• Latest
  • Trending
Cricket: ਬੰਗਲਾਦੇਸ਼ ਦੀ ਟੀਮ ਦੇ ਟੀ-20 ਵਿਸ਼ਵ ਕੱਪ ਤੋਂ ਬਾਹਰ ਹੋਣ ਦੀ ਜਾਂਚ ਸ਼ੁਰੂ

Cricket: ਬੰਗਲਾਦੇਸ਼ ਦੀ ਟੀਮ ਦੇ ਟੀ-20 ਵਿਸ਼ਵ ਕੱਪ ਤੋਂ ਬਾਹਰ ਹੋਣ ਦੀ ਜਾਂਚ ਸ਼ੁਰੂ

4 months ago
ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ‘ਬੇਕਾਬੂ’ ਬਣਿਆ ਹੋਇਆ ਹੈ ਕਿਉਂਕਿ ਲਾਗ ਫੈਲਣ ਦੇ ਰੁਝਾਨ ਵੱਖੋ-ਵੱਖਰੇ ਹਨ : WHO

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ‘ਬੇਕਾਬੂ’ ਬਣਿਆ ਹੋਇਆ ਹੈ ਕਿਉਂਕਿ ਲਾਗ ਫੈਲਣ ਦੇ ਰੁਝਾਨ ਵੱਖੋ-ਵੱਖਰੇ ਹਨ : WHO

8 minutes ago
ਸੜਕ ਹਾਦਸੇ ਦੌਰਾਨ ਅੱਠ ਮਜ਼ਦੂਰ ਜ਼ਖ਼ਮੀ

ਸੜਕ ਹਾਦਸੇ ਦੌਰਾਨ ਅੱਠ ਮਜ਼ਦੂਰ ਜ਼ਖ਼ਮੀ

14 minutes ago
ਸਿਧਾਰਥ ਮਲਹੋਤਰਾ ਅਤੇ ਤਮੰਨਾ ਦੀ ਫਿਲਮ ‘The Vvaan’ ਦਾ ਟ੍ਰੇਲਰ ਰਿਲੀਜ਼ ; 25 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

ਸਿਧਾਰਥ ਮਲਹੋਤਰਾ ਅਤੇ ਤਮੰਨਾ ਦੀ ਫਿਲਮ ‘The Vvaan’ ਦਾ ਟ੍ਰੇਲਰ ਰਿਲੀਜ਼ ; 25 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

27 minutes ago
ਸਰਕਾਰ ਨੇ ਸਟੈਮ ਸੈੱਲ ਥੈਰੇਪੀ ਨੂੰ ਨਿਯਮਤ ਕਰਨ ਲਈ ਐਡਵਾਈਜ਼ਰੀ ਕੀਤੀ ਜਾਰੀ

ਸਰਕਾਰ ਨੇ ਸਟੈਮ ਸੈੱਲ ਥੈਰੇਪੀ ਨੂੰ ਨਿਯਮਤ ਕਰਨ ਲਈ ਐਡਵਾਈਜ਼ਰੀ ਕੀਤੀ ਜਾਰੀ

29 minutes ago
ਗਾਜ਼ਾ ਵਿੱਚ ਬਹੁ-ਮੰਜ਼ਿਲਾ ਇਮਾਰਤ ਡਿੱਗੀ ; 11 ਬੱਚਿਆਂ ਸਮੇਤ 21 ਲੋਕਾਂ ਦੀ ਮੌਤ

ਗਾਜ਼ਾ ਵਿੱਚ ਬਹੁ-ਮੰਜ਼ਿਲਾ ਇਮਾਰਤ ਡਿੱਗੀ ; 11 ਬੱਚਿਆਂ ਸਮੇਤ 21 ਲੋਕਾਂ ਦੀ ਮੌਤ

30 minutes ago
ਅਲਕਾਰਾਜ਼ ਨੇ ATP ਫਾਈਨਲਜ਼ ਲਈ ਜੈਨਿਕ ਸਿਨਰ ਅਤੇ ਜ਼ਵੇਰੇਵ ਨਾਲ ਆਪਣੀ ਜਗ੍ਹਾ ਕੀਤੀ ਪੱਕੀ

ਅਲਕਾਰਾਜ਼ ਨੇ ATP ਫਾਈਨਲਜ਼ ਲਈ ਜੈਨਿਕ ਸਿਨਰ ਅਤੇ ਜ਼ਵੇਰੇਵ ਨਾਲ ਆਪਣੀ ਜਗ੍ਹਾ ਕੀਤੀ ਪੱਕੀ

31 minutes ago
17.29 ਕਰੋੜ ਰੁਪਏ ਦੀ ਜਾਅਲੀ ਕਰੰਸੀ ਦਾ ਮਾਮਲਾ : NIA ਨੇ PNB ਕਰੰਸੀ ਚੈਸਟ ਨਾਲ ਜੁੜੇ ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

17.29 ਕਰੋੜ ਰੁਪਏ ਦੀ ਜਾਅਲੀ ਕਰੰਸੀ ਦਾ ਮਾਮਲਾ : NIA ਨੇ PNB ਕਰੰਸੀ ਚੈਸਟ ਨਾਲ ਜੁੜੇ ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

33 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

42 minutes ago
Punjab: ਸਾਬਕਾ ਡੀਆਈਜੀ ਭੁੱਲਰ ਮਾਮਲੇ ਵਿੱਚ ਵਿਚੋਲੇ ਤੋਂ ਪੁੱਛਗਿੱਛ ਕਰੇਗੀ ਈਡੀ

Punjab: ਸਾਬਕਾ ਡੀਆਈਜੀ ਭੁੱਲਰ ਮਾਮਲੇ ਵਿੱਚ ਵਿਚੋਲੇ ਤੋਂ ਪੁੱਛਗਿੱਛ ਕਰੇਗੀ ਈਡੀ

48 minutes ago
ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ; ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਸਮੇਤ 3 ਆਈਏਐਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ; ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਸਮੇਤ 3 ਆਈਏਐਸ ਅਧਿਕਾਰੀਆਂ ਦੇ ਤਬਾਦਲੇ

56 minutes ago
Punjab: ਕਿਸਾਨਾਂ ਦਾ ਅਲਟੀਮੇਟਮ ਖਤਮ: ਰੇਲ ਪਟੜੀਆਂ ‘ਤੇ ਸ਼ੁਰੂ ਕੀਤਾ ਧਰਨਾ ਪ੍ਰਦਰਸ਼ਨ

Punjab: ਕਿਸਾਨਾਂ ਦਾ ਅਲਟੀਮੇਟਮ ਖਤਮ: ਰੇਲ ਪਟੜੀਆਂ ‘ਤੇ ਸ਼ੁਰੂ ਕੀਤਾ ਧਰਨਾ ਪ੍ਰਦਰਸ਼ਨ

2 hours ago
Himchal Pradesh ‘ਚ ਮੀਂਹ ਤੇ ਬਰਫ਼ਬਾਰੀ ਕਾਰਨ ਮਣਿਮਹੇਸ਼ ਯਾਤਰਾ ’ਤੇ ਰੋਕ

Himchal Pradesh ‘ਚ ਮੀਂਹ ਤੇ ਬਰਫ਼ਬਾਰੀ ਕਾਰਨ ਮਣਿਮਹੇਸ਼ ਯਾਤਰਾ ’ਤੇ ਰੋਕ

2 hours ago
Hindi News
English News
Thursday, September 17, 2026
No Result
View All Result
33 °c
Chandigarh
28 ° Fri
28 ° Sat
29 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Cricket: ਬੰਗਲਾਦੇਸ਼ ਦੀ ਟੀਮ ਦੇ ਟੀ-20 ਵਿਸ਼ਵ ਕੱਪ ਤੋਂ ਬਾਹਰ ਹੋਣ ਦੀ ਜਾਂਚ ਸ਼ੁਰੂ

May 12, 2026
in ਅੰਤਰਰਾਸ਼ਟਰੀ, ਖਬਰਾਂ, ਖੇਡਾਂ
Cricket: ਬੰਗਲਾਦੇਸ਼ ਦੀ ਟੀਮ ਦੇ ਟੀ-20 ਵਿਸ਼ਵ ਕੱਪ ਤੋਂ ਬਾਹਰ ਹੋਣ ਦੀ ਜਾਂਚ ਸ਼ੁਰੂ

Cricket

Cricket: ਬੰਗਲਾਦੇਸ਼ ਦੀ ਟੀਮ ਦੇ ਟੀ-20 ਵਿਸ਼ਵ ਕੱਪ ਤੋਂ ਬਾਹਰ ਹੋਣ ਦੀ ਜਾਂਚ ਸ਼ੁਰੂ

– ਨਵੀਂ ਸਰਕਾਰ ਨੇ ਤਿੰਨ ਮੈਂਬਰੀ ਕਮੇਟੀ ਬਣਾਈ

ਨਵੀਂ ਦਿੱਲੀ, 12 ਮਈ 2026 – ਬੰਗਲਾਦੇਸ਼ ਦੀ ਨਵੀਂ ਸਰਕਾਰ ਨੇ ਆਪਣੀ ਟੀਮ ਦੇ ਟੀ-20 ਵਿਸ਼ਵ ਕੱਪ ਤੋਂ ਬਾਹਰ ਹੋਣ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਖੇਡ ਮੰਤਰਾਲੇ ਨੇ ਸੋਮਵਾਰ ਨੂੰ ਤਿੰਨ ਮੈਂਬਰੀ ਕਮੇਟੀ ਬਣਾਈ ਹੈ ਜੋ ਉਨ੍ਹਾਂ ਹਾਲਾਤਾਂ ਅਤੇ ਫੈਸਲਿਆਂ ਦੀ ਜਾਂਚ ਕਰੇਗੀ ਜਿਨ੍ਹਾਂ ਕਾਰਨ ਬੰਗਲਾਦੇਸ਼ ਇਸ ਵੱਡੇ ਟੂਰਨਾਮੈਂਟ ਤੋਂ ਬਾਹਰ ਹੋਇਆ ਗਿਆ ਸੀ। ਕਮੇਟੀ ਦੀ ਪ੍ਰਧਾਨਗੀ ਵਧੀਕ ਸਕੱਤਰ ਡਾ. ਏ.ਕੇ.ਐਮ. ਵਲੀ ਉੱਲਾਹ ਕਰਨਗੇ। ਸਾਬਕਾ ਕਪਤਾਨ ਅਤੇ ਮੁੱਖ ਚੋਣਕਾਰ ਹਬੀਬੁਲ ਬਸ਼ਰ ਅਤੇ ਫੈਸਲ ਦਸਤਗੀਰ ਵੀ ਸ਼ਾਮਲ ਹਨ। ਕਮੇਟੀ 15 ਦਿਨਾਂ ਦੇ ਅੰਦਰ ਆਪਣੀ ਰਿਪੋਰਟ ਪੇਸ਼ ਕਰੇਗੀ।

ਇਹ ਜਾਂਚ ਇਨ੍ਹਾਂ ਨੁਕਤਿਆਂ ‘ਤੇ ਕੇਂਦ੍ਰਿਤ ਹੋਵੇਗੀ: ਜਿਨ੍ਹਾਂ ‘ਚ ਕੀ ਟੀਮ ਲਈ ਅਸਲ ਸੁਰੱਖਿਆ ਖ਼ਤਰਾ ਸੀ ?, ਮੈਚ ਨੂੰ ਬਦਲਣ ਦੀ ਮੰਗ ਪਿੱਛੇ ਕਿੰਨਾ ਰਾਜਨੀਤਿਕ ਦਬਾਅ ਸੀ ?, ਕੀ ਖਿਡਾਰੀਆਂ ਦੀ ਰਾਇ ਨੂੰ ਧਿਆਨ ਵਿੱਚ ਰੱਖਿਆ ਗਿਆ ਸੀ ?

ਅਸਲ ‘ਚ ਬੰਗਲਾਦੇਸ਼ ਨੇ ਸੁਰੱਖਿਆ ਚਿੰਤਾਵਾਂ ਦਾ ਹਵਾਲਾ ਦਿੰਦੇ ਹੋਏ ਭਾਰਤ ਵਿੱਚ ਟੀ-20 ਵਿਸ਼ਵ ਕੱਪ ਖੇਡਣ ਤੋਂ ਇਨਕਾਰ ਕਰ ਦਿੱਤਾ ਸੀ। ਕਾਫ਼ੀ ਗੱਲਬਾਤ ਤੋਂ ਬਾਅਦ, ਜਦੋਂ ਬੰਗਲਾਦੇਸ਼ੀ ਬੋਰਡ ਨੇ ਝੁਕਣ ਤੋਂ ਇਨਕਾਰ ਕਰ ਦਿੱਤਾ, ਤਾਂ ਆਈਸੀਸੀ ਨੇ 24 ਜਨਵਰੀ ਨੂੰ ਬੰਗਲਾਦੇਸ਼ ਟੀਮ ਨੂੰ ਵਿਸ਼ਵ ਕੱਪ ਤੋਂ ਬਾਹਰ ਕਰ ਦਿੱਤਾ। ਉਨ੍ਹਾਂ ਦੀ ਜਗ੍ਹਾ ਸਕਾਟਲੈਂਡ ਨੂੰ ਮੌਕਾ ਦਿੱਤਾ ਗਿਆ। ਇਹ ਸਾਰਾ ਵਿਵਾਦ 3 ਜਨਵਰੀ ਨੂੰ ਸ਼ੁਰੂ ਹੋਇਆ, ਜਦੋਂ ਬੀਸੀਸੀਆਈ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ ਮੁਸਤਫਿਜ਼ੁਰ ਰਹਿਮਾਨ ਨੂੰ ਟੀਮ ਤੋਂ ਬਾਹਰ ਕਰਨ ਦਾ ਨਿਰਦੇਸ਼ ਦਿੱਤਾ ਸੀ। ਜਵਾਬ ਵਿੱਚ, ਬੰਗਲਾਦੇਸ਼ ਦੇ ਤਤਕਾਲੀ ਖੇਡ ਸਲਾਹਕਾਰ, ਆਸਿਫ ਨਜ਼ਰੁਲ ਨੇ ਫੇਸਬੁੱਕ ‘ਤੇ ਐਲਾਨ ਕੀਤਾ ਕਿ ਉਹ ਸੁਰੱਖਿਆ ਚਿੰਤਾਵਾਂ ਕਾਰਨ ਟੀਮ ਨੂੰ ਭਾਰਤ ਨਹੀਂ ਭੇਜਣਗੇ ਅਤੇ ਆਈਸੀਸੀ ਤੋਂ ਮੈਚ ਨੂੰ ਸ਼੍ਰੀਲੰਕਾ ਤਬਦੀਲ ਕਰਨ ਦੀ ਮੰਗ ਕਰਨਗੇ।

ਬੰਗਲਾਦੇਸ਼ ਵਿੱਚ ਨਵੀਂ ਸਰਕਾਰ ਦੇ ਗਠਨ ਤੋਂ ਬਾਅਦ, ਖੇਡ ਮੰਤਰੀ ਅਮੀਨੁਲ ਹੱਕ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਭਾਰਤ ਨਾਲ ਖੇਡ ਸਬੰਧਾਂ ਨੂੰ ਬਹਾਲ ਕਰਨਾ ਚਾਹੁੰਦੇ ਹਨ। ਉਨ੍ਹਾਂ ਸੰਸਦ ਵਿੱਚ ਕਿਹਾ ਕਿ ਪਿਛਲੀ ਸਰਕਾਰ ਅਤੇ ਬੋਰਡ ਨੇ ਇਸ ਮੁੱਦੇ ਨੂੰ ਕਿਵੇਂ ਸੰਭਾਲਿਆ, ਇਸ ਦੀ ਨਿਰਪੱਖ ਜਾਂਚ ਜ਼ਰੂਰੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiCRICKETLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ‘ਬੇਕਾਬੂ’ ਬਣਿਆ ਹੋਇਆ ਹੈ ਕਿਉਂਕਿ ਲਾਗ ਫੈਲਣ ਦੇ ਰੁਝਾਨ ਵੱਖੋ-ਵੱਖਰੇ ਹਨ : WHO

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ‘ਬੇਕਾਬੂ’ ਬਣਿਆ ਹੋਇਆ ਹੈ ਕਿਉਂਕਿ ਲਾਗ ਫੈਲਣ ਦੇ ਰੁਝਾਨ ਵੱਖੋ-ਵੱਖਰੇ ਹਨ : WHO

by Navjot
September 17, 2026
0

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ 'ਬੇਕਾਬੂ' ਬਣਿਆ ਹੋਇਆ ਹੈ ਕਿਉਂਕਿ ਲਾਗ ਫੈਲਣ ਦੇ ਰੁਝਾਨ ਵੱਖੋ-ਵੱਖਰੇ ਹਨ : WHO ਕਿਨਸ਼ਾਸਾ, 17...

ਸੜਕ ਹਾਦਸੇ ਦੌਰਾਨ ਅੱਠ ਮਜ਼ਦੂਰ ਜ਼ਖ਼ਮੀ

ਸੜਕ ਹਾਦਸੇ ਦੌਰਾਨ ਅੱਠ ਮਜ਼ਦੂਰ ਜ਼ਖ਼ਮੀ

by Navjot
September 17, 2026
0

ਸੜਕ ਹਾਦਸੇ ਦੌਰਾਨ ਅੱਠ ਮਜ਼ਦੂਰ ਜ਼ਖ਼ਮੀ ਸ੍ਰੀਨਗਰ, 17 ਸਤੰਬਰ (ਵਿਸ਼ਵ ਵਾਰਤਾ): ਅਧਿਕਾਰੀਆਂ ਨੇ ਦੱਸਿਆ ਕਿ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਸ੍ਰੀਨਗਰ...

ਸਿਧਾਰਥ ਮਲਹੋਤਰਾ ਅਤੇ ਤਮੰਨਾ ਦੀ ਫਿਲਮ ‘The Vvaan’ ਦਾ ਟ੍ਰੇਲਰ ਰਿਲੀਜ਼ ; 25 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

ਸਿਧਾਰਥ ਮਲਹੋਤਰਾ ਅਤੇ ਤਮੰਨਾ ਦੀ ਫਿਲਮ ‘The Vvaan’ ਦਾ ਟ੍ਰੇਲਰ ਰਿਲੀਜ਼ ; 25 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

by Navjot
September 17, 2026
0

ਸਿਧਾਰਥ ਮਲਹੋਤਰਾ ਅਤੇ ਤਮੰਨਾ ਦੀ ਫਿਲਮ 'The Vvaan' ਦਾ ਟ੍ਰੇਲਰ ਰਿਲੀਜ਼ ; 25 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ ਮੁੰਬਈ,...

ਸਰਕਾਰ ਨੇ ਸਟੈਮ ਸੈੱਲ ਥੈਰੇਪੀ ਨੂੰ ਨਿਯਮਤ ਕਰਨ ਲਈ ਐਡਵਾਈਜ਼ਰੀ ਕੀਤੀ ਜਾਰੀ

ਸਰਕਾਰ ਨੇ ਸਟੈਮ ਸੈੱਲ ਥੈਰੇਪੀ ਨੂੰ ਨਿਯਮਤ ਕਰਨ ਲਈ ਐਡਵਾਈਜ਼ਰੀ ਕੀਤੀ ਜਾਰੀ

by Navjot
September 17, 2026
0

ਸਰਕਾਰ ਨੇ ਸਟੈਮ ਸੈੱਲ ਥੈਰੇਪੀ ਨੂੰ ਨਿਯਮਤ ਕਰਨ ਲਈ ਐਡਵਾਈਜ਼ਰੀ ਕੀਤੀ ਜਾਰੀ ਨਵੀਂ ਦਿੱਲੀ, 17 ਸਤੰਬਰ (ਵਿਸ਼ਵ ਵਾਰਤਾ) ਸਰਕਾਰ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ‘ਬੇਕਾਬੂ’ ਬਣਿਆ ਹੋਇਆ ਹੈ ਕਿਉਂਕਿ ਲਾਗ ਫੈਲਣ ਦੇ ਰੁਝਾਨ ਵੱਖੋ-ਵੱਖਰੇ ਹਨ : WHO

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ‘ਬੇਕਾਬੂ’ ਬਣਿਆ ਹੋਇਆ ਹੈ ਕਿਉਂਕਿ ਲਾਗ ਫੈਲਣ ਦੇ ਰੁਝਾਨ ਵੱਖੋ-ਵੱਖਰੇ ਹਨ : WHO

by Navjot
September 17, 2026
0

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ 'ਬੇਕਾਬੂ' ਬਣਿਆ ਹੋਇਆ ਹੈ ਕਿਉਂਕਿ ਲਾਗ ਫੈਲਣ ਦੇ ਰੁਝਾਨ ਵੱਖੋ-ਵੱਖਰੇ ਹਨ : WHO ਕਿਨਸ਼ਾਸਾ, 17...

Most Popular

ਭਗਵੰਤ ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
4 weeks ago
0

ਭਗਵੰਤ ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 