Cricket News : ਬੰਗਲਾਦੇਸ਼ ਖ਼ਿਲਾਫ਼ T20 ਮੈਚਾਂ ਲਈ ਭਾਰਤੀ ਟੀਮ ਦਾ ਐਲਾਨ
ਪੜ੍ਹੋ, ਕੌਣ ਸੰਭਾਲੇਗਾ ਟੀਮ ਦੀ ਕਮਾਨ
ਚੰਡੀਗੜ੍ਹ, 29ਸਤੰਬਰ(ਵਿਸ਼ਵ ਵਾਰਤਾ) Cricket News : ਭਾਰਤੀ ਕ੍ਰਿਕਟ ਬੋਰਡ ਨੇ ਬੰਗਲਾਦੇਸ਼ ਦੇ ਖਿਲਾਫ ਟੀ-20 ਸੀਰੀਜ਼ ਲਈ ਭਾਰਤ ਦੀ 15 ਮੈਂਬਰੀ ਟੀਮ ਦਾ ਐਲਾਨ ਕੀਤਾ ਹੈ। ਟੀਮ ਦੀ ਕਮਾਨ ਸੂਰਿਆਕੁਮਾਰ ਯਾਦਵ ਨੂੰ ਸੌਂਪੀ ਗਈ ਹੈ।