• Latest
  • Trending
Cricket: ਸਟੇਡੀਅਮ ਜਾਂਦੇ ਸਮੇਂ ਇੱਕ ਕੁੜੀ ਨੇ ਅਭਿਸ਼ੇਕ ਸ਼ਰਮਾ ਨੂੰ ਹੱਥ ਤੋਂ ਫੜ ਕੇ ਖਿੱਚਿਆ

5 months ago
Amritsar :  ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ; 10 ਕਿੱਲੋ ਹੈਰੋਇਨ ਸਮੇਤ 1 ਕਾਬੂ

41 seconds ago
ਅੰਮ੍ਰਿਤਸਰ : ASI ਦੀ ਹੱਤਿਆ ਦੀ ਅੱਤਵਾਦੀ ਸੰਗਠਨ ‘ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ’ ਨੇ ਲਈ ਜ਼ਿੰਮੇਵਾਰੀ

18 minutes ago
20th Rozgar Mela : ਪ੍ਰਧਾਨ ਮੰਤਰੀ ਮੋਦੀ ਭਲਕੇ 51,000 ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ 

30 minutes ago
ਪਾਕਿਸਤਾਨ : ਖੈਬਰ ਪਖਤੂਨਖਵਾ ਵਿੱਚ ਮਸਜਿਦ ਨੇੜੇ ਧਮਾਕਾ, 15 ਦੀ ਮੌਤ ਅਤੇ 50 ਤੋਂ ਵੱਧ ਜ਼ਖਮੀ

37 minutes ago
ਸ਼ੋਅ ‘Dupahiya’ ਦਾ ਦੂਜਾ ਸੀਜ਼ਨ 1 ਅਕਤੂਬਰ ਨੂੰ OTT ‘ਤੇ ਹੋਵੇਗਾ ਰਿਲੀਜ਼

46 minutes ago
ਭਾਰਤ ਅਤੇ ਭੂਟਾਨ ਨੇ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ ਅਤੇ ਵਿਕਾਸ ਸਹਿਯੋਗ ਵਿੱਚ ਹੋਈ ਪ੍ਰਗਤੀ ਦੀ ਕੀਤੀ ਸ਼ਲਾਘਾ

47 minutes ago
ਭਾਰਤ ਅਤੇ ਰੂਸ ਨੇ ਫੌਜੀ ਸਹਿਯੋਗ ਨੂੰ ਡੂੰਘਾ ਕਰਨ ‘ਤੇ ਕੀਤੀ ਚਰਚਾ

48 minutes ago
ਦਿੱਲੀ ਪੁਲਿਸ ਨੇ ਨਸ਼ਾ-ਤਸਕਰੀ ਅਤੇ ਫਿਰੌਤੀ ਨੈੱਟਵਰਕ ਦਾ ਕੀਤਾ ਪਰਦਾਫਾਸ਼ ;  2 ਕਿਲੋ ਹੈਰੋਇਨ ਬਰਾਮਦ

50 minutes ago
 ਮੁੱਖ ਮੰਤਰੀ ਭਗਵੰਤ ਮਾਨ ਨੇ PAU ਕਿਸਾਨ ਮੇਲੇ ਦਾ ਕੀਤਾ ਉਦਘਾਟਨ 

1 hour ago
ਏਸ਼ੀਆਈ ਖੇਡਾਂ ਵਿੱਚ ਹੁਣ ਅੱਧਾ ਘੰਟਾ ਪਹਿਲਾਂ ਸ਼ੁਰੂ ਹੋਣਗੇ ਕ੍ਰਿਕਟ ਮੈਚ

2 hours ago
Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਆਈ ਤੇਜ਼ੀ

ਮਨੁੱਖੀ ਤਸਕਰੀ ਦਾ ਮਾਮਲਾ ; NIA ਅਦਾਲਤ ਦਾ ਵੱਡਾ ਫੈਸਲਾ : 8 ਬੰਗਲਾਦੇਸ਼ੀਆਂ ਸਮੇਤ 9 ਮੁਲਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ

Hindi News
English News
Friday, September 18, 2026
No Result
View All Result
30 °c
Chandigarh
28 ° Sat
28 ° Sun
29 ° Mon
29 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Cricket: ਸਟੇਡੀਅਮ ਜਾਂਦੇ ਸਮੇਂ ਇੱਕ ਕੁੜੀ ਨੇ ਅਭਿਸ਼ੇਕ ਸ਼ਰਮਾ ਨੂੰ ਹੱਥ ਤੋਂ ਫੜ ਕੇ ਖਿੱਚਿਆ

April 28, 2026
in ਖਬਰਾਂ, ਖੇਡਾਂ
Cricket: ਸਟੇਡੀਅਮ ਜਾਂਦੇ ਸਮੇਂ ਇੱਕ ਕੁੜੀ ਨੇ ਅਭਿਸ਼ੇਕ ਸ਼ਰਮਾ ਨੂੰ ਹੱਥ ਤੋਂ ਫੜ ਕੇ ਖਿੱਚਿਆ

Cricket: ਸਟੇਡੀਅਮ ਜਾਂਦੇ ਸਮੇਂ ਇੱਕ ਕੁੜੀ ਨੇ ਅਭਿਸ਼ੇਕ ਸ਼ਰਮਾ ਨੂੰ ਹੱਥ ਤੋਂ ਫੜ ਕੇ ਖਿੱਚਿਆ

ਓਡੀਸ਼ਾ, 28 ਅਪ੍ਰੈਲ 2026 – ਜੈਪੁਰ ਵਿੱਚ, ਇੱਕ ਕੁੜੀ ਨੇ ਸਨਰਾਈਜ਼ਰਸ ਹੈਦਰਾਬਾਦ ਦੇ ਖਿਡਾਰੀ ਅਭਿਸ਼ੇਕ ਸ਼ਰਮਾ ਦਾ ਹੱਥ ਫੜ ਲਿਆ। ਇਸ ਅਚਾਨਕ ਘਟਨਾ ਨੇ ਅਭਿਸ਼ੇਕ ਨੂੰ ਹੈਰਾਨ ਕਰ ਦਿੱਤਾ। ਉਸਦੇ ਨਾਲ ਆਏ ਸੁਰੱਖਿਆ ਕਰਮਚਾਰੀਆਂ ਨੇ ਜਦਲੀ ਨਾਲ ਅਭਿਸ਼ੇਕ ਦਾ ਹੱਥ ਲੜਕੀ ਕੋਲੋਂ ਛੁਡਾਇਆ। ਇਹ ਗੱਲ ਸ਼ਨੀਵਾਰ ਦੀ, ਪਰ ਵੀਡੀਓ ਐਤਵਾਰ ਨੂੰ ਸਾਹਮਣੇ ਆਇਆ। ਦਰਅਸਲ, ਅਭਿਸ਼ੇਕ ਸ਼ਰਮਾ ਸ਼ਨੀਵਾਰ ਨੂੰ ਰਾਜਸਥਾਨ ਵਿਰੁੱਧ ਆਈਪੀਐਲ ਮੈਚ ਲਈ ਹੋਟਲ ਤੋਂ ਐਸਐਮਐਸ ਸਟੇਡੀਅਮ ਜਾ ਰਿਹਾ ਸੀ। ਇਹ ਘਟਨਾ ਹੋਟਲ ਦੀ ਲਾਬੀ ਵਿੱਚ ਵਾਪਰੀ। ਘਟਨਾ ਤੋਂ ਬਾਅਦ ਅਭਿਸ਼ੇਕ ਮੁਸਕਰਾਉਂਦੇ ਹੋਏ ਦਿਖਾਈ ਦਿੱਤਾ।

ਸਨਰਾਈਜ਼ਰਸ ਹੈਦਰਾਬਾਦ ਦਾ ਸ਼ਨੀਵਾਰ ਨੂੰ ਜੈਪੁਰ ਦੇ ਐਸਐਮਐਸ ਸਟੇਡੀਅਮ ਵਿੱਚ ਰਾਜਸਥਾਨ ਰਾਇਲਜ਼ ਵਿਰੁੱਧ ਮੈਚ ਸੀ। ਅਭਿਸ਼ੇਕ ਮੈਚ ਖੇਡਣ ਲਈ ਹੋਟਲ ਤੋਂ ਬਾਹਰ ਜਾ ਰਿਹਾ ਸੀ ਤਾਂ ਭੀੜ ਵਿੱਚੋਂ ਇੱਕ ਮਹਿਲਾ ਪ੍ਰਸ਼ੰਸਕ ਉਸਦੇ ਕੋਲ ਆਈ ਅਤੇ ਉਸਦਾ ਹੱਥ ਫੜ ਕੇ ਉਸਨੂੰ ਆਪਣੇ ਵੱਲ ਖਿੱਚ ਲਿਆ। ਜਿਸ ਤੋਂ ਬਾਅਦ ਕ੍ਰਿਕਟਰ ਦੇ ਨਾਲ ਆਏ ਸੁਰੱਖਿਆ ਕਰਮਚਾਰੀ ਤੁਰੰਤ ਹਰਕਤ ਵਿੱਚ ਆਏ, ਅਭਿਸ਼ੇਕ ਸ਼ਰਮਾ ਦਾ ਹੇਠ ਮਹਿਲਾ ਪ੍ਰਸ਼ੰਸਕ ਦੇ ਹੱਥ ‘ਚੋਂ ਛੁਡਾ ਕੇ ਸਟੇਡੀਅਮ ਲੈ ਗਏ। ਹਾਲਾਂਕਿ ਇਹ ਘਟਨਾ ਸਿਰਫ਼ ਕੁਝ ਸਕਿੰਟਾਂ ਤੱਕ ਚੱਲੀ, ਪਰ ਘਟਨਾ ਦੇ ਅਚਾਨਕ ਵਾਪਰਨ ਨਾਲ ਅਭਿਸ਼ੇਕ ਸ਼ਰਮਾ ਵੀ ਹੈਰਾਨ ਹੋ ਗਏ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiCRICKETLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Amritsar :  ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ; 10 ਕਿੱਲੋ ਹੈਰੋਇਨ ਸਮੇਤ 1 ਕਾਬੂ

Amritsar :  ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ; 10 ਕਿੱਲੋ ਹੈਰੋਇਨ ਸਮੇਤ 1 ਕਾਬੂ

by Navjot
September 18, 2026
0

Amritsar :  ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ; 10 ਕਿੱਲੋ ਹੈਰੋਇਨ ਸਮੇਤ 1 ਕਾਬੂ   ਚੰਡੀਗੜ੍ਹ, 18 ਸਤੰਬਰ...

ਅੰਮ੍ਰਿਤਸਰ : ASI ਦੀ ਹੱਤਿਆ ਦੀ ਅੱਤਵਾਦੀ ਸੰਗਠਨ ‘ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ’ ਨੇ ਲਈ ਜ਼ਿੰਮੇਵਾਰੀ

ਅੰਮ੍ਰਿਤਸਰ : ASI ਦੀ ਹੱਤਿਆ ਦੀ ਅੱਤਵਾਦੀ ਸੰਗਠਨ ‘ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ’ ਨੇ ਲਈ ਜ਼ਿੰਮੇਵਾਰੀ

by Navjot
September 18, 2026
0

ਅੰਮ੍ਰਿਤਸਰ : ASI ਦੀ ਹੱਤਿਆ ਦੀ ਅੱਤਵਾਦੀ ਸੰਗਠਨ 'ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ' ਨੇ ਲਈ ਜ਼ਿੰਮੇਵਾਰੀ ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ)  ਅੰਮ੍ਰਿਤਸਰ ਵਿੱਚ...

20th Rozgar Mela : ਪ੍ਰਧਾਨ ਮੰਤਰੀ ਮੋਦੀ ਭਲਕੇ 51,000 ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ 

20th Rozgar Mela : ਪ੍ਰਧਾਨ ਮੰਤਰੀ ਮੋਦੀ ਭਲਕੇ 51,000 ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ 

by Navjot
September 18, 2026
0

20th Rozgar Mela : ਪ੍ਰਧਾਨ ਮੰਤਰੀ ਮੋਦੀ ਭਲਕੇ 51,000 ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ  ਨਵੀਂ ਦਿੱਲੀ, 18 ਸਤੰਬਰ...

ਪਾਕਿਸਤਾਨ : ਖੈਬਰ ਪਖਤੂਨਖਵਾ ਵਿੱਚ ਮਸਜਿਦ ਨੇੜੇ ਧਮਾਕਾ, 15 ਦੀ ਮੌਤ ਅਤੇ 50 ਤੋਂ ਵੱਧ ਜ਼ਖਮੀ

ਪਾਕਿਸਤਾਨ : ਖੈਬਰ ਪਖਤੂਨਖਵਾ ਵਿੱਚ ਮਸਜਿਦ ਨੇੜੇ ਧਮਾਕਾ, 15 ਦੀ ਮੌਤ ਅਤੇ 50 ਤੋਂ ਵੱਧ ਜ਼ਖਮੀ

by Navjot
September 18, 2026
0

ਪਾਕਿਸਤਾਨ : ਖੈਬਰ ਪਖਤੂਨਖਵਾ ਵਿੱਚ ਮਸਜਿਦ ਨੇੜੇ ਧਮਾਕਾ, 15 ਦੀ ਮੌਤ ਅਤੇ 50 ਤੋਂ ਵੱਧ ਜ਼ਖਮੀ ਇਸਲਾਮਾਬਾਦ, 18 ਸਤੰਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Amritsar :  ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ; 10 ਕਿੱਲੋ ਹੈਰੋਇਨ ਸਮੇਤ 1 ਕਾਬੂ

Amritsar :  ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ; 10 ਕਿੱਲੋ ਹੈਰੋਇਨ ਸਮੇਤ 1 ਕਾਬੂ

by Navjot
September 18, 2026
0

Amritsar :  ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ; 10 ਕਿੱਲੋ ਹੈਰੋਇਨ ਸਮੇਤ 1 ਕਾਬੂ   ਚੰਡੀਗੜ੍ਹ, 18 ਸਤੰਬਰ...

Most Popular

Sher-E-Punjab T20 :  ਅੰਮ੍ਰਿਤਸਰ ਸੂਰਮਾਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾ ਕੇ ਫਾਈਨਲ ਵਿੱਚ ਕੀਤਾ ਪ੍ਰਵੇਸ਼ 

6 days ago
0

Sher-E-Punjab T20 :  ਅੰਮ੍ਰਿਤਸਰ ਸੂਰਮਾਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾ ਕੇ ਫਾਈਨਲ ਵਿੱਚ ਕੀਤਾ ਪ੍ਰਵੇਸ਼    ਮੋਹਾਲੀ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 