• Latest
  • Trending
Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ : ਵੈਸਟਇੰਡੀਜ਼ ਨੇ ਭਾਰਤ ਨੂੰ ਦਿੱਤਾ ਵੱਡਾ ਟੀਚਾ

1 month ago

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

12 seconds ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

2 minutes ago
ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

15 minutes ago
ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

35 minutes ago
ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

49 minutes ago
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

50 minutes ago
ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

4 hours ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Hindi News
English News
Tuesday, November 10, 2026
No Result
View All Result
24 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ : ਵੈਸਟਇੰਡੀਜ਼ ਨੇ ਭਾਰਤ ਨੂੰ ਦਿੱਤਾ ਵੱਡਾ ਟੀਚਾ

September 30, 2026
in ਖਬਰਾਂ, ਖੇਡਾਂ, ਬ੍ਰੇਕਿੰਗ ਨਿਊਜ਼
Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ : ਵੈਸਟਇੰਡੀਜ਼ ਨੇ ਭਾਰਤ ਨੂੰ ਦਿੱਤਾ ਵੱਡਾ ਟੀਚਾ

Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ : ਵੈਸਟਇੰਡੀਜ਼ ਨੇ ਭਾਰਤ ਸਾਹਮਣੇ ਰੱਖਿਆ ਵੱਡਾ ਟੀਚਾ

ਕੈਂਪਬੈਲ, ਸ਼ਾਈ ਹੋਪ ਤੇ ਅਮੀਰ ਜੰਗੂ ਨੇ ਲਗਾਏ ਸ਼ਾਨਦਾਰ ਸੈਂਕੜੇ

ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ)  ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ 3 ਮੈਚਾਂ ਦੀ ਵਨਡੇ ਸੀਰੀਜ਼ ਦਾ ਦੂਜਾ ਮੁਕਾਬਲਾ ਅੱਜ ਗੁਵਾਹਾਟੀ ਵਿੱਚ ਖੇਡਿਆ ਜਾ ਰਿਹਾ ਹੈ। ਪਹਿਲੇ ਮੈਚ ਵਿੱਚ ਭਾਰਤ ਨੇ ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾ ਕੇ ਸੀਰੀਜ਼ ਵਿੱਚ 1-0 ਦੀ ਬੜ੍ਹਤ ਬਣਾਈ ਸੀ।

ਅੱਜ ਵੈਸਟਇੰਡੀਜ਼ ਨੇ ਦੂਜੇ ਵਨਡੇ ਮੈਚ ਵਿੱਚ ਭਾਰਤ ਸਾਹਮਣੇ ਜਿੱਤ ਲਈ 406 ਦੌੜਾਂ ਦਾ ਟੀਚਾ ਰੱਖਿਆ ਹੈ। ਟੀਮ ਨੇ ਵਨਡੇ ਕ੍ਰਿਕਟ ਵਿੱਚ ਆਪਣਾ ਹੁਣ ਤੱਕ ਦਾ ਸਭ ਤੋਂ ਵੱਡਾ ਸਕੋਰ ਬਣਾਇਆ। ਗੁਹਾਟੀ ਵਿੱਚ ਟਾਸ ਹਾਰਨ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਦਿਆਂ, ਵੈਸਟਇੰਡੀਜ਼ ਨੇ 50 ਓਵਰਾਂ ਵਿੱਚ 7 ​​ਵਿਕਟਾਂ ਦੇ ਨੁਕਸਾਨ ‘ਤੇ 405 ਦੌੜਾਂ ਬਣਾਈਆਂ। ਉਨ੍ਹਾਂ ਦਾ ਪਿਛਲਾ ਸਭ ਤੋਂ ਵੱਡਾ ਸਕੋਰ 389 ਸੀ, ਜੋ ਉਨ੍ਹਾਂ ਨੇ 2019 ਵਿੱਚ ਇੰਗਲੈਂਡ ਵਿਰੁੱਧ ਬਣਾਇਆ ਸੀ।

ਵੈਸਟਇੰਡੀਜ਼ ਲਈ ਜੌਨ ਕੈਂਪਬੈਲ (101), ਸ਼ਾਈ ਹੋਪ (104) ਅਤੇ ਅਮੀਰ ਜੰਗੂ (114) ਨੇ ਸੈਂਕੜੇ ਲਗਾਏ। ਭਾਰਤ ਵੱਲੋਂ ਕੁਲਦੀਪ ਯਾਦਵ, ਰਵਿੰਦਰ ਜਡੇਜਾ ਅਤੇ ਗੁਰਨੂਰ ਬਰਾੜ ਨੇ ਦੋ-ਦੋ ਵਿਕਟਾਂ ਲਈਆਂ, ਜਦਕਿ ਪ੍ਰਸਿਧ ਕ੍ਰਿਸ਼ਨਾ ਨੇ ਇੱਕ ਵਿਕਟ ਹਾਸਲ ਕੀਤੀ। ਮੈਚ ਦੌਰਾਨ ਕੁਲਦੀਪ ਨੇ ਵਨਡੇ ਕ੍ਰਿਕਟ ਵਿੱਚ ਆਪਣੀਆਂ 200 ਵਿਕਟਾਂ ਵੀ ਪੂਰੀਆਂ ਕਰ ਲਈਆਂ ਅਤੇ ਉਹ ਇਹ ਮੁਕਾਮ ਹਾਸਲ ਕਰਨ ਵਾਲੇ ਨੌਵੇਂ ਭਾਰਤੀ ਖਿਡਾਰੀ ਬਣ ਗਏ ਹਨ।

Tags: 2nd ODIIndiaLatestNewsInPunjabiMANSAMansanewspunjabnewsPunjabnewsinPunjabitopheadlinesinPunjabiVirat KohliWest Indies
Share206Tweet129SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

by Ankit
November 10, 2026
0

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ...

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

by Jaspreet Kaur
November 10, 2026
0

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ...

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

by Jaspreet Kaur
November 10, 2026
0

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ ਨਵੀ ਦਿੱਲੀ, 10 ਨਵੰਬਰ 2026...

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

by Ankit
November 10, 2026
0

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

by Ankit
November 10, 2026
0

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ...

Most Popular

Para Asian Games: ਭਾਰਤ ਨੇ ਖੇਡਾਂ ਦੇ ਪੰਜਵੇਂ ਦਿਨ ਛੇ ਸੋਨ ਤਗਮੇ ਜਿੱਤੇ

by Ranjit Singh
3 weeks ago
0

Para Asian Games: ਭਾਰਤ ਨੇ ਖੇਡਾਂ ਦੇ ਪੰਜਵੇਂ ਦਿਨ ਛੇ ਸੋਨ ਤਗਮੇ ਜਿੱਤੇ ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ): ਭਾਰਤ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 