Cricket News : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਅੱਜ ਖੇਡਿਆ ਜਾਵੇਗਾ ਤੀਜਾ ਵਨਡੇ
ਚੰਡੀਗੜ੍ਹ, 7ਅਗਸਤ(ਵਿਸ਼ਵ ਵਾਰਤਾ)Cricket News -ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਵਨਡੇ ਸੀਰੀਜ਼ ਦਾ ਆਖਰੀ ਮੈਚ ਅੱਜ ਕੋਲੰਬੋ ‘ਚ ਖੇਡਿਆ ਜਾਵੇਗਾ। ਮੈਚ ਆਰ ਪ੍ਰੇਮਦਾਸਾ ਸਟੇਡੀਅਮ ‘ਚ ਦੁਪਹਿਰ 2:30 ਵਜੇ ਸ਼ੁਰੂ ਹੋਵੇਗਾ। ਜ਼ਿਕਰਯੋਗ ਹੈ ਕਿ ਸ਼੍ਰੀਲੰਕਾ ਨੇ ਦੂਜਾ ਵਨਡੇ ਜਿੱਤ ਕੇ ਸੀਰੀਜ਼ ਵਿੱਚ 1-0 ਦੀ ਬੜ੍ਹਤ ਬਣਾਈ ਹੋਈ ਹੈ ਅਤੇ ਪਹਿਲਾ ਵਨਡੇ ਟਾਈ ਰਿਹਾ ਸੀ।