ਚੰਡੀਗੜ੍ਹ, 12ਫਰਵਰੀ(ਵਿਸ਼ਵ ਵਾਰਤਾ)Cricket News : ਭਾਰਤ ਅਤੇ ਇੰਗਲੈਂਡ ਵਿਚਾਲੇ 3 ਮੈਚਾਂ ਦੀ ਸੀਰੀਜ਼ ਦਾ ਆਖਰੀ ਮੈਚ ਅੱਜ ਖੇਡਿਆ ਜਾਵੇਗਾ। ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਦੁਪਹਿਰ 1:30 ਵਜੇ ਸ਼ੁਰੂ ਹੋਵੇਗਾ, ਜਦਕਿ ਟਾਸ ਦੁਪਹਿਰ 1:00 ਵਜੇ ਹੋਵੇਗੀ।
ਭਾਰਤ ਪਹਿਲਾਂ ਹੀ ਦੋਵੇਂ ਵਨਡੇ ਮੈਚਾਂ ਵਿੱਚ ਇੰਗਲੈਂਡ ਦੀ ਟੀਮ ਨੂੰ 4-4 ਵਿਕਟਾਂ ਨਾਲ ਹਰਾ ਕੇ ਲੜੀ 2-0 ਨਾਲ ਜਿੱਤ ਚੁੱਕਾ ਹੈ।
India Vs England 2nd ODI : ਭਾਰਤ ਨੇ ਇੰਗਲੈਂਡ ਨੂੰ 4 ਵਿਕਟਾਂ ਨਾਲ ਹਰਾਇਆ ; ਸੀਰੀਜ਼ ‘ਤੇ ਕੀਤਾ ਕਬਜਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/