• Latest
  • Trending
Crime News: 12ਵੀਂ ਜਮਾਤ ‘ਚ ਪੜ੍ਹਦੇ ਵਿਦਿਆਰਥੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ

Crime News: 12ਵੀਂ ਜਮਾਤ ‘ਚ ਪੜ੍ਹਦੇ ਵਿਦਿਆਰਥੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ

8 months ago
Punjab: ਅਮਿਤ ਸ਼ਾਹ ਅੱਜ ਆਉਣਗੇ ਪੰਜਾਬ

Punjab: ਅਮਿਤ ਸ਼ਾਹ ਅੱਜ ਆਉਣਗੇ ਪੰਜਾਬ

7 minutes ago
Hukamnama Sri Darbar Sahib Today – 30 September 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 September 2026 | Ang 796 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

10 hours ago
CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ

CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ

10 hours ago
ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

11 hours ago
ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

11 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

11 hours ago
5-ਦਿਨ ਬੈਂਕਿੰਗ ‘ਤੇ ਵੱਡਾ ਅਪਡੇਟ: IBA ਨੇ ਬਣਾਈ ਉੱਚ-ਪੱਧਰੀ ਕਮੇਟੀ

5-ਦਿਨ ਬੈਂਕਿੰਗ ‘ਤੇ ਵੱਡਾ ਅਪਡੇਟ: IBA ਨੇ ਬਣਾਈ ਉੱਚ-ਪੱਧਰੀ ਕਮੇਟੀ

11 hours ago
ਕੇਂਦਰ ਸਰਕਾਰ ਹਾੜ੍ਹੀ ਸੀਜ਼ਨ ਲਈ 5.5 ਲੱਖ ਮੀਟਰਕ ਟਨ ਡੀ.ਏ.ਪੀ. ਅਤੇ 15 ਲੱਖ ਮੀਟਰਕ ਟਨ ਯੂਰੀਆ ਦੀ ਸਪਲਾਈ ਯਕੀਨੀ ਬਣਾਵੇ: ਗੁਰਮੀਤ ਸਿੰਘ ਖੁੱਡੀਆਂ

ਕੇਂਦਰ ਸਰਕਾਰ ਹਾੜ੍ਹੀ ਸੀਜ਼ਨ ਲਈ 5.5 ਲੱਖ ਮੀਟਰਕ ਟਨ ਡੀ.ਏ.ਪੀ. ਅਤੇ 15 ਲੱਖ ਮੀਟਰਕ ਟਨ ਯੂਰੀਆ ਦੀ ਸਪਲਾਈ ਯਕੀਨੀ ਬਣਾਵੇ: ਗੁਰਮੀਤ ਸਿੰਘ ਖੁੱਡੀਆਂ

11 hours ago
ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

11 hours ago
ਰੂਸ ‘ਚ ਫ਼ੌਜੀ ਜਹਾਜ਼ ਕ੍ਰੈਸ਼, 6 ਦੀ ਮੌਤ

ਰੂਸ ‘ਚ ਫ਼ੌਜੀ ਜਹਾਜ਼ ਕ੍ਰੈਸ਼, 6 ਦੀ ਮੌਤ

11 hours ago
Hindi News
English News
Wednesday, September 30, 2026
No Result
View All Result
24 °c
Chandigarh
28 ° Thu
28 ° Fri
28 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Crime News: 12ਵੀਂ ਜਮਾਤ ‘ਚ ਪੜ੍ਹਦੇ ਵਿਦਿਆਰਥੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ

January 27, 2026
in ਖਬਰਾਂ, ਪੰਜਾਬ
Crime News: 12ਵੀਂ ਜਮਾਤ ‘ਚ ਪੜ੍ਹਦੇ ਵਿਦਿਆਰਥੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ

Crime News

Crime News: 12ਵੀਂ ਜਮਾਤ ‘ਚ ਪੜ੍ਹਦੇ ਵਿਦਿਆਰਥੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਫਤਿਹਗੜ੍ਹ ਸਾਹਿਬ, 27 ਜਨਵਰੀ 2026 – ਫਤਿਹਗੜ੍ਹ ਸਾਹਿਬ ਵਿੱਚ 12ਵੀਂ ਜਮਾਤ ਦੇ ਵਿਦਿਆਰਥੀ ਦਾ ਕਤਲ (Crime News) ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਕਤਲ ਦਾ ਦੋਸ਼ ਉਸ ਦੇ ਦੋਸਤਾਂ ‘ਤੇ ਹੀ ਲੱਗ ਰਿਹਾ ਹੈ ਕਿ ਉਨ੍ਹਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਮੀਡੀਆ ਦੀਆਂ ਖਬਰਾਂ ਅਨੁਸਾਰ ਵਿਦਿਆਰਥੀ ਆਪਣੇ ਪਰਿਵਾਰ ਨਾਲ ਖਮਾਣੋਂ ਦੇ ਬਾਜ਼ਾਰ ਵਿੱਚ ਖਰੀਦਦਾਰੀ ਕਰਨ ਆਇਆ ਸੀ। ਮਾਮੂਲੀ ਝਗੜੇ ਤੋਂ ਬਾਅਦ, ਉਸਦੇ ਦੋਸਤਾਂ ਨੇ ਉਸ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ।

Crime News
Crime News

ਝਗੜੇ ਦਾ ਰੌਲਾ ਸੁਣ ਕੇ ਜਦ ਤੱਕ ਉਸਦਾ ਤਾਇਆ ਪਹੁੰਚਿਆ, ਪਰ ਵੇਲੇ ਤੱਕ ਨੌਜਵਾਨ ਹੀ ਮੌਤ ਹੋ ਚੁੱਕੀ ਸੀ। ਮ੍ਰਿਤਕ ਦੀ ਪਛਾਣ ਮਨਵਿੰਦਰ ਸਿੰਘ ਉਰਫ਼ ਮਾਨ ਵਜੋਂ ਹੋਈ ਹੈ, ਜੋ ਕਿ ਇੱਕ ਨਿੱਜੀ ਸਕੂਲ ਵਿੱਚ 12ਵੀਂ ਜਮਾਤ ਦਾ ਵਿਦਿਆਰਥੀ ਸੀ। ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

ਰਿਪੋਰਟਾਂ ਅਨੁਸਾਰ, ਮਨਵਿੰਦਰ ਸਿੰਘ ਦੀ ਭੂਆ ਦੀ ਧੀ ਦਾ ਵਿਆਹ 29 ਜਨਵਰੀ ਨੂੰ ਹੈ। ਸੋਮਵਾਰ ਨੂੰ, ਮਨਵਿੰਦਰ ਸਿੰਘ ਪਰਿਵਾਰ ਨਾਲ ਖਰੀਦਦਾਰੀ ਕਰਨ ਲਈ ਖੰਨਾ ਰੋਡ ‘ਤੇ ਆਇਆ ਸੀ। ਰਾਤ 8 ਵਜੇ ਦੇ ਕਰੀਬ, ਪਰਿਵਾਰ ਦੁਕਾਨ ਦੇ ਅੰਦਰ ਸੀ ਜਦੋਂ ਕਿ ਮਨਵਿੰਦਰ ਬਾਹਰ ਖੜ੍ਹਾ ਸੀ। ਉੱਥੇ ਉਸਦੇ ਦੋ ਦੋਸਤ ਪਹੁੰਚੇ। ਉਸਦਾ ਆਪਣੇ ਦੋਸਤਾਂ ਨਾਲ ਝਗੜਾ (Crime News) ਹੋ ਗਿਆ। ਇਸ ਦੌਰਾਨ ਉਸਦੇ ਦੋਸਤਾਂ ਨੇ ਉਸਨੂੰ ਕਿਰਚ ਮਾਰ ਦਿੱਤੀ, ਜਿਸ ਕਾਰਨ ਉਹ ਜ਼ਮੀਨ ‘ਤੇ ਡਿੱਗ ਪਿਆ।

ਮ੍ਰਿਤਕ (Crime News) ਦੇ ਤਾਇਆ ਸੁਰਿੰਦਰ ਸਿੰਘ ਸ਼ਿੰਦਾ ਨੇ ਕਿਹਾ ਕਿ ਰੌਲਾ ਸੁਣ ਕੇ, ਉਹ ਦੁਕਾਨ ਤੋਂ ਬਾਹਰ ਆਇਆ ਅਤੇ ਉਸਦੇ ਭਤੀਜੇ ਨੂੰ ਜ਼ਮੀਨ ‘ਤੇ ਖੂਨ ਨਾਲ ਲੱਥਪੱਥ ਪਿਆ ਦੇਖਿਆ। ਉਹ ਤੁਰੰਤ ਉਸਨੂੰ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਅੱਜ ਪੋਸਟਮਾਰਟਮ ਕੀਤਾ ਜਾ ਰਿਹਾ ਹੈ। ਕਤਲ ਤੋਂ ਬਾਅਦ, ਦੋਵੇਂ ਦੋਸ਼ੀ ਦੋਸਤ ਭੱਜ ਗਏ ਸਨ। ਜਾਣਕਾਰੀ ਮਿਲ ਰਹੀ ਹੈ ਈ ਪੁਲਿਸ ਨੇ ਉਨ੍ਹਾਂ ਨੂੰ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ। ਦੋਵੇਂ ਨਾਬਾਲਗ ਹਨ। ਇੱਕ ਮਨਵਿੰਦਰ ਦੇ ਸਕੂਲ ਵਿੱਚ ਪੜ੍ਹਦਾ ਹੈ। ਪੁਲਿਸ ਫਿਲਹਾਲ ਉਨ੍ਹਾਂ ਤੋਂ ਪੁੱਛਗਿੱਛ ਕਰ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiCrime NewsLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਅਮਿਤ ਸ਼ਾਹ ਅੱਜ ਆਉਣਗੇ ਪੰਜਾਬ

Punjab: ਅਮਿਤ ਸ਼ਾਹ ਅੱਜ ਆਉਣਗੇ ਪੰਜਾਬ

by Ranjit Singh
September 30, 2026
0

Punjab: ਅਮਿਤ ਸ਼ਾਹ ਅੱਜ ਆਉਣਗੇ ਪੰਜਾਬ - ਜਲੰਧਰ 'ਚ ਰੈਲੀ ਨੂੰ ਕਰਨਗੇ ਸੰਬੋਧਨ ਜਲੰਧਰ, 30 ਸਤੰਬਰ (ਵਿਸ਼ਵ ਵਾਰਤਾ): ਕੇਂਦਰੀ ਗ੍ਰਹਿ...

Hukamnama Sri Darbar Sahib Today – 30 September 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 September 2026 | Ang 796 I ਅੱਜ ਦਾ ਹੁਕਮਨਾਮਾ

by Ankit
September 30, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 30-09-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 29, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

by Jaspreet Kaur
September 29, 2026
0

ਪੰਜਾਬ ਦੇ ਸਕੂਲਾਂ ਦੇ ਸਮੇਂ 'ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ? ਚੰਡੀਗੜ੍ਹ, 29 ਸਤੰਬਰ 2026 (ਵਿਸ਼ਵ ਵਾਰਤਾ): ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਅਮਿਤ ਸ਼ਾਹ ਅੱਜ ਆਉਣਗੇ ਪੰਜਾਬ

Punjab: ਅਮਿਤ ਸ਼ਾਹ ਅੱਜ ਆਉਣਗੇ ਪੰਜਾਬ

by Ranjit Singh
September 30, 2026
0

Punjab: ਅਮਿਤ ਸ਼ਾਹ ਅੱਜ ਆਉਣਗੇ ਪੰਜਾਬ - ਜਲੰਧਰ 'ਚ ਰੈਲੀ ਨੂੰ ਕਰਨਗੇ ਸੰਬੋਧਨ ਜਲੰਧਰ, 30 ਸਤੰਬਰ (ਵਿਸ਼ਵ ਵਾਰਤਾ): ਕੇਂਦਰੀ ਗ੍ਰਹਿ...

Most Popular

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

by Ankit
3 weeks ago
0

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 