• Latest
  • Trending
Cricket News : ਭਾਰਤ ਨੇ 100 ਦੌੜਾਂ ਨਾਲ ਜਿੱਤਿਆ ਦੂਜਾ ਟੀ-20

2 years ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

10 minutes ago
ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

52 minutes ago
ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

59 minutes ago
Nobel Prize 2026: ਮੈਡੀਸਨ ਦੇ ਖੇਤਰ ਵਿੱਚ ਨੋਬਲ ਪੁਰਸਕਾਰ ਦਾ ਐਲਾਨ

2 hours ago
‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਤਾਲਮੇਲ ਕਮੇਟੀ ਦਾ ਐਲਾਨ

3 hours ago
ਸ਼੍ਰੋਮਣੀ ਅਕਾਲੀ ਦਲ ਵੱਲੋਂ SIR ਨੂੰ ਲੈ ਕੇ ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਦੀ ਸ਼ਲਾਘਾ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 50 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਬਰਾਮਦ

4 hours ago
ਹਵਾਈ ਸਫ਼ਰ ਹੋਵੇਗਾ ਮਹਿੰਗਾ! ਇੰਡੀਗੋ ਨੇ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ ‘ਤੇ ਵਧਾਇਆ ਫਿਊਲ ਚਾਰਜ

ਸੁਪਰੀਮ ਕੋਰਟ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਮੁਅੱਤਲ ਕਰਨ ਤੋਂ ਕੀਤਾ ਇਨਕਾਰ

5 hours ago
SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ ;  6000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਕੀਤਾ ਗਿਆ ਸੀ ਤਲਬ , ਜਗਦੀਸ਼ ਭੋਲਾ ਵੀ ਨਹੀਂ ਪਹੁੰਚੇ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੀ.ਏ. ਮਾਮਲੇ ‘ਤੇ ਮੰਗੀ ਸਟੇਟਸ ਰਿਪੋਰਟ ; ਕੱਲ੍ਹ ਨੂੰ ਮੁੜ ਹੋਵੇਗੀ ਮਾਮਲੇ ਦੀ ਸੁਣਵਾਈ

6 hours ago
Hindi News
English News
Monday, October 5, 2026
No Result
View All Result
31 °c
Chandigarh
28 ° Tue
28 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Cricket News : ਭਾਰਤ ਨੇ 100 ਦੌੜਾਂ ਨਾਲ ਜਿੱਤਿਆ ਦੂਜਾ ਟੀ-20

July 7, 2024
in IND vs ZIM T20 Series, ਖਬਰਾਂ, ਖੇਡਾਂ
Cricket News : ਭਾਰਤ ਨੇ 100 ਦੌੜਾਂ ਨਾਲ ਜਿੱਤਿਆ ਦੂਜਾ ਟੀ-20

Cricket News : ਭਾਰਤ ਨੇ 100 ਦੌੜਾਂ ਨਾਲ ਜਿੱਤਿਆ ਦੂਜਾ ਟੀ-20

134 ਦੌੜਾਂ ਤੇ ਸਿਮਟੀ ਜ਼ਿੰਬਾਬਵੇ ਦੀ ਟੀਮ 

ਸੀਰੀਜ਼ 1-1 ਨਾਲ ਬਰਾਬਰ

ਚੰਡੀਗੜ੍ਹ, 7ਜੁਲਾਈ(ਵਿਸ਼ਵ ਵਾਰਤਾ)Cricket News- ਭਾਰਤ ਨੇ ਦੂਜੇ ਟੀ-20 ਵਿੱਚ ਜ਼ਿੰਬਾਬਵੇ ਨੂੰ 100 ਦੌੜਾਂ ਨਾਲ ਹਰਾਇਆ। ਹਰਾਰੇ ਸਪੋਰਟਸ ਕਲੱਬ ‘ਚ ਐਤਵਾਰ ਨੂੰ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਅਭਿਸ਼ੇਕ ਸ਼ਰਮਾ ਦੇ ਸੈਂਕੜੇ ਅਤੇ ਰਿਤੂਰਾਜ ਗਾਇਕਵਾੜ ਦੀਆਂ 77 ਦੌੜਾਂ ਦੀ ਮਦਦ ਨਾਲ ਭਾਰਤ ਨੇ 234 ਦੌੜਾਂ ਦਾ ਵੱਡਾ ਸਕੋਰ ਖੜ੍ਹਾ ਕੀਤਾ। ਜਵਾਬ ‘ਚ ਜ਼ਿੰਬਾਬਵੇ 134 ਦੌੜਾਂ ‘ਤੇ ਆਲ ਆਊਟ ਹੋ ਗਿਆ। ਭਾਰਤੀ ਗੇਂਦਬਾਜ਼ਾਂ ਵਿੱਚ ਅਵੇਸ਼ ਖਾਨ ਅਤੇ ਮੁਕੇਸ਼ ਕੁਮਾਰ ਨੇ 3-3 ਵਿਕਟਾਂ ਲਈਆਂ। ਰਵੀ ਬਿਸ਼ਨੋਈ ਨੇ 2 ਵਿਕਟਾਂ ਹਾਸਲ ਕੀਤੀਆਂ। ਦੱਸ ਦਈਏ ਕਿ ਅਭਿਸ਼ੇਕ ਸ਼ਰਮਾ ਨੇ 47 ਗੇਂਦਾਂ ‘ਤੇ ਸੈਂਕੜਾ ਜੜਿਆ, ਇਹ ਜ਼ਿੰਬਾਬਵੇ ਖਿਲਾਫ ਕਿਸੇ ਭਾਰਤੀ ਬੱਲੇਬਾਜ਼ ਦਾ ਪਹਿਲਾ ਸੈਂਕੜਾ ਹੈ। ਉਸ ਨੇ 7 ਚੌਕੇ ਅਤੇ 8 ਛੱਕੇ ਲਗਾਏ। ਰਿੰਕੂ ਸਿੰਘ ਨੇ 22 ਗੇਂਦਾਂ ‘ਤੇ 48 ਦੌੜਾਂ ਦੀ ਪਾਰੀ ਖੇਡੀ। ਟੀਮ ਇੰਡੀਆ ਨੇ ਸ਼ਨੀਵਾਰ ਨੂੰ ਪਹਿਲੇ ਟੀ-20 ‘ਚ ਹਾਰ ਦਾ ਸਕੋਰ ਬਰਾਬਰ ਕਰ ਲਿਆ ਅਤੇ 5 ਮੈਚਾਂ ਦੀ ਸੀਰੀਜ਼ 1-1 ਨਾਲ ਬਰਾਬਰ ਕਰ ਲਈ। ਤੀਜਾ ਟੀ-20 10 ਜੁਲਾਈ ਨੂੰ ਹਰਾਰੇ ‘ਚ ਖੇਡਿਆ ਜਾਵੇਗਾ।

Tags: 2nd T20Abhishek SharmaCricket NewsIndia Vs ZimbabweRituraj GaikwadShubman Gill
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

by Ankit
October 5, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ...

ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

by Jaspreet Kaur
October 5, 2026
0

ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ ਅੰਮ੍ਰਿਤਸਰ, 5 ਅਕਤੂਬਰ (ਵਿਸ਼ਵ ਵਾਰਤਾ) -...

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

by Jaspreet Kaur
October 5, 2026
0

ਪੰਜਾਬ ਕੈਬਨਿਟ ਦੀ ਮੀਟਿੰਗ 'ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ ਚੰਡੀਗੜ੍ਹ , 5 ਅਕਤੂਬਰ (ਵਿਸ਼ਵ ਵਾਰਤਾ) – ਮੁੱਖ ਮੰਤਰੀ...

Nobel Prize 2026: ਮੈਡੀਸਨ ਦੇ ਖੇਤਰ ਵਿੱਚ ਨੋਬਲ ਪੁਰਸਕਾਰ ਦਾ ਐਲਾਨ

Nobel Prize 2026: ਮੈਡੀਸਨ ਦੇ ਖੇਤਰ ਵਿੱਚ ਨੋਬਲ ਪੁਰਸਕਾਰ ਦਾ ਐਲਾਨ

by Jaspreet Kaur
October 5, 2026
0

Nobel Prize 2026: ਮੈਡੀਸਨ ਦੇ ਖੇਤਰ ਵਿੱਚ ਨੋਬਲ ਪੁਰਸਕਾਰ ਦਾ ਐਲਾਨ ਨਵੀ ਦਿੱਲੀ, 5 ਅਕਤੂਬਰ (ਵਿਸ਼ਵ ਵਾਰਤਾ) – ਕਰੋਲਿਨਸਕਾ ਇੰਸਟੀਚਿਊਟ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

by Ankit
October 5, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ...

Most Popular

Punjab Power Crisis: ਰੋਪੜ ਥਰਮਲ ਪਲਾਂਟ ਦਾ ਤੀਜਾ ਯੂਨਿਟ ਵੀ ਹੋਇਆ ਬੰਦ

by Ranjit Singh
3 weeks ago
0

Punjab Power Crisis: ਰੋਪੜ ਥਰਮਲ ਪਲਾਂਟ ਦਾ ਤੀਜਾ ਯੂਨਿਟ ਵੀ ਹੋਇਆ ਬੰਦ ਚੰਡੀਗੜ੍ਹ, 16 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਬਿਜਲੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 