• Latest
  • Trending
Cricket News: ਕ੍ਰਿਕਟ ਜਗਤ ਨੂੰ ਵੱਡਾ ਝਟਕਾ; ਇਸ ਦਿੱਗਜ ਖਿਡਾਰੀ ਨੇ ਵਨਡੇ ਕ੍ਰਿਕਟ ਤੋਂ ਲਿਆ ਸੰਨਿਆਸ

10 months ago
Punjab: FCI ਵੱਲੋਂ ਕਣਕ ਦੇ ਗੁਣਵੱਤਾ ਮਾਪਦੰਡਾਂ ਚ ਢਿੱਲ ਦੇਣ ਦੀ ਸਿਫ਼ਾਰਸ਼

1 minute ago
National: ਕੈਬਿਨੇਟ ਮੰਤਰੀ ਸੰਜੀਵ ਅਰੋੜਾ ਦੇ ਘਰ ED ਦੀ ਛਾਪੇਮਾਰੀ ਤੋਂ ਕੇਜਰੀਵਾਲ ਦਾ ਵੱਡਾ ਬਿਆਨ, ਪੜ੍ਹੋ ਵੇਰਵਾ

33 minutes ago
Punjab: ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਪ੍ਰੈਸ ਕਾਨਫਰੰਸ

1 hour ago
Breaking: ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਪਾਸ ਕੀਤੇ ਐਕਟ ਨੂੰ ਗਵਰਨਰ ਕੋਲ ਦਸਤਖ਼ਤ ਲਈ ਭੇਜਿਆ

2 hours ago
Breaking: ਪੰਜਾਬ ਦੇ ਕਿਸਾਨ ਅੱਜ ਨਹੀਂ ਰੋਕਣਗੇ ਰੇਲਾਂ, ਪ੍ਰਦਰਸ਼ਨ ਹੋਇਆ ਮੁਲਤਵੀ

Parliament Special Session: ਅੱਜ ਸੰਸਦ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਦਿਨ

Big News: ED ਵੱਲੋਂ ਆਪ ਮੰਤਰੀ ਸੰਜੀਵ ਅਰੋੜਾ ਦੇ ਘਰ ਰੇਡ

Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ

Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ

3 hours ago
Punjab: ਪੰਜਾਬ ‘ਚ ਅੱਜ ਕਿਸਾਨ ਰੋਕਣਗੇ ਰੇਲਾਂ

Punjab: ਪੰਜਾਬ ‘ਚ ਅੱਜ ਕਿਸਾਨ ਰੋਕਣਗੇ ਰੇਲਾਂ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
Punjab Weather: ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦੀ ਚੇਤਾਵਨੀ

National: ਦੇਸ਼ ਵਿੱਚ ਮਹਿਲਾ ਰਾਖਵਾਂਕਰਨ ਐਕਟ ਲਾਗੂ

Hindi News
English News
Friday, April 17, 2026
No Result
View All Result
37 °c
Chandigarh
33 ° Sat
32 ° Sun
33 ° Mon
33 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Cricket News: ਕ੍ਰਿਕਟ ਜਗਤ ਨੂੰ ਵੱਡਾ ਝਟਕਾ; ਇਸ ਦਿੱਗਜ ਖਿਡਾਰੀ ਨੇ ਵਨਡੇ ਕ੍ਰਿਕਟ ਤੋਂ ਲਿਆ ਸੰਨਿਆਸ

- ਵਿਸ਼ਵ ਕੱਪ 2025 ਹੋਵੇਗਾ ਆਖਰੀ ਟੂਰਨਾਮੈਂਟ

June 17, 2025
in ਖਬਰਾਂ, ਖੇਡਾਂ, ਰਾਸ਼ਟਰੀ
Cricket News: ਕ੍ਰਿਕਟ ਜਗਤ ਨੂੰ ਵੱਡਾ ਝਟਕਾ; ਇਸ ਦਿੱਗਜ ਖਿਡਾਰੀ ਨੇ ਵਨਡੇ ਕ੍ਰਿਕਟ ਤੋਂ ਲਿਆ ਸੰਨਿਆਸ

Cricket News: ਕ੍ਰਿਕਟ ਜਗਤ ਨੂੰ ਵੱਡਾ ਝਟਕਾ; ਇਸ ਦਿੱਗਜ ਖਿਡਾਰੀ ਨੇ ਵਨਡੇ ਕ੍ਰਿਕਟ ਤੋਂ ਲਿਆ ਸੰਨਿਆਸ

– ਵਿਸ਼ਵ ਕੱਪ 2025 ਹੋਵੇਗਾ ਆਖਰੀ ਟੂਰਨਾਮੈਂਟ

ਨਵੀ ਦਿੱਲੀ, 17 ਜੂਨ (ਵਿਸ਼ਵ ਵਾਰਤਾ): ਨਿਊਜ਼ੀਲੈਂਡ ਦੀ ਸਟਾਰ ਮਹਿਲਾ ਕ੍ਰਿਕਟਰ ਅਤੇ ਕਪਤਾਨ ਸੋਫੀ ਡੇਵਾਈਨ ਨੇ ਵਨਡੇ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਉਹ ਇਸ ਸਾਲ ਭਾਰਤ ਦੀ ਮੇਜ਼ਬਾਨੀ ਵਿੱਚ ਹੋਣ ਵਾਲੇ ਮਹਿਲਾ ਵਨਡੇ ਵਿਸ਼ਵ ਕੱਪ ਤੋਂ ਬਾਅਦ ਇਸ ਫਾਰਮੈਟ ਨੂੰ ਅਲਵਿਦਾ ਕਹਿ ਦੇਵੇਗੀ। 35 ਸਾਲਾ ਡੇਵਾਈਨ ਨੇ ਨਿਊਜ਼ੀਲੈਂਡ ਦੀਆਂ 17 ਮਹਿਲਾ ਖਿਡਾਰੀਆਂ ਦੀ ਕੇਂਦਰੀ ਇਕਰਾਰਨਾਮੇ ਦੀ ਸੂਚੀ ਜਾਰੀ ਹੋਣ ਤੋਂ ਇੱਕ ਦਿਨ ਪਹਿਲਾਂ ਵਨਡੇ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ। ਉਹ ਹੁਣ ਸੈਂਟਰਲ ਕੰਟਰੈਕਟ ਗਰੁੱਪ ਦਾ ਹਿੱਸਾ ਨਹੀਂ ਹੋਵੇਗੀ। ਡਿਵਾਈਨ ਵਿਸ਼ਵ ਕੱਪ ਵਿੱਚ ਟੀਮ ਦੀ ਕਪਤਾਨੀ ਕਰੇਗੀ ਅਤੇ ਇਸ ਤੋਂ ਬਾਅਦ ਘਰੇਲੂ ਸੀਜ਼ਨ ਤੋਂ ਪਹਿਲਾਂ ਇੱਕ ਨਵਾਂ ਵਨਡੇ ਕਪਤਾਨ ਨਿਯੁਕਤ ਕੀਤਾ ਜਾਵੇਗਾ।

ਦੱਸ ਦਈਏ ਕਿ ਸੋਫੀ ਡੇਵਾਈਨ ਨੇ 2006 ਵਿੱਚ ਸਿਰਫ਼ 17 ਸਾਲ ਦੀ ਉਮਰ ਵਿੱਚ ਆਪਣਾ ਇੱਕ ਰੋਜ਼ਾ ਡੈਬਿਊ ਕੀਤਾ ਸੀ। ਉਸਨੇ 152 ਇੱਕ ਰੋਜ਼ਾ ਮੈਚ ਖੇਡੇ ਹਨ ਅਤੇ ਸੂਜ਼ੀ ਬੇਟਸ ਤੋਂ ਬਾਅਦ ਇਸ ਫਾਰਮੈਟ ਵਿੱਚ ਨਿਊਜ਼ੀਲੈਂਡ ਲਈ ਦੂਜੀ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੀ ਖਿਡਾਰਨ ਹੈ। ਡੇਵਾਈਨ ਨੇ ਹੁਣ ਤੱਕ ਵਨਡੇ ਮੈਚਾਂ ਵਿੱਚ 3990 ਦੌੜਾਂ ਬਣਾਈਆਂ ਹਨ ਅਤੇ ਨਿਊਜ਼ੀਲੈਂਡ ਲਈ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਿਆਂ ਦੀ ਸੂਚੀ ਵਿੱਚ ਚੌਥੇ ਸਥਾਨ ‘ਤੇ ਹੈ। ਉਸ ਕੋਲ ਆਉਣ ਵਾਲੇ ਵਨਡੇ ਵਿਸ਼ਵ ਕੱਪ ਵਿੱਚ ਤੀਜੇ ਸਥਾਨ ‘ਤੇ ਪਹੁੰਚਣ ਦਾ ਸੁਨਹਿਰੀ ਮੌਕਾ ਹੋਵੇਗਾ।

Tags: Breaking news in PunjabiCricket NewsLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: FCI ਵੱਲੋਂ ਕਣਕ ਦੇ ਗੁਣਵੱਤਾ ਮਾਪਦੰਡਾਂ ਚ ਢਿੱਲ ਦੇਣ ਦੀ ਸਿਫ਼ਾਰਸ਼

Punjab: FCI ਵੱਲੋਂ ਕਣਕ ਦੇ ਗੁਣਵੱਤਾ ਮਾਪਦੰਡਾਂ ਚ ਢਿੱਲ ਦੇਣ ਦੀ ਸਿਫ਼ਾਰਸ਼

by Ranjit Singh
April 17, 2026
0

Punjab: FCI ਵੱਲੋਂ ਕਣਕ ਦੇ ਗੁਣਵੱਤਾ ਮਾਪਦੰਡਾਂ ਚ ਢਿੱਲ ਦੇਣ ਦੀ ਸਿਫ਼ਾਰਸ਼ ਚੰਡੀਗੜ੍ਹ, 17 ਅਪ੍ਰੈਲ 2026 – ਐੱਫ.ਸੀ.ਆਈ. ਦੀ ਟੀਮ...

National: ਕੈਬਿਨੇਟ ਮੰਤਰੀ ਸੰਜੀਵ ਅਰੋੜਾ ਦੇ ਘਰ ED ਦੀ ਛਾਪੇਮਾਰੀ ਤੋਂ ਕੇਜਰੀਵਾਲ ਦਾ ਵੱਡਾ ਬਿਆਨ, ਪੜ੍ਹੋ ਵੇਰਵਾ

National: ਕੈਬਿਨੇਟ ਮੰਤਰੀ ਸੰਜੀਵ ਅਰੋੜਾ ਦੇ ਘਰ ED ਦੀ ਛਾਪੇਮਾਰੀ ਤੋਂ ਕੇਜਰੀਵਾਲ ਦਾ ਵੱਡਾ ਬਿਆਨ, ਪੜ੍ਹੋ ਵੇਰਵਾ

by Ranjit Singh
April 17, 2026
0

National: ਕੈਬਿਨੇਟ ਮੰਤਰੀ ਸੰਜੀਵ ਅਰੋੜਾ ਦੇ ਘਰ ED ਦੀ ਛਾਪੇਮਾਰੀ ਤੋਂ ਕੇਜਰੀਵਾਲ ਦਾ ਵੱਡਾ ਬਿਆਨ, ਪੜ੍ਹੋ ਵੇਰਵਾ ਚੰਡੀਗੜ੍ਹ, 17 ਅਪ੍ਰੈਲ...

Punjab: ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਪ੍ਰੈਸ ਕਾਨਫਰੰਸ

Punjab: ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਪ੍ਰੈਸ ਕਾਨਫਰੰਸ

by Ranjit Singh
April 17, 2026
0

Punjab: ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਪ੍ਰੈਸ ਕਾਨਫਰੰਸ ਚੰਡੀਗੜ੍ਹ, 17 ਅਪ੍ਰੈਲ 2026 – ਪੰਜਾਬ ਸਰਕਾਰ ਦੀ...

Breaking: ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਪਾਸ ਕੀਤੇ ਐਕਟ ਨੂੰ ਗਵਰਨਰ ਕੋਲ ਦਸਤਖ਼ਤ ਲਈ ਭੇਜਿਆ

Breaking: ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਪਾਸ ਕੀਤੇ ਐਕਟ ਨੂੰ ਗਵਰਨਰ ਕੋਲ ਦਸਤਖ਼ਤ ਲਈ ਭੇਜਿਆ

by Ranjit Singh
April 17, 2026
0

Breaking: ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਪਾਸ ਕੀਤੇ ਐਕਟ ਨੂੰ ਗਵਰਨਰ ਕੋਲ ਦਸਤਖ਼ਤ ਲਈ ਭੇਜਿਆ ਚੰਡੀਗੜ੍ਹ, 17 ਅਪ੍ਰੈਲ 2026 –...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: FCI ਵੱਲੋਂ ਕਣਕ ਦੇ ਗੁਣਵੱਤਾ ਮਾਪਦੰਡਾਂ ਚ ਢਿੱਲ ਦੇਣ ਦੀ ਸਿਫ਼ਾਰਸ਼

Punjab: FCI ਵੱਲੋਂ ਕਣਕ ਦੇ ਗੁਣਵੱਤਾ ਮਾਪਦੰਡਾਂ ਚ ਢਿੱਲ ਦੇਣ ਦੀ ਸਿਫ਼ਾਰਸ਼

by Ranjit Singh
April 17, 2026
0

Punjab: FCI ਵੱਲੋਂ ਕਣਕ ਦੇ ਗੁਣਵੱਤਾ ਮਾਪਦੰਡਾਂ ਚ ਢਿੱਲ ਦੇਣ ਦੀ ਸਿਫ਼ਾਰਸ਼ ਚੰਡੀਗੜ੍ਹ, 17 ਅਪ੍ਰੈਲ 2026 – ਐੱਫ.ਸੀ.ਆਈ. ਦੀ ਟੀਮ...

Most Popular

Amritsar : ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵੱਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼

by Navjot
4 weeks ago
0

Amritsar  : ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵੱਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼   ਚੰਡੀਗੜ੍ਹ, 23 ਮਾਰਚ(ਵਿਸ਼ਵ ਵਾਰਤਾ) ਇੱਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 