• Latest
  • Trending
Cricket : ਭਾਰਤ ਬਨਾਮ ਨਿਊਜ਼ੀਲੈਂਡ ; ਭਾਰਤ ਨੇ ਪਹਿਲੇ ਟੀ-20 ਵਿੱਚ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ

Cricket : ਭਾਰਤ ਬਨਾਮ ਨਿਊਜ਼ੀਲੈਂਡ ; ਭਾਰਤ ਨੇ ਪਹਿਲੇ ਟੀ-20 ਵਿੱਚ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ

43 minutes ago
ਦਿਲਜੀਤ ਦੋਸਾਂਝ ਦਾ ਦਿੱਲੀ ਕੰਸਰਟ ਰੱਦ

ਦਿਲਜੀਤ ਦੋਸਾਂਝ ਦਾ ਦਿੱਲੀ ਕੰਸਰਟ ਰੱਦ

15 minutes ago
ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ , 7 ਗ੍ਰਿਫਤਾਰ; 60 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ

ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ , 7 ਗ੍ਰਿਫਤਾਰ; 60 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ

55 minutes ago
PM-DAKSH ਯੋਜਨਾ ਤਹਿਤ SC, OBC ਅਤੇ ਗਰੀਬ ਵਰਗ ਦੇ 1.87 ਲੱਖ ਤੋਂ ਵੱਧ ਉਮੀਦਵਾਰਾਂ ਨੂੰ ਦਿੱਤੀ ਗਈ ਹੁਨਰ ਸਿਖਲਾਈ

PM-DAKSH ਯੋਜਨਾ ਤਹਿਤ SC, OBC ਅਤੇ ਗਰੀਬ ਵਰਗ ਦੇ 1.87 ਲੱਖ ਤੋਂ ਵੱਧ ਉਮੀਦਵਾਰਾਂ ਨੂੰ ਦਿੱਤੀ ਗਈ ਹੁਨਰ ਸਿਖਲਾਈ

57 minutes ago
ਤਮਿਲਨਾਡੂ ਦੇ Vandalur zoo ਵਿੱਚ ਬਰਡ ਫਲੂ ਦੀ ਪੁਸ਼ਟੀ ; 2 ਦਿਨਾਂ ਲਈ ਆਮ ਲੋਕਾਂ ਦੇ ਦਾਖਲੇ ‘ਤੇ ਰੋਕ

ਤਮਿਲਨਾਡੂ ਦੇ Vandalur zoo ਵਿੱਚ ਬਰਡ ਫਲੂ ਦੀ ਪੁਸ਼ਟੀ ; 2 ਦਿਨਾਂ ਲਈ ਆਮ ਲੋਕਾਂ ਦੇ ਦਾਖਲੇ ‘ਤੇ ਰੋਕ

58 minutes ago
ਵਿਦੇਸ਼ ਮੰਤਰੀ ਜੈਸ਼ੰਕਰ ਨੇ ਪੋਲੈਂਡ ਦੇ ਪ੍ਰਧਾਨ ਮੰਤਰੀ ਡੋਨਾਲਡ ਟਸਕ ਨਾਲ ਕੀਤੀ ਮੁਲਾਕਾਤ, ਦੁਵੱਲੇ ਸਹਿਯੋਗ ਨੂੰ ਮਜ਼ਬੂਤ ​​ਕਰਨ ‘ਤੇ ਚਰਚਾ

ਵਿਦੇਸ਼ ਮੰਤਰੀ ਜੈਸ਼ੰਕਰ ਨੇ ਪੋਲੈਂਡ ਦੇ ਪ੍ਰਧਾਨ ਮੰਤਰੀ ਡੋਨਾਲਡ ਟਸਕ ਨਾਲ ਕੀਤੀ ਮੁਲਾਕਾਤ, ਦੁਵੱਲੇ ਸਹਿਯੋਗ ਨੂੰ ਮਜ਼ਬੂਤ ​​ਕਰਨ ‘ਤੇ ਚਰਚਾ

59 minutes ago
ਗੁਜਰਾਤ ਪੁਲਿਸ ਨੇ ਅੰਤਰ-ਰਾਜੀ ਨਸ਼ਾ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼; 25.5 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ, ਤਿੰਨ ਗ੍ਰਿਫ਼ਤਾਰ

ਗੁਜਰਾਤ ਪੁਲਿਸ ਨੇ ਅੰਤਰ-ਰਾਜੀ ਨਸ਼ਾ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼; 25.5 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ, ਤਿੰਨ ਗ੍ਰਿਫ਼ਤਾਰ

1 hour ago
ਭਾਰਤ ਅਤੇ ਪੋਲੈਂਡ ਰੱਖਿਆ, ਪੁਲਾੜ ਅਤੇ ਪ੍ਰਮਾਣੂ ਊਰਜਾ ਦੇ ਖੇਤਰਾਂ ਵਿੱਚ ਸਬੰਧ ਡੂੰਘੇ ਕਰਨ ਲਈ ਸਹਿਮਤ : ਪ੍ਰਧਾਨ ਮੰਤਰੀ ਮੋਦੀ

ਭਾਰਤ ਅਤੇ ਪੋਲੈਂਡ ਰੱਖਿਆ, ਪੁਲਾੜ ਅਤੇ ਪ੍ਰਮਾਣੂ ਊਰਜਾ ਦੇ ਖੇਤਰਾਂ ਵਿੱਚ ਸਬੰਧ ਡੂੰਘੇ ਕਰਨ ਲਈ ਸਹਿਮਤ : ਪ੍ਰਧਾਨ ਮੰਤਰੀ ਮੋਦੀ

1 hour ago
ਜੰਮੂ-ਕਸ਼ਮੀਰ ਦੇ ਊਧਮਪੁਰ ਵਿੱਚ ਸਲੀਪਰ ਬੱਸ ਅਤੇ ਟੈਂਪੂ ਦੀ ਟੱਕਰ ; 4 ਜ਼ਖ਼ਮੀ

ਜੰਮੂ-ਕਸ਼ਮੀਰ ਦੇ ਊਧਮਪੁਰ ਵਿੱਚ ਸਲੀਪਰ ਬੱਸ ਅਤੇ ਟੈਂਪੂ ਦੀ ਟੱਕਰ ; 4 ਜ਼ਖ਼ਮੀ

1 hour ago
ਪੰਜਾਬ ਪੁਲਿਸ ਨੇ ਵਿਦੇਸ਼-ਆਧਾਰਿਤ ਨੈੱਟਵਰਕ ਨਾਲ ਜੁੜੇ 2 ਗੈਂਗਸਟਰਾਂ ਨੂੰ ਕੀਤਾ ਗ੍ਰਿਫ਼ਤਾਰ, ਦੋ ਪਿਸਤੌਲ ਬਰਾਮਦ

ਪੰਜਾਬ ਪੁਲਿਸ ਨੇ ਵਿਦੇਸ਼-ਆਧਾਰਿਤ ਨੈੱਟਵਰਕ ਨਾਲ ਜੁੜੇ 2 ਗੈਂਗਸਟਰਾਂ ਨੂੰ ਕੀਤਾ ਗ੍ਰਿਫ਼ਤਾਰ, ਦੋ ਪਿਸਤੌਲ ਬਰਾਮਦ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
International: ਸਾਊਦੀ ਹਵਾਈ ਅੱਡੇ ਅਤੇ ਤੇਲ ਪਲਾਂਟਾਂ ‘ਤੇ ਹੂਤੀ ਬਾਗੀਆਂ ਦਾ ਹਮਲਾ: 1 ਭਾਰਤੀ ਸਮੇਤ 3 ਦੀ ਮੌਤ

International: ਸਾਊਦੀ ਹਵਾਈ ਅੱਡੇ ਅਤੇ ਤੇਲ ਪਲਾਂਟਾਂ ‘ਤੇ ਹੂਤੀ ਬਾਗੀਆਂ ਦਾ ਹਮਲਾ: 1 ਭਾਰਤੀ ਸਮੇਤ 3 ਦੀ ਮੌਤ

4 hours ago
Hindi News
English News
Thursday, October 22, 2026
No Result
View All Result
31 °c
Chandigarh
24 ° Fri
25 ° Sat
24 ° Sun
25 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Cricket : ਭਾਰਤ ਬਨਾਮ ਨਿਊਜ਼ੀਲੈਂਡ ; ਭਾਰਤ ਨੇ ਪਹਿਲੇ ਟੀ-20 ਵਿੱਚ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ

October 22, 2026
in ਖਬਰਾਂ, ਖੇਡਾਂ, ਬ੍ਰੇਕਿੰਗ ਨਿਊਜ਼
Cricket : ਭਾਰਤ ਬਨਾਮ ਨਿਊਜ਼ੀਲੈਂਡ ; ਭਾਰਤ ਨੇ ਪਹਿਲੇ ਟੀ-20 ਵਿੱਚ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ

ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ) ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੈਚ ਕ੍ਰਾਈਸਟਚਰਚ ਵਿੱਚ ਖੇਡਿਆ ਗਿਆ ,ਜਿੱਥੇ ਭਾਰਤ ਨੇ ਨਿਊਜ਼ੀਲੈਂਡ ਖਿਲਾਫ ਪਹਿਲਾ ਟੀ-20 ਮੈਚ 4 ਵਿਕਟਾਂ ਨਾਲ ਜਿੱਤ ਲਿਆ ਹੈ ਅਤੇ ਪੰਜ ਮੈਚਾਂ ਦੀ ਲੜੀ ਵਿੱਚ 1-0 ਦੀ ਬੜ੍ਹਤ ਬਣਾ ਲਈ ਹੈ।

ਇਸ ਤੋਂ ਪਹਿਲਾਂ ਭਾਰਤ ਨੇ ਨਿਊਜ਼ੀਲੈਂਡ ਵਿਰੁੱਧ ਪਹਿਲੇ ਟੀ-20 ਵਿੱਚ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਜਿਸ ਤੋਂ ਬਾਅਦ ਨਿਊਜ਼ੀਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੂੰ 226 ਦੌੜਾਂ ਦਾ ਟੀਚਾ ਦਿੱਤਾ। ਨਿਊਜ਼ੀਲੈਂਡ ਨੇ 20 ਓਵਰਾਂ ਵਿੱਚ 4 ਵਿਕਟਾਂ ‘ਤੇ 225 ਦੌੜਾਂ ਬਣਾਈਆਂ ਸਨ। ਇਹ ਘਰੇਲੂ ਧਰਤੀ ‘ਤੇ ਭਾਰਤ ਵਿਰੁੱਧ ਨਿਊਜ਼ੀਲੈਂਡ ਦਾ ਸਭ ਤੋਂ ਵੱਡਾ ਸਕੋਰ ਹੈ। ਟੀਮ ਨੇ 2019 ਵਿੱਚ ਵੈਲਿੰਗਟਨ ਵਿੱਚ 219 ਦੌੜਾਂ ਬਣਾਈਆਂ ਸਨ।

Innings Break!

New Zealand post a total of 225/4 on the board.

One wicket apiece for Mayank Yadav, Axar Patel and Arshdeep Singh.

Scorecard – https://t.co/ADfFnxXGzz #NZvIND https://t.co/7CKPnJkVkJ

— BCCI (@BCCI) October 22, 2026

ਜਵਾਬ ਵਿੱਚ, ਭਾਰਤ ਨੇ 19.4 ਓਵਰਾਂ ਵਿੱਚ 6 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ। ਸੰਜੂ ਸੈਮਸਨ ਨੇ 67 ਦੌੜਾਂ ਬਣਾਈਆਂ, ਜਦਕਿ ਕਪਤਾਨ ਸ਼੍ਰੇਅਸ ਅਈਅਰ ਨੇ 42 ਦੌੜਾਂ ਦਾ ਯੋਗਦਾਨ ਪਾਇਆ।

A flying start that made the chase possible 🫡

Scorecard ▶️ https://t.co/ADfFnxXGzz

#TeamIndia | #NZvIND | @IamSanjuSamson https://t.co/qBU50RVhrY

— BCCI (@BCCI) October 22, 2026

ਇਸ ਦੇ ਨਾਲ ਹੀ ਭਾਰਤ ਨੇ ਟੀ-20 ਅੰਤਰਰਾਸ਼ਟਰੀ ਮੈਚਾਂ ਵਿੱਚ ਆਪਣੇ ਸਭ ਤੋਂ ਵੱਡੇ ਸਫਲ ‘ਰਨ-ਚੇਜ਼’ ਦਾ ਨਵਾਂ ਰਿਕਾਰਡ ਕਾਇਮ ਕੀਤਾ ਹੈ। ਇਸ ਤੋਂ ਪਹਿਲਾਂ, ਭਾਰਤ ਦਾ ਸਭ ਤੋਂ ਵੱਡਾ ਸਫਲ ‘ਰਨ-ਚੇਜ਼’ 208 ਦੌੜਾਂ ਦਾ ਸੀ, ਜੋ 2019 ਵਿੱਚ ਹੈਦਰਾਬਾਦ ਵਿਖੇ ਵੈਸਟਇੰਡੀਜ਼ ਖਿਲਾਫ ਹਾਸਲ ਕੀਤਾ ਗਿਆ ਸੀ।

Tags: Ind Vs NZLatestNewsInPunjabiMANSAMansanewspunjabnewsPunjabnewsinPunjabiT20topheadlinesinPunjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਿਲਜੀਤ ਦੋਸਾਂਝ ਦਾ ਦਿੱਲੀ ਕੰਸਰਟ ਰੱਦ

ਦਿਲਜੀਤ ਦੋਸਾਂਝ ਦਾ ਦਿੱਲੀ ਕੰਸਰਟ ਰੱਦ

by Navjot
October 22, 2026
0

ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ) ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦਾ 30 ਅਕਤੂਬਰ ਨੂੰ ਦਿੱਲੀ ਵਿੱਚ ਹੋਣ ਵਾਲਾ ਕੰਸਰਟ ਰੱਦ...

ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ , 7 ਗ੍ਰਿਫਤਾਰ; 60 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ

ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ , 7 ਗ੍ਰਿਫਤਾਰ; 60 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ

by Navjot
October 22, 2026
0

  ਨਵੀਂ ਦਿੱਲੀ, 22 ਅਕਤੂਬਰ (ਵਿਸ਼ਵ ਵਾਰਤਾ) ਦਿੱਲੀ ਪੁਲਿਸ ਨੇ ਦਿੱਲੀ ਅਤੇ ਹਰਿਆਣਾ ਤੋਂ ਲੈ ਕੇ ਉੱਤਰ ਪ੍ਰਦੇਸ਼ ਅਤੇ ਝਾਰਖੰਡ...

PM-DAKSH ਯੋਜਨਾ ਤਹਿਤ SC, OBC ਅਤੇ ਗਰੀਬ ਵਰਗ ਦੇ 1.87 ਲੱਖ ਤੋਂ ਵੱਧ ਉਮੀਦਵਾਰਾਂ ਨੂੰ ਦਿੱਤੀ ਗਈ ਹੁਨਰ ਸਿਖਲਾਈ

PM-DAKSH ਯੋਜਨਾ ਤਹਿਤ SC, OBC ਅਤੇ ਗਰੀਬ ਵਰਗ ਦੇ 1.87 ਲੱਖ ਤੋਂ ਵੱਧ ਉਮੀਦਵਾਰਾਂ ਨੂੰ ਦਿੱਤੀ ਗਈ ਹੁਨਰ ਸਿਖਲਾਈ

by Navjot
October 22, 2026
0

  ਨਵੀਂ ਦਿੱਲੀ, 22 ਅਕਤੂਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਦੁਆਰਾ ਵੀਰਵਾਰ ਨੂੰ ਜਾਰੀ ਕੀਤੀ ਗਈ ਇੱਕ...

ਤਮਿਲਨਾਡੂ ਦੇ Vandalur zoo ਵਿੱਚ ਬਰਡ ਫਲੂ ਦੀ ਪੁਸ਼ਟੀ ; 2 ਦਿਨਾਂ ਲਈ ਆਮ ਲੋਕਾਂ ਦੇ ਦਾਖਲੇ ‘ਤੇ ਰੋਕ

ਤਮਿਲਨਾਡੂ ਦੇ Vandalur zoo ਵਿੱਚ ਬਰਡ ਫਲੂ ਦੀ ਪੁਸ਼ਟੀ ; 2 ਦਿਨਾਂ ਲਈ ਆਮ ਲੋਕਾਂ ਦੇ ਦਾਖਲੇ ‘ਤੇ ਰੋਕ

by Navjot
October 22, 2026
0

ਚੇਨਈ, 22 ਅਕਤੂਬਰ (ਵਿਸ਼ਵ ਵਾਰਤਾ) - ਚੇਨਈ ਦੇ ਬਾਹਰੀ ਇਲਾਕੇ ਵਿੱਚ ਸਥਿਤ ਵੰਡਾਲੁਰ ਦੇ 'ਅਰੀਗਨਾਰ ਅੰਨਾ ਜ਼ੂਲੋਜੀਕਲ ਪਾਰਕ' (ਚਿੜੀਆਘਰ) ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦਿਲਜੀਤ ਦੋਸਾਂਝ ਦਾ ਦਿੱਲੀ ਕੰਸਰਟ ਰੱਦ

ਦਿਲਜੀਤ ਦੋਸਾਂਝ ਦਾ ਦਿੱਲੀ ਕੰਸਰਟ ਰੱਦ

by Navjot
October 22, 2026
0

ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ) ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦਾ 30 ਅਕਤੂਬਰ ਨੂੰ ਦਿੱਲੀ ਵਿੱਚ ਹੋਣ ਵਾਲਾ ਕੰਸਰਟ ਰੱਦ...

Most Popular

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

by Ankit
7 days ago
0

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 