• Latest
  • Trending
Cricket: ਭਾਰਤ ਨੇ ਟੀ-20 ਮੈਚ ਵਿੱਚ ਜਾਪਾਨ ਨੂੰ 2 ਦੌੜਾਂ ਨਾਲ ਹਰਾਇਆ

3 weeks ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
ਪ੍ਰਸ਼ਾਸਨਿਕ ਫੇਰਬਦਲ ; 1 IAS ਅਤੇ 2 PCS ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ ਸਿੰਘ ਚੀਮਾ

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਜੇ ਦੱਤ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ

ਭਗਵੰਤ ਮਾਨ ਸਰਕਾਰ ਵੱਲੋਂ ਬੀ.ਕੇ.ਯੂ. (ਏਕਤਾ ਉਗਰਾਹਾਂ) ਨਾਲ ਲੰਬੀ ਮੀਟਿੰਗ; ਕਿਸਾਨਾਂ ਦੇ ਮਸਲਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

7 hours ago
ਉਮੀਦਵਾਰਾਂ ਦੀ ਭਾਰੀ ਮੰਗ ਤੋਂ ਬਾਅਦ IndiaSkills ਲਈ ਰਜਿਸਟ੍ਰੇਸ਼ਨ ਵਿੰਡੋ ਦੁਬਾਰਾ ਖੋਲ੍ਹੀ ਗਈ

9 hours ago
ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰ ਨੇ ਚਮੜੀ ਰੋਗਾਂ ਦੇ ਇਲਾਜ ਲਈ ਮਿਆਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਗੈਂਗਸਟਰਾਂ ‘ਤੇ ਵਾਰ ਦਾ 266ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 188 ਕਾਬੂ

Hindi News
English News
Wednesday, October 14, 2026
No Result
View All Result
21 °c
Chandigarh
24 ° Thu
24 ° Fri
25 ° Sat
25 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Cricket: ਭਾਰਤ ਨੇ ਟੀ-20 ਮੈਚ ਵਿੱਚ ਜਾਪਾਨ ਨੂੰ 2 ਦੌੜਾਂ ਨਾਲ ਹਰਾਇਆ

September 22, 2026
in ਖਬਰਾਂ, ਖੇਡਾਂ, ਬ੍ਰੇਕਿੰਗ ਨਿਊਜ਼
Cricket: ਭਾਰਤ ਨੇ ਟੀ-20 ਮੈਚ ਵਿੱਚ ਜਾਪਾਨ ਨੂੰ 2 ਦੌੜਾਂ ਨਾਲ ਹਰਾਇਆ

Cricket: ਭਾਰਤ ਨੇ ਟੀ-20 ਮੈਚ ਵਿੱਚ ਜਾਪਾਨ ਨੂੰ 2 ਦੌੜਾਂ ਨਾਲ ਹਰਾਇਆ

ਚੰਡੀਗੜ੍ਹ, 22 ਸਤੰਬਰ (ਵਿਸ਼ਵ ਵਾਰਤਾ) – ਭਾਰਤ ਅਤੇ ਜਾਪਾਨ ‘ਚ ਖੇਡੇ ਗਏ ਪਹਿਲੇ ਟੀ-20 ਅੰਤਰਰਾਸ਼ਟਰੀ ਮੈਚ ਵਿੱਚ ਭਾਰਤ ਨੇ ਜਾਪਾਨ ਨੂੰ 2 ਦੌੜਾਂ ਨਾਲ ਹਰਾ ਦਿੱਤਾ ਹੈ। ਮੰਗਲਵਾਰ ਨੂੰ ਜਾਪਾਨੀ ਟੀਮ ਨੂੰ ਆਖਰੀ ਓਵਰ ਵਿੱਚ 8 ਦੌੜਾਂ ਦੀ ਲੋੜ ਸੀ, ਪਰ ਜਾਪਾਨੀ ਬੱਲੇਬਾਜ਼ ਸਿਰਫ਼ 6 ਦੌੜਾਂ ਹੀ ਬਣਾ ਸਕੇ।

ਸਾਨੋ ਅੰਤਰਰਾਸ਼ਟਰੀ ਕ੍ਰਿਕਟ ਮੈਦਾਨ ‘ਤੇ ਮੈਚ ਮੀਂਹ ਕਾਰਨ ਢਾਈ ਘੰਟੇ ਦੇਰੀ ਨਾਲ ਸ਼ੁਰੂ ਹੋਇਆ। ਇਸ ਲਈ ਓਵਰਾਂ ਦੀ ਗਿਣਤੀ ਘਟਾ ਦਿੱਤੀ ਗਈ। 5 ਓਵਰਾਂ ਦੇ ਇਸ ਮੈਚ ਵਿੱਚ ਟੀਮ ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 4 ਵਿਕਟਾਂ ਦੇ ਨੁਕਸਾਨ ‘ਤੇ 32 ਦੌੜਾਂ ਬਣਾਈਆਂ। ਅਤੇ ਜਾਪਾਨ ਨੂੰ 33 ਦੌੜਾਂ ਦਾ ਟੀਚਾ ਦਿੱਤਾ ਸੀ।

ਭਾਰਤ ਵੱਲੋਂ ਸਲਾਮੀ ਬੱਲੇਬਾਜ਼ ਅਭਿਸ਼ੇਕ ਸ਼ਰਮਾ ਜ਼ੀਰੋ, ਸੰਜੂ ਸੈਮਸਨ 9 ਦੌੜਾਂ, ਈਸ਼ਾਨ ਕਿਸ਼ਨ 3 ਦੌੜਾਂ ਅਤੇ ਕਪਤਾਨ ਸ਼੍ਰੇਅਸ ਅਈਅਰ 16 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਏ ਸਨ। ਇਹ ਮੈਚ ਦੋਵਾਂ ਦੇਸ਼ਾਂ ਵਿਚਕਾਰ ਕੂਟਨੀਤਕ ਸਬੰਧਾਂ ਦੀ 75ਵੀਂ ਵਰ੍ਹੇਗੰਢ ਦੇ ਮੌਕੇ ‘ਤੇ ਆਯੋਜਿਤ ਕੀਤਾ ਗਿਆ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiCRICKETLatest News In Punjabipunjab newsPunjab news in Punjabitop headlines in Punjabi
Share207Tweet129SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 13, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 13 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਪ੍ਰਸ਼ਾਸਨਿਕ ਫੇਰਬਦਲ ; 1 IAS ਅਤੇ 2 PCS ਅਧਿਕਾਰੀਆਂ ਦੇ ਤਬਾਦਲੇ

ਪ੍ਰਸ਼ਾਸਨਿਕ ਫੇਰਬਦਲ ; 1 IAS ਅਤੇ 2 PCS ਅਧਿਕਾਰੀਆਂ ਦੇ ਤਬਾਦਲੇ

by Navjot
October 13, 2026
0

ਪ੍ਰਸ਼ਾਸਨਿਕ ਫੇਰਬਦਲ ; 1 IAS ਅਤੇ 2 PCS ਅਧਿਕਾਰੀਆਂ ਦੇ ਤਬਾਦਲੇ ਚੰਡੀਗੜ੍ਹ, 13 ਅਕਤੂਬਰ (ਵਿਸ਼ਵ ਵਾਰਤਾ)  ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ...

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

by Ankit
October 13, 2026
0

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ...

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ ਸਿੰਘ ਚੀਮਾ

by Ankit
October 13, 2026
0

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 13, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 13 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
1 week ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 4 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 