• Latest
  • Trending
Crime: ਜੈਸ਼-ਏ-ਮੁਹੰਮਦ ਨਾਲ ਜੁੜੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼: ਤਿੰਨ ਗ੍ਰਿਫਤਾਰ

8 months ago
International: ਜੇ ਸਾਡੇ ਜਹਾਜ਼ ਹੋਰਮੁਜ਼ ਜਲਡਮਰੂ ਤੋਂ ਨਹੀਂ ਨਿਕਲਦੇ, ਤਾਂ ਅਸੀਂ ਕਿਸੇ ਨੂੰ ਵੀ ਲੰਘਣ ਨਹੀਂ ਦੇਵਾਂਗੇ – ਈਰਾਨ

11 minutes ago
Big News: ਅੰਮ੍ਰਿਤਪਾਲ ਦੀ ਅਗਵਾਈ ਵਾਲੇ ‘ਵਾਰਿਸ ਪੰਜਾਬ ਦੇ’ ਅਤੇ ‘ਪੁਨਰ ਸੁਰਜੀਤ’ ਵਿਚਾਲੇ ਹੋਇਆ ਗਠਜੋੜ

16 minutes ago
Hukamnama Sri Darbar Sahib Today – 19 April 2026 | Ang 632 I ਅੱਜ ਦਾ ਹੁਕਮਨਾਮਾ

1 hour ago
Strait of Hormuz ‘ਤੇ ਦੋ ਭਾਰਤੀ ਝੰਡੇ ਵਾਲੇ ਜਹਾਜ਼ਾਂ ‘ਤੇ ਫਾਇਰਿੰਗ

9 hours ago
ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੋਂ ਨੀਦਰਲੈਂਡ ਦੇ ਦੌਰੇ ‘ਤੇ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

ਗੈਂਗਸਟਰਾਂ ’ਤੇ ਵਾਰ ਦਾ 88ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਵਾਂ ’ਤੇ ਛਾਪੇਮਾਰੀ; 239 ਗ੍ਰਿਫ਼ਤਾਰ

PM ਮੋਦੀ ਨੇ ਮਹਿਲਾ ਰਾਖਵਾਂਕਰਨ ਬਿੱਲ ‘ਤੇ ਰਾਸ਼ਟਰ ਨੂੰ ਕੀਤਾ ਸੰਬੋਧਨ; ਪੜ੍ਹੋ ਕੀ ਕਿਹਾ

Delhi : ਮਹਿਲਾ ਰਾਖਵਾਂਕਰਨ ਬਿੱਲ ਪਾਸ ਨਾ ਹੋਣ ‘ਤੇ ਸੜਕਾਂ ‘ਤੇ ਉਤਰੀ ਭਾਜਪਾ!

12 hours ago
Uttarakhand Governor ਗੁਰਮੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏ.ਆਈ. ਬਾਰੇ ਕਰਵਾਈ ਗਈ ਦੋ-ਰੋਜ਼ਾ ਕਾਨਫਰੰਸ ਵਿੱਚ ਵਿਦਿਆਰਥੀਆਂ ਨੂੰ ਤਕਨਾਲੋਜੀ ਦੇ ਖਪਤਕਾਰਾਂ ਦੀ ਥਾਂ ਸਿਰਜਣਹਾਰ ਵਜੋਂ ਤਿਆਰ ਕਰਨ ‘ਤੇ ਜ਼ੋਰ

IPL 2026 csk vs srh: ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ Toss

Hindi News
English News
Sunday, April 19, 2026
No Result
View All Result
29 °c
Chandigarh
32 ° Mon
33 ° Tue
33 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Crime: ਜੈਸ਼-ਏ-ਮੁਹੰਮਦ ਨਾਲ ਜੁੜੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼: ਤਿੰਨ ਗ੍ਰਿਫਤਾਰ

September 2, 2025
in ਖਬਰਾਂ, ਪੰਜਾਬ
Crime: ਜੈਸ਼-ਏ-ਮੁਹੰਮਦ ਨਾਲ ਜੁੜੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼: ਤਿੰਨ ਗ੍ਰਿਫਤਾਰ

Crime

ਚੰਡੀਗੜ੍ਹ, 2 ਸਤੰਬਰ 2025 – ਐਸ.ਏ.ਐਸ. ਨਗਰ ਪੁਲਿਸ ਵੱਲੋ ਵੱਡੀ ਸਫਲਤਾ ਹਾਸਿਲ ਕਰਦਿਆਂ, ਜੈਸ਼-ਏ-ਮੁਹੰਮਦ (ਜੇ.ਈ.ਐਮ) ਨਾਲ ਜੁੜੇ ਇੱਕ ਅੱਤਵਾਦੀ (Crime) ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ, ਇੱਕ ਕੈਬ ਡਰਾਈਵਰ ਦੇ ਅਗਵਾ ਅਤੇ ਕਤਲ ਦੇ ਸਬੰਧ ਵਿੱਚ ਜੰਮੂ-ਕਸ਼ਮੀਰ ਤੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਹਥਿਆਰ ਅਤੇ ਵਾਹਨ ਬਰਾਮਦ ਕੀਤਾ ਗਿਆ ਹੈ।

ਮੋਹਾਲੀ ਦੇ ਨਵਾਂਗਾਓਂ ਦੇ ਰਹਿਣ ਵਾਲੇ ਕੈਬ ਡਰਾਈਵਰ ਅਨਿਲ ਕੁਮਾਰ ਦੇ ਅਗਵਾ ਅਤੇ ਕਤਲ ਦੇ ਸਬੰਧ ਵਿੱਚ ਤੁਰੰਤ ਇੱਕ ਕੇਸ ਦਰਜ ਕੀਤਾ ਗਿਆ ਸੀ, ਜਦੋਂ ਉਸਦੀ ਗੱਡੀ ਅਣਪਛਾਤੇ ਹਮਲਾਵਰਾਂ ਦੁਆਰਾ ਜ਼ਬਰਦਸਤੀ ਖੋਹ ਲਈ ਗਈ ਸੀ।

Crime
Crime

ਮੁੱਢਲੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਜੰਮੂ-ਕਸ਼ਮੀਰ ਦੇ ਤਿੰਨ ਵਿਅਕਤੀਆਂ ਨੇ ਖਰੜ ਤੋਂ ਕੈਬ ਕਿਰਾਏ ‘ਤੇ ਲਈ ਸੀ। ਇਸ ਤੋਂ ਥੋੜ੍ਹੀ ਦੇਰ ਬਾਅਦ, ਡਰਾਈਵਰ ਦੇ ਮੋਬਾਈਲ ਫੋਨ ਬੰਦ ਪਾਏ ਗਏ, ਜਿਸ ਨਾਲ ਤੁਰੰਤ ਸ਼ੱਕ ਪੈਦਾ ਹੋਇਆ। ਮਾਮਲੇ ਦੀ ਗੰਭੀਰਤਾ ਅਤੇ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ, ਕਈ ਪੁਲਿਸ ਟੀਮਾਂ ਬਣਾਈਆਂ ਗਈਆਂ ਅਤੇ ਤੁਰੰਤ ਕਾਰਵਾਈ ਕਰਦੇ ਹੋਏ, ਤਿੰਨੋਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਖੋਹੀ ਗਈ ਗੱਡੀ ਅਤੇ ਅਪਰਾਧ ਵਿੱਚ ਵਰਤੀ ਗਈ .32 ਬੋਰ ਦੀ ਪਿਸਤੌਲ ਬਰਾਮਦ (Crime) ਕਰ ਲਈ ਗਈ ਹੈ। ਪੁੱਛ-ਗਿੱਛ ਦੌਰਾਨ, ਮੁਲਜ਼ਮਾਂ ਨੇ ਝਗੜੇ ਤੋਂ ਬਾਅਦ ਡਰਾਈਵਰ ਨੂੰ ਗੋਲੀ ਮਾਰਨ ਅਤੇ ਬਾਅਦ ਵਿੱਚ ਮੋਹਾਲੀ ਖੇਤਰ ਵਿੱਚ ਲਾਸ਼ ਨੂੰ ਸੁੱਟਣ ਦੀ ਗੱਲ ਕਬੂਲ ਕੀਤੀ। ਲਾਸ਼ ਨੂੰ ਬਰਾਮਦ ਕਰਨ ਲਈ ਜਾਂਚ ਜਾਰੀ ਹੈ।

ਮੁਲਜ਼ਮ ਸਾਹਿਲ ਬਸ਼ੀਰ, ਜੰਮੂ-ਕਸ਼ਮੀਰ ਦੇ ਹੰਦਵਾੜਾ ਦੇ ਕਲਾਮਾਬਾਦ ਪੁਲਿਸ ਸਟੇਸ਼ਨ ਵਿੱਚ ਦਰਜ UAPA ਅਤੇ ਅਸਲਾ ਐਕਟ ਦੇ ਇੱਕ ਮਾਮਲੇ ਵਿੱਚ ਲੋੜੀਂਦਾ ਹੈ। ਉਸਦੇ ਭਰਾ ਐਜਾਜ਼ ਅਹਿਮਦ ਨੂੰ ਪਹਿਲਾਂ ਜੈਸ਼-ਏ-ਮੁਹੰਮਦ ਨਾਲ ਸਬੰਧਤ ਹਥਿਆਰਾਂ ਅਤੇ ਸਮੱਗਰੀ ਦੇ ਜ਼ਖੀਰੇ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ। ਦੋਵਾਂ ਦੀ ਪਛਾਣ ਜੈਸ਼-ਏ-ਮੁਹੰਮਦ ਦੇ ਓਵਰ ਗਰਾਊਂਡ ਵਰਕਰ (OGW) ਵਜੋਂ ਹੋਈ ਹੈ।

ਪੰਜਾਬ ਪੁਲਿਸ ਰਾਜ ਵਿੱਚ ਅਮਨ ਅਤੇ ਸੁਰੱਖਿਆ ਬਣਾਈ ਰੱਖਣ ਲਈ ਵਚਨਬੱਧ ਹੈ। ਅਗਲੇਰੀ ਜਾਂਚ ਜਾਰੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਪੰਜਾਬ ਦੀ ਧਰਤੀ ‘ਤੇ ਕਿਸੇ ਵੀ ਤਰ੍ਹਾਂ ਦੀ ਰਾਸ਼ਟਰ-ਵਿਰੋਧੀ ਗਤੀਵਿਧੀ ਨੂੰ ਥਾਂ ਨਾ ਮਿਲ ਸਕੇ।
ਗ੍ਰਿਫ਼ਤਾਰ ਮੁਲਜ਼ਮਾਂ ਦਾ ਵੇਰਵਾ:
1. ਸਾਹਿਲ ਬਸ਼ੀਰ ਪੁੱਤਰ ਬਸ਼ੀਰ ਅਹਿਮਦ
2. ਮੁਨੀਸ਼ ਸਿੰਘ ਉਰਫ ਅੰਸ਼ ਪੁੱਤਰ ਸ਼ਮਸ਼ੇਰ ਸਿੰਘ
3. ਐਜਾਜ਼ ਅਹਿਮਦ ਉਰਫ ਵਸੀਮ ਪੁੱਤਰ ਗੁਲਾਮ ਮੁਹੰਮਦ
(ਸਾਰੇ ਜੰਮੂ-ਕਸ਼ਮੀਰ ਦੇ ਵਸਨੀਕ)

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabicrimeLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਜੇ ਸਾਡੇ ਜਹਾਜ਼ ਹੋਰਮੁਜ਼ ਜਲਡਮਰੂ ਤੋਂ ਨਹੀਂ ਨਿਕਲਦੇ, ਤਾਂ ਅਸੀਂ ਕਿਸੇ ਨੂੰ ਵੀ ਲੰਘਣ ਨਹੀਂ ਦੇਵਾਂਗੇ – ਈਰਾਨ

International: ਜੇ ਸਾਡੇ ਜਹਾਜ਼ ਹੋਰਮੁਜ਼ ਜਲਡਮਰੂ ਤੋਂ ਨਹੀਂ ਨਿਕਲਦੇ, ਤਾਂ ਅਸੀਂ ਕਿਸੇ ਨੂੰ ਵੀ ਲੰਘਣ ਨਹੀਂ ਦੇਵਾਂਗੇ – ਈਰਾਨ

by Ranjit Singh
April 19, 2026
0

International: ਜੇ ਸਾਡੇ ਜਹਾਜ਼ ਹੋਰਮੁਜ਼ ਜਲਡਮਰੂ ਤੋਂ ਨਹੀਂ ਨਿਕਲਦੇ, ਤਾਂ ਅਸੀਂ ਕਿਸੇ ਨੂੰ ਵੀ ਲੰਘਣ ਨਹੀਂ ਦੇਵਾਂਗੇ - ਈਰਾਨ -...

Big News: ਅੰਮ੍ਰਿਤਪਾਲ ਦੀ ਅਗਵਾਈ ਵਾਲੇ ‘ਵਾਰਿਸ ਪੰਜਾਬ ਦੇ’ ਅਤੇ ‘ਪੁਨਰ ਸੁਰਜੀਤ’ ਵਿਚਾਲੇ ਹੋਇਆ ਗਠਜੋੜ

Big News: ਅੰਮ੍ਰਿਤਪਾਲ ਦੀ ਅਗਵਾਈ ਵਾਲੇ ‘ਵਾਰਿਸ ਪੰਜਾਬ ਦੇ’ ਅਤੇ ‘ਪੁਨਰ ਸੁਰਜੀਤ’ ਵਿਚਾਲੇ ਹੋਇਆ ਗਠਜੋੜ

by Ranjit Singh
April 19, 2026
0

Big News: ਅੰਮ੍ਰਿਤਪਾਲ ਦੀ ਅਗਵਾਈ ਵਾਲੇ 'ਵਾਰਿਸ ਪੰਜਾਬ ਦੇ' ਅਤੇ 'ਪੁਨਰ ਸੁਰਜੀਤ' ਵਿਚਾਲੇ ਹੋਇਆ ਗਠਜੋੜ ਚੰਡੀਗੜ੍ਹ, 19 ਅਪ੍ਰੈਲ 2026: ਖਡੂਰ...

Strait of Hormuz ‘ਤੇ ਦੋ ਭਾਰਤੀ ਝੰਡੇ ਵਾਲੇ ਜਹਾਜ਼ਾਂ ‘ਤੇ ਫਾਇਰਿੰਗ

Strait of Hormuz ‘ਤੇ ਦੋ ਭਾਰਤੀ ਝੰਡੇ ਵਾਲੇ ਜਹਾਜ਼ਾਂ ‘ਤੇ ਫਾਇਰਿੰਗ

by Jaspreet Kaur
April 18, 2026
0

Strait of Hormuz 'ਤੇ ਦੋ ਭਾਰਤੀ ਝੰਡੇ ਵਾਲੇ ਜਹਾਜ਼ਾਂ 'ਤੇ ਫਾਇਰਿੰਗ - ਭਾਰਤ ਨੇ ਈਰਾਨੀ ਰਾਜਦੂਤ ਨੂੰ ਕੀਤਾ ਤਲਬ ਨਵੀ...

ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੋਂ ਨੀਦਰਲੈਂਡ ਦੇ ਦੌਰੇ ‘ਤੇ

ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੋਂ ਨੀਦਰਲੈਂਡ ਦੇ ਦੌਰੇ ‘ਤੇ

by Ankit
April 18, 2026
0

ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

International: ਜੇ ਸਾਡੇ ਜਹਾਜ਼ ਹੋਰਮੁਜ਼ ਜਲਡਮਰੂ ਤੋਂ ਨਹੀਂ ਨਿਕਲਦੇ, ਤਾਂ ਅਸੀਂ ਕਿਸੇ ਨੂੰ ਵੀ ਲੰਘਣ ਨਹੀਂ ਦੇਵਾਂਗੇ – ਈਰਾਨ

International: ਜੇ ਸਾਡੇ ਜਹਾਜ਼ ਹੋਰਮੁਜ਼ ਜਲਡਮਰੂ ਤੋਂ ਨਹੀਂ ਨਿਕਲਦੇ, ਤਾਂ ਅਸੀਂ ਕਿਸੇ ਨੂੰ ਵੀ ਲੰਘਣ ਨਹੀਂ ਦੇਵਾਂਗੇ – ਈਰਾਨ

by Ranjit Singh
April 19, 2026
0

International: ਜੇ ਸਾਡੇ ਜਹਾਜ਼ ਹੋਰਮੁਜ਼ ਜਲਡਮਰੂ ਤੋਂ ਨਹੀਂ ਨਿਕਲਦੇ, ਤਾਂ ਅਸੀਂ ਕਿਸੇ ਨੂੰ ਵੀ ਲੰਘਣ ਨਹੀਂ ਦੇਵਾਂਗੇ - ਈਰਾਨ -...

Most Popular

International: ਯੂਕੇ ਵਿੱਚ ਭਾਰਤੀ ਮੂਲ ਦੀ ‘Speech and Language Therapist’ ਨੂੰ ਨੌਕਰੀ ਤੋਂ ਕੱਢਿਆ

International: ਯੂਕੇ ਵਿੱਚ ਭਾਰਤੀ ਮੂਲ ਦੀ ‘Speech and Language Therapist’ ਨੂੰ ਨੌਕਰੀ ਤੋਂ ਕੱਢਿਆ

by Ranjit Singh
4 days ago
0

International: ਯੂਕੇ ਵਿੱਚ ਭਾਰਤੀ ਮੂਲ ਦੀ 'Speech and Language Therapist' ਨੂੰ ਨੌਕਰੀ ਤੋਂ ਕੱਢਿਆ - ਅੰਗਰੇਜ਼ੀ ਸਮਝਣ ਵਿੱਚ ਅਸਫਲ ਰਹਿਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 