ਟੀ-20 ਵਿਸ਼ਵ ਕੱਪ ਦਾ ਦੂਜਾ ਸੈਮੀਫਾਈਨਲ ਭਾਰਤ ਤੇ ਇੰਗਲੈਂਡ ਵਿਚਾਲੇ
ਥੋੜ੍ਹੀ ਦੇਰ ’ਚ ਸ਼ੁਰੂ ਹੋਵੇਗਾ ਮੁਕਾਬਲਾ
ਪੜ੍ਹੋ,ਜੋਸ ਬਟਲਰ ਨੇ ਟਾਸ ਜਿੱਤ ਕੇ ਲਿਆ ਕਿਹੜਾ ਫੈਸਲਾ
ਚੰਡੀਗੜ੍ਹ, 27ਜੂਨ(ਵਿਸ਼ਵ ਵਾਰਤਾ)- CRICKET NEWS : ਭਾਰਤ ( INDIA ) ਅਤੇ ਇੰਗਲੈਂਡ ( ENGLAND )ਵਿਚਾਲੇ ਟੀ-20 ( T-20 )ਵਿਸ਼ਵ ਕੱਪ ਦਾ ਦੂਜਾ ਸੈਮੀਫਾਈਨਲ ਮੈਚ ਗੁਆਨਾ ਦੇ ਪ੍ਰੋਵਿਡੈਂਸ ਸਟੇਡੀਅਮ ‘ਚ ਰਾਤ 9.15 ਵਜੇ ਤੋਂ ਖੇਡਿਆ ਜਾਵੇਗਾ। ਇੰਗਲੈਂਡ ਦੇ ਕਪਤਾਨ ਜੋਸ ਬਟਲਰ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਕੀਤਾ। ਭਾਰਤੀ ਟੀਮ ਪਹਿਲਾਂ ਬੱਲੇਬਾਜ਼ੀ ਕਰੇਗੀ।