• Latest
  • Trending
Cricket News: ਰੋਹਿਤ ਸ਼ਰਮਾ ਦੀ ਗੈਰ-ਮੌਜੂਦਗੀ ‘ਚ ਕੌਣ ਹੋਵੇਗਾ ਟੀਮ ਇੰਡੀਆ ਦਾ ਕਪਤਾਨ?

Cricket News: ਰੋਹਿਤ ਸ਼ਰਮਾ ਦੀ ਗੈਰ-ਮੌਜੂਦਗੀ ‘ਚ ਕੌਣ ਹੋਵੇਗਾ ਟੀਮ ਇੰਡੀਆ ਦਾ ਕਪਤਾਨ?

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਚੰਡੀਗੜ੍ਹ ਸੈਕਟਰ-43 ਬੱਸ ਸਟੈਂਡ ਦੇ ਪਿੱਛੇ ਜੰਗਲ ਨੇੜੇ ਮਿਲਿਆ IED

ਚੰਡੀਗੜ੍ਹ ਸੈਕਟਰ-43 ਬੱਸ ਸਟੈਂਡ ਦੇ ਪਿੱਛੇ ਜੰਗਲ ਨੇੜੇ ਮਿਲਿਆ IED

1 hour ago
ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ

ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ

2 hours ago
ਸਾਊਥ ਫ਼ਿਲਮ ਐਕਟਰ ਅਜੀਤ ਕੁਮਾਰ ਦਾ ਹੋਇਆ ਭਿਆਨਕ ਐਕਸੀਡੈਂਟ! ਰੇਸਿੰਗ ਦੌਰਾਨ ਬੇਕਾਬੂ ਹੋਈ ਕਾਰ

ਸਾਊਥ ਫ਼ਿਲਮ ਐਕਟਰ ਅਜੀਤ ਕੁਮਾਰ ਦਾ ਹੋਇਆ ਭਿਆਨਕ ਐਕਸੀਡੈਂਟ! ਰੇਸਿੰਗ ਦੌਰਾਨ ਬੇਕਾਬੂ ਹੋਈ ਕਾਰ

2 hours ago
‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ

‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ

3 hours ago
ਅੱਤ ਦੀ ਮਹਿੰਗਾਈ ਕਾਰਨ ਆਮ ਲੋਕਾਂ ਲਈ ਆਪਣੇ ਘਰ ਚਲਾਉਣੇ ਔਖੇ ਹੋਏ -ਡਾ. ਨਿੱਜਰ 

ਅੱਤ ਦੀ ਮਹਿੰਗਾਈ ਕਾਰਨ ਆਮ ਲੋਕਾਂ ਲਈ ਆਪਣੇ ਘਰ ਚਲਾਉਣੇ ਔਖੇ ਹੋਏ -ਡਾ. ਨਿੱਜਰ 

3 hours ago
India vs Sri Lanka 2nd Test: ਪਹਿਲੇ ਦਿਨ ਦੀ ਖੇਡ ਖ਼ਤਮ: ਪਡਿੱਕਲ ਨੇ ਜੜਿਆ ਸੈਂਕੜਾ, ਕਪਤਾਨ ਗਿਲ ਨੇ ਰਚਿਆ ਇਤਿਹਾਸ

India vs Sri Lanka 2nd Test: ਪਹਿਲੇ ਦਿਨ ਦੀ ਖੇਡ ਖ਼ਤਮ: ਪਡਿੱਕਲ ਨੇ ਜੜਿਆ ਸੈਂਕੜਾ, ਕਪਤਾਨ ਗਿਲ ਨੇ ਰਚਿਆ ਇਤਿਹਾਸ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
ਅਗਲੇ ਹਫਤੇ 4 ਦਿਨ ਬੈਂਕ ਰਹਿਣਗੇ ਬੰਦ: ਘਰੋਂ ਜਾਣ ਤੋਂ ਪਹਿਲਾਂ ਨੋਟ ਕਰ ਲਓ ਤਾਰੀਖਾਂ

ਅਗਲੇ ਹਫਤੇ 4 ਦਿਨ ਬੈਂਕ ਰਹਿਣਗੇ ਬੰਦ: ਘਰੋਂ ਜਾਣ ਤੋਂ ਪਹਿਲਾਂ ਨੋਟ ਕਰ ਲਓ ਤਾਰੀਖਾਂ

4 hours ago
ਓਮਾਨ ‘ਚ ਭਾਰਤੀ ਨਾਗਰਿਕਾਂ ਦੀ ਗੱਡੀ ਹਾਦਸਾਗ੍ਰਸਤ; ਇਕ ਦੀ ਮੌਤ

ਓਮਾਨ ‘ਚ ਭਾਰਤੀ ਨਾਗਰਿਕਾਂ ਦੀ ਗੱਡੀ ਹਾਦਸਾਗ੍ਰਸਤ; ਇਕ ਦੀ ਮੌਤ

5 hours ago
ਸੱਜਣ ਕੁਮਾਰ ‘ਤੇ ਦਿੱਤੇ ਬਿਆਨ ਮਗਰੋਂ ਘਿਰੇ ਦੀਪੇਂਦਰ ਹੁੱਡਾ ਦਾ ਸਪਸ਼ਟੀਕਰਨ

ਸੱਜਣ ਕੁਮਾਰ ‘ਤੇ ਦਿੱਤੇ ਬਿਆਨ ਮਗਰੋਂ ਘਿਰੇ ਦੀਪੇਂਦਰ ਹੁੱਡਾ ਦਾ ਸਪਸ਼ਟੀਕਰਨ

6 hours ago
ਲੁੱਕ ਪਲਾਂਟ ‘ਚ ਲੱਗੀ ਭਿਆਨਕ ਅੱਗ, ਮਚੀ ਹਫੜਾ -ਦਫ਼ੜੀ!

ਲੁੱਕ ਪਲਾਂਟ ‘ਚ ਲੱਗੀ ਭਿਆਨਕ ਅੱਗ, ਮਚੀ ਹਫੜਾ -ਦਫ਼ੜੀ!

7 hours ago
Hindi News
English News
Sunday, August 23, 2026
No Result
View All Result
28 °c
Chandigarh
30 ° Mon
31 ° Tue
31 ° Wed
30 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Cricket News: ਰੋਹਿਤ ਸ਼ਰਮਾ ਦੀ ਗੈਰ-ਮੌਜੂਦਗੀ ‘ਚ ਕੌਣ ਹੋਵੇਗਾ ਟੀਮ ਇੰਡੀਆ ਦਾ ਕਪਤਾਨ?

November 11, 2024
in ਖਬਰਾਂ, ਖੇਡਾਂ
Cricket News: ਰੋਹਿਤ ਸ਼ਰਮਾ ਦੀ ਗੈਰ-ਮੌਜੂਦਗੀ ‘ਚ ਕੌਣ ਹੋਵੇਗਾ ਟੀਮ ਇੰਡੀਆ ਦਾ ਕਪਤਾਨ?

Cricket News: ਰੋਹਿਤ ਸ਼ਰਮਾ ਦੀ ਗੈਰ-ਮੌਜੂਦਗੀ ‘ਚ ਕੌਣ ਹੋਵੇਗਾ ਟੀਮ ਇੰਡੀਆ ਦਾ ਕਪਤਾਨ?

– ਗੌਤਮ ਗੰਭੀਰ ਨੇ ਕੀਤਾ ਨਾਮ ਦਾ ਖੁਲਾਸਾ

ਨਵੀਂ ਦਿੱਲੀ, 11 ਨਵੰਬਰ (ਵਿਸ਼ਵ ਵਾਰਤਾ): ਟੀਮ ਇੰਡੀਆ ਆਸਟ੍ਰੇਲੀਆ ‘ਚ 5 ਟੈਸਟ ਮੈਚਾਂ ਦੀ ਸੀਰੀਜ਼ (Cricket News) ਖੇਡੇਗੀ। ਇਹ ਪਰਥ ਵਿੱਚ 22 ਨਵੰਬਰ ਤੋਂ ਸ਼ੁਰੂ ਹੋਵੇਗੀ। ਆਖਰੀ ਟੈਸਟ 3 ਤੋਂ 7 ਜਨਵਰੀ ਦਰਮਿਆਨ ਖੇਡਿਆ ਜਾਵੇਗਾ। ਭਾਰਤੀ ਟੀਮ ਆਸਟ੍ਰੇਲੀਆ ਲਈ ਰਵਾਨਾ ਹੋ ਚੁਕੀ ਹੈ ਭਾਰਤੀ ਟੀਮ ਦੇ ਮੁੱਖ ਕੋਚ ਗੌਤਮ ਗੰਭੀਰ ਨੇ ਸੋਮਵਾਰ ਨੂੰ ਆਸਟ੍ਰੇਲੀਆ ਦੌਰੇ ‘ਤੇ ਰਵਾਨਾ ਹੋਣ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਟੀਮ ਦੀ ਤਿਆਰੀ ਅਤੇ ਕਪਤਾਨ ਰੋਹਿਤ ਸ਼ਰਮਾ ਦੀ ਉਪਲਬਧਤਾ ਬਾਰੇ ਵੀ ਚਰਚਾ ਕੀਤੀ।

Cricket News
ਇਸ ਦੌਰਾਨ ਜਦ ਗੌਤਮ ਗੰਭੀਰ ਨੂੰ ਪੁੱਛਿਆਗਿਆ ਕਿ ਜੇਕਰ ਰੋਹਿਤ ਪਹਿਲਾ ਮੈਚ ਨਹੀਂ ਖੇਡਦੇ ਤਾਂ ਟੀਮ ਦਾ ਕਪਤਾਨ ਕੌਣ ਹੋਵੇਗਾ? ਇਸ ‘ਤੇ ਉਨ੍ਹਾਂ ਨੇ ਸਿੱਧਾ ਜਵਾਬ ਦਿੰਦੇ ਹੋਏ ਕਿਹਾ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਜਸਪ੍ਰੀਤ ਬੁਮਰਾਹ ਟੀਮ ਦੀ ਕਮਾਨ ਸੰਭਾਲਣਗੇ। ਉਨ੍ਹਾਂ ਕਿਹਾ- ਜਸਪ੍ਰੀਤ ਬੁਮਰਾਹ ਨੇ 2022 ‘ਚ ਬਰਮਿੰਘਮ ਟੈਸਟ ‘ਚ ਇੰਗਲੈਂਡ ਖਿਲਾਫ ਭਾਰਤੀ ਟੀਮ ਦੀ ਕਪਤਾਨੀ ਕੀਤੀ ਸੀ। ਜੇਕਰ ਰੋਹਿਤ ਸ਼ਰਮਾ ਗੈਰ-ਮੌਜੂਦ ਹੋਣਗੇ ਤਾਂ ਜਸਪ੍ਰੀਤ ਬੁਮਰਾਹ ਕਪਤਾਨੀ ਕਰਨਗੇ।

Tags: Breaking news in PunjabiCricket NewsGautam GambhirLatest Cricket NewsLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 23, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਚੰਡੀਗੜ੍ਹ ਸੈਕਟਰ-43 ਬੱਸ ਸਟੈਂਡ ਦੇ ਪਿੱਛੇ ਜੰਗਲ ਨੇੜੇ ਮਿਲਿਆ IED

ਚੰਡੀਗੜ੍ਹ ਸੈਕਟਰ-43 ਬੱਸ ਸਟੈਂਡ ਦੇ ਪਿੱਛੇ ਜੰਗਲ ਨੇੜੇ ਮਿਲਿਆ IED

by Jaspreet Kaur
August 23, 2026
0

ਚੰਡੀਗੜ੍ਹ ਸੈਕਟਰ-43 ਬੱਸ ਸਟੈਂਡ ਦੇ ਪਿੱਛੇ ਜੰਗਲ ਨੇੜੇ ਮਿਲਿਆ IED ਪੁਲਿਸ ਨੇ ਵਧਾਈ ਸੁਰੱਖਿਆ ਚੰਡੀਗੜ੍ਹ, 23 ਅਗਸਤ (ਵਿਸ਼ਵ ਵਾਰਤਾ): ਚੰਡੀਗੜ੍ਹ...

ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ

ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ

by Jaspreet Kaur
August 23, 2026
0

ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ - ਜਾਣੋ ਸੂਤਕ ਕਾਲ, ਗ੍ਰਹਿਣ ਲੱਗਣ ਦਾ ਸਮਾਂ ਅਤੇ ਧਿਆਨ ਰੱਖਣ ਯੋਗ ਗੱਲਾਂ ਨਵੀ...

ਸਾਊਥ ਫ਼ਿਲਮ ਐਕਟਰ ਅਜੀਤ ਕੁਮਾਰ ਦਾ ਹੋਇਆ ਭਿਆਨਕ ਐਕਸੀਡੈਂਟ! ਰੇਸਿੰਗ ਦੌਰਾਨ ਬੇਕਾਬੂ ਹੋਈ ਕਾਰ

ਸਾਊਥ ਫ਼ਿਲਮ ਐਕਟਰ ਅਜੀਤ ਕੁਮਾਰ ਦਾ ਹੋਇਆ ਭਿਆਨਕ ਐਕਸੀਡੈਂਟ! ਰੇਸਿੰਗ ਦੌਰਾਨ ਬੇਕਾਬੂ ਹੋਈ ਕਾਰ

by Jaspreet Kaur
August 23, 2026
0

ਸਾਊਥ ਫ਼ਿਲਮ ਐਕਟਰ ਅਜੀਤ ਕੁਮਾਰ ਦਾ ਹੋਇਆ ਭਿਆਨਕ ਐਕਸੀਡੈਂਟ! ਰੇਸਿੰਗ ਦੌਰਾਨ ਬੇਕਾਬੂ ਹੋਈ ਕਾਰ - ਵਾਲ-ਵਾਲ ਬਚੀ ਜਾਨ ਨਵੀ ਦਿੱਲੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 23, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

by Ankit
3 weeks ago
0

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਪੰਜਾਬ ਸਰਕਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 