ਨਵੀਂ ਦਿੱਲੀ 30ਜੂਨ (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਨੂੰ ਫੋਨ ਕਰਕੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀਆਂ ਬਾਰੇ ਵੀ ਗੱਲ ਕੀਤੀ। ਭਾਰਤੀ ਟੀਮ ਨੇ 17 ਸਾਲ ਬਾਅਦ ਟੀ-20 ਵਿਸ਼ਵ ਕੱਪ ਜਿੱਤਿਆ ਹੈ। ਲੰਬੇ ਇੰਤਜ਼ਾਰ ਤੋਂ ਬਾਅਦ ਟੀਮ ਇੰਡੀਆ ਦੇ ਹੱਥਾਂ ‘ਚ ਵਿਸ਼ਵ ਕੱਪ ਟਰਾਫੀ ਦੇਖਣ ਦਾ ਪਲ ਆ ਗਿਆ ਹੈ। ਦੇਸ਼ ਭਰ ਵਿੱਚ ਦੀਵਾਲੀ ਵਰਗੇ ਜਸ਼ਨ ਮਨਾਏ ਜਾ ਰਹੇ ਹਨ। ਰੋਹਿਤ ਸ਼ਰਮਾ ਦੀ ਕਪਤਾਨੀ ‘ਚ ਭਾਰਤੀ ਕ੍ਰਿਕਟ ਟੀਮ ਨੇ ਟੀ-20 ਵਿਸ਼ਵ ਕੱਪ ਜਿੱਤਿਆ ਹੈ। ਭਾਰਤੀ ਟੀਮ ਨੇ 17 ਸਾਲ ਬਾਅਦ ਟੀ-20 ਵਿਸ਼ਵ ਕੱਪ ਜਿੱਤਿਆ ਹੈ। ਲੰਬੇ ਇੰਤਜ਼ਾਰ ਤੋਂ ਬਾਅਦ ਟੀਮ ਇੰਡੀਆ ਦੇ ਹੱਥਾਂ ‘ਚ ਵਿਸ਼ਵ ਕੱਪ ਟਰਾਫੀ ਦੇਖਣ ਦਾ ਪਲ ਆ ਗਿਆ ਹੈ। ਦੇਸ਼ ਭਰ ਵਿੱਚ ਦੀਵਾਲੀ ਵਰਗੇ ਜਸ਼ਨ ਮਨਾਏ ਜਾ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਨੂੰ ਫੋਨ ਕਰਕੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀਆਂ ਬਾਰੇ ਵੀ ਗੱਲ ਕੀਤੀ।
CHAMPIONS TROPHY 2025 : ਚੈਂਪੀਅਨਜ਼ ਟਰਾਫੀ ‘ਚ ਅੱਜ ਭਾਰਤ ਤੇ ਪਾਕਿਸਤਾਨ ਹੋਣਗੇ ਆਹਮੋ-ਸਾਹਮਣੇ
CHAMPIONS TROPHY 2025 : ਚੈਂਪੀਅਨਜ਼ ਟਰਾਫੀ ‘ਚ ਅੱਜ ਭਾਰਤ ਤੇ ਪਾਕਿਸਤਾਨ ਹੋਣਗੇ ਆਹਮੋ-ਸਾਹਮਣੇ ਚੰਡੀਗੜ੍ਹ, 23ਫਰਵਰੀ(ਵਿਸ਼ਵ ਵਾਰਤਾ) CHAMPIONS TROPHY 2025...