੇ ਮਜ਼ਬੂਤ ਸੁਰੱਖਿਆ ਵਿਵਸਥਾ ਲਾਗੂ ਕਰਨ ਦੇ ਨਿਰਦੇਸ਼

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਵੱਲੋਂ ਸਮਾਰੋਹ ਵਾਲੇ ਪ੍ਰਮੁੱਖ ਸਥਾਨਾਂ ‘ਤੇ ਮਜ਼ਬੂਤ ਸੁਰੱਖਿਆ ਵਿਵਸਥਾ ਲਾਗੂ ਕਰਨ ਦੇ ਨਿਰਦੇਸ਼

29 minutes ago
‘ਵੰਦੇ ਮਾਤਰਮ’ ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ

‘ਵੰਦੇ ਮਾਤਰਮ’ ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ

31 minutes ago
ਗੈਂਗਸਟਰਾਂ ‘ਤੇ ਵਾਰ ਦਾ 203ਵਾਂ ਦਿਨ: ਪੰਜਾਬ ਪੁਲਿਸ ਵੱਲੋਂ 722 ਥਾਈਂ ਛਾਪੇਮਾਰੀ; 558 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 203ਵਾਂ ਦਿਨ: ਪੰਜਾਬ ਪੁਲਿਸ ਵੱਲੋਂ 722 ਥਾਈਂ ਛਾਪੇਮਾਰੀ; 558 ਕਾਬੂ

34 minutes ago
ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

39 minutes ago
PUCSC ਚੋਣਾਂ: AAP ਦੇ ਵਿਦਿਆਰਥੀ ਵਿੰਗ ASAP ਨੇ ਮੀਤ ਹੇਅਰ ਤੇ ਸੁਖਾਨੰਦ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

PUCSC ਚੋਣਾਂ: AAP ਦੇ ਵਿਦਿਆਰਥੀ ਵਿੰਗ ASAP ਨੇ ਮੀਤ ਹੇਅਰ ਤੇ ਸੁਖਾਨੰਦ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

47 minutes ago
ਦੇਸ਼ ‘ਚ ਜਲਦ ਚੱਲਣਗੇ ਪਲਾਸਟਿਕ ਦੇ ਨੋਟ: ਸਰਕਾਰ ਨੇ 10 ਅਤੇ 20 ਰੁਪਏ ਦੇ ਪੋਲੀਮਰ ਨੋਟਾਂ ਦੇ ਫੀਲਡ ਟ੍ਰਾਇਲ ਨੂੰ ਦਿੱਤੀ ਮਨਜ਼ੂਰੀ

ਦੇਸ਼ ‘ਚ ਜਲਦ ਚੱਲਣਗੇ ਪਲਾਸਟਿਕ ਦੇ ਨੋਟ: ਸਰਕਾਰ ਨੇ 10 ਅਤੇ 20 ਰੁਪਏ ਦੇ ਪੋਲੀਮਰ ਨੋਟਾਂ ਦੇ ਫੀਲਡ ਟ੍ਰਾਇਲ ਨੂੰ ਦਿੱਤੀ ਮਨਜ਼ੂਰੀ

1 hour ago
ਸੁਤੰਤਰਤਾ ਦਿਵਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਕੀਤੀ ਅਹਿਮ ਅਪੀਲ

ਸੁਤੰਤਰਤਾ ਦਿਵਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਕੀਤੀ ਅਹਿਮ ਅਪੀਲ

3 hours ago
ਪ੍ਰਤਾਪ ਸਿੰਘ ਬਾਜਵਾ ਨੇ 15 ਕਾਂਗਰਸੀ ਵਿਧਾਇਕਾਂ ਨਾਲ ਕੀਤੀ Secret ਮੀਟਿੰਗ

ਪ੍ਰਤਾਪ ਸਿੰਘ ਬਾਜਵਾ ਨੇ 15 ਕਾਂਗਰਸੀ ਵਿਧਾਇਕਾਂ ਨਾਲ ਕੀਤੀ Secret ਮੀਟਿੰਗ

3 hours ago
IPL ਕ੍ਰਿਕਟਰ ਅਭਿਸ਼ੇਕ ਪੋਰੇਲ ਗ੍ਰਿਫ਼ਤਾਰ

IPL ਕ੍ਰਿਕਟਰ ਅਭਿਸ਼ੇਕ ਪੋਰੇਲ ਗ੍ਰਿਫ਼ਤਾਰ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Tuesday, August 11, 2026
No Result
View All Result
28 °c
Chandigarh
31 ° Wed
32 ° Thu
29 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੀਰੀਆ ਦੇ ਸਾਬਕਾ ਰਾਸ਼ਟਰਪਤੀ ਅਸਦ ਨੂੰ ਅਦਾਲਤ ਨੇ ਸੁਣਾਈ ਮੌਤ ਦੀ ਸਜ਼ਾ

August 11, 2026
in ਅੰਤਰਰਾਸ਼ਟਰੀ, ਖਬਰਾਂ, ਬ੍ਰੇਕਿੰਗ ਨਿਊਜ਼
ਸੀਰੀਆ ਦੇ ਸਾਬਕਾ ਰਾਸ਼ਟਰਪਤੀ ਅਸਦ ਨੂੰ ਅਦਾਲਤ ਨੇ ਸੁਣਾਈ ਮੌਤ ਦੀ ਸਜ਼ਾ

ਸੀਰੀਆ ਦੇ ਸਾਬਕਾ ਰਾਸ਼ਟਰਪਤੀ ਅਸਦ ਨੂੰ ਅਦਾਲਤ ਨੇ ਸੁਣਾਈ ਮੌਤ ਦੀ ਸਜ਼ਾ

ਸੀਰੀਆ, 11 ਅਗਸਤ 2026 (ਵਿਸ਼ਵ ਵਾਰਤਾ) – ਸੀਰੀਆ ਦੀ ਰਾਜਧਾਨੀ ਦਮਿਸ਼ਕ ਸਥਿਤ ਇੱਕ ਅਦਾਲਤ ਨੇ ਮੰਗਲਵਾਰ ਨੂੰ ਦੇਸ਼ ਦੇ ਸਾਬਕਾ ਰਾਸ਼ਟਰਪਤੀ ਬਸ਼ਰ ਅਲ-ਅਸਦ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਉਨ੍ਹਾਂ ਦੇ ਛੋਟੇ ਭਰਾ ਮਾਹੇਰ ਅਲ-ਅਸਦ ਨੂੰ ਵੀ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ। ਦੋਵਾਂ ਨੂੰ ਗ੍ਰਹਿ ਯੁੱਧ ਦੌਰਾਨ ਲੱਖਾਂ ਲੋਕਾਂ ਦੇ ਕਤਲ ਅਤੇ ਅੱਤਿਆਚਾਰ ਦੇ ਮਾਮਲਿਆਂ ਵਿੱਚ ਦੋਸ਼ੀ ਠਹਿਰਾਇਆ ਗਿਆ।

ਇਸੇ ਮਾਮਲੇ ਵਿੱਚ ਬਸ਼ਰ ਅਲ-ਅਸਦ ਦੇ ਮਾਮੇ ਦੇ ਪੁੱਤਰ ਅਤੀਫ਼ ਨਜੀਬ ਨੂੰ ਵੀ ਫਾਂਸੀ ਦੀ ਸਜ਼ਾ ਸੁਣਾਈ ਗਈ। ਬਸ਼ਰ ਅਤੇ ਮਾਹੇਰ ਦਸੰਬਰ 2024 ਵਿੱਚ ਸਰਕਾਰ ਡਿੱਗਣ ਤੋਂ ਬਾਅਦ ਰੂਸ ਭੱਜ ਗਏ ਸਨ। ਪੁਤਿਨ ਸਰਕਾਰ ਨੇ ਉਨ੍ਹਾਂ ਨੂੰ ਸ਼ਰਨ ਦਿੱਤੀ ਹੋਈ ਹੈ। ਦੋਵਾਂ ਦੀ ਗੈਰ-ਮੌਜੂਦਗੀ ਵਿੱਚ ਸਜ਼ਾ ਸੁਣਾਈ ਗਈ। ਅਤੀਫ਼ ਨਜੀਬ ਨੂੰ ਜਨਵਰੀ 2025 ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਨੂੰ ਮੰਗਲਵਾਰ ਨੂੰ ਕੈਦੀ ਦੀ ਵਰਦੀ ਪਹਿਨਾ ਕੇ ਪਿੰਜਰੇ ਵਿੱਚ ਅਦਾਲਤ ਲਿਆਂਦਾ ਗਿਆ। ਅਦਾਲਤ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਦੋਸ਼ੀਆਂ ਨੇ ਸੱਤਾ ਵਿੱਚ ਰਹਿੰਦਿਆਂ ਜਾਣਬੁੱਝ ਕੇ ਅਤੇ ਯੋਜਨਾਬੱਧ ਤਰੀਕੇ ਨਾਲ ਲੋਕਾਂ ਦੇ ਕਤਲ ਕਰਵਾਏ ਅਤੇ ਤਸ਼ੱਦਦ ਢਾਹਿਆ।

ਅਤੀਫ਼ ਨਜੀਬ ਸੀਰੀਆਈ ਫ਼ੌਜ ਵਿੱਚ ਬ੍ਰਿਗੇਡੀਅਰ ਜਨਰਲ ਰਹਿ ਚੁੱਕੇ ਹਨ। 2011 ਵਿੱਚ ਉਹ ਦਾਰਾ ਪ੍ਰਾਂਤ ਵਿੱਚ ਰਾਜਨੀਤਿਕ ਸੁਰੱਖਿਆ ਸ਼ਾਖਾ ਦੇ ਮੁਖੀ ਸਨ। ਉਹ ਅਸਦ ਸਰਕਾਰ ਦੇ ਸਭ ਤੋਂ ਵੱਡੇ ਅਧਿਕਾਰੀਆਂ ਵਿੱਚੋਂ ਇੱਕ ਹਨ, ਜਿਨ੍ਹਾਂ ‘ਤੇ ਅਦਾਲਤ ਵਿੱਚ ਮੁਕੱਦਮਾ ਚੱਲਿਆ। ਅਤੀਫ਼ ‘ਤੇ ਦੋਸ਼ ਹੈ ਕਿ ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨਾਲ ਸਖ਼ਤੀ ਨਾਲ ਨਜਿੱਠਣ ਦਾ ਹੁਕਮ ਦਿੱਤਾ ਸੀ। ਹੁਕਮ ਤੋਂ ਬਾਅਦ ਸੀਰੀਆ ਵਿੱਚ ਵਿਰੋਧ ਪ੍ਰਦਰਸ਼ਨ ਹੋਰ ਉਗਰ ਹੋ ਗਿਆ। ਦੇਸ਼ ਵਿੱਚ ਗ੍ਰਹਿ ਯੁੱਧ ਸ਼ੁਰੂ ਹੋ ਗਿਆ ਜੋ 2024 ਤੱਕ ਚੱਲਦਾ ਰਿਹਾ। ਇਸ ਵਿੱਚ ਲਗਭਗ 5 ਲੱਖ ਲੋਕਾਂ ਦੀ ਮੌਤ ਹੋਈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ

by Ankit
August 11, 2026
0

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ ਬ੍ਰਿਟੇਨ ਵਸਦੇ ਪੰਜਾਬੀ ਭਾਈਚਾਰੇ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 11, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 11 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਵੱਲੋਂ ਸਮਾਰੋਹ ਵਾਲੇ ਪ੍ਰਮੁੱਖ ਸਥਾਨਾਂ ‘ਤੇ ਮਜ਼ਬੂਤ ਸੁਰੱਖਿਆ ਵਿਵਸਥਾ ਲਾਗੂ ਕਰਨ ਦੇ ਨਿਰਦੇਸ਼

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਵੱਲੋਂ ਸਮਾਰੋਹ ਵਾਲੇ ਪ੍ਰਮੁੱਖ ਸਥਾਨਾਂ ‘ਤੇ ਮਜ਼ਬੂਤ ਸੁਰੱਖਿਆ ਵਿਵਸਥਾ ਲਾਗੂ ਕਰਨ ਦੇ ਨਿਰਦੇਸ਼

by Ankit
August 11, 2026
0

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਵੱਲੋਂ ਸਮਾਰੋਹ ਵਾਲੇ ਪ੍ਰਮੁੱਖ ਸਥਾਨਾਂ 'ਤੇ ਮਜ਼ਬੂਤ ਸੁਰੱਖਿਆ ਵਿਵਸਥਾ ਲਾਗੂ ਕਰਨ ਦੇ ਨਿਰਦੇਸ਼ — ਡੀਜੀਪੀ...

‘ਵੰਦੇ ਮਾਤਰਮ’ ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ

‘ਵੰਦੇ ਮਾਤਰਮ’ ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ

by Jaspreet Kaur
August 11, 2026
0

'ਵੰਦੇ ਮਾਤਰਮ' ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਨਵੀ ਦਿੱਲੀ, 11 ਅਗਸਤ 2026 (ਵਿਸ਼ਵ ਵਾਰਤਾ) – ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਮੰਗਲਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ

by Ankit
August 11, 2026
0

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ ਬ੍ਰਿਟੇਨ ਵਸਦੇ ਪੰਜਾਬੀ ਭਾਈਚਾਰੇ...

Most Popular

Hukamnama Sri Darbar Sahib Today – 23 July 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 July 2026 | Ang 694 I ਅੱਜ ਦਾ ਹੁਕਮਨਾਮਾ

by Ankit
3 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 23-07-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 