Cricket News : ਗੌਤਮ ਗੰਭੀਰ ਬਣੇ ਟੀਮ ਇੰਡੀਆ ਦੇ ਮੁੱਖ ਕੋਚ
ਚੰਡੀਗੜ੍ਹ, 10ਜੁਲਾਈ(ਵਿਸ਼ਵ ਵਾਰਤਾ)Cricket News- ਗੌਤਮ ਗੰਭੀਰ ਟੀਮ ਇੰਡੀਆ ਦੇ ਮੁੱਖ ਕੋਚ ਬਣ ਗਏ ਹਨ। ਬੀਸੀਸੀਆਈ ਸਕੱਤਰ ਜੈ ਸ਼ਾਹ ਨੇ ਮੰਗਲਵਾਰ ਨੂੰ ਇਹ ਐਲਾਨ ਕੀਤਾ। 42 ਸਾਲਾ ਗੰਭੀਰ ਰਾਹੁਲ ਦ੍ਰਾਵਿੜ ਦੀ ਜਗ੍ਹਾ ਲੈ ਰਹੇ ਹਨ। ਟੀ-20 ਵਿਸ਼ਵ ਕੱਪ ਤੋਂ ਬਾਅਦ ਦ੍ਰਾਵਿੜ ਦਾ ਕਾਰਜਕਾਲ ਖਤਮ ਹੋ ਗਿਆ। ਗੰਭੀਰ ਦਾ ਕਾਰਜਕਾਲ ਜੁਲਾਈ 2027 ਤੱਕ ਰਹੇਗਾ।