• Latest
  • Trending
Crime News: ਦੀਵਾਲੀ ‘ਤੇ ਪੰਜਾਬ ਦਹਿਲਾਉਣ ਦੀ ਸਾਜ਼ਿਸ਼ ਨਾਕਾਮ; ਬਰਖਾਸਤ ਆਰਮੀ ਕਮਾਂਡੋ 4 ਗ੍ਰਨੇਡਾਂ ਸਮੇਤ ਗ੍ਰਿਫ਼ਤਾਰ

9 months ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 minutes ago
ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ!  14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

8 minutes ago
ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

46 minutes ago
ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

1 hour ago
ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

2 hours ago
ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

4 hours ago
Hindi News
English News
Saturday, June 27, 2026
No Result
View All Result
41 °c
Chandigarh
39 ° Sun
38 ° Mon
39 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Crime News: ਦੀਵਾਲੀ ‘ਤੇ ਪੰਜਾਬ ਦਹਿਲਾਉਣ ਦੀ ਸਾਜ਼ਿਸ਼ ਨਾਕਾਮ; ਬਰਖਾਸਤ ਆਰਮੀ ਕਮਾਂਡੋ 4 ਗ੍ਰਨੇਡਾਂ ਸਮੇਤ ਗ੍ਰਿਫ਼ਤਾਰ

October 3, 2025
in ਖਬਰਾਂ, ਪੰਜਾਬ
Crime News: ਦੀਵਾਲੀ ‘ਤੇ ਪੰਜਾਬ ਦਹਿਲਾਉਣ ਦੀ ਸਾਜ਼ਿਸ਼ ਨਾਕਾਮ; ਬਰਖਾਸਤ ਆਰਮੀ ਕਮਾਂਡੋ 4 ਗ੍ਰਨੇਡਾਂ ਸਮੇਤ ਗ੍ਰਿਫ਼ਤਾਰ

Crime News

ਅੰਮ੍ਰਿਤਸਰ, 3 ਸਤੰਬਰ 2025 (ਵਿਸ਼ਵ ਵਾਰਤਾ) – ਪੰਜਾਬ ਪੁਲਿਸ ਦੀ ਖੁਫੀਆ ਸ਼ਾਖਾ ਨੇ ਦੁਸਹਿਰੇ ਦੀ ਰਾਤ ਤਿੰਨ ਲੋਕਾਂ ਨੂੰ ਪਾਕਿਸਤਾਨ ਤੋਂ ਭੇਜੇ ਗਏ 4 ਗ੍ਰਨੇਡਾਂ (Crime News) ਸਮੇਤ ਗ੍ਰਿਫ਼ਤਾਰ ਕੀਤਾ। ਮੁਲਜ਼ਮਾਂ ਵਿੱਚ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਦਾ ਸਾਬਕਾ ਆਰਮੀ ਕਮਾਂਡੋ ਧਰਮਿੰਦਰ ਵੀ ਸ਼ਾਮਲ ਹੈ। ਧਰਮਿੰਦਰ ਇੱਕ ਅਪਰਾਧ ਲਈ ਚਾਰ ਸਾਲ ਜੇਲ੍ਹ ਵਿੱਚ ਰਹਿ ਚੁੱਕਿਆ ਹੈ ਅਤੇ ਹਾਲ ਹੀ ਵਿੱਚ ਰਿਹਾਅ ਹੋਇਆ ਸੀ।

ਇਹ ਵੀ ਪਤਾ ਲੱਗਾ ਹੈ ਕਿ ਅੰਮ੍ਰਿਤਸਰ ਸੈਕਟਰ ਦੇ ਸਰਹੱਦੀ ਇਲਾਕਿਆਂ ਵਿੱਚ ਪੰਜਾਬ ਪੁਲਿਸ ਦੀ ਕਾਰਵਾਈ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵੱਲੋਂ ਮੁਲਜ਼ਮਾਂ ਤੋਂ ਗ੍ਰਨੇਡ, ਆਈਈਡੀ ਅਤੇ ਹਥਿਆਰ ਬਰਾਮਦ ਕੀਤੇ ਜਾਣ ਦੀ ਸੰਭਾਵਨਾ ਹੈ।

Crime News
Crime News

ਪੁਲਿਸ ਤਿੰਨਾਂ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ। ਸ਼ੱਕ ਹੈ ਕਿ ਇਹ ਹਥਿਆਰ ਅੱਗੇ ਸਪਲਾਈ ਕੀਤੇ ਜਾਣੇ ਸਨ ਅਤੇ ਦੀਵਾਲੀ ਤੋਂ ਪਹਿਲਾਂ ਇੱਕ ਵੱਡਾ ਹਮਲਾ ਕੀਤਾ ਜਾਣਾ ਸੀ। ਇਸ ਲਈ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਅਤੇ ਅੱਤਵਾਦੀ ਸੰਗਠਨ ਬੱਬਰ ਖਾਲਸਾ ਦੇ ਹਰਵਿੰਦਰ ਰਿੰਦਾ ਨੇ ਆਪਣੇ ਅੱਤਵਾਦੀਆਂ ਨੂੰ ਨਿਸ਼ਾਨਾ ਬਣਾਇਆ ਸੀ। ਫਿਲਹਾਲ ਪੁਲਿਸ ਇਸਦੀ ਜਾਂਚ ਕਰ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiCrime NewsLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 27, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ!  14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

by Jaspreet Kaur
June 27, 2026
0

ਮੁੰਬਈ 'ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ ਮੁੰਬਈ, 27 ਜੂਨ 2026 (ਵਿਸ਼ਵ ਵਾਰਤਾ): ਮਹਾਰਾਸ਼ਟਰ ਵਿੱਚ ਇੱਕ...

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

by Ankit
June 27, 2026
0

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ ਨਵੀਂ ਦਿੱਲੀ 27 ਜੂਨ, 2026...

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

by Ankit
June 27, 2026
0

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ ਕੰਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 27, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

Most Popular

Mohali ਨਗਰ ਨਿਗਮ ਨੂੰ ਅੱਜ ਮਿਲੇਗਾ ਨਵਾਂ ਮੇਅਰ

by Ranjit Singh
3 weeks ago
0

Mohali ਨਗਰ ਨਿਗਮ ਨੂੰ ਅੱਜ ਮਿਲੇਗਾ ਨਵਾਂ ਮੇਅਰ - ਹੱਥ ਖੜ੍ਹੇ ਕਰਕੇ ਕੀਤੀ ਜਾਵੇਗੀ ਵੋਟਿੰਗ ਮੋਹਾਲੀ, 9 ਜੂਨ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 