• Latest
  • Trending
CRICKET NEWS :ਟੀ20 ਵਿਸ਼ਵ ਕੱਪ- ਭਾਰਤ ਤੇ ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

CRICKET NEWS :ਟੀ20 ਵਿਸ਼ਵ ਕੱਪ- ਭਾਰਤ ਤੇ ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

2 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

22 minutes ago
Punjab: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ‘ਪੰਜਾਬ ਬੰਦ’ ਨੂੰ ਭਰਵਾਂ ਹੁੰਗਾਰਾ

Punjab: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ‘ਪੰਜਾਬ ਬੰਦ’ ਨੂੰ ਭਰਵਾਂ ਹੁੰਗਾਰਾ

32 minutes ago
Punjab Breaking: ਅੰਮ੍ਰਿਤਸਰ ‘ਚ ਘਰ ‘ਤੇ ਗ੍ਰਨੇਡ ਹਮਲਾ, 3 ਜ਼ਖਮੀ

Punjab Breaking: ਅੰਮ੍ਰਿਤਸਰ ‘ਚ ਘਰ ‘ਤੇ ਗ੍ਰਨੇਡ ਹਮਲਾ, 3 ਜ਼ਖਮੀ

50 minutes ago
Punjab: ਮੋਹਾਲੀ ‘ਚ ਹਸਪਤਾਲ ਦੀ ਬੇਸਮੈਂਟ ਧੱਸੀ, 2 ਮਜ਼ਦੂਰਾਂ ਦੀ ਮੌਤ

Punjab: ਮੋਹਾਲੀ ‘ਚ ਹਸਪਤਾਲ ਦੀ ਬੇਸਮੈਂਟ ਧੱਸੀ, 2 ਮਜ਼ਦੂਰਾਂ ਦੀ ਮੌਤ

1 hour ago
Punjab: ਐਕਸਾਈਜ਼ ਵਿਭਾਗ ਦੇ ਐਡੀਸ਼ਨਲ ਕਮਿਸ਼ਨਰ ਨਾਲ ਦਫ਼ਤਰ ’ਚ ਕੁੱਟਮਾਰ !

Punjab: ਐਕਸਾਈਜ਼ ਵਿਭਾਗ ਦੇ ਐਡੀਸ਼ਨਲ ਕਮਿਸ਼ਨਰ ਨਾਲ ਦਫ਼ਤਰ ’ਚ ਕੁੱਟਮਾਰ !

2 hours ago
Punjab: ਜਰਮਨ ਗਏ ਪੰਜਾਬੀ ਨੌਜਵਾਨ ਦੀ ਭੇਤਭਰੇ ਹਾਲਾਤਾਂ ਵਿੱਚ ਮੌਤ

Punjab: ਜਰਮਨ ਗਏ ਪੰਜਾਬੀ ਨੌਜਵਾਨ ਦੀ ਭੇਤਭਰੇ ਹਾਲਾਤਾਂ ਵਿੱਚ ਮੌਤ

3 hours ago
17 ਦਿਨਾਂ ਵਿੱਚ ਖੰਡ ਦੀਆਂ ਕੀਮਤਾਂ ਵਿੱਚ 20 ਰੁਪਏ ਦਾ ਵਾਧਾ ਕੇਂਦਰ ਸਰਕਾਰ ਦੀਆਂ ਆਰਥਿਕ ਨੀਤੀਆਂ ਦੀ ਅਸਫਲਤਾ: ਰੰਧਾਵਾ

17 ਦਿਨਾਂ ਵਿੱਚ ਖੰਡ ਦੀਆਂ ਕੀਮਤਾਂ ਵਿੱਚ 20 ਰੁਪਏ ਦਾ ਵਾਧਾ ਕੇਂਦਰ ਸਰਕਾਰ ਦੀਆਂ ਆਰਥਿਕ ਨੀਤੀਆਂ ਦੀ ਅਸਫਲਤਾ: ਰੰਧਾਵਾ

3 hours ago
National: ਅਧਿਆਪਕ ਦੇ ਝਿੜਕਣ ਤੇ ਥੱਪੜ ਮਾਰਨ ਤੋਂ ਬਾਅਦ 6 ਸਾਲ ਦੇ ਬੱਚੇ ਨੇ ਕਲਾਸਰੂਮ ‘ਚ ਹੀ ਤੋੜਿਆ ਦਮ

National: ਅਧਿਆਪਕ ਦੇ ਝਿੜਕਣ ਤੇ ਥੱਪੜ ਮਾਰਨ ਤੋਂ ਬਾਅਦ 6 ਸਾਲ ਦੇ ਬੱਚੇ ਨੇ ਕਲਾਸਰੂਮ ‘ਚ ਹੀ ਤੋੜਿਆ ਦਮ

3 hours ago
National: ਹਿਮਾਚਲ ਪ੍ਰਦੇਸ਼ ਦੀ 14ਵੀਂ ਵਿਧਾਨ ਸਭਾ ਦਾ 12ਵਾਂ ਸੈਸ਼ਨ ਅੱਜ ਤੋਂ

National: ਹਿਮਾਚਲ ਪ੍ਰਦੇਸ਼ ਦੀ 14ਵੀਂ ਵਿਧਾਨ ਸਭਾ ਦਾ 12ਵਾਂ ਸੈਸ਼ਨ ਅੱਜ ਤੋਂ

4 hours ago
National: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੱਛਮੀ ਬੰਗਾਲ ਦੇ ਦੌਰੇ ’ਤੇ

National: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੱਛਮੀ ਬੰਗਾਲ ਦੇ ਦੌਰੇ ’ਤੇ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
International: ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਕੰਬਿਆ ਪੇਰੂ

International: ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਕੰਬਿਆ ਪੇਰੂ

4 hours ago
Hindi News
English News
Friday, August 21, 2026
No Result
View All Result
29 °c
Chandigarh
30 ° Sat
30 ° Sun
30 ° Mon
31 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CRICKET NEWS :ਟੀ20 ਵਿਸ਼ਵ ਕੱਪ- ਭਾਰਤ ਤੇ ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

ਭਾਰਤ ਨੇ ਆਸਟ੍ਰੇਲੀਆ ਨੂੰ ਦਿੱਤਾ 206 ਦੌੜਾਂ ਦਾ ਟੀਚਾ

June 24, 2024
in ਖਬਰਾਂ, ਖੇਡਾਂ, ਟੀ-20 ਵਿਸ਼ਵ ਕੱਪ, ਟੀ-20 ਵਿਸ਼ਵ ਕੱਪ 2024
CRICKET NEWS :ਟੀ20 ਵਿਸ਼ਵ ਕੱਪ- ਭਾਰਤ ਤੇ ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

ਭਾਰਤ ਨੇ ਇਸ ਵਿਸ਼ਵ ਕੱਪ ‘ਚ ਪਹਿਲੀ ਵਾਰ 200 ਦਾ ਅੰਕੜਾ ਕੀਤਾ ਪਾਰ 

ਚੰਡੀਗੜ੍ਹ, 24ਜੂਨ(ਵਿਸ਼ਵ ਵਾਰਤਾ)-  CRICKET NEWS -ਭਾਰਤ ( INDIA )ਅਤੇ ਆਸਟ੍ਰੇਲੀਆ (AUSTRALLIA) ਵਿਚਾਲੇ ਸੁਪਰ-8 ਮੈਚ ਸੇਂਟ ਲੂਸੀਆ ‘ਚ ਚੱਲ ਰਿਹਾ ਹੈ। ਟੀਮ ਇੰਡੀਆ ਨੇ ਆਪਣੇ ਆਖਰੀ ਸੁਪਰ-8 ਮੈਚ ‘ਚ ਆਸਟ੍ਰੇਲੀਆ ਨੂੰ 206 ਦੌੜਾਂ ਦਾ ਟੀਚਾ ਦਿੱਤਾ ਹੈ, ਟੀਮ ਨੇ ਇਸ ਟੀ-20 ਵਿਸ਼ਵ ਕੱਪ ‘ਚ ਪਹਿਲੀ ਵਾਰ 200 ਤੋਂ ਜ਼ਿਆਦਾ ਦੌੜਾਂ ਬਣਾਈਆਂ ਹਨ। ਇਸ ਤੋਂ ਪਹਿਲਾਂ ਵੈਸਟਇੰਡੀਜ਼ ਦੇ ਸੇਂਟ ਲੂਸੀਆ ਵਿੱਚ ਆਸਟਰੇਲੀਆ ਦੇ ਕਪਤਾਨ ਮਿਸ਼ੇਲ ਮਾਰਸ਼ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ 92 ਦੌੜਾਂ ਦੀ ਪਾਰੀ ਖੇਡੀ। ਰੋਹਿਤ ਟੀ-20 ਵਿਸ਼ਵ ਕੱਪ ‘ਚ ਸਭ ਤੋਂ ਤੇਜ਼ ਸੈਂਕੜਾ ਬਣਾਉਣ ਤੋਂ ਖੁੰਝ ਗਿਆ, ਹਾਲਾਂਕਿ ਸਭ ਤੋਂ ਤੇਜ਼ ਅਰਧ ਸੈਂਕੜਾ ਲਗਾਇਆ। ਰੋਹਿਤ ਨੇ 41 ਗੇਂਦਾਂ ਵਿੱਚ 92 ਦੌੜਾਂ ਪੂਰੀਆਂ ਕੀਤੀਆਂ। 7 ਚੌਕੇ ਅਤੇ 8 ਛੱਕੇ ਮਾਰੇ ਅਤੇ 224 ਦੀ ਸਟ੍ਰਾਈਕ ਰੇਟ ਨਾਲ ਬੱਲੇਬਾਜ਼ੀ ਕੀਤੀ। ਇਸ ਤੋਂ ਬਾਅਦ ਸੂਰਿਆਕੁਮਾਰ (31), ਸ਼ਿਵਮ ਦੂਬੇ (28) ਅਤੇ ਹਾਰਦਿਕ ਪੰਡਯਾ (27) ਨੇ ਟੀਮ ਦਾ ਸਕੋਰ 205 ਤੱਕ ਪਹੁੰਚਾਇਆ। 

Tags: India Vs AustraliaRohit SharmaT20 World Cup 2024VIRATKOHLI
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 21, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ‘ਪੰਜਾਬ ਬੰਦ’ ਨੂੰ ਭਰਵਾਂ ਹੁੰਗਾਰਾ

Punjab: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ‘ਪੰਜਾਬ ਬੰਦ’ ਨੂੰ ਭਰਵਾਂ ਹੁੰਗਾਰਾ

by Ranjit Singh
August 21, 2026
0

Punjab: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ‘ਪੰਜਾਬ ਬੰਦ’ ਨੂੰ ਭਰਵਾਂ ਹੁੰਗਾਰਾ - ਮਾਝਾ, ਮਾਲਵਾ ਤੇ ਦੁਆਬਾ...

Punjab Breaking: ਅੰਮ੍ਰਿਤਸਰ ‘ਚ ਘਰ ‘ਤੇ ਗ੍ਰਨੇਡ ਹਮਲਾ, 3 ਜ਼ਖਮੀ

Punjab Breaking: ਅੰਮ੍ਰਿਤਸਰ ‘ਚ ਘਰ ‘ਤੇ ਗ੍ਰਨੇਡ ਹਮਲਾ, 3 ਜ਼ਖਮੀ

by Ranjit Singh
August 21, 2026
0

Punjab Breaking: ਅੰਮ੍ਰਿਤਸਰ 'ਚ ਘਰ 'ਤੇ ਗ੍ਰਨੇਡ ਹਮਲਾ, 3 ਜ਼ਖਮੀ ਅੰਮ੍ਰਿਤਸਰ, 21 ਅਗਸਤ (ਵਿਸ਼ਵ ਵਾਰਤਾ): ਅੰਮ੍ਰਿਤਸਰ ਦੇ ਰਾਮਦਾਸ ਇਲਾਕੇ ਦੇ...

Punjab: ਮੋਹਾਲੀ ‘ਚ ਹਸਪਤਾਲ ਦੀ ਬੇਸਮੈਂਟ ਧੱਸੀ, 2 ਮਜ਼ਦੂਰਾਂ ਦੀ ਮੌਤ

Punjab: ਮੋਹਾਲੀ ‘ਚ ਹਸਪਤਾਲ ਦੀ ਬੇਸਮੈਂਟ ਧੱਸੀ, 2 ਮਜ਼ਦੂਰਾਂ ਦੀ ਮੌਤ

by Ranjit Singh
August 21, 2026
0

Punjab: ਮੋਹਾਲੀ 'ਚ ਹਸਪਤਾਲ ਦੀ ਬੇਸਮੈਂਟ ਧੱਸੀ, 2 ਮਜ਼ਦੂਰਾਂ ਦੀ ਮੌਤ ਮੋਹਾਲੀ, 21 ਅਗਸਤ (ਵਿਸ਼ਵ ਵਾਰਤਾ): ਵੀਰਵਾਰ ਰਾਤ 9 ਵਜੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 21, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Rahul Gandhi ਅੱਜ ਪ੍ਰਯਾਗਰਾਜ ਵਿੱਚ ਵਿਦਿਆਰਥੀਆਂ ਨਾਲ ਕਰਨਗੇ ਸੰਵਾਦ

Rahul Gandhi ਅੱਜ ਪ੍ਰਯਾਗਰਾਜ ਵਿੱਚ ਵਿਦਿਆਰਥੀਆਂ ਨਾਲ ਕਰਨਗੇ ਸੰਵਾਦ

by Ranjit Singh
2 weeks ago
0

Rahul Gandhi ਅੱਜ ਪ੍ਰਯਾਗਰਾਜ ਵਿੱਚ ਵਿਦਿਆਰਥੀਆਂ ਨਾਲ ਕਰਨਗੇ ਸੰਵਾਦ - ਪੇਪਰ ਲੀਕ ਅਤੇ ਲੰਬਿਤ ਭਰਤੀਆਂ 'ਤੇ ਸਰਕਾਰ ਨੂੰ ਘੇਰਨ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 