• Latest
  • Trending
Cricket news: ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਹਸਪਤਾਲ ‘ਚ ਭਰਤੀ

Cricket news: ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਹਸਪਤਾਲ ‘ਚ ਭਰਤੀ

2 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 minutes ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ਦਾ ਮੌਸਮ ?

12 minutes ago
National: ਦਿੱਲੀ ਵਿੱਚ SIR ਦਾ ਵਿਰੋਧ: AAP ਨੇਤਾ ਹਿਰਾਸਤ ਵਿੱਚ

National: ਦਿੱਲੀ ਵਿੱਚ SIR ਦਾ ਵਿਰੋਧ: AAP ਨੇਤਾ ਹਿਰਾਸਤ ਵਿੱਚ

37 minutes ago
LPU Violence: ਮਿਗ-23 ‘ਤੇ ਚੜ੍ਹਨ ਵਾਲਾ ਨੌਜਵਾਨ ਗ੍ਰਿਫਤਾਰ

LPU Violence: ਮਿਗ-23 ‘ਤੇ ਚੜ੍ਹਨ ਵਾਲਾ ਨੌਜਵਾਨ ਗ੍ਰਿਫਤਾਰ

1 hour ago
Asian Games: ਲਵਲੀਨਾ ਨੇ ਮੁੱਕੇਬਾਜ਼ੀ ‘ਚ ਭਾਰਤ ਲਈ ਜਿੱਤਿਆ ਗੋਲਡ

Asian Games: ਲਵਲੀਨਾ ਨੇ ਮੁੱਕੇਬਾਜ਼ੀ ‘ਚ ਭਾਰਤ ਲਈ ਜਿੱਤਿਆ ਗੋਲਡ

1 hour ago
National: LPG ਸਿਲੰਡਰ ਤੋਂ ਬਾਅਦ ਹੁਣ CNG ਵੀ ਹੋਈ ਮਹਿੰਗੀ

National: LPG ਸਿਲੰਡਰ ਤੋਂ ਬਾਅਦ ਹੁਣ CNG ਵੀ ਹੋਈ ਮਹਿੰਗੀ

2 hours ago
Punjab Breaking: ਫਾਜ਼ਿਲਕਾ ਵਿੱਚ ਡੀਐਸਪੀ ਦਫ਼ਤਰ ‘ਤੇ ਫਾਇਰਿੰਗ

Punjab Breaking: ਫਾਜ਼ਿਲਕਾ ਵਿੱਚ ਡੀਐਸਪੀ ਦਫ਼ਤਰ ‘ਤੇ ਫਾਇਰਿੰਗ

3 hours ago
Asian Games ‘ਚ ਭਾਰਤ ਦੀ ਝੋਲੀ ਪਿਆ 11ਵਾਂ ਗੋਲਡ

Asian Games ‘ਚ ਭਾਰਤ ਦੀ ਝੋਲੀ ਪਿਆ 11ਵਾਂ ਗੋਲਡ

3 hours ago
Punjab: ਸਿਰਮੌਰ ਪੱਤਰਕਾਰ ਜਤਿੰਦਰ ਪੰਨੂੰ ਦੀ ਕਿਤਾਬ ਖੋਜ ਆਧਾਰਿਤ ਵੱਡ ਆਕਾਰੀ ਪੁਸਤਕ “ਪੰਜਾਬ ਦੇ ਲੋਕ ਤੰਤਰੀ ਇਤਿਹਾਸ ਦਾ ਸੰਖੇਪ ਸਾਰ ਡਾ. ਸ ਸ ਜੌਹਲ ਤੇ ਹੋਰਨਾਂ ਵੱਲੋਂ ਲੋਕ ਅਰਪਣ

Punjab: ਸਿਰਮੌਰ ਪੱਤਰਕਾਰ ਜਤਿੰਦਰ ਪੰਨੂੰ ਦੀ ਕਿਤਾਬ ਖੋਜ ਆਧਾਰਿਤ ਵੱਡ ਆਕਾਰੀ ਪੁਸਤਕ “ਪੰਜਾਬ ਦੇ ਲੋਕ ਤੰਤਰੀ ਇਤਿਹਾਸ ਦਾ ਸੰਖੇਪ ਸਾਰ ਡਾ. ਸ ਸ ਜੌਹਲ ਤੇ ਹੋਰਨਾਂ ਵੱਲੋਂ ਲੋਕ ਅਰਪਣ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ

Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ

4 hours ago
Gandhi Jayanti: ਮਹਾਤਮਾ ਗਾਂਧੀ ਦੀ 157ਵੀਂ ਜਯੰਤੀ ਅੱਜ

Gandhi Jayanti: ਮਹਾਤਮਾ ਗਾਂਧੀ ਦੀ 157ਵੀਂ ਜਯੰਤੀ ਅੱਜ

4 hours ago
Hindi News
English News
Friday, October 2, 2026
No Result
View All Result
32 °c
Chandigarh
28 ° Sat
27 ° Sun
27 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Cricket news: ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਹਸਪਤਾਲ ‘ਚ ਭਰਤੀ

December 23, 2024
in ਖਬਰਾਂ
Cricket news: ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਹਸਪਤਾਲ ‘ਚ ਭਰਤੀ

Cricket news: ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਹਸਪਤਾਲ ‘ਚ ਭਰਤੀ

ਨਵੀ ਦਿੱਲੀ : ਸਾਬਕਾ ਭਾਰਤੀ ਕ੍ਰਿਕਟਰ ਵਿਨੋਦ ਕਾਂਬਲੀ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਨੂੰ ਠਾਣੇ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਹਾਲਾਂਕਿ ਜਦੋਂ ਉਨ੍ਹਾਂ ਨੂੰ ਦਾਖਲ ਕਰਵਾਇਆ ਗਿਆ ਤਾਂ ਉਨ੍ਹਾਂ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਸੀ। ਮੀਡੀਆ ਰਿਪੋਰਟਾਂ ਮੁਤਾਬਕ ਉਹ ਡਾਕਟਰਾਂ ਦੀ ਸਖਤ ਨਿਗਰਾਨੀ ਹੇਠ ਹਨ ਅਤੇ ਸਾਰੇ ਜ਼ਰੂਰੀ ਟੈਸਟ ਕੀਤੇ ਜਾ ਰਹੇ ਹਨ।
ਵਿਨੋਦ ਕਾਂਬਲੀ ਪਿਛਲੇ ਕੁਝ ਸਾਲਾਂ ਤੋਂ ਸਿਹਤ ਸਮੱਸਿਆਵਾਂ ਨਾਲ ਜੂਝ ਰਹੇ ਹਨ। ਸਿਰਫ ਸਿਹਤ ਦੇ ਲਿਹਾਜ਼ ਨਾਲ ਹੀ ਨਹੀਂ ਉਨ੍ਹਾਂ ਦੀ ਆਰਥਿਕ ਹਾਲਤ ਵੀ ਠੀਕ ਨਹੀਂ ਹੈ। ਕਾਂਬਲੀ ਨੇ ਮੰਨਿਆ ਸੀ ਕਿ ਉਨ੍ਹਾਂ ਦੀ ਆਰਥਿਕ ਹਾਲਤ ਠੀਕ ਨਹੀਂ ਹੈ। ਕਾਂਬਲੀ ਨੇ ਇਸ ਸਾਲ ਦੀ ਸ਼ੁਰੂਆਤ ‘ਚ ਇਕ ਇੰਟਰਵਿਊ ‘ਚ ਕਈ ਖੁਲਾਸੇ ਕੀਤੇ ਸਨ।ਉਨ੍ਹਾਂ ਦੱਸਿਆ ਸੀ ਕਿ ਉਨ੍ਹਾਂ ਨੂੰ 2013 ਵਿੱਚ ਦੋ ਵਾਰ ਦਿਲ ਦਾ ਦੌਰਾ ਪਿਆ। ਉਹ ਗੰਭੀਰ ਇਨਫੈਕਸ਼ਨ ਤੋਂ ਵੀ ਪੀੜਤ ਸਨ। ਕਾਂਬਲੀ ਨੇ ਸਚਿਨ ਤੋਂ ਵਿੱਤੀ ਮਦਦ ਦਾ ਵੀ ਖੁਲਾਸਾ ਕੀਤਾ ਸੀ।

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/

Tags: Breaking news in PunjabiCricket NewsLatest News In Punjabipunjab newsPunjab news in Punjabitop headlines in Punjabivinod kambli
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 2, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 2 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ਦਾ ਮੌਸਮ ?

by Ranjit Singh
October 2, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ਦਾ ਮੌਸਮ ? ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ 'ਚੋਂ ਮਾਨਸੂਨ ਦੀ ਰਵਾਨਗੀ...

National: ਦਿੱਲੀ ਵਿੱਚ SIR ਦਾ ਵਿਰੋਧ: AAP ਨੇਤਾ ਹਿਰਾਸਤ ਵਿੱਚ

National: ਦਿੱਲੀ ਵਿੱਚ SIR ਦਾ ਵਿਰੋਧ: AAP ਨੇਤਾ ਹਿਰਾਸਤ ਵਿੱਚ

by Ranjit Singh
October 2, 2026
0

National: ਦਿੱਲੀ ਵਿੱਚ SIR ਦਾ ਵਿਰੋਧ: AAP ਨੇਤਾ ਹਿਰਾਸਤ ਵਿੱਚ - ਜੰਤਰ-ਮੰਤਰ 'ਤੇ ਫੋਰਸ ਤਾਇਨਾਤ - 11 ਮੈਟਰੋ ਸਟੇਸ਼ਨ ਬੰਦ...

LPU Violence: ਮਿਗ-23 ‘ਤੇ ਚੜ੍ਹਨ ਵਾਲਾ ਨੌਜਵਾਨ ਗ੍ਰਿਫਤਾਰ

LPU Violence: ਮਿਗ-23 ‘ਤੇ ਚੜ੍ਹਨ ਵਾਲਾ ਨੌਜਵਾਨ ਗ੍ਰਿਫਤਾਰ

by Ranjit Singh
October 2, 2026
0

LPU Violence: ਮਿਗ-23 'ਤੇ ਚੜ੍ਹਨ ਵਾਲਾ ਨੌਜਵਾਨ ਗ੍ਰਿਫਤਾਰ ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ): ਫਗਵਾੜਾ ਵਿੱਚ ਹੋਈ ਹਿੰਸਾ ਦੌਰਾਨ ਲਵਲੀ ਪ੍ਰੋਫੈਸ਼ਨਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 2, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 2 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਜੰਮੂ-ਕਸ਼ਮੀਰ ਦੇ ਕਠੂਆ, ਸਾਂਬਾ, ਊਧਮਪੁਰ, ਡੋਡਾ ਅਤੇ ਕਿਸ਼ਤਵਾੜ ਵਿੱਚ ਹਾਈ ਅਲਰਟ; ਸੁਰੱਖਿਆ ਬਲਾਂ ਵੱਲੋਂ ਤਲਾਸ਼ੀ ਮੁਹਿੰਮ ਜਾਰੀ

ਜੰਮੂ-ਕਸ਼ਮੀਰ ਦੇ ਕਠੂਆ, ਸਾਂਬਾ, ਊਧਮਪੁਰ, ਡੋਡਾ ਅਤੇ ਕਿਸ਼ਤਵਾੜ ਵਿੱਚ ਹਾਈ ਅਲਰਟ; ਸੁਰੱਖਿਆ ਬਲਾਂ ਵੱਲੋਂ ਤਲਾਸ਼ੀ ਮੁਹਿੰਮ ਜਾਰੀ

by Navjot
2 weeks ago
0

ਜੰਮੂ-ਕਸ਼ਮੀਰ ਦੇ ਕਠੂਆ, ਸਾਂਬਾ, ਊਧਮਪੁਰ, ਡੋਡਾ ਅਤੇ ਕਿਸ਼ਤਵਾੜ ਵਿੱਚ ਹਾਈ ਅਲਰਟ; ਸੁਰੱਖਿਆ ਬਲਾਂ ਵੱਲੋਂ ਤਲਾਸ਼ੀ ਮੁਹਿੰਮ ਜਾਰੀ ਜੰਮੂ, 20 ਸਤੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 