• Latest
  • Trending
Cricket World Cup : ਮਹਿਲਾ ਵਨਡੇ ਵਿਸ਼ਵ ਕੱਪ ਦਾ ਪਹਿਲਾ ਮੈਚ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਜਾਰੀ

7 months ago
Bengaluru ‘ਚ ਭਾਰੀ ਮੀਂਹ ਕਾਰਨ ਹਸਪਤਾਲ ਦੀ ਡਿੱਗੀ ਕੰਧ: 7 ਮੌਤਾਂ

22 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

43 minutes ago
IPL 2026: ਅੱਜ ਗੁਜਰਾਤ ਅਤੇ ਬੰਗਲੌਰ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

52 minutes ago
National: ਕੰਗਨਾ ਰਣੌਤ ਨਾਲ ਜੁੜੇ ਇੱਕ ਮਾਮਲੇ ਦੀ ਅੱਜ ਅਦਾਲਤ ‘ਚ ਹੋਵੇਗੀ ਸੁਣਵਾਈ

1 hour ago
Punjab: ਰੇਲਵੇ ਟਰੈਕ ‘ਤੇ IED ਧਮਾਕਾ ਮਾਮਲਾ: ਮ੍ਰਿਤਕ ਦੇ ਭਰਾ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ ‘ਤੇ RPG, RDX ਅਤੇ ਪਿਸਤੌਲਾਂ ਬਰਾਮਦ

Punjab: ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

Hukamnama Sri Darbar Sahib Today – 30 April 2026 | Ang 696 I ਅੱਜ ਦਾ ਹੁਕਮਨਾਮਾ

3 hours ago
IPL 2026 : ਸਨਰਾਈਜ਼ਰਜ਼ ਹੈਦਰਾਬਾਦ ਦੀ ਸ਼ਾਨਦਾਰ ਜਿੱਤ ; ਮੁੰਬਈ ਨੂੰ 6 ਵਿਕਟਾਂ ਨਾਲ ਹਰਾਇਆ

9 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
HEALTH & MEDICINE : ਆਈਐਮਡੀ ਵੱਲੋਂ ਵਧਦੇ ਤਾਪਮਾਨ ਦੀ ਚੇਤਾਵਨੀ ; ਡਾਕਟਰਾਂ ਵੱਲੋਂ ਗਰਮੀ ਦੇ ਚਲਦਿਆਂ ਸਾਵਧਾਨੀ ਵਰਤਣ ਦੀ ਸਲਾਹ 

PUNJAB : ਸ਼੍ਰੋਮਣੀ ਲੋਕ ਗਾਇਕ ਤੇ ਗੀਤਕਾਰ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦਾ ਦੇਹਾਂਤ

IPL 2026 : ਮੁੰਬਈ ਇੰਡੀਅਨਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਮੁੰਬਈ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ

Hindi News
English News
Thursday, April 30, 2026
No Result
View All Result
25 °c
Chandigarh
31 ° Fri
33 ° Sat
32 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Cricket World Cup : ਮਹਿਲਾ ਵਨਡੇ ਵਿਸ਼ਵ ਕੱਪ ਦਾ ਪਹਿਲਾ ਮੈਚ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਜਾਰੀ

September 30, 2025
in ਖੇਡਾਂ
Cricket World Cup : ਮਹਿਲਾ ਵਨਡੇ ਵਿਸ਼ਵ ਕੱਪ ਦਾ ਪਹਿਲਾ ਮੈਚ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਜਾਰੀ

Cricket World Cup : ਮਹਿਲਾ ਵਨਡੇ ਵਿਸ਼ਵ ਕੱਪ ਦਾ ਪਹਿਲਾ ਮੈਚ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਜਾਰੀ

ਭਾਰਤ ਨੂੰ ਮਿਲੀ ਪਹਿਲੀ ਸਫਲਤਾ ; ਹਸੀਨੀ ਪਰੇਰਾ ਨੂੰ ਕ੍ਰਾਂਤੀ ਗੌੜ ਨੇ ਕੀਤਾ ਬੋਲਡ

ਚਮਾਰੀ ਅਟਾਪੱਟੂ ਅਤੇ ਹਰਸ਼ਿਤਾ ਸਮਰਵਿਕਰਮਾ ਕ੍ਰੀਜ਼ ‘ਤੇ

ਚੰਡੀਗੜ੍ਹ, 30ਸਤੰਬਰ(ਵਿਸ਼ਵ ਵਾਰਤਾ) Cricket World Cup : ਮਹਿਲਾ ਇੱਕ ਰੋਜ਼ਾ ਵਿਸ਼ਵ ਕੱਪ ਦਾ ਪਹਿਲਾ ਮੈਚ  ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖੇਡਿਆ ਜਾ ਰਿਹਾ ਹੈ। 271 ਦੇ ਟੀਚੇ ਦਾ ਪਿੱਛਾ ਕਰਦੇ ਹੋਏ, ਸ਼੍ਰੀਲੰਕਾ ਨੇ 12 ਓਵਰਾਂ ਬਾਅਦ 1 ਵਿਕਟ ਦੇ ਨੁਕਸਾਨ ‘ਤੇ 62 ਦੌੜਾਂ ਬਣਾ ਲਈਆਂ ਹਨ। ਚਮਾਰੀ ਅਟਾਪੱਟੂ ਅਤੇ ਹਰਸ਼ਿਤਾ ਸਮਰਵਿਕਰਮਾ ਕ੍ਰੀਜ਼ ‘ਤੇ ਹਨ। ਹਸੀਨੀ ਪਰੇਰਾ (14 ਦੌੜਾਂ) ਨੂੰ ਕ੍ਰਾਂਤੀ ਗੌੜ ਨੇ ਬੋਲਡ ਕੀਤਾ।

Cricket World Cup

ਦੱਸ ਦਈਏ ਕਿ ਇਸ ਤੋਂ ਪਹਿਲਾਂ ਸ਼੍ਰੀਲੰਕਾ ਨੇ ਗੁਹਾਟੀ ਦੇ ਬਾਰਸਾਪਾਰਾ ਸਟੇਡੀਅਮ ਵਿੱਚ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਨੇ 47 ਓਵਰਾਂ ਵਿੱਚ 8 ਵਿਕਟਾਂ ਦੇ ਨੁਕਸਾਨ ‘ਤੇ 269 ਦੌੜਾਂ ਬਣਾਈਆਂ।  ਸ਼੍ਰੀਲੰਕਾ ਵੱਲੋਂ ਇਨੋਕਾ ਰਾਣਾਵੀਰਾ ਨੇ 4 ਵਿਕਟਾਂ ਲਈਆਂ। ਡੀਐਲਐਸ ਵਿਧੀ ਕਾਰਨ ਇੱਕ ਦੌੜ ਜੋੜੀ ਗਈ। ਮੀਂਹ ਕਾਰਨ ਭਾਰਤੀ ਪਾਰੀ ਨੂੰ 3 ਓਵਰਾਂ ਤੱਕ ਘਟਾ ਦਿੱਤਾ ਗਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiCricket World CupIND W Vs SL WLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2026: ਅੱਜ ਗੁਜਰਾਤ ਅਤੇ ਬੰਗਲੌਰ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

IPL 2026: ਅੱਜ ਗੁਜਰਾਤ ਅਤੇ ਬੰਗਲੌਰ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

by Ranjit Singh
April 30, 2026
0

IPL 2026: ਅੱਜ ਗੁਜਰਾਤ ਅਤੇ ਬੰਗਲੌਰ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ ਗੁਜਰਾਤ, 30 ਅਪ੍ਰੈਲ, 2026: ਅੱਜ ਆਈਪੀਐਲ ਵਿੱਚ ਗੁਜਰਾਤ ਟਾਈਟਨਜ਼ ਅਤੇ...

IPL 2026 : ਸਨਰਾਈਜ਼ਰਜ਼ ਹੈਦਰਾਬਾਦ ਦੀ ਸ਼ਾਨਦਾਰ ਜਿੱਤ ; ਮੁੰਬਈ ਨੂੰ 6 ਵਿਕਟਾਂ ਨਾਲ ਹਰਾਇਆ

IPL 2026 : ਸਨਰਾਈਜ਼ਰਜ਼ ਹੈਦਰਾਬਾਦ ਦੀ ਸ਼ਾਨਦਾਰ ਜਿੱਤ ; ਮੁੰਬਈ ਨੂੰ 6 ਵਿਕਟਾਂ ਨਾਲ ਹਰਾਇਆ

by Navjot
April 29, 2026
0

IPL 2026 : ਸਨਰਾਈਜ਼ਰਜ਼ ਹੈਦਰਾਬਾਦ ਦੀ ਸ਼ਾਨਦਾਰ ਜਿੱਤ ; ਮੁੰਬਈ ਨੂੰ 6 ਵਿਕਟਾਂ ਨਾਲ ਹਰਾਇਆ ਚੰਡੀਗੜ੍ਹ, 29 ਅਪ੍ਰੈਲ(ਵਿਸ਼ਵ ਵਾਰਤਾ) ਅੱਜ(ਬੁੱਧਵਾਰ)...

IPL 2026 : ਮੁੰਬਈ ਇੰਡੀਅਨਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਮੁੰਬਈ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ

IPL 2026 : ਮੁੰਬਈ ਇੰਡੀਅਨਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਮੁੰਬਈ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ

by Navjot
April 29, 2026
0

IPL 2026 : ਮੁੰਬਈ ਇੰਡੀਅਨਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ  ਮੁੰਬਈ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ ; ਰਿਆਨ...

IPL 2026 : ਅੱਜ ਦਾ ਮੁਕਾਬਲਾ ਮੁੰਬਈ ਇੰਡੀਅਨਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ; ਮੁੰਬਈ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

IPL 2026 : ਅੱਜ ਦਾ ਮੁਕਾਬਲਾ ਮੁੰਬਈ ਇੰਡੀਅਨਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ; ਮੁੰਬਈ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

by Navjot
April 29, 2026
0

IPL 2026 : ਅੱਜ ਦਾ ਮੁਕਾਬਲਾ ਮੁੰਬਈ ਇੰਡੀਅਨਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ; ਮੁੰਬਈ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Bengaluru ‘ਚ ਭਾਰੀ ਮੀਂਹ ਕਾਰਨ ਹਸਪਤਾਲ ਦੀ ਡਿੱਗੀ ਕੰਧ: 7 ਮੌਤਾਂ

Bengaluru ‘ਚ ਭਾਰੀ ਮੀਂਹ ਕਾਰਨ ਹਸਪਤਾਲ ਦੀ ਡਿੱਗੀ ਕੰਧ: 7 ਮੌਤਾਂ

by Ranjit Singh
April 30, 2026
0

Bengaluru 'ਚ ਭਾਰੀ ਮੀਂਹ ਕਾਰਨ ਹਸਪਤਾਲ ਦੀ ਡਿੱਗੀ ਕੰਧ: 7 ਮੌਤਾਂ - ਮ੍ਰਿਤਕਾਂ 'ਚ 3 ਬੱਚੇ ਸ਼ਾਮਿਲ - 7 ਜ਼ਖਮੀਆਂ...

Most Popular

10000 ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ 

by Ankit
4 weeks ago
0

10000 ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ  ਚੰਡੀਗੜ੍ਹ 2 ਅਪ੍ਰੈਲ (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 