• Latest
  • Trending
Cricket: ਆਇਰਲੈਂਡ, ਇੰਗਲੈਂਡ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

Cricket: ਆਇਰਲੈਂਡ, ਇੰਗਲੈਂਡ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

2 hours ago
ਸੋਨਾ ਹੋਇਆ ਸਸਤਾ! ਚਾਂਦੀ ਦੀਆ ਕੀਮਤਾਂ ਵਿੱਚ ਵੀ ਭਾਰੀ ਗਿਰਾਵਟ

ਸੋਨਾ ਹੋਇਆ ਸਸਤਾ! ਚਾਂਦੀ ਦੀਆ ਕੀਮਤਾਂ ਵਿੱਚ ਵੀ ਭਾਰੀ ਗਿਰਾਵਟ

12 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

26 minutes ago
Delhi ਦੇ LG ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ

Delhi ਦੇ LG ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ

42 minutes ago
National: ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ ਦਾ ਵਿਰੋਧ ਪ੍ਰਦਰਸ਼ਨ ਜਾਰੀ

National: ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ ਦਾ ਵਿਰੋਧ ਪ੍ਰਦਰਸ਼ਨ ਜਾਰੀ

1 hour ago
ਅਮਰੀਕਾ ਵਿੱਚ ਵਿਕਿਆ ਚੰਡੀਗੜ੍ਹ ਦਾ ਇਤਿਹਾਸਕ ਫਰਨੀਚਰ

ਅਮਰੀਕਾ ਵਿੱਚ ਵਿਕਿਆ ਚੰਡੀਗੜ੍ਹ ਦਾ ਇਤਿਹਾਸਕ ਫਰਨੀਚਰ

2 hours ago
IND Vs AFG ਟੈਸਟ ਮੈਚ: ਪਹਿਲੇ ਦਿਨ ਦੀ ਖੇਡ ਦਾ ਦੂਜਾ ਸੈਸ਼ਨ ਹੋਇਆ ਸ਼ੁਰੂ

IND Vs AFG ਟੈਸਟ ਮੈਚ: ਪਹਿਲੇ ਦਿਨ ਦੀ ਖੇਡ ਦਾ ਦੂਜਾ ਸੈਸ਼ਨ ਹੋਇਆ ਸ਼ੁਰੂ

2 hours ago
Chandigarh ‘ਚ ਮੈਕਸ ਹਸਪਤਾਲ ਦੇ ਨੇੜੇ ਮਿਲੀ ਮਹਿਲਾ ਦੀ ਲਾਸ਼

Chandigarh ‘ਚ ਮੈਕਸ ਹਸਪਤਾਲ ਦੇ ਨੇੜੇ ਮਿਲੀ ਮਹਿਲਾ ਦੀ ਲਾਸ਼

3 hours ago
Punjab: 4 ਨਗਰ ਕੌਂਸਲਾਂ ਦੀਆਂ ਆਮ ਚੋਣਾਂ: 125 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਲਏ ਵਾਪਸ

Punjab: 4 ਨਗਰ ਕੌਂਸਲਾਂ ਦੀਆਂ ਆਮ ਚੋਣਾਂ: 125 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਲਏ ਵਾਪਸ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
IND Vs AFG ਟੈਸਟ: ਲੰਚ ਤੱਕ ਭਾਰਤ ਦਾ ਸਕੋਰ 96 ਦੌੜਾਂ ‘ਤੇ 1 ਵਿਕਟ

IND Vs AFG ਟੈਸਟ: ਲੰਚ ਤੱਕ ਭਾਰਤ ਦਾ ਸਕੋਰ 96 ਦੌੜਾਂ ‘ਤੇ 1 ਵਿਕਟ

4 hours ago
Punjab ਕ੍ਰਿਕਟ ਲਈ ਇਤਿਹਾਸਕ ਦਿਨ: ਨਿਊ ਚੰਡੀਗੜ੍ਹ ਪੰਜਾਬ ਦਾ ਤੀਜਾ ਅਤੇ ਭਾਰਤ ਦਾ 31ਵਾਂ ਟੈਸਟ ਮੇਜ਼ਬਾਨੀ ਵਾਲਾ ਸਟੇਡੀਅਮ ਬਣਿਆ

Punjab ਕ੍ਰਿਕਟ ਲਈ ਇਤਿਹਾਸਕ ਦਿਨ: ਨਿਊ ਚੰਡੀਗੜ੍ਹ ਪੰਜਾਬ ਦਾ ਤੀਜਾ ਅਤੇ ਭਾਰਤ ਦਾ 31ਵਾਂ ਟੈਸਟ ਮੇਜ਼ਬਾਨੀ ਵਾਲਾ ਸਟੇਡੀਅਮ ਬਣਿਆ

4 hours ago
ਪੰਜਾਬ ਕ੍ਰਿਕਟ ਲਈ ਇਤਿਹਾਸਕ ਦਿਨ

ਪੰਜਾਬ ਕ੍ਰਿਕਟ ਲਈ ਇਤਿਹਾਸਕ ਦਿਨ

4 hours ago
Hindi News
English News
Saturday, June 6, 2026
No Result
View All Result
40 °c
Chandigarh
35 ° Sun
37 ° Mon
38 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Cricket: ਆਇਰਲੈਂਡ, ਇੰਗਲੈਂਡ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

June 6, 2026
in ਖਬਰਾਂ, ਖੇਡਾਂ
Cricket: ਆਇਰਲੈਂਡ, ਇੰਗਲੈਂਡ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

Shreyas Iyer

Cricket: ਆਇਰਲੈਂਡ, ਇੰਗਲੈਂਡ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

– ਸ਼੍ਰੇਅਸ ਅਈਅਰ ਨੂੰ ਟੀਮ ਦਾ ਨਵਾਂ ਕਪਤਾਨ ਬਣਾਇਆ
– ਸੂਰਿਆਕੁਮਾਰ ਯਾਦਵ ਟੀਮ ‘ਚੋਂ ਬਾਹਰ
– ਵੈਭਵ ਸੂਰਿਆਵੰਸ਼ੀ ਦੀ ਵੀ ਟੀਮ ਇੰਡੀਆ ‘ਚ ਐਂਟਰੀ
– ਏਸ਼ਿਆਈ ਖੇਡਾਂ ਲਈ ਵੀ ਟੀਮ ਦਾ ਐਲਾਨ

ਨਵੀਂ ਦਿੱਲੀ, 6 ਜੂਨ (ਵਿਸ਼ਵ ਵਾਰਤਾ): ਆਇਰਲੈਂਡ ਅਤੇ ਇੰਗਲੈਂਡ ਵਿਰੁੱਧ ਟੀ-20 ਸੀਰੀਜ਼ ਦੇ ਨਾਲ-ਨਾਲ ਏਸ਼ੀਆਈ ਖੇਡਾਂ ਲਈ ਭਾਰਤੀ ਟੀਮ ਦਾ ਐਲਾਨ ਸ਼ਨੀਵਾਰ 6 ਜੂਨ ਨੂੰ ਕੀਤਾ ਗਿਆ। ਪੁਰਸ਼ ਚੋਣ ਪੈਨਲ ਨੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਮੁੱਖ ਦਫ਼ਤਰ ਵਿਖੇ ਟੀਮਾਂ ਨੂੰ ਅੰਤਿਮ ਰੂਪ ਦੇਣ ਲਈ ਮੀਟਿੰਗ ਕੀਤੀ। ਸ਼੍ਰੇਅਸ ਅਈਅਰ ਨੂੰ ਟੀਮ ਦਾ ਨਵਾਂ ਕਪਤਾਨ ਬਣਾਇਆ ਗਿਆ ਹੈ, ਜਦੋਂ ਕਿ ਤਿਲਕ ਵਰਮਾ ਨੂੰ ਉਪ-ਕਪਤਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਵੈਭਵ ਸੂਰਿਆਵੰਸ਼ੀ ਦੀ ਵੀ ਟੀਮ ਇੰਡੀਆ ‘ਚ ਐਂਟਰੀ ਹੋ ਗਈ ਹੈ, ਉਸ ਨੂੰ ਵੀ ਟੀਮ ‘ਚ ਹੁਣ ਚੁਣ ਲਿਆ ਗਿਆ ਹੈ। ਵਿਸ਼ਵ ਕੱਪ ਜੇਤੂ ਸੂਰਿਆਕੁਮਾਰ ਯਾਦਵ ਤੋਂ ਕਪਤਾਨੀ ਖੋਹ ਲਈ ਗਈ ਹੈ ਅਤੇ ਉਨ੍ਹਾਂ ਨੂੰ ਟੀਮ ਤੋਂ ਵੀ ਬਾਹਰ ਕਰ ਦਿੱਤਾ ਗਿਆ ਹੈ।

ਆਇਰਲੈਂਡ ਦੇ ਖਿਲਾਫ ਟੀ-20 ਸੀਰੀਜ਼ ਲਈ ਟੀਮ: ਸ਼੍ਰੇਅਸ ਅਈਅਰ (ਕਪਤਾਨ), ਤਿਲਕ ਵਰਮਾ (ਉਪ-ਕਪਤਾਨ), ਰਵੀ ਬਿਸ਼ਨੋਈ, ਅਭਿਸ਼ੇਕ ਸ਼ਰਮਾ, ਨਿਤੀਸ਼ ਰੈੱਡੀ, ਮੁਹੰਮਦ ਸਿਰਾਜ, ਸੰਜੂ ਸੈਮਸਨ, ਅਕਸ਼ਰ ਪਟੇਲ, ਹਰਸ਼ਿਤ ਰਾਣਾ, ਈਸ਼ਾਨ ਕਿਸ਼ਨ, ਵਾਸ਼ਿੰਗਟਨ ਸੁੰਦਰ, ਅਰਸ਼ਦੀਪ ਸਿੰਘ, ਸ਼ਿਵਮ ਦੂਬੇ, ਵਰੁਣ ਚੱਕਰਵਰਤੀ, ਪ੍ਰਿੰਸ ਸੁਰਵੰਸ਼ੀ ਅਤੇ ਵੈਭਵ ਸੂਰਯਵੰਸ਼ੀ।

ਭਾਰਤ ਦਾ ਆਇਰਲੈਂਡ ਦੌਰਾ (ਜੂਨ)
• ਪਹਿਲਾ ਟੀ-20: 26 ਜੂਨ, ਬੇਲਫਾਸਟ
• ਦੂਜਾ ਟੀ-20: 28 ਜੂਨ, ਬੇਲਫਾਸਟ

ਇੰਗਲੈਂਡ ਖਿਲਾਫ ਟੀ-20 ਸੀਰੀਜ਼ ਲਈ ਟੀਮ: ਸ਼੍ਰੇਅਸ ਅਈਅਰ (ਕਪਤਾਨ), ਤਿਲਕ ਵਰਮਾ (ਉਪ-ਕਪਤਾਨ), ਰਵੀ ਬਿਸ਼ਨੋਈ, ਅਭਿਸ਼ੇਕ ਸ਼ਰਮਾ, ਨਿਤੀਸ਼ ਰੈੱਡੀ, ਮੁਹੰਮਦ ਸਿਰਾਜ, ਸੰਜੂ ਸੈਮਸਨ, ਅਕਸ਼ਰ ਪਟੇਲ, ਹਰਸ਼ਿਤ ਰਾਣਾ, ਈਸ਼ਾਨ ਕਿਸ਼ਨ, ਵਾਸ਼ਿੰਗਟਨ ਸੁੰਦਰ, ਅਰਸ਼ਦੀਪ ਸਿੰਘ, ਸ਼ਿਵਮ ਦੂਬੇ, ਵਰੁਣ ਚੱਕਰਵਰਤੀ, ਪ੍ਰਿੰਸ ਯਾਦਵ ਅਤੇ ਵੈਭਵ ਸੂਰਯਵੰਸ਼ੀ।

ਭਾਰਤ ਦਾ ਇੰਗਲੈਂਡ ਦੌਰਾ (ਜੁਲਾਈ)
• 1 ਜੁਲਾਈ: ਪਹਿਲਾ ਟੀ-20, ਚੈਸਟਰ-ਲੇ-ਸਟ੍ਰੀਟ
• 4 ਜੁਲਾਈ: ਦੂਜਾ ਟੀ-20, ਮੈਨਚੈਸਟਰ
• 7 ਜੁਲਾਈ: ਤੀਜਾ ਟੀ-20, ਨਾਟਿੰਘਮ
• 9 ਜੁਲਾਈ: ਚੌਥਾ ਟੀ-20, ਬ੍ਰਿਸਟਲ
• 11 ਜੁਲਾਈ: ਪੰਜਵਾਂ ਟੀ-20, ਸਾਊਥੈਂਪਟਨ

• 14 ਜੁਲਾਈ: ਪਹਿਲਾ ਵਨਡੇ, ਬਰਮਿੰਘਮ
• 16 ਜੁਲਾਈ: ਦੂਜਾ ਵਨਡੇ, ਕਾਰਡਿਫ
• 19 ਜੁਲਾਈ: ਤੀਜਾ ਵਨਡੇ, ਲਾਰਡਸ

ਏਸ਼ਿਆਈ ਖੇਡਾਂ ਲਈ ਭਾਰਤੀ ਟੀਮ: ਸ਼੍ਰੇਅਸ ਅਈਅਰ (ਕਪਤਾਨ), ਤਿਲਕ ਵਰਮਾ (ਉਪ-ਕਪਤਾਨ), ਰਵੀ ਬਿਸ਼ਨੋਈ, ਅਭਿਸ਼ੇਕ ਸ਼ਰਮਾ, ਨਿਤੀਸ਼ ਰੈਡੀ, ਜਸਪ੍ਰੀਤ ਬੁਮਰਾਹ, ਸੰਜੂ ਸੈਮਸਨ, ਅਕਸ਼ਰ ਪਟੇਲ, ਹਰਸ਼ਿਤ ਰਾਣਾ, ਈਸ਼ਾਨ ਕਿਸ਼ਨ, ਵਾਸ਼ਿੰਗਟਨ ਸੁੰਦਰ, ਅਰਸ਼ਦੀਪ ਸਿੰਘ, ਸ਼ਿਵਮ ਦੂਬੇ, ਵਰੁਣ ਚੱਕਰਵਰਤੀ, ਪ੍ਰਿੰਸ ਯਾਦਵ ਅਤੇ ਵੈਭਵ ਸੂਰਯਵੰਸ਼ੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiCRICKETLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੋਨਾ ਹੋਇਆ ਸਸਤਾ! ਚਾਂਦੀ ਦੀਆ ਕੀਮਤਾਂ ਵਿੱਚ ਵੀ ਭਾਰੀ ਗਿਰਾਵਟ

ਸੋਨਾ ਹੋਇਆ ਸਸਤਾ! ਚਾਂਦੀ ਦੀਆ ਕੀਮਤਾਂ ਵਿੱਚ ਵੀ ਭਾਰੀ ਗਿਰਾਵਟ

by Jaspreet Kaur
June 6, 2026
0

ਸੋਨਾ ਹੋਇਆ ਸਸਤਾ! ਚਾਂਦੀ ਦੀਆ ਕੀਮਤਾਂ ਵਿੱਚ ਵੀ ਭਾਰੀ ਗਿਰਾਵਟ - ਜਾਣੋ ਤਾਜ਼ਾ ਰੇਟ ਚੰਡੀਗੜ੍ਹ, 6 ਜੂਨ 2026 (ਵਿਸ਼ਵ ਵਾਰਤਾ)...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 6, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Delhi ਦੇ LG ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ

Delhi ਦੇ LG ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ

by Ranjit Singh
June 6, 2026
0

Delhi ਦੇ LG ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 6 ਜੂਨ (ਵਿਸ਼ਵ ਵਾਰਤਾ): ਦਿੱਲੀ ਦੇ ਉਪ ਰਾਜਪਾਲ ਸਰਦਾਰ...

National: ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ ਦਾ ਵਿਰੋਧ ਪ੍ਰਦਰਸ਼ਨ ਜਾਰੀ

National: ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ ਦਾ ਵਿਰੋਧ ਪ੍ਰਦਰਸ਼ਨ ਜਾਰੀ

by Ranjit Singh
June 6, 2026
0

National: ਦਿੱਲੀ ਦੇ ਜੰਤਰ-ਮੰਤਰ 'ਤੇ ਕਾਕਰੋਚ ਜਨਤਾ ਪਾਰਟੀ ਦਾ ਵਿਰੋਧ ਪ੍ਰਦਰਸ਼ਨ ਜਾਰੀ ਨਵੀਂ ਦਿੱਲੀ, 6 ਜੂਨ (ਵਿਸ਼ਵ ਵਾਰਤਾ): ਕਾਕਰੋਚ ਜਨਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਸੋਨਾ ਹੋਇਆ ਸਸਤਾ! ਚਾਂਦੀ ਦੀਆ ਕੀਮਤਾਂ ਵਿੱਚ ਵੀ ਭਾਰੀ ਗਿਰਾਵਟ

ਸੋਨਾ ਹੋਇਆ ਸਸਤਾ! ਚਾਂਦੀ ਦੀਆ ਕੀਮਤਾਂ ਵਿੱਚ ਵੀ ਭਾਰੀ ਗਿਰਾਵਟ

by Jaspreet Kaur
June 6, 2026
0

ਸੋਨਾ ਹੋਇਆ ਸਸਤਾ! ਚਾਂਦੀ ਦੀਆ ਕੀਮਤਾਂ ਵਿੱਚ ਵੀ ਭਾਰੀ ਗਿਰਾਵਟ - ਜਾਣੋ ਤਾਜ਼ਾ ਰੇਟ ਚੰਡੀਗੜ੍ਹ, 6 ਜੂਨ 2026 (ਵਿਸ਼ਵ ਵਾਰਤਾ)...

Most Popular

ਕ੍ਰਿਕਟ ਦੇ ਮੈਦਾਨ ‘ਤੇ ਮੁੜ ਹੋਵੇਗਾ ਮਹਾ-ਮੁਕਾਬਲਾ:ਆਹਮੋ-ਸਾਹਮਣੇ ਹੋਣਗੀਆਂ ਭਾਰਤ-ਪਾਕਿਸਤਾਨ ਦੀਆਂ ਟੀਮਾਂ

ਕ੍ਰਿਕਟ ਦੇ ਮੈਦਾਨ ‘ਤੇ ਮੁੜ ਹੋਵੇਗਾ ਮਹਾ-ਮੁਕਾਬਲਾ:ਆਹਮੋ-ਸਾਹਮਣੇ ਹੋਣਗੀਆਂ ਭਾਰਤ-ਪਾਕਿਸਤਾਨ ਦੀਆਂ ਟੀਮਾਂ

by Jaspreet Kaur
21 hours ago
0

ਕ੍ਰਿਕਟ ਦੇ ਮੈਦਾਨ 'ਤੇ ਮੁੜ ਹੋਵੇਗਾ ਮਹਾ-ਮੁਕਾਬਲਾ:ਆਹਮੋ-ਸਾਹਮਣੇ ਹੋਣਗੀਆਂ ਭਾਰਤ-ਪਾਕਿਸਤਾਨ ਦੀਆਂ ਟੀਮਾਂ ਜਾਣੋ ਕਦੋਂ ਤੇ ਕਿੱਥੇ ਹੋਵੇਗਾ ਮੁਕਾਬਲਾ ਚੰਡੀਗੜ੍ਹ, 5 ਜੂਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 