Cricket : ਭਾਰਤ ਬਨਾਮ ਨਿਊਜ਼ੀਲੈਂਡ ; ਭਾਰਤ ਨੇ ਪਹਿਲੇ ਟੀ-20 ਵਿੱਚ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ

  ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ) ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੈਚ ਕ੍ਰਾਈਸਟਚਰਚ ਵਿੱਚ ਖੇਡਿਆ ਗਿਆ ,ਜਿੱਥੇ ਭਾਰਤ ਨੇ ਨਿਊਜ਼ੀਲੈਂਡ ਖਿਲਾਫ ਪਹਿਲਾ ਟੀ-20 ਮੈਚ 4 ਵਿਕਟਾਂ ਨਾਲ ਜਿੱਤ ਲਿਆ ਹੈ ਅਤੇ ਪੰਜ ਮੈਚਾਂ ਦੀ ਲੜੀ ਵਿੱਚ 1-0 ਦੀ ਬੜ੍ਹਤ ਬਣਾ ਲਈ ਹੈ। ਇਸ ਤੋਂ ਪਹਿਲਾਂ ਭਾਰਤ ਨੇ ਨਿਊਜ਼ੀਲੈਂਡ ਵਿਰੁੱਧ ਪਹਿਲੇ … Continue reading Cricket : ਭਾਰਤ ਬਨਾਮ ਨਿਊਜ਼ੀਲੈਂਡ ; ਭਾਰਤ ਨੇ ਪਹਿਲੇ ਟੀ-20 ਵਿੱਚ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ