• Latest
  • Trending
Cricket News: ਨਿਊਜ਼ੀਲੈਂਡ ਦੀ ਮਹਿਲਾ ਟੀਮ ਨੇ ਭਾਰਤ ਨੂੰ ਦਿੱਤਾ 161 ਦੌੜਾਂ ਦਾ ਟੀਚਾ

2 years ago
Weather Update : ਪੰਜਾਬ ਅਤੇ ਚੰਡੀਗੜ੍ਹ ‘ਚ 2 ਦਿਨਾਂ ਲਈ ਮੀਂਹ ਦਾ ਅਲਰਟ

53 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

54 minutes ago
ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਅੱਜ ਤੋਂ

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਅੱਜ ਤੋਂ

1 hour ago
ਸ਼ੇਰ-ਏ-ਪੰਜਾਬ ਟੀ-20 ਲੀਗ ਦਾ ਉਦਘਾਟਨ ; 30 ਅਗਸਤ ਤੋਂ 13 ਸਤੰਬਰ ਤੱਕ ਆਯੋਜਿਤ ਕੀਤਾ ਜਾਵੇਗਾ ਟੂਰਨਾਮੈਂਟ ਦਾ ਪਹਿਲਾ ਐਡੀਸ਼ਨ 

2 hours ago
ਹਾਰਰ ਕਾਮੇਡੀ ਫਿਲਮ ‘Korean Kanakaraju’ ਦਾ ਟ੍ਰੇਲਰ ਰਿਲੀਜ਼

ਆਯੁਸ਼ ਮੰਤਰਾਲੇ ਨੇ ਨਵੀਨਤਾ ਅਤੇ ਖੋਜ ਨੂੰ ਤੇਜ਼ ਕਰਨ ਲਈ IndiaAI ਨਾਲ ਸਮਝੌਤਾ ਪੱਤਰ ‘ਤੇ ਕੀਤੇ ਹਸਤਾਖਰ

ਕੇਂਦਰ 6 ਤੋਂ 19 ਅਗਸਤ ਤੱਕ ਦਿੱਲੀ ‘ਚ handlooms exhibition ਦੀ ਕਰੇਗਾ ਮੇਜ਼ਬਾਨੀ

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

BRICS ਦੇਸ਼ਾਂ ਦੇ National Statistical Offices ਦੇ ਮੁਖੀਆਂ ਦੀ ਮੀਟਿੰਗ ਅੱਜ ਲਖਨਊ ‘ਚ

3 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

3 hours ago
Hukamnama Sri Darbar Sahib Today – 03 August 2026 | Ang 644 I ਅੱਜ ਦਾ ਹੁਕਮਨਾਮਾ

4 hours ago
ਪਾਕਿਸਤਾਨ ਦੇ ਖੈਬਰ ਪਖਤੂਨਖਵਾ ‘ਚ ਆਤਮਘਾਤੀ ਹਮਲਾ

11 hours ago
Hindi News
English News
Monday, August 3, 2026
No Result
View All Result
30 °c
Chandigarh
29 ° Tue
29 ° Wed
29 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Cricket News: ਨਿਊਜ਼ੀਲੈਂਡ ਦੀ ਮਹਿਲਾ ਟੀਮ ਨੇ ਭਾਰਤ ਨੂੰ ਦਿੱਤਾ 161 ਦੌੜਾਂ ਦਾ ਟੀਚਾ

October 4, 2024
in ਖਬਰਾਂ, ਖੇਡਾਂ
Cricket News: ਨਿਊਜ਼ੀਲੈਂਡ ਦੀ ਮਹਿਲਾ ਟੀਮ ਨੇ ਭਾਰਤ ਨੂੰ ਦਿੱਤਾ 161 ਦੌੜਾਂ ਦਾ ਟੀਚਾ

Cricket News: ਨਿਊਜ਼ੀਲੈਂਡ ਦੀ ਮਹਿਲਾ ਟੀਮ ਨੇ ਭਾਰਤ ਨੂੰ ਦਿੱਤਾ 161 ਦੌੜਾਂ ਦਾ ਟੀਚਾ

ਨਵੀਂ ਦਿੱਲੀ 4 ਅਕਤੂਬਰ (ਵਿਸ਼ਵ ਵਾਰਤਾ):-ਨਿਊਜ਼ੀਲੈਂਡ ਨੇ ਮਹਿਲਾ ਟੀ-20 ਵਿਸ਼ਵ ਕੱਪ 2024 ‘ਚ ਆਪਣੇ ਪਹਿਲੇ ਮੈਚ ‘ਚ ਭਾਰਤ ਨੂੰ 161 ਦੌੜਾਂ ਦਾ ਟੀਚਾ ਦਿੱਤਾ ਹੈ। ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ ਨੇ 20 ਓਵਰਾਂ ਵਿੱਚ 4 ਵਿਕਟਾਂ ਗੁਆ ਕੇ 160 ਦੌੜਾਂ ਬਣਾਈਆਂ। ਨਿਊਜ਼ੀਲੈਂਡ ਵੱਲੋਂ ਕਪਤਾਨ ਸੋਫੀ ਡਿਵਾਈਨ ਨੇ 57 ਦੌੜਾਂ ਦੀ ਅਜੇਤੂ ਪਾਰੀ ਖੇਡੀ। ਭਾਰਤ ਲਈ ਰੇਣੁਕਾ ਸਿੰਘ ਨੇ 2, ਆਸ਼ਾ ਸ਼ੋਭਨਾ ਅਤੇ ਅਰੁਧਾਂਤੀ ਰੈੱਡੀ ਨੇ 1-1 ਵਿਕਟ ਹਾਸਲ ਕੀਤੀ। 19ਵੇਂ ਓਵਰ ਦੀ ਚੌਥੀ ਗੇਂਦ ‘ਤੇ ਰੇਣੁਕਾ ਸਿੰਘ ਨੇ 145 ਦੇ ਸਕੋਰ ‘ਤੇ ਭਾਰਤ ਨੂੰ ਚੌਥੀ ਸਫਲਤਾ ਦਿਵਾਈ। ਉਸ ਨੇ ਬੱਲੇਬਾਜ਼ ਬਰੂਕ ਹੋਲੀਡੇ ਨੂੰ ਸਮ੍ਰਿਤੀ ਮੰਧਾਨਾ ਦੇ ਹੱਥੋਂ ਕੈਚ ਦੇ ਕੇ ਪਵੇਲੀਅਨ ਭੇਜਿਆ। ਹੋਲੀਡੇ ਨੇ 12 ਗੇਂਦਾਂ ‘ਤੇ 16 ਦੌੜਾਂ ਬਣਾਈਆਂ।

Tags: BREAKING NEWSBreaking news in PunjabiLatest Cricket NewsLatest Punjab newsLatest Punjab news in PunjabiLatest sports newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Weather Update : ਪੰਜਾਬ ਅਤੇ ਚੰਡੀਗੜ੍ਹ ‘ਚ 2 ਦਿਨਾਂ ਲਈ ਮੀਂਹ ਦਾ ਅਲਰਟ

Weather Update : ਪੰਜਾਬ ਅਤੇ ਚੰਡੀਗੜ੍ਹ ‘ਚ 2 ਦਿਨਾਂ ਲਈ ਮੀਂਹ ਦਾ ਅਲਰਟ

by Navjot
August 3, 2026
0

Weather Update : ਪੰਜਾਬ ਅਤੇ ਚੰਡੀਗੜ੍ਹ ‘ਚ 2 ਦਿਨਾਂ ਲਈ ਮੀਂਹ ਦਾ ਅਲਰਟ  ਚੰਡੀਗੜ੍ਹ, 3 ਅਗਸਤ (ਵਿਸ਼ਵ ਵਾਰਤਾ) ਪੰਜਾਬ ਅਤੇ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Navjot
August 3, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 3...

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਅੱਜ ਤੋਂ

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਅੱਜ ਤੋਂ

by Navjot
August 3, 2026
0

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਅੱਜ ਤੋਂ   ਚੰਡੀਗੜ੍ਹ, 3 ਅਗਸਤ (ਵਿਸ਼ਵ ਵਾਰਤਾ) ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ...

ਸ਼ੇਰ-ਏ-ਪੰਜਾਬ ਟੀ-20 ਲੀਗ ਦਾ ਉਦਘਾਟਨ ; 30 ਅਗਸਤ ਤੋਂ 13 ਸਤੰਬਰ ਤੱਕ ਆਯੋਜਿਤ ਕੀਤਾ ਜਾਵੇਗਾ ਟੂਰਨਾਮੈਂਟ ਦਾ ਪਹਿਲਾ ਐਡੀਸ਼ਨ 

ਸ਼ੇਰ-ਏ-ਪੰਜਾਬ ਟੀ-20 ਲੀਗ ਦਾ ਉਦਘਾਟਨ ; 30 ਅਗਸਤ ਤੋਂ 13 ਸਤੰਬਰ ਤੱਕ ਆਯੋਜਿਤ ਕੀਤਾ ਜਾਵੇਗਾ ਟੂਰਨਾਮੈਂਟ ਦਾ ਪਹਿਲਾ ਐਡੀਸ਼ਨ 

by Navjot
August 3, 2026
0

ਸ਼ੇਰ-ਏ-ਪੰਜਾਬ ਟੀ-20 ਲੀਗ ਦਾ ਉਦਘਾਟਨ ; 30 ਅਗਸਤ ਤੋਂ 13 ਸਤੰਬਰ ਤੱਕ ਆਯੋਜਿਤ ਕੀਤਾ ਜਾਵੇਗਾ ਟੂਰਨਾਮੈਂਟ ਦਾ ਪਹਿਲਾ ਐਡੀਸ਼ਨ   ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Weather Update : ਪੰਜਾਬ ਅਤੇ ਚੰਡੀਗੜ੍ਹ ‘ਚ 2 ਦਿਨਾਂ ਲਈ ਮੀਂਹ ਦਾ ਅਲਰਟ

Weather Update : ਪੰਜਾਬ ਅਤੇ ਚੰਡੀਗੜ੍ਹ ‘ਚ 2 ਦਿਨਾਂ ਲਈ ਮੀਂਹ ਦਾ ਅਲਰਟ

by Navjot
August 3, 2026
0

Weather Update : ਪੰਜਾਬ ਅਤੇ ਚੰਡੀਗੜ੍ਹ ‘ਚ 2 ਦਿਨਾਂ ਲਈ ਮੀਂਹ ਦਾ ਅਲਰਟ  ਚੰਡੀਗੜ੍ਹ, 3 ਅਗਸਤ (ਵਿਸ਼ਵ ਵਾਰਤਾ) ਪੰਜਾਬ ਅਤੇ...

Most Popular

IND Vs ENG: ਪਹਿਲੇ ਵਨਡੇ ‘ਚ ਭਾਰਤ ਨੇ ਇੰਗਲੈਂਡ ਨੂੰ 6 ਵਿਕਟਾਂ ਨਾਲ ਹਰਾਇਆ

by Ranjit Singh
3 weeks ago
0

IND Vs ENG: ਪਹਿਲੇ ਵਨਡੇ 'ਚ ਭਾਰਤ ਨੇ ਇੰਗਲੈਂਡ ਨੂੰ 6 ਵਿਕਟਾਂ ਨਾਲ ਹਰਾਇਆ - ਅਕਸ਼ਰ ਨੇ 57 ਦੌੜਾਂ ਬਣਾਈਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 