• Latest
  • Trending
Crime News: ਸਰਹੱਦ ਪਾਰੋਂ ਚਲ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ

Crime News: ਸਰਹੱਦ ਪਾਰੋਂ ਚਲ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ

9 months ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 minutes ago
ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ!  14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

7 minutes ago
ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

46 minutes ago
ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

1 hour ago
ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

1 hour ago
ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

1 hour ago
ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

1 hour ago
ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

1 hour ago
SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

1 hour ago
ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

2 hours ago
ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

2 hours ago
ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

4 hours ago
Hindi News
English News
Saturday, June 27, 2026
No Result
View All Result
41 °c
Chandigarh
39 ° Sun
38 ° Mon
39 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Crime News: ਸਰਹੱਦ ਪਾਰੋਂ ਚਲ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ

September 20, 2025
in ਖਬਰਾਂ, ਪੰਜਾਬ
Crime News: ਸਰਹੱਦ ਪਾਰੋਂ ਚਲ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ

Crime News

Crime News: ਸਰਹੱਦ ਪਾਰੋਂ ਚਲ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ

— ਮੁਲਜ਼ਮ ਵਿਦੇਸ਼ੀ ਹੈਂਡਲਰ ਹਰਪਾਲ ਸਿੰਘ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ: ਡੀਜੀਪੀ ਗੌਰਵ ਯਾਦਵ
— ਜਾਂਚ ਵਿੱਚ ਪਤਾ ਲੱਗਾ ਹੈ ਕਿ ਹਰਪਾਲ ਸਿੰਘ ਦੋ ਸਾਲ ਪਹਿਲਾਂ ਅਮਰੀਕਾ ਸੈਟਲ ਹੋਣ ਉਪਰੰਤ ਨਸ਼ਾ ਤਸਕਰੀ ਦੇ ਕਾਰੋਬਾਰ ਵਿੱਚ ਸ਼ਾਮਲ ਹੋ ਗਿਆ

ਚੰਡੀਗੜ੍ਹ/ਅੰਮ੍ਰਿਤਸਰ, 20 ਸਤੰਬਰ 2025 (ਵਿਸ਼ਵ ਵਾਰਤਾ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ (Crime News) ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਵਿਦੇਸ਼ੀ ਹੈਂਡਲਰ ਹਰਪਾਲ ਸਿੰਘ ਦੁਆਰਾ ਚਲਾਏ ਜਾ ਰਹੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸਦੇ ਇੱਕ ਸੰਚਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਸਦੇ ਕਬਜ਼ੇ ਵਿੱਚੋਂ 5.032 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਪਵਨਦੀਪ ਸਿੰਘ, ਵਾਸੀ ਬਹਿੜਵਾਲ, ਅੰਮ੍ਰਿਤਸਰ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗ੍ਰਿਫ਼ਤਾਰ (Crime News) ਕੀਤੇ ਗਏ ਮੁਲਜ਼ਮ ਪਵਨਦੀਪ ਨੇ ਦੱਸਿਆ ਕਿ ਉਹ ਆਪਣੇ ਵਿਦੇਸ਼ ਅਧਾਰਤ ਹੈਂਡਲਰ ਹਰਪਾਲ ਸਿੰਘ, ਜੋ ਕਿ ਅੰਮ੍ਰਿਤਸਰ ਦੇ ਪਿੰਡ ਕੋਹਾਲਾ ਦਾ ਵਾਸੀ ਹੈ ਅਤੇ ਇਸ ਸਮੇਂ ਅਮਰੀਕਾ ਵਿੱਚ ਰਹਿ ਰਿਹਾ ਹੈ, ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਹਰਪਾਲ ਸਿੰਘ ਸਿੱਧੇ ਤੌਰ ‘ਤੇ ਪਾਕਿਸਤਾਨ ਅਧਾਰਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸੀ ਅਤੇ ਡਰੋਨ ਜ਼ਰੀਏ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀਆਂ ਕਈ ਖੇਪਾਂ ਨੂੰ ਭਾਰਤ ਪਹੁੰਚਾਉਣ ਦਾ ਪ੍ਰਬੰਧ ਕਰ ਰਿਹਾ ਸੀ।

Crime News
Crime News

ਉਨ੍ਹਾਂ ਦੱਸਿਆ ਕਿ ਹੋਰ ਜਾਂਚ ਤੋਂ ਪਤਾ ਲੱਗਾ ਹੈ ਕਿ ਹਰਪਾਲ ਸਿੰਘ, ਜੋ ਕਿ ਲਗਭਗ ਦੋ ਸਾਲ ਪਹਿਲਾਂ ਅਮਰੀਕਾ ਚਲਾ ਗਿਆ ਸੀ, ਦਾ ਪਹਿਲਾਂ ਕੋਈ ਅਪਰਾਧਿਕ (Crime News) ਰਿਕਾਰਡ ਨਹੀਂ ਸੀ ਅਤੇ ਵਿਦੇਸ਼ ਸੈਟਲ ਹੋਣ ਤੋਂ ਬਾਅਦ ਉਹ ਨਸ਼ਾ ਤਸਕਰੀ ਦੇ ਕਾਰੋਬਾਰ ਵਿੱਚ ਸ਼ਾਮਲ ਹੋ ਗਿਆ ਸੀ।

ਇਸ ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਡੀਜੀਪੀ ਨੇ ਕਿਹਾ ਕਿ ਸੀਆਈ ਅੰਮ੍ਰਿਤਸਰ ਨੂੰ ਪਿੰਡ ਧਨੋਏ ਕਲਾਂ, ਅੰਮ੍ਰਿਤਸਰ ਨੇੜੇ ਪੈਂਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਤੋਂ ਨਸ਼ਿਆਂ ਦੀ ਖੇਪ (Crime News) ਪ੍ਰਾਪਤ ਕਰਨ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਸ਼ੱਕੀ ਪਵਨਦੀਪ ਸਿੰਘ ਨੂੰ ਅੰਮ੍ਰਿਤਸਰ ਦੇ ਪਿੰਡ ਬਹਿੜਵਾਲ ਨੇੜੇ ਉਸ ਵੇਲੇ ਕਾਬੂ ਕਰ ਲਿਆ, ਜਦੋਂ ਉਹ ਅੱਗੇ ਕਿਸੇ ਪਾਰਟੀ ਨੂੰ ਖੇਪ ਪਹੁੰਚਾਉਣ ਜਾ ਰਿਹਾ ਸੀ ਅਤੇ ਉਸਦੇ ਕਬਜ਼ੇ ਵਿੱਚੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ।

ਇਸ ਮਾਮਲੇ ਵਿੱਚ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਤਾਂ ਜੋ ਸਮੁੱਚੇ ਗਠਜੋੜ ਦਾ ਪਰਦਾਫਾਸ਼ ਕੀਤਾ ਜਾ ਸਕੇ।

ਇਸ ਸਬੰਧੀ ਕੇਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 29 ਤਹਿਤ ਐਫਆਈਆਰ ਨੰਬਰ 52 ਮਿਤੀ 19-09-2025 ਨੂੰ ਦਰਜ ਕੀਤਾ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiCrime NewsLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 27, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ!  14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

by Jaspreet Kaur
June 27, 2026
0

ਮੁੰਬਈ 'ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ ਮੁੰਬਈ, 27 ਜੂਨ 2026 (ਵਿਸ਼ਵ ਵਾਰਤਾ): ਮਹਾਰਾਸ਼ਟਰ ਵਿੱਚ ਇੱਕ...

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

by Ankit
June 27, 2026
0

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ ਨਵੀਂ ਦਿੱਲੀ 27 ਜੂਨ, 2026...

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

by Ankit
June 27, 2026
0

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ ਕੰਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 27, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

Most Popular

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
3 weeks ago
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ,4 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 