• Latest
  • Trending
Cricket : ਮੱਧ ਪੂਰਬ ਤਣਾਅ ਕਾਰਨ ਆਈਸੀਸੀ ਦੀ ਦੋਹਾ ਮੀਟਿੰਗ ਮੁਲਤਵੀ

7 months ago
ਅਦਾਕਾਰ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਤਗੜੀ ਫਟਕਾਰ; ਦਿੱਤਾ 24 ਘੰਟੇ ਦਾ ਅਲਟੀਮੇਟਮ

2 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

26 minutes ago
ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

1 hour ago
ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

Nobel Prize 2026: ਮੈਡੀਸਨ ਦੇ ਖੇਤਰ ਵਿੱਚ ਨੋਬਲ ਪੁਰਸਕਾਰ ਦਾ ਐਲਾਨ

2 hours ago
‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਤਾਲਮੇਲ ਕਮੇਟੀ ਦਾ ਐਲਾਨ

3 hours ago
ਸ਼੍ਰੋਮਣੀ ਅਕਾਲੀ ਦਲ ਵੱਲੋਂ SIR ਨੂੰ ਲੈ ਕੇ ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਦੀ ਸ਼ਲਾਘਾ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 50 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਬਰਾਮਦ

ਹਵਾਈ ਸਫ਼ਰ ਹੋਵੇਗਾ ਮਹਿੰਗਾ! ਇੰਡੀਗੋ ਨੇ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ ‘ਤੇ ਵਧਾਇਆ ਫਿਊਲ ਚਾਰਜ

ਸੁਪਰੀਮ ਕੋਰਟ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਮੁਅੱਤਲ ਕਰਨ ਤੋਂ ਕੀਤਾ ਇਨਕਾਰ

5 hours ago
SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ ;  6000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਕੀਤਾ ਗਿਆ ਸੀ ਤਲਬ , ਜਗਦੀਸ਼ ਭੋਲਾ ਵੀ ਨਹੀਂ ਪਹੁੰਚੇ

6 hours ago
Hindi News
English News
Monday, October 5, 2026
No Result
View All Result
29 °c
Chandigarh
28 ° Tue
28 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Cricket : ਮੱਧ ਪੂਰਬ ਤਣਾਅ ਕਾਰਨ ਆਈਸੀਸੀ ਦੀ ਦੋਹਾ ਮੀਟਿੰਗ ਮੁਲਤਵੀ

March 8, 2026
in ਖਬਰਾਂ, ਖੇਡਾਂ
Cricket : ਮੱਧ ਪੂਰਬ ਤਣਾਅ ਕਾਰਨ ਆਈਸੀਸੀ ਦੀ ਦੋਹਾ ਮੀਟਿੰਗ ਮੁਲਤਵੀ

Cricket : ਮੱਧ ਪੂਰਬ ਤਣਾਅ ਕਾਰਨ ਆਈਸੀਸੀ ਦੀ ਦੋਹਾ ਮੀਟਿੰਗ ਮੁਲਤਵੀ

ਨਵੀ ਦਿੱਲੀ, 8 ਮਾਰਚ (ਵਿਸ਼ਵ ਵਾਰਤਾ): ਇੰਟਰਨੈਸ਼ਨਲ ਕ੍ਰਿਕਟ ਕੌਂਸਲ (ICC) ਨੇ ਈਰਾਨ-ਇਜ਼ਰਾਈਲ ਜੰਗ ਦੇ ਮੱਦੇਨਜ਼ਰ 25-27 ਮਾਰਚ ਨੂੰ ਕਤਰ ਦੇ ਦੋਹਾ ਵਿੱਚ ਹੋਣ ਵਾਲੀ ਮੀਟਿੰਗ ਨੂੰ ਮੁਲਤਵੀ ਕਰ ਦਿੱਤਾ ਹੈ। ਉਮੀਦ ਹੈ ਕਿ ਇਹ ਮੀਟਿੰਗ ਹੁਣ ਅਪ੍ਰੈਲ ਵਿੱਚ ਹੋ ਸਕਦੀ ਹੈ। ਹਾਲਾਂਕਿ, ਨਵੀਆਂ ਤਰੀਕਾਂ ਦਾ ਅਜੇ ਤੱਕ ਰਸਮੀ ਐਲਾਨ ਨਹੀਂ ਕੀਤਾ ਗਿਆ ਹੈ।

ਰਿਪੋਰਟਾਂ ਦੇ ਮੁਤਾਬਕ, ਮਿਡਲ-ਈਸਟ ਵਿੱਚ ਚੱਲ ਜਾਰੀ ਤਣਾਅ ਅਤੇ ਸੁਰੱਖਿਆ ਹਾਲਾਤ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ICC ਨੇ ਆਪਣੇ ਮੈਂਬਰ ਬੋਰਡਾਂ ਨੂੰ ਇਸ ਬਾਰੇ ਰਸਮੀ ਜਾਣਕਾਰੀ ਦੇ ਦਿੱਤੀ ਹੈ। ਇਹ ਬੈਠਕ ICC ਦੇ ਗਵਰਨੈਂਸ ਕੈਲੰਡਰ ਦਾ ਹਿੱਸਾ ਸੀ, ਜਿਸ ਵਿੱਚ ਬੋਰਡ ਡਾਇਰੈਕਟਰਾਂ, ਬੋਰਡਾਂ ਦੇ ਚੀਫ਼ ਐਗਜ਼ੀਕਿਊਟਿਵ , ਕਮੇਟੀ ਮੈਂਬਰਾਂ ਅਤੇ ਸੀਨੀਅਰ ਅਧਿਕਾਰੀਆਂ ਨੇ ਸ਼ਾਮਲ ਹੋਣਾ ਸੀ। ਬੈਠਕ ਵਿੱਚ ਗਲੋਬਲ ਕ੍ਰਿਕਟ ਨਾਲ ਜੁੜੇ ਕਈ ਅਹਿਮ ਮੁੱਦਿਆਂ ਅਤੇ ਭਵਿੱਖ ਦੀਆਂ ਯੋਜਨਾਵਾਂ ‘ਤੇ ਚਰਚਾ ਹੋਣੀ ਸੀ।

ਇਸ ਤੋਂ ਪਹਿਲਾਂ ICC ਨੇ 22 ਫਰਵਰੀ ਨੂੰ ਘੋਸ਼ਣਾ ਕੀਤੀ ਸੀ ਕਿ ਇਹ ਬੈਠਕ ਦੋਹਾ ਵਿੱਚ ਆਯੋਜਿਤ ਕੀਤੀ ਜਾਵੇਗੀ। ਦੋਹਾ ਵਿੱਚ ਮੀਟਿੰਗ ਕਰਨ ਦਾ ਫੈਸਲਾ ਕਤਰ ਵਿੱਚ ਕ੍ਰਿਕਟ ਅਤੇ ਦੇਸ਼ ਦੇ ਵੱਡੇ ਸਪੋਰਟਿੰਗ ਈਕੋਸਿਸਟਮ ਨਾਲ ਆਈਸੀਸੀ ਦੇ ਵਧਦੇ ਲਗਾਅ ਕਾਰਨ ਲਿਆ ਗਿਆ ਸੀ। ਫਿਲਹਾਲ, ICC ਨਵੇਂ ਸਥਾਨ ਅਤੇ ਤਰੀਕ ਬਾਰੇ ਵਿਚਾਰ ਕਰ ਰਿਹਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiCRICKETiccLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਦਾਕਾਰ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਤਗੜੀ ਫਟਕਾਰ; ਦਿੱਤਾ 24 ਘੰਟੇ ਦਾ ਅਲਟੀਮੇਟਮ

ਅਦਾਕਾਰ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਤਗੜੀ ਫਟਕਾਰ; ਦਿੱਤਾ 24 ਘੰਟੇ ਦਾ ਅਲਟੀਮੇਟਮ

by Jaspreet Kaur
October 5, 2026
0

ਅਦਾਕਾਰ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਤਗੜੀ ਫਟਕਾਰ; ਦਿੱਤਾ 24 ਘੰਟੇ ਦਾ ਅਲਟੀਮੇਟਮ ਨਵੀ ਦਿੱਲੀ, 5 ਸਤੰਬਰ 2026 (ਵਿਸ਼ਵ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

by Ankit
October 5, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ...

ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

by Jaspreet Kaur
October 5, 2026
0

ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ ਅੰਮ੍ਰਿਤਸਰ, 5 ਅਕਤੂਬਰ (ਵਿਸ਼ਵ ਵਾਰਤਾ) -...

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

by Jaspreet Kaur
October 5, 2026
0

ਪੰਜਾਬ ਕੈਬਨਿਟ ਦੀ ਮੀਟਿੰਗ 'ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ ਚੰਡੀਗੜ੍ਹ , 5 ਅਕਤੂਬਰ (ਵਿਸ਼ਵ ਵਾਰਤਾ) – ਮੁੱਖ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਦਾਕਾਰ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਤਗੜੀ ਫਟਕਾਰ; ਦਿੱਤਾ 24 ਘੰਟੇ ਦਾ ਅਲਟੀਮੇਟਮ

ਅਦਾਕਾਰ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਤਗੜੀ ਫਟਕਾਰ; ਦਿੱਤਾ 24 ਘੰਟੇ ਦਾ ਅਲਟੀਮੇਟਮ

by Jaspreet Kaur
October 5, 2026
0

ਅਦਾਕਾਰ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਤਗੜੀ ਫਟਕਾਰ; ਦਿੱਤਾ 24 ਘੰਟੇ ਦਾ ਅਲਟੀਮੇਟਮ ਨਵੀ ਦਿੱਲੀ, 5 ਸਤੰਬਰ 2026 (ਵਿਸ਼ਵ...

Most Popular

ਭਾਰਤ ਅਤੇ ਮਿਸਰ ਨੇ ਸੰਚਾਰ ਅਤੇ ਸੂਚਨਾ ਤਕਨਾਲੋਜੀ ਦੇ ਖੇਤਰ ਵਿੱਚ ਸਹਿਯੋਗ ਵਧਾਉਣ ਬਾਰੇ ਕੀਤੀ ਚਰਚਾ

by Navjot
2 weeks ago
0

ਭਾਰਤ ਅਤੇ ਮਿਸਰ ਨੇ ਸੰਚਾਰ ਅਤੇ ਸੂਚਨਾ ਤਕਨਾਲੋਜੀ ਦੇ ਖੇਤਰ ਵਿੱਚ ਸਹਿਯੋਗ ਵਧਾਉਣ ਬਾਰੇ ਕੀਤੀ ਚਰਚਾ ਕਾਹਿਰਾ, 21 ਸਤੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 