Cricket News : ਭਾਰਤ ਅਤੇ ਇੰਗਲੈਂਡ ਵਿਚਾਲੇ ਪਹਿਲਾ ਟੀ-20 ਅੱਜ
ਚੰਡੀਗੜ੍ਹ, 22ਜਨਵਰੀ(ਵਿਸ਼ਵ ਵਾਰਤਾ) ਭਾਰਤ ਅਤੇ ਇੰਗਲੈਂਡ ਵਿਚਾਲੇ 5 ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ ਖੇਡਿਆ ਜਾਵੇਗਾ। ਦੋਵੇਂ ਟੀਮਾਂ ਕੋਲਕਾਤਾ ਦੇ ਈਡਨ ਗਾਰਡਨ ਸਟੇਡੀਅਮ ਵਿੱਚ ਆਹਮੋ-ਸਾਹਮਣੇ ਹੋਣਗੀਆਂ। ਮੁਕਾਬਲਾ ਸ਼ਾਮ 7:00 ਵਜੇ ਸ਼ੁਰੂ ਹੋਵੇਗਾ ਜਦਕਿ ਟਾਸ ਸ਼ਾਮ 6:30 ਵਜੇ ਹੋਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/