Cricket News : ਬੀਸੀਸੀਆਈ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ‘ਨਮੋ 1’ ਜਰਸੀ ਕੀਤੀ ਭੇਟ
ਚੰਡੀਗੜ੍ਹ, 4ਜੁਲਾਈ(ਵਿਸ਼ਵ ਵਾਰਤਾ)- ਬੀਸੀਸੀਆਈ ਸਕੱਤਰ (BCCI Secretary) ਜੈ ਸ਼ਾਹ ਅਤੇ ਪ੍ਰਧਾਨ ਰੋਜਰ ਬਿੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ‘ਨਮੋ 1’ ਜਰਸੀ ਭੇਟ ਕੀਤੀ। ਭਾਰਤੀ ਕ੍ਰਿਕਟ ਟੀਮ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ।