• Latest
  • Trending
Crime News: ਸਾਬਕਾ ਸਰਪੰਚ ਦੇ ਪੁੱਤ ਕਲਕੱਤਾ ਦੇ ਕਤਲ ਮਾਮਲੇ ‘ਚ ਵੱਡੀ ਅੱਪਡੇਟ, ਪੜ੍ਹੋ ਵੇਰਵਾ

Crime News: ਸਾਬਕਾ ਸਰਪੰਚ ਦੇ ਪੁੱਤ ਕਲਕੱਤਾ ਦੇ ਕਤਲ ਮਾਮਲੇ ‘ਚ ਵੱਡੀ ਅੱਪਡੇਟ, ਪੜ੍ਹੋ ਵੇਰਵਾ

9 months ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

5 minutes ago
ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ!  14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

9 minutes ago
ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

47 minutes ago
ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

1 hour ago
ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

1 hour ago
ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

1 hour ago
ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

1 hour ago
ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

1 hour ago
SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

1 hour ago
ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

2 hours ago
ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

3 hours ago
ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

4 hours ago
Hindi News
English News
Saturday, June 27, 2026
No Result
View All Result
41 °c
Chandigarh
39 ° Sun
38 ° Mon
39 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Crime News: ਸਾਬਕਾ ਸਰਪੰਚ ਦੇ ਪੁੱਤ ਕਲਕੱਤਾ ਦੇ ਕਤਲ ਮਾਮਲੇ ‘ਚ ਵੱਡੀ ਅੱਪਡੇਟ, ਪੜ੍ਹੋ ਵੇਰਵਾ

October 5, 2025
in ਖਬਰਾਂ, ਪੰਜਾਬ
Crime News: ਸਾਬਕਾ ਸਰਪੰਚ ਦੇ ਪੁੱਤ ਕਲਕੱਤਾ ਦੇ ਕਤਲ ਮਾਮਲੇ ‘ਚ ਵੱਡੀ ਅੱਪਡੇਟ, ਪੜ੍ਹੋ ਵੇਰਵਾ

Big Breaking

Crime News: ਸਾਬਕਾ ਸਰਪੰਚ ਦੇ ਪੁੱਤ ਕਲਕੱਤਾ ਦੇ ਕਤਲ ਮਾਮਲੇ ‘ਚ ਵੱਡੀ ਅੱਪਡੇਟ, ਪੜ੍ਹੋ ਵੇਰਵਾ

ਬਰਨਾਲਾ, 5 ਅਕਤੂਬਰ 2025 (ਵਿਸ਼ਵ ਵਾਰਤਾ) – ਬੀਤੇ ਦਿਨ 4 ਅਕਤੂਬਰ ਨੂੰ ਸ਼ਾਮ ਕਰੀਬ 4 ਵਜੇ ਦੇ ਕਰੀਬ (Crime News) ਬੱਸ ਸਟੈਂਡ ਸ਼ਹਿਣਾ ’ਤੇ ਭਾਈ ਮੂਲ ਚੰਦ ਪ੍ਰੋਪਰਟੀ ਡੀਲਰ ਦੀ ਦੁਕਾਨ ਤੇ ਬੈਠੇ ਸਾਬਕਾ ਸਰਪੰਚ ਮਲਕੀਤ ਕੌਰ ਕਲਕੱਤਾ ਦੇ ਸਪੁੱਤਰ ਸੁਖਵਿੰਦਰ ਸਿੰਘ ਕਲਕੱਤਾ ਨੂੰ ਅਣਪਛਾਤੇ ਲੋਕਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਹੁਣ ਇਸ ਮਾਮਲੇ ‘ਚ ਇੱਕ ਵੱਡੀ ਅਪਡੇਟ ਸਾਹਮਣੇ ਆਈ ਹੈ।

ਅਸਲ ‘ਚ ਕਲਕੱਤਾ ਦਾ ਗੋਲ਼ੀ ਮਾਰ ਕੇ ਕਤਲ ਕਰਨ ਵਾਲੇ ਦੋਸ਼ੀ ਜਿੰਦਰ ਸਿੰਘ ਪਿੰਡ ਸਹਿਣਾ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਇੱਕ ਵੀਡੀਓ ਅਪਲੋਡ ਕੀਤੀ ਹੈ। “ਜਿਸ ‘ਚ ਦੋਸ਼ੀ ਭੱਜਦਾ ਹੋਇਆ ਦਿਖਾਈ ਦੇ ਰਿਹਾ ਹੈ ਅਤੇ ਕਹਿ ਰਿਹਾ ਹੈ ਕਿ ਉਸ ਨੂੰ ਬਹੁਤ ਸਮਝਾਇਆ ਕਿ ਹੱਟ ਜਾਂ ਪਰ ਉਹ ਨਹੀਂ ਮੰਨਿਆ। ਉਸ ਨੇ ਯਾਰੀ ਵਾਲੀ ਗੱਲ ਨਹੀਂ ਕੀਤੀ।”

Crime News
Crime News

ਸੁਖਵਿੰਦਰ ਸਿੰਘ ਕਲਕੱਤਾ ਦੇ ਕਤਲ (Crime News) ਦੀ ਖ਼ਬਰ ਸਾਰੇ ਇਲਾਕੇ ਵਿੱਚ ਜੰਗਲ ਦੀ ਅੱਗ ਵਾਂਗ ਫੈਲ ਗਈ। ਲੋਕਾਂ ਦਾ ਬੱਸ ਸਟੈਂਡ ’ਤੇ ਇਕੱਠ ਹੋ ਗਿਆ। ਇਕੱਠੇ ਹੋਏ ਲੋਕਾਂ ਨੇ ਸੜਕ ਜਾਮ ਕਰ ਦਿੱਤੀ ਅਤੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਐਸ.ਪੀ.ਡੀ. ਅਸ਼ੋਕ ਸ਼ਰਮਾ ਅਤੇ ਡੀਐਸਪੀ ਗੁਰਵਿੰਦਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਪੁਲੀਸ ਪ੍ਰਸ਼ਾਸਨ ਪੁੱਜ ਚੁੱਕਾ ਸੀ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਪੁਲੀਸ ਦੀਆਂ ਟੀਮਾਂ ਦੋਸ਼ੀਆਂ ਨੂੰ ਫੜਨ ਲਈ ਭੇਜ ਦਿੱਤੀਆਂ ਗਈਆਂ ਹਨ ਅਤੇ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਦੱਸ ਦਈਏ ਕਿ ਬਰਨਾਲਾ ਜ਼ਿਲ੍ਹੇ ਦੇ ਐਸਐਸਪੀ ਮੁਹੰਮਦ ਸਰਫਰਾਜ਼ ਆਲਮ ਨੇ ਵੀ ਬਾਅਦ ‘ਚ ਘਟਨਾ ਸਥਾਨ (Crime News) ਦਾ ਦੌਰਾ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਸਹਿਣਾ ਦੇ ਰਹਿਣ ਵਾਲੇ ਭਰਪੂਰ ਸਿੰਘ ਦੇ ਪੁੱਤਰ ਜਿੰਦਰ ਸਿੰਘ ਨੇ ਗੋਲੀ ਮਾਰ ਕੇ ਕਲਕੱਤਾ ਦਾ ਕਤਲ ਦਿੱਤਾ ਸੀ। ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਉਨ੍ਹਾਂ ਦੱਸਿਆ ਕਿ ਕਾਤਲ ਸਹਿਣਾ ਪਿੰਡ ਦਾ ਵਸਨੀਕ ਸੀ। ਮ੍ਰਿਤਕ ਅਤੇ ਕਾਤਲ ਇਕੱਠੇ ਰਹਿੰਦੇ ਸਨ। ਕਾਤਲ ਦੀ ਨਿੱਜੀ ਰੰਜਿਸ਼ ਸੀ, ਜਿਸ ਕਾਰਨ ਇਹ ਘਟਨਾ ਵਾਪਰੀ। ਕਾਤਲ ਨੂੰ ਗ੍ਰਿਫ਼ਤਾਰ ਕਰਨ ਲਈ ਵੱਖ-ਵੱਖ ਪੁਲਿਸ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ। ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਸਾਰੇ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਸੁਖਵਿੰਦਰ ਸਿੰਘ ਪਿਛਲੇ ਲੰਮੇ ਸਮੇਂ ਤੋਂ ਕਾਂਗਰਸ ਦਾ ਹਿੱਸਾ ਸੀ, ਪਰ ਕੁਝ ਦੇਰ ਪਹਿਲਾਂ ਹੀ ਉਹ ਸਿਮਰਨਜੀਤ ਸਿੰਘ ਮਾਨ ਦੀ ਪਾਰਟੀ ਨਾਲ ਕੰਮ ਕਰ ਰਿਹਾ ਸੀ। ਮ੍ਰਿਤਕ ਆਮ ਆਦਮੀ ਪਾਰਟੀ ਅਤੇ ਭਦੌੜ ਵਿਧਾਨ ਸਭਾ ਹਲਕੇ ਤੋਂ ‘ਆਪ’ ਵਿਧਾਇਕ ਖ਼ਿਲਾਫ਼ ਆਵਾਜ਼ ਚੁੱਕਣ ਕਰਕੇ ਲੰਬੇ ਸਮੇਂ ਤੋਂ ਚਰਚਾ ਵਿੱਚ ਸੀ। ਸੁਖਵਿੰਦਰ ਦੇ ਪਿਤਾ ਤੋਂ ਬਿਨਾਂ ਉਸ ਦੀ ਮਾਂ ਗੁਰਮੀਤ ਕੌਰ ਵੀ ਸਰਪੰਚ ਰਹਿ ਚੁੱਕੀ ਹੈ। ਸੁਖਵਿੰਦਰ ਕੁਝ ਸਮੇਂ ਤੋਂ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਸੀ ਅਤੇ ਖੁੱਲ੍ਹ ਕੇ ਰਾਜਨੀਤਿਕ ਪਾਰਟੀਆਂ ਦੀ ਆਲੋਚਨਾ ਕਰਦਾ ਸੀ। ਇਸੇ ਤਹਿਤ ਕਤਲ ਨੂੰ ਰਾਜਨੀਤਿਕ ਰੰਜਿਸ਼ ਨਾਲ ਵੀ ਜੋੜ ਕੇ ਦੇਖਿਆ ਜਾ ਰਿਹਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiCrime NewsLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 27, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ!  14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

by Jaspreet Kaur
June 27, 2026
0

ਮੁੰਬਈ 'ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ ਮੁੰਬਈ, 27 ਜੂਨ 2026 (ਵਿਸ਼ਵ ਵਾਰਤਾ): ਮਹਾਰਾਸ਼ਟਰ ਵਿੱਚ ਇੱਕ...

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

by Ankit
June 27, 2026
0

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ ਨਵੀਂ ਦਿੱਲੀ 27 ਜੂਨ, 2026...

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

by Ankit
June 27, 2026
0

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ ਕੰਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 27, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

Most Popular

Amritsar: ਦਰਬਾਰ ਸਾਹਿਬ ‘ਚ ਜੂਨ 1984 ਦੇ ਘੱਲੂਘਾਰੇ ਦੇ ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀ

Amritsar: ਦਰਬਾਰ ਸਾਹਿਬ ‘ਚ ਜੂਨ 1984 ਦੇ ਘੱਲੂਘਾਰੇ ਦੇ ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀ

by Ranjit Singh
3 weeks ago
0

Amritsar: ਦਰਬਾਰ ਸਾਹਿਬ 'ਚ ਜੂਨ 1984 ਦੇ ਘੱਲੂਘਾਰੇ ਦੇ ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀ - ਜੂਨ 1984...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 