• Latest
  • Trending
Cricket: ਅਫਗਾਨਿਸਤਾਨ ਖ਼ਿਲਾਫ਼ T20 ਸੀਰੀਜ਼ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਬਾਹਰ

3 weeks ago
ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

24 minutes ago
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

44 minutes ago
ਆਸ਼ੂਤੋਸ਼ ਦੀਕਸ਼ਿਤ ਹੋਣਗੇ ਭਾਰਤੀ ਹਵਾਈ ਸੈਨਾ ਦੇ ਨਵੇਂ ਚੀਫ਼

56 minutes ago
‘ਯੁੱਧ ਨਸ਼ਿਆਂ ਵਿਰੁੱਧ’: ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ 274 ਹੌਸਪਾਟਾਂ ’ਤੇ ਛਾਪੇਮਾਰੀ ; 386 ਕਾਬੂ

1 hour ago
ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

2 hours ago
19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਰੁਪਏ ਜਮ੍ਹਾਂ: ਲਾਲ ਚੰਦ ਕਟਾਰੂਚੱਕ

ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

AAP ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਮੌਕੇ ਤੋਂ ਫਰਾਰ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
ਵੱਡੀ ਖ਼ਬਰ: CM ਕੈਂਪ ਦਫਤਰ ‘ਚ CBI ਦੀ RAID

ਵੱਡੀ ਖ਼ਬਰ: CM ਕੈਂਪ ਦਫਤਰ ‘ਚ CBI ਦੀ RAID

3 hours ago
ਬੇਅਦਬੀ ਬਿੱਲ ‘ਤੇ 7 ਮੈਂਬਰੀ ਤਾਲਮੇਲ ਕਮੇਟੀ ਦੀ ਬੈਠਕ; ਪੜ੍ਹੋ ਮੀਟਿੰਗ ਮਗਰੋਂ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

Hindi News
English News
Tuesday, October 6, 2026
No Result
View All Result
26 °c
Chandigarh
27 ° Wed
27 ° Thu
25 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Cricket: ਅਫਗਾਨਿਸਤਾਨ ਖ਼ਿਲਾਫ਼ T20 ਸੀਰੀਜ਼ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਬਾਹਰ

September 15, 2026
in ਖਬਰਾਂ, ਖੇਡਾਂ
Cricket: ਅਫਗਾਨਿਸਤਾਨ ਖ਼ਿਲਾਫ਼ T20 ਸੀਰੀਜ਼ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਬਾਹਰ

Cricket: ਅਫਗਾਨਿਸਤਾਨ ਖ਼ਿਲਾਫ਼ T20 ਸੀਰੀਜ਼ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਬਾਹਰ

ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਚੱਲ ਰਹੀ 3 ਮੈਚਾਂ ਦੀ T20 ਇੰਟਰਨੈਸ਼ਨਲ ਸੀਰੀਜ਼ ਦੌਰਾਨ ਟੀਮ ਇੰਡੀਆ ਨੂੰ ਵੱਡਾ ਝਟਕਾ ਲੱਗਾ ਹੈ। ਸਟਾਰ ਸਪਿਨਰ ਵਰੁਣ ਚਕਰਵਰਤੀ ਸੱਟ ਕਾਰਨ ਪੂਰੀ ਸੀਰੀਜ਼ ਤੋਂ ਬਾਹਰ ਹੋ ਗਏ ਹਨ। ਰਿਪੋਰਟਾਂ ਮੁਤਾਬਕ ਉਨ੍ਹਾਂ ਦੀ MRI ਜਾਂਚ ਵਿੱਚ ਸਾਈਡ ਸਟ੍ਰੇਨ (ਮਾਸਪੇਸ਼ੀਆਂ ਵਿੱਚ ਖਿਚਾਅ) ਦੀ ਪੁਸ਼ਟੀ ਹੋਈ ਹੈ। ਉਨ੍ਹਾਂ ਦੀ ਜਗ੍ਹਾ ਲੈੱਗ ਸਪਿਨਰ ਰਵੀ ਬਿਸ਼ਨੋਈ ਨੂੰ ਮੌਕਾ ਮਿਲ ਸਕਦਾ ਹੈ।

ਵਰੁਣ ਨੇ ਹਾਲ ਹੀ ਵਿੱਚ ਪੁਰਾਣੀ ਸੱਟ ਤੋਂ ਉਭਰ ਕੇ ਭਾਰਤੀ ਟੀਮ ਵਿੱਚ ਵਾਪਸੀ ਕੀਤੀ ਸੀ। ਅਫਗਾਨਿਸਤਾਨ ਖ਼ਿਲਾਫ਼ ਪਹਿਲੇ T20 ਮੈਚ ਵਿੱਚ ਵੀ ਉਨ੍ਹਾਂ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ। ਉਨ੍ਹਾਂ ਨੇ 4 ਓਵਰਾਂ ਵਿੱਚ ਸਿਰਫ਼ 16 ਦੌੜਾਂ ਦੇ ਕੇ 1 ਵਿਕਟ ਹਾਸਲ ਕੀਤੀ ਸੀ। ਹਾਲਾਂਕਿ ਇਸ ਮੈਚ ਦੌਰਾਨ ਹੀ ਉਹ ਮੁੜ ਜ਼ਖ਼ਮੀ ਹੋ ਗਏ ਸਨ।

ਵਰੁਣ ਚਕਰਵਰਤੀ ਦੀ ਸੱਟ ਨੇ ਆਉਣ ਵਾਲੀਆਂ ਏਸ਼ੀਅਨ ਗੇਮਜ਼ ਵਿੱਚ ਉਨ੍ਹਾਂ ਦੇ ਖੇਡਣ ’ਤੇ ਵੀ ਸਵਾਲ ਖੜ੍ਹੇ ਹੋ ਗਏ ਹਨ। BCCI ਨਾਲ ਜੁੜੇ ਸੂਤਰਾਂ ਮੁਤਾਬਕ ਇਹ ਉਨ੍ਹਾਂ ਦੀ ਪੁਰਾਣੀ ਸੱਟ ਨਹੀਂ, ਸਗੋਂ ਇੱਕ ਨਵੀਂ ਇੰਜਰੀ ਹੈ। ਹੁਣ ਵਰੁਣ ਨੂੰ ਤੁਰੰਤ ਬੈਂਗਲੁਰੂ ਸਥਿਤ ਸੈਂਟਰ ਆਫ ਐਕਸੀਲੈਂਸ (CoE) ਭੇਜਿਆ ਜਾਵੇਗਾ। ਉੱਥੇ ਮੈਡੀਕਲ ਸਕੈਨ ਅਤੇ ਡਾਕਟਰਾਂ ਦੀ ਜਾਂਚ ਤੋਂ ਬਾਅਦ ਹੀ ਇਹ ਫੈਸਲਾ ਹੋਵੇਗਾ ਕਿ ਉਹ ਏਸ਼ੀਅਨ ਗੇਮਜ਼ ਲਈ ਉਪਲਬਧ ਹੋਣਗੇ ਜਾਂ ਨਹੀਂ। ਵਰੁਣ ਦਾ ਸ਼ਾਨਦਾਰ ਫਾਰਮ ਵਿੱਚ ਵਾਪਸੀ ਤੋਂ ਤੁਰੰਤ ਬਾਅਦ ਮੁੜ ਜ਼ਖ਼ਮੀ ਹੋਣਾ ਭਾਰਤੀ ਟੀਮ ਲਈ ਵੱਡੀ ਚਿੰਤਾ ਮੰਨੀ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiCRICKETLatest News In Punjabipunjab newsPunjab news in Punjabitop headlines in Punjabi
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

by Ankit
October 6, 2026
0

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ *...

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

by Jaspreet Kaur
October 6, 2026
0

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ ਅੰਮ੍ਰਿਤਸਰ, 6 ਅਕਤੂਬਰ (ਵਿਸ਼ਵ...

ਆਸ਼ੂਤੋਸ਼ ਦੀਕਸ਼ਿਤ ਹੋਣਗੇ ਭਾਰਤੀ ਹਵਾਈ ਸੈਨਾ ਦੇ ਨਵੇਂ ਚੀਫ਼

ਆਸ਼ੂਤੋਸ਼ ਦੀਕਸ਼ਿਤ ਹੋਣਗੇ ਭਾਰਤੀ ਹਵਾਈ ਸੈਨਾ ਦੇ ਨਵੇਂ ਚੀਫ਼

by Jaspreet Kaur
October 6, 2026
0

ਆਸ਼ੂਤੋਸ਼ ਦੀਕਸ਼ਿਤ ਹੋਣਗੇ ਭਾਰਤੀ ਹਵਾਈ ਸੈਨਾ ਦੇ ਨਵੇਂ ਚੀਫ਼ - ਜਾਣੋ ਕਦੋ ਤੋਂ ਸੰਭਾਲਣਗੇ IAF ਦੀ ਕਮਾਨ ਨਵੀ ਦਿੱਲੀ, 6...

‘ਯੁੱਧ ਨਸ਼ਿਆਂ ਵਿਰੁੱਧ’: ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ 274 ਹੌਸਪਾਟਾਂ ’ਤੇ ਛਾਪੇਮਾਰੀ ; 386 ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ 274 ਹੌਸਪਾਟਾਂ ’ਤੇ ਛਾਪੇਮਾਰੀ ; 386 ਕਾਬੂ

by Ankit
October 6, 2026
0

‘ਯੁੱਧ ਨਸ਼ਿਆਂ ਵਿਰੁੱਧ’: ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ 274 ਹੌਸਪਾਟਾਂ ’ਤੇ ਛਾਪੇਮਾਰੀ ; 386 ਕਾਬੂ ਪੰਜਾਬ ਪੁਲਿਸ ਨੇ 1 ਮਾਰਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

by Ankit
October 6, 2026
0

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ *...

Most Popular

ਰਾਹੁਲ ਗਾਂਧੀ ਨੇ UPI ‘ਤੇ MDR ਨੂੰ ਲੈ ਕੇ ਘੇਰੀ ਕੇਂਦਰ ਸਰਕਾਰ

ਰਾਹੁਲ ਗਾਂਧੀ ਨੇ UPI ‘ਤੇ MDR ਨੂੰ ਲੈ ਕੇ ਘੇਰੀ ਕੇਂਦਰ ਸਰਕਾਰ

by Jaspreet Kaur
3 weeks ago
0

ਰਾਹੁਲ ਗਾਂਧੀ ਨੇ UPI 'ਤੇ MDR ਨੂੰ ਲੈ ਕੇ ਘੇਰੀ ਕੇਂਦਰ ਸਰਕਾਰ - ਕਿਹਾ "ਮੋਦੀ ਸਰਕਾਰ ਨੇ ਚੁੱਪ-ਚੁਪੀਤੇ UPI 'ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 