• Latest
  • Trending
Cricket: ਭਾਰਤ ਨੇ ਵੈਸਟਇੰਡੀਜ਼ ਖ਼ਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

1 hour ago
ਭਾਰਤ ਅਤੇ ਕੈਨੇਡਾ ਦੁਵੱਲੇ ਸਬੰਧਾਂ ਨੂੰ ‘ਉੱਚ ਪੱਧਰ’ ‘ਤੇ ਲੈ ਜਾਣ ਦੀ ਤਿਆਰੀ ਵਿੱਚ : ਵਿਦੇਸ਼ ਮੰਤਰੀ ਜੈਸ਼ੰਕਰ

1 minute ago
Mann Ki Baat : ਪ੍ਰਧਾਨ ਮੰਤਰੀ ਮੋਦੀ ਨੇ ‘ਨਸ਼ਾ ਮੁਕਤ ਯੁਵਾ ਅਭਿਆਨ’ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਦੀ ਕੀਤੀ ਸ਼ਲਾਘਾ

2 minutes ago
Mizoram : 17 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ

4 minutes ago
Asian Games : ਅਭੈ ਅਤੇ ਅਨਾਹਤ ਸਿੰਘ ਨੇ ਸਕੁਐਸ਼ ਵਿੱਚ ਜਿੱਤੇ ਸਿਲਵਰ ਮੈਡਲ 

5 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

22 minutes ago
National: ਅਗਲੇ ਮਹੀਨੇ ਤੋਂ ਬਦਲ ਜਾਣਗੇ ਸਿਲੰਡਰ ਬੁਕਿੰਗ ਦੇ ਨਿਯਮ !

34 minutes ago
ਮੋਹਾਲੀ ਵਿੱਚ 29 ਸਤੰਬਰ ਦੀ ਸ਼ਾਮ ਅਸਮਾਨ ’ਚ ਉੱਡਣਗੇ 500 ਡਰੋਨ; ਗੁਰੂ ਰਵਿਦਾਸ ਮਹਾਰਾਜ ਦੇ ਜੀਵਨ, ਬਾਣੀ ਤੇ ਸਿੱਖਿਆਵਾਂ ਦੀ ਹੋਵੇਗੀ ਵਿਲੱਖਣ ਪੇਸ਼ਕਾਰੀ

42 minutes ago
ਏ.ਡੀ.ਸੀ. ਵੱਲੋਂ ਫਰਮ ‘ਮੈਸਰਜ਼ ਡੈਸਟੀਨੀ ਚੇਂਜਰ’ ਦਾ ਲਾਇਸੰਸ ਤਿੰਨ ਮਹੀਨੇ ਲਈ ਮੁਅੱਤਲ

49 minutes ago
ਪੰਜਾਬ ਸਰਕਾਰ ਵੱਲੋਂ ਐਸ.ਸੀ. ਬਹੁਲ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਬਣਾਉਣ ਲਈ ਵੱਡੀ ਪਹਿਲ; ਵਿਕਾਸ ਕਾਰਜਾਂ ਲਈ 201 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

56 minutes ago
Big News: ਸਾਬਕਾ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Big News: ਸਾਬਕਾ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

1 hour ago
UPI ’ਤੇ MDR ਚਾਰਜ ਨੂੰ ਲੈ ਕੇ ਵਪਾਰੀਆਂ ਦਾ ਭਰੋਸਾ, ਗਾਹਕਾਂ ’ਤੇ ਨਹੀਂ ਪਾਇਆ ਜਾਵੇਗਾ ਬੋਝ

2 hours ago
International: UNSC ਵਿੱਚ ਭਾਰਤ ਨੂੰ ਮਿਲੇ ਸਥਾਈ ਮੈਂਬਰਸ਼ਿਪ, ਰੂਸ ਨੇ ਕੀਤਾ ਸਮਰਥਨ

Hindi News
English News
Sunday, September 27, 2026
No Result
View All Result
28 °c
Chandigarh
27 ° Mon
28 ° Tue
28 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Cricket: ਭਾਰਤ ਨੇ ਵੈਸਟਇੰਡੀਜ਼ ਖ਼ਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

September 27, 2026
in ਖਬਰਾਂ, ਖੇਡਾਂ
Cricket: ਭਾਰਤ ਨੇ ਵੈਸਟਇੰਡੀਜ਼ ਖ਼ਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਵੈਸਟਇੰਡੀਜ਼ ਖ਼ਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

ਨਵੀਂ ਦਿੱਲੀ, 27 ਸਤੰਬਰ (ਵਿਸ਼ਵ ਵਾਰਤਾ) – ਭਾਰਤ ਨੇ ਵੈਸਟਇੰਡੀਜ਼ ਖ਼ਿਲਾਫ਼ ਪਹਿਲੇ ਵਨਡੇ ਵਿੱਚ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਦੋਵਾਂ ਟੀਮਾਂ ਵਿਚਾਲੇ 3 ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਤਿਰੁਵਨੰਤਪੁਰਮ ਦੇ ਗ੍ਰੀਨਫੀਲਡ ਇੰਟਰਨੈਸ਼ਨਲ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਨਮਨ ਧੀਰ ਇਸ ਮੈਚ ਰਾਹੀਂ ਆਪਣਾ ਵਨਡੇ ਡੈਬਿਊ ਕਰ ਰਹੇ ਹਨ।

ਵਿਰਾਟ ਕੋਹਲੀ ਵਨਡੇ ਕ੍ਰਿਕਟ ਵਿੱਚ 15 ਹਜ਼ਾਰ ਦੌੜਾਂ ਪੂਰੀਆਂ ਕਰਨ ਤੋਂ ਸਿਰਫ਼ 59 ਰਨ ਦੂਰ ਹਨ। ਕੋਹਲੀ ਨੇ ਹੁਣ ਤੱਕ 302 ਪਾਰੀਆਂ ਵਿੱਚ 14,941 ਦੌੜਾਂ ਬਣਾਈਆਂ ਹਨ। ਸਚਿਨ ਤੇਂਦੁਲਕਰ ਨੇ 2007 ਵਿੱਚ ਦੱਖਣੀ ਅਫਰੀਕਾ ਖ਼ਿਲਾਫ਼ 377 ਪਾਰੀਆਂ ਵਿੱਚ 15 ਹਜ਼ਾਰ ਵਨਡੇ ਰਨ ਪੂਰੇ ਕੀਤੇ ਸਨ। ਵੈਸਟਇੰਡੀਜ਼ ਖ਼ਿਲਾਫ਼ ਕੋਹਲੀ ਨੇ 43 ਮੈਚਾਂ ਵਿੱਚ 2,261 ਦੌੜਾਂ ਅਤੇ 9 ਸੈਂਕੜੇ ਬਣਾਏ ਹਨ। ਜੇਕਰ ਉਹ ਇਸ ਮੈਚ ਵਿੱਚ ਇੱਕ ਹੋਰ ਸੈਂਕੜਾ ਲਗਾਉਂਦੇ ਹਨ ਤਾਂ ਉਹ ਦੋ ਵੱਖ-ਵੱਖ ਟੀਮਾਂ ਖ਼ਿਲਾਫ਼ 10-10 ਵਨਡੇ ਸੈਂਕੜੇ ਲਗਾਉਣ ਵਾਲੇ ਪਹਿਲੇ ਬੱਲੇਬਾਜ਼ ਬਣ ਜਾਣਗੇ। ਸ਼੍ਰੀਲੰਕਾ ਖ਼ਿਲਾਫ਼ ਉਹ ਪਹਿਲਾਂ ਹੀ 10 ਸੈਂਕੜੇ ਲਗਾ ਚੁੱਕੇ ਹਨ।

ਦੋਵਾਂ ਟੀਮਾਂ ਦੀ ਪਲੇਇੰਗ-XI: ਭਾਰਤ: ਰੋਹਿਤ ਸ਼ਰਮਾ, ਸ਼ੁਭਮਨ ਗਿੱਲ (ਕਪਤਾਨ), ਵਿਰਾਟ ਕੋਹਲੀ, ਰੁਤੁਰਾਜ ਗਾਇਕਵਾੜ, ਕੇਐੱਲ ਰਾਹੁਲ (ਵਿਕਟਕੀਪਰ), ਰਵਿੰਦਰ ਜਡੇਜਾ, ਨਿਤੀਸ਼ ਕੁਮਾਰ ਰੈੱਡੀ, ਨਮਨ ਧੀਰ, ਕੁਲਦੀਪ ਯਾਦਵ, ਪ੍ਰਸਿੱਧ ਕ੍ਰਿਸ਼ਨਾ, ਗੁਰਨੂਰ ਬਰਾੜ ।

ਵੈਸਟਇੰਡੀਜ਼: ਜੌਨ ਕੈਂਪਬੈਲ, ਜਸਟਿਨ ਗ੍ਰੀਵਜ਼, ਕੀਸੀ ਕਾਰਟੀ, ਸ਼ਾਈ ਹੋਪ (ਕਪਤਾਨ-ਵਿਕਟਕੀਪਰ), ਆਮਿਰ ਜੰਗੂ, ਜਾਵੇਲ ਐਂਡਰਿਊ, ਰੋਸਟਨ ਚੇਜ਼, ਮੈਥਿਊ ਫੋਰਡ, ਗੁਡਾਕੇਸ਼ ਮੋਤੀ, ਜੇਡਨ ਸੀਲਜ਼, ਅਲਜ਼ਾਰੀ ਜੋਸਫ਼।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiCRICKETLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਅਤੇ ਕੈਨੇਡਾ ਦੁਵੱਲੇ ਸਬੰਧਾਂ ਨੂੰ ‘ਉੱਚ ਪੱਧਰ’ ‘ਤੇ ਲੈ ਜਾਣ ਦੀ ਤਿਆਰੀ ਵਿੱਚ : ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ ਅਤੇ ਕੈਨੇਡਾ ਦੁਵੱਲੇ ਸਬੰਧਾਂ ਨੂੰ ‘ਉੱਚ ਪੱਧਰ’ ‘ਤੇ ਲੈ ਜਾਣ ਦੀ ਤਿਆਰੀ ਵਿੱਚ : ਵਿਦੇਸ਼ ਮੰਤਰੀ ਜੈਸ਼ੰਕਰ

by Navjot
September 27, 2026
0

ਭਾਰਤ ਅਤੇ ਕੈਨੇਡਾ ਦੁਵੱਲੇ ਸਬੰਧਾਂ ਨੂੰ 'ਉੱਚ ਪੱਧਰ' 'ਤੇ ਲੈ ਜਾਣ ਦੀ ਤਿਆਰੀ ਵਿੱਚ : ਵਿਦੇਸ਼ ਮੰਤਰੀ ਜੈਸ਼ੰਕਰ ਸੰਯੁਕਤ ਰਾਸ਼ਟਰ,...

Mann Ki Baat : ਪ੍ਰਧਾਨ ਮੰਤਰੀ ਮੋਦੀ ਨੇ ‘ਨਸ਼ਾ ਮੁਕਤ ਯੁਵਾ ਅਭਿਆਨ’ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਦੀ ਕੀਤੀ ਸ਼ਲਾਘਾ

Mann Ki Baat : ਪ੍ਰਧਾਨ ਮੰਤਰੀ ਮੋਦੀ ਨੇ ‘ਨਸ਼ਾ ਮੁਕਤ ਯੁਵਾ ਅਭਿਆਨ’ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਦੀ ਕੀਤੀ ਸ਼ਲਾਘਾ

by Navjot
September 27, 2026
0

Mann Ki Baat : ਪ੍ਰਧਾਨ ਮੰਤਰੀ ਮੋਦੀ ਨੇ 'ਨਸ਼ਾ ਮੁਕਤ ਯੁਵਾ ਅਭਿਆਨ' ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਦੀ ਕੀਤੀ ਸ਼ਲਾਘਾ ਨਵੀਂ...

Mizoram : 17 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ

Mizoram : 17 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ

by Navjot
September 27, 2026
0

Mizoram : 17 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ Aizawl, , 27 ਸਤੰਬਰ (ਵਿਸ਼ਵ ਵਾਰਤਾ): ਅਧਿਕਾਰੀਆਂ...

Asian Games : ਅਭੈ ਅਤੇ ਅਨਾਹਤ ਸਿੰਘ ਨੇ ਸਕੁਐਸ਼ ਵਿੱਚ ਜਿੱਤੇ ਸਿਲਵਰ ਮੈਡਲ 

Asian Games : ਅਭੈ ਅਤੇ ਅਨਾਹਤ ਸਿੰਘ ਨੇ ਸਕੁਐਸ਼ ਵਿੱਚ ਜਿੱਤੇ ਸਿਲਵਰ ਮੈਡਲ 

by Navjot
September 27, 2026
0

Asian Games : ਅਭੈ ਅਤੇ ਅਨਾਹਤ ਸਿੰਘ ਨੇ ਸਕੁਐਸ਼ ਵਿੱਚ ਜਿੱਤੇ ਸਿਲਵਰ ਮੈਡਲ    ਨਾਗੋਯਾ, 27 ਸਤੰਬਰ (ਵਿਸ਼ਵ ਵਾਰਤਾ): ਭਾਰਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਕੈਨੇਡਾ ਦੁਵੱਲੇ ਸਬੰਧਾਂ ਨੂੰ ‘ਉੱਚ ਪੱਧਰ’ ‘ਤੇ ਲੈ ਜਾਣ ਦੀ ਤਿਆਰੀ ਵਿੱਚ : ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ ਅਤੇ ਕੈਨੇਡਾ ਦੁਵੱਲੇ ਸਬੰਧਾਂ ਨੂੰ ‘ਉੱਚ ਪੱਧਰ’ ‘ਤੇ ਲੈ ਜਾਣ ਦੀ ਤਿਆਰੀ ਵਿੱਚ : ਵਿਦੇਸ਼ ਮੰਤਰੀ ਜੈਸ਼ੰਕਰ

by Navjot
September 27, 2026
0

ਭਾਰਤ ਅਤੇ ਕੈਨੇਡਾ ਦੁਵੱਲੇ ਸਬੰਧਾਂ ਨੂੰ 'ਉੱਚ ਪੱਧਰ' 'ਤੇ ਲੈ ਜਾਣ ਦੀ ਤਿਆਰੀ ਵਿੱਚ : ਵਿਦੇਸ਼ ਮੰਤਰੀ ਜੈਸ਼ੰਕਰ ਸੰਯੁਕਤ ਰਾਸ਼ਟਰ,...

Most Popular

National: ਦਿੱਲੀ ਹਾਈ ਕੋਰਟ ਵਿੱਚ ਸੱਤ ਨਵੇਂ ਜੱਜਾਂ ਦੀ ਐਂਟਰੀ: ਸਹੁੰ ਚੁੱਕ ਸਮਾਗਮ ਅੱਜ

by Ranjit Singh
6 days ago
0

National: ਦਿੱਲੀ ਹਾਈ ਕੋਰਟ ਵਿੱਚ ਸੱਤ ਨਵੇਂ ਜੱਜਾਂ ਦੀ ਐਂਟਰੀ: ਸਹੁੰ ਚੁੱਕ ਸਮਾਗਮ ਅੱਜ ਨਵੀਂ ਦਿੱਲੀ, 21 ਸਤੰਬਰ, 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 