• Latest
  • Trending
Crime News: ਫਿਰੋਜ਼ਪੁਰ ‘ਚ ਡਾਕਟਰ ‘ਤੇ ਚੱਲੀਆਂ ਗੋਲ਼ੀਆਂ, ਹਾਲਤ ਗੰਭੀਰ

11 months ago
ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

1 minute ago
ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

7 minutes ago
SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

12 minutes ago
ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

50 minutes ago
ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

1 hour ago
ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

Uber ਦੇ CEO ਪ੍ਰਭਜੀਤ ਸਿੰਘ ਨੇ ਦਿੱਤਾ ਅਸਤੀਫ਼ਾ, ਹੁਣ ਜਲਦ ਹੀ OpenAI ਦੀ ਸੰਭਾਲਣਗੇ ਕਮਾਨ

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

4 hours ago
Big News: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦੇ ਮਾਮਲੇ ‘ਚ ਵੱਡੀ ਅੱਪਡੇਟ

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 10 ਪਿਸਤੌਲਾਂ ਸਣੇ 4 ਕਾਬੂ

5 hours ago
Hindi News
English News
Saturday, June 27, 2026
No Result
View All Result
43 °c
Chandigarh
38 ° Sun
39 ° Mon
39 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Crime News: ਫਿਰੋਜ਼ਪੁਰ ‘ਚ ਡਾਕਟਰ ‘ਤੇ ਚੱਲੀਆਂ ਗੋਲ਼ੀਆਂ, ਹਾਲਤ ਗੰਭੀਰ

July 31, 2025
in ਖਬਰਾਂ, ਪੰਜਾਬ
Crime News: ਫਿਰੋਜ਼ਪੁਰ ‘ਚ ਡਾਕਟਰ ‘ਤੇ ਚੱਲੀਆਂ ਗੋਲ਼ੀਆਂ, ਹਾਲਤ ਗੰਭੀਰ

Crime News: ਫਿਰੋਜ਼ਪੁਰ ‘ਚ ਡਾਕਟਰ ‘ਤੇ ਚੱਲੀਆਂ ਗੋਲ਼ੀਆਂ, ਹਾਲਤ ਗੰਭੀਰ

– ਚਾਰ ਨਕਾਬਪੋਸ਼ਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਫਿਰੋਜ਼ਪੁਰ, 31 ਜੁਲਾਈ 2025 (ਵਿਸ਼ਵ ਵਾਰਤਾ) – ਸਥਾਨਕ ਮੱਲਵਾਲਾ ਰੋਡ ‘ਤੇ ਸਥਿਤ ਗੁਰੂ ਹਰਗੋਬਿੰਦ ਕਲੀਨਿਕ ਦੇ ਇੱਕ ਡਾਕਟਰ ‘ਤੇ ਬੁੱਧਵਾਰ ਦੇਰ ਰਾਤ ਕੁਝ (Crime News) ਅਣਪਛਾਤੇ ਨਕਾਬਪੋਸ਼ ਹਮਲਾਵਰਾਂ ਵੱਲੋਂ ਗੋਲੀਆਂ ਚਲਾਉਣ ਦੀ ਖ਼ਬਰ ਸਾਹਮਣੇ ਆਈ ਹੈ। ਹਮਲੇ ‘ਚ ਡਾਕਟਰ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਫਿਰੋਜ਼ਪੁਰ ਦੇ ਨਿੱਜੀ ਹਸਪਤਾਲ ਵਿਖੇ ਦਾਖਲ ਕਰਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਫਿਲਹਾਲ ਸਥਿਰ ਦੱਸੀ ਜਾ ਰਹੀ ਹੈ।

Crime News
Crime News

ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਹਮਲਾਵਰਾਂ (Crime News) ਦੀ ਗਿਣਤੀ ਤਿੰਨ ਤੋਂ ਚਾਰ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਇੱਕ ਹੋਰ ਵਾਰਦਾਤ ਕੀਤੀ ਗਈ, ਪਹਿਲਾਂ ਅਣਪਛਾਤੇ ਨਕਾਬਪੋਸ਼ ਹਮਲਾਵਰਾਂ ਨੇ ਪਿਸਤੌਲ ਦੀ ਨੋਕ ‘ਤੇ ਕਿਸੇ ਕੋਲੋਂ ਮੋਟਰਸਾਈਕਲ ਦੀ ਲੁੱਟ ਕੀਤੀ ਸੀ, ਫਿਰ ਡਾਕਟਰ ਦੇ ਕਲੀਨਿਕ ‘ਤੇ ਫਾਇਰਿੰਗ ਕੀਤੀ ਸੀ। ਪ੍ਰਾਪਤ ਜਾਣਕਾਰੀ ਅਨੁਸਾਰ, ਹਮਲਾਵਰ ਕਿਸੇ ਲੁੱਟ ਜਾਂ ਹੋਰ ਨੀਅਤ ਨਾਲ ਆਏ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।

ਵਾਰਦਾਤ ਦੀ ਖ਼ਬਰ ਲਗਦਿਆਂ ਹੀ ਡੀਐੱਸਪੀ ਸਿਟੀ ਸੁਖਵਿੰਦਰ ਸਿੰਘ ਹਸਪਤਾਲ ਪਹੁੰਚ ਗਏ ਅਤੇ ਜ਼ਖ਼ਮੀ ਡਾਕਟਰ ਦਾ ਹਾਲ ਜਾਣਿਆ। ਇਸ ਮੌਕੇ ਡੀਐੱਸਪੀ ਨੇ ਦੱਸਿਆ ਕਿ ਫਿਰੋਜ਼ਪੁਰ ਦੇ ਮੱਲਵਾਲ ਰੋਡ ਸਥਿਤ ਡਾਕਟਰ ਰੁਪਿੰਦਰਜੀਤ ਸਿੰਘ ਜਦੋਂ ਆਪਣੇ ਕਲੀਨਿਕ ਤੇ ਬੈਠਾ ਸੀ ਤਾਂ ਕੁਝ ਅਣਪਛਾਤੇ ਹਮਲਾਵਰਾਂ ਨੇ ਉਸ ‘ਤੇ ਗੋਲ਼ੀ ਚਲਾ ਦਿੱਤੀ, ਜੋ ਡਾਕਟਰ ਦੇ ਮੋਢੇ ‘ਤੇ ਲੱਗੀ ਹੈ।

ਇਸ ਮੌਕੇ ਡਾਕਟਰ ਦੇ ਹੈਲਪਰ ਸਾਹਿਲ ਨੇ ਦੱਸਿਆ ਕਿ ਹਮਲੇ ਦੌਰਾਨ ਜਦੋਂ ਉਸ ਨੇ ਹਮਲਾਵਰਾਂ ਦਾ ਵਿਰੋਧ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸਨੂੰ ਵੀ ਸੱਟਾਂ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ। ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਜਾਰੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiCrime NewsLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

by Ankit
June 27, 2026
0

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ — ਗ੍ਰਿਫਤਾਰ ਮੁਲਜ਼ਮ ਸਰਹੱਦ ਪਾਰ...

ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

by Ankit
June 27, 2026
0

ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ 'ਸੂਰਮੇ'...

SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

by Jaspreet Kaur
June 27, 2026
0

SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ ਅੰਮ੍ਰਿਤਸਰ 27 ਜੂਨ (ਵਿਸ਼ਵ...

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

by Jaspreet Kaur
June 27, 2026
0

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ): ਜੂਨ ਦਾ ਮਹੀਨਾ ਖਤਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

by Ankit
June 27, 2026
0

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ — ਗ੍ਰਿਫਤਾਰ ਮੁਲਜ਼ਮ ਸਰਹੱਦ ਪਾਰ...

Most Popular

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਦਾ ਨਸ਼ਿਆਂ ਖ਼ਿਲਾਫ਼ ਸੰਘਰਸ਼ ਹੋਰ ਮਜ਼ਬੂਤ; ਸਾਲ 2026-27 ਲਈ 42.95 ਕਰੋੜ ਰੁਪਏ ਦੀ ਕਾਰਜ ਯੋਜਨਾ ਪ੍ਰਸਤਾਵਿਤ

3 weeks ago
0

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਦਾ ਨਸ਼ਿਆਂ ਖ਼ਿਲਾਫ਼ ਸੰਘਰਸ਼ ਹੋਰ ਮਜ਼ਬੂਤ; ਸਾਲ 2026-27 ਲਈ 42.95 ਕਰੋੜ ਰੁਪਏ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 