• Latest
  • Trending
Cricket News : ਬਾਬਰ ਆਜ਼ਮ ਬਣਿਆ ਟੀ-20 ਅੰਤਰਰਾਸ਼ਟਰੀ ਮੈਚਾਂ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਖਿਡਾਰੀ ; ਰੋਹਿਤ ਸ਼ਰਮਾ ਨੂੰ ਪਛਾੜਿਆ

Cricket News : ਬਾਬਰ ਆਜ਼ਮ ਬਣਿਆ ਟੀ-20 ਅੰਤਰਰਾਸ਼ਟਰੀ ਮੈਚਾਂ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਖਿਡਾਰੀ ; ਰੋਹਿਤ ਸ਼ਰਮਾ ਨੂੰ ਪਛਾੜਿਆ

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

9 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

9 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

10 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

13 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

13 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

13 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

14 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

14 hours ago
Hindi News
English News
Friday, November 13, 2026
No Result
View All Result
16 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Cricket News : ਬਾਬਰ ਆਜ਼ਮ ਬਣਿਆ ਟੀ-20 ਅੰਤਰਰਾਸ਼ਟਰੀ ਮੈਚਾਂ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਖਿਡਾਰੀ ; ਰੋਹਿਤ ਸ਼ਰਮਾ ਨੂੰ ਪਛਾੜਿਆ

November 1, 2025
in ਖੇਡਾਂ
Cricket News : ਬਾਬਰ ਆਜ਼ਮ ਬਣਿਆ ਟੀ-20 ਅੰਤਰਰਾਸ਼ਟਰੀ ਮੈਚਾਂ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਖਿਡਾਰੀ ; ਰੋਹਿਤ ਸ਼ਰਮਾ ਨੂੰ ਪਛਾੜਿਆ

Cricket News : ਬਾਬਰ ਆਜ਼ਮ ਬਣਿਆ ਟੀ-20 ਅੰਤਰਰਾਸ਼ਟਰੀ ਮੈਚਾਂ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਖਿਡਾਰੀ ; ਰੋਹਿਤ ਸ਼ਰਮਾ ਨੂੰ ਪਛਾੜਿਆ

Bihar Election 2025

ਚੰਡੀਗੜ੍ਹ, 1ਨਵੰਬਰ(ਵਿਸ਼ਵ ਵਾਰਤਾ) Cricket News : ਪਾਕਿਸਤਾਨ ਦੇ ਸਾਬਕਾ ਕਪਤਾਨ ਬਾਬਰ ਆਜ਼ਮ ਟੀ-20 ਅੰਤਰਰਾਸ਼ਟਰੀ ਮੈਚਾਂ  ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਖਿਡਾਰੀ ਬਣ ਗਏ ਹਨ। ਬਾਬਰ ਨੇ ਸਾਬਕਾ ਭਾਰਤੀ ਕਪਤਾਨ ਰੋਹਿਤ ਸ਼ਰਮਾ ਨੂੰ ਪਛਾੜ ਦਿੱਤਾ ਹੈ।

Cricket News

ਪਾਕਿਸਤਾਨ ਨੇ ਲਾਹੌਰ ਦੇ ਗੱਦਾਫੀ ਸਟੇਡੀਅਮ ਵਿੱਚ ਦੂਜੇ ਟੀ-20 ਇੰਟਰਨੈਸ਼ਨਲ ਵਿੱਚ ਦੱਖਣੀ ਅਫਰੀਕਾ ਨੂੰ 9 ਵਿਕਟਾਂ ਨਾਲ ਹਰਾਇਆ। ਪਹਿਲਾ ਟੀ-20 ਜਿੱਤਣ ਵਾਲਾ ਦੱਖਣੀ ਅਫਰੀਕਾ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸਿਰਫ਼ 110 ਦੌੜਾਂ ਹੀ ਬਣਾ ਸਕਿਆ। ਜਵਾਬ ਵਿੱਚ, ਪਾਕਿਸਤਾਨ ਨੇ 13.1 ਓਵਰਾਂ ਵਿੱਚ ਇੱਕ ਵਿਕਟ ਦੇ ਨੁਕਸਾਨ ‘ਤੇ 112 ਦੌੜਾਂ ਬਣਾ ਕੇ ਟੀਚਾ ਪ੍ਰਾਪਤ ਕੀਤਾ। ਇਸ ਨਾਲ ਤਿੰਨ ਮੈਚਾਂ ਦੀ ਟੀ-20 ਸੀਰੀਜ਼ 1-1 ਨਾਲ ਬਰਾਬਰ ਹੋ ਗਈ ਹੈ।

View this post on Instagram

A post shared by ICC (@icc)

ਇਸ ਮੈਚ ਵਿੱਚ ਬਾਬਰ ਆਜ਼ਮ ਨੇ 18 ਗੇਂਦਾਂ ਵਿੱਚ 11 ਦੌੜਾਂ ਬਣਾਈਆਂ। ਉਸਨੂੰ ਰਿਕਾਰਡ ਤੋੜਨ ਲਈ ਸਿਰਫ 9 ਦੌੜਾਂ ਦੀ ਲੋੜ ਸੀ। ਹੁਣ ਬਾਬਰ ਦੀਆਂ 4,234 ਦੌੜਾਂ ਹਨ, ਜਦੋਂ ਕਿ ਰੋਹਿਤ ਸ਼ਰਮਾ ਦੀਆਂ  4,231 ਦੌੜਾਂ ਹਨ। ਟੀ-20 ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਚੁੱਕੇ ਰੋਹਿਤ ਸ਼ਰਮਾ ਦੂਜੇ ਸਥਾਨ ‘ਤੇ ਹਨ, ਜਦੋਂ ਕਿ ਵਿਰਾਟ ਕੋਹਲੀ ਤੀਜੇ ਸਥਾਨ ‘ਤੇ ਹਨ। ਵਿਰਾਟ ਦੇ 4,188 ਦੌੜਾਂ ਹਨ। ਦੋਵਾਂ ਨੇ 2024 ਦੇ ਟੀ-20 ਵਿਸ਼ਵ ਕੱਪ ਤੋਂ ਬਾਅਦ ਇਸ ਫਾਰਮੈਟ ਤੋਂ ਸੰਨਿਆਸ ਲੈ ਲਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Babar AzamBabar Azam becomes the highest run-scorerBreaking news in PunjabiCricket NewsLatest News In Punjabipunjab newsPunjab news in PunjabiRohit Sharma T20 RunsT20 Internationalstop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)  ਭਾਰਤੀ ਟੀਮ ਅੰਡਰ-19 ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚ ਗਈ ਹੈ। ਹੁਣ 14 ਨਵੰਬਰ ਨੂੰ...

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 12, 2026
0

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ...

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

by Ranjit Singh
November 12, 2026
0

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ 'ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?...

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
November 12, 2026
0

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

1984 ਦੇ ਰਕਾਬ ਗੰਜ ਸਾਹਿਬ ਹਿੰਸਾ ਮਾਮਲੇ ਵਿੱਚ ਇਨਸਾਫ਼ ਲਈ ਆਪਣੀ ਲੜਾਈ ਜਾਰੀ ਰੱਖਣਗੇ ਦਿੱਲੀ ਦੇ ਮੰਤਰੀ ਮਨਜਿੰਦਰ ਸਿਰਸਾ

1984 ਦੇ ਰਕਾਬ ਗੰਜ ਸਾਹਿਬ ਹਿੰਸਾ ਮਾਮਲੇ ਵਿੱਚ ਇਨਸਾਫ਼ ਲਈ ਆਪਣੀ ਲੜਾਈ ਜਾਰੀ ਰੱਖਣਗੇ ਦਿੱਲੀ ਦੇ ਮੰਤਰੀ ਮਨਜਿੰਦਰ ਸਿਰਸਾ

by Ranjit Singh
2 weeks ago
0

1984 ਦੇ ਰਕਾਬ ਗੰਜ ਸਾਹਿਬ ਹਿੰਸਾ ਮਾਮਲੇ ਵਿੱਚ ਇਨਸਾਫ਼ ਲਈ ਆਪਣੀ ਲੜਾਈ ਜਾਰੀ ਰੱਖਣਗੇ ਦਿੱਲੀ ਦੇ ਮੰਤਰੀ ਮਨਜਿੰਦਰ ਸਿਰਸਾ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 