Cricket News : ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਟੀ-20 ਸੀਰੀਜ਼ ਦਾ ਤੀਜਾ ਮੈਚ ਅੱਜ
ਚੰਡੀਗੜ੍ਹ, 12ਅਕਤੂਬਰ(ਵਿਸ਼ਵ ਵਾਰਤਾ) ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਟੀ-20 ਸੀਰੀਜ਼ ਦਾ ਤੀਜਾ ਮੈਚ ਅੱਜ ਹੈਦਰਾਬਾਦ ‘ਚ ਖੇਡਿਆ ਜਾਵੇਗਾ। ਮੈਚ ਸ਼ਾਮ 7 ਵਜੇ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ ‘ਚ ਸ਼ੁਰੂ ਹੋਵੇਗਾ। ਭਾਰਤ 3 ਮੈਚਾਂ ਦੀ ਸੀਰੀਜ਼ ‘ਚ 2-0 ਨਾਲ ਅੱਗੇ ਹੈ।